CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਨਸ਼ਾ ਤਸਕਰ ਨੂੰ ਫੜਨ ਗਈ ਪੁਲੀਸ ਟੀਮ ’ਤੇ ਹਮਲਾ ਕਾਦੀਆਂ : ਨਜ਼ਦੀਕੀ ਪਿੰਡ ਮੁਰਾਦਪੁਰ ਵਿੱਚ ਨਸ਼ਾ ਤਸਕਰ ਨੂੰ ਫੜਨ ਗਏ ਪੁਲੀਸ ਮੁਲਾਜ਼ਮਾਂ ’ਤੇ ਨਸ਼ਾ ਤਸਕਰ ਤੇ ਉਸ ਦੇ ਪੁੱਤ ਵੱਲੋਂ ਹਮਲਾ ਕਰਨ ’ਤੇ ਟੀਮ ਨੂੰ ਬੇਰੰਗ ਪਰਤਣਾ ਪਿਆ। ਇਸ ਦੌਰਾਨ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਐੱਨਡੀਪੀਐੱਸ ਐਕਟ ਦੇ ਮਾਮਲੇ ਵਿੱਚ ਨਾਮਜ਼ਦ ਸ਼ਿਵੰਦਰ ਸਿੰਘ ਵਾਸੀ […]
•CNC News

Crimeਡੇਢ ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਗ੍ਰਿਫਤਾਰ ਜਲੰਧਰ : ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਡੇਢ ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਪੁਲੀਸ ਨੂੰ ਸੂਚਿਤ ਕੀਤਾ। ਪੁਲਿਸ ਨੇ ਪਰਵਾਸੀ ਨਾਬਾਲਗ਼ ਮੁਲਜ਼ਮ ਵਿਰੁੱਧ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਨਾਬਾਲਗ ਨੂੰ ਹਿਰਾਸਤ […]
•CNC News

Indiaਜੰਮੂ-ਕਸ਼ਮੀਰ ’ਚ ਮੋਦੀ ਦੇ ਦੋਰੇ ਕਾਰਨ ਸੁਰੱਖਿਆ ਪ੍ਰਬੰਧ ਪੁਖਤਾ ਜੰਮੂ “: ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੌਰੇ ਲਈ ਬਹੁ-ਪੱਧਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ, ਜਿੱਥੇ ਉਹ ਬਹੁਤ ਉਡੀਕੇ ਜਾ ਰਹੇ ਕਸ਼ਮੀਰ ਰੇਲ ਲਿੰਕ ਦਾ ਉਦਘਾਟਨ ਕਰਨਗੇ ਅਤੇ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰਾਜੈਕਟ […]
•CNC News

Crimeਮਾਰੂ ਹਥਿਆਰਾਂ ਦੀ ਤਸਕਰੀ ’ਚ ਦੋ ਕਾਬੂ ਤਰਨ ਤਾਰਨ : ਥਾਣਾ ਵਲਟੋਹਾ ਪੁਲੀਸ ਨੇ ਬੀਤੀ ਸ਼ਾਮ ਸਰਹੱਦੀ ਖੇਤਰ ਦੇ ਪਿੰਡ ਮਹਿਮੂਦਪੁਰ ਨੇੜੇ ਲਗਾਏ ਨਾਕੇ ਤੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਜਣਿਆਂ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਜਦੋਂਕਿ ਉਨ੍ਹਾਂ ਦਾ ਇਕ ਸਾਥੀ ਅਜੇ ਗ੍ਰਿਫ਼ਤ ’ਚੋਂ ਬਾਹਰ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ […]
•CNC News

Indiaਆਈਐੱਸਆਈ ਦੇ ਇਸ਼ਾਰੇ ’ਤੇ ਹੋ ਰਹੀ ਹੈ ਬੁੱਤਾਂ ਦੀ ਬੇਅਦਬੀ: ਡੀਜੀਪੀ ਜਲੰਧਰ : ਜਲੰਧਰ ਵਿਖੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਦੇ ਬੁੱਤਾਂ ਦੀ ਆਈਐੱਸਆਈ ਦੇ ਏਜੰਡੇ ਤਹਿਤ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਅਜਿਹਾ ਲੋਕਾਂ ਵਿੱਚ ਵੰਡ ਪਾਉਣ ਲਈ ਕੀਤਾ ਜਾ ਰਿਹਾ ਹੈ। ਇੱਥੇ ਪੀਏਪੀ ਕੰਪਲੈਕਸ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ […]
•CNC News

latest Newsਭਗਵੰਤ ਮਾਨ ‘ਅਪਰੇਸ਼ਨ ਸਿੰਧੂਰ’ ਬਾਰੇ ਦਿੱਤੇ ਬਿਆਨ ਲਈ ਮੁਆਫ਼ੀ ਮੰਗਣ : ਜਾਖੜ ਲੁਧਿਆਣਾ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਸੈਲਾਨੀਆਂ ਦੀਆਂ ਵਿਧਵਾਵਾਂ ਦਾ ਅਪਮਾਨ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਪਹਿਲਗਾਮ ਅਤਿਵਾਦੀ ਹਮਲੇ ਦਾ ਬਦਲਾ ਲੈਣ ਖ਼ਾਤਰ […]
•CNC News

latest Newsਕੈਨੇਡਾ ’ਚ ਮਾਰੂ ਹਥਿਆਰਾਂ ਤੇ ਨਸ਼ਿਆਂ ਸਮੇਤ 4 ਪੰਜਾਬੀ ਗ੍ਰਿਫਤਾਰ ਵੈਨਕੂਵਰ : ਪੀਲ ਪੁਲੀਸ ਨੇ ਸ਼ੱਕ ਦੇ ਅਧਾਰ ’ਤੇ ਕੀਤੀ ਘਰ ਦੀ ਤਲਾਸ਼ੀ ਮੌਕੇ ਉਥੋਂ 2 ਸੈਮੀ ਆਟੋਮੈਟਿਕ ਬੰਦੂਕਾਂ (ਗੈਰਕਨੂੰਨੀ), ਨਸ਼ਿਆਂ ਦੀ ਖੇਪ ਅਤੇ ਨਕਦੀ ਸਮੇਤ ਇੱਕ ਔਰਤ ਸਮੇਤ ਚਾਰ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ, ਜੋ ਬਰੈਂਪਟਨ ਦੇ ਰਹਿਣ ਵਾਲੇ ਹਨ। ਪੁਲੀਸ ਅਨੁਸਾਰ ਉਸ ਨੇ ਸ਼ੱਕ […]
•CNC News

latest Newsਅਮਰੀਕਾ-ਚੀਨ ਵਿਚਕਾਰ ਵਾਰਤਾ ਮੁੜ ਰੁਕੀ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੋਹਾਂ ਵਿਚਕਾਰ ਰੁਕੀ ਹੋਈ ਵਾਰਤਾ ਨੂੰ ਦੁਬਾਰਾ ਸ਼ੁਰੂ ਕੀਤਾ ਹੈ। ਦੋਵਾਂ ਦੇਸ਼ਾਂ ਦਰਮਿਆਨ ਗੱਲਬਾਤ ਰੁਕਣ ਕਾਰਨ ਵਿਸ਼ਵ ਵਪਾਰ ’ਤੇ ਮਾੜੇ ਅਸਰ ਪੈ ਰਹੇ ਹਨ। ਇਸ ਦੌਰਾਨ ਟਰੰਪ ਵੱਲੋਂ ਇਹ ਆਖੇ ਜਾਣ ਕਿ ਸ਼ੀ ਨਾਲ ਕਿਸੇ ਸਮਝੌਤੇ ਉਤੇ ਅੱਪੜਨਾ ਮੁਸ਼ਕਲ […]
•CNC News

Crimeਪਤੀ ਲਈ ਜੇਲ੍ਹ ’ਚ ਨਸ਼ਾ ਲਿਆਉਣ ਵਾਲੀ ਮਹਿਲਾ ਕਾਬੂ ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਇੱਕ ਕੈਦੀ ਦੀ ਪਤਨੀ ਨੂੰ ਨਸ਼ੀਲਾ ਪਦਾਰਥ ਲਿਜਾਣ ਦੀ ਕੋਸ਼ਿਸ਼ ਕਰਦਿਆਂ ਜੇਲ੍ਹ ਅਮਲੇ ਨੇ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਾਕਾਤ ਲਈ ਆਈ ਜਸਵੀਰ ਕੌਰ ਨਾਂ ਦੀ ਔਰਤ ਕੋਲੋਂ 40 ਨਸ਼ੀਲੇ ਕੈਪਸੂਲ, 51 ਗ੍ਰਾਮ ਚਿੱਟਾ ਪਾਊਡਰ ਅਤੇ 93 ਗ੍ਰਾਮ […]
•CNC News

Indiaਭਾਰੀ ਬਰਫ਼ਬਾਰੀ ਦੇ ਬਾਵਜੂਦ ਹੁੰਮਕੁੰਟ ਪੁੱਜ ਰਹੇ ਸ਼ਰਧਾਲੂ ਅੰਮ੍ਰਿਤਸਰ : ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਸੰਗਤਾਂ ਵਿੱਚ ਸਲਾਨਾ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ। ਪਿਛਲੇ 8 ਦਿਨਾਂ ਦੌਰਾਨ ਲਗਭਗ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ […]
•CNC News

Indiaਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ 2,000 ਕਰੋੜ ਤੋਂ ਵੱਧ ਦੇ ਘੁਟਾਲੇ ਲਈ ਸੰਮਨ ਨਵੀਂ ਦਿੱਲੀ : ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ’ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਤਲਬ ਕੀਤਾ ਹੈ। ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਜੈਨ […]
•CNC News

Indiaਜੰਗ ’ਚ ਨੁਕਸਾਨ ਨਾਲੋਂ ਨਤੀਜੇ ਵੱਧ ਅਹਿਮ: ਸੀਡੀਐੱਸ ਪੁਣੇ : ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਅਨਿਲ ਚੌਹਾਨ ਨੇ ਅੱਜ ਕਿਹਾ ਕਿ ਪੇਸ਼ੇਵਰ ਸੈਨਾਵਾਂ ਆਰਜ਼ੀ ਨੁਕਸਾਨ ਨਾਲ ਪ੍ਰਭਾਵਿਤ ਨਹੀਂ ਹੁੰਦੀਆਂ ਕਿਉਂਕਿ ਮੁਕੰਮਲ ਨਤੀਜੇ ਅਜਿਹੇ ਕਿਸੇ ਵੀ ਨੁਕਸਾਨ ਤੋਂ ਕਿਤੇ ਵੱਧ ਅਹਿਮ ਹੁੰਦੇ ਹਨ। ਚੋਟੀ ਦੇ ਫੌਜੀ ਕਮਾਂਡਰ ਨੇ ਕਿਹਾ ਕਿ ਪਾਕਿਸਤਾਨ, ਭਾਰਤ ਨੂੰ ਹਜ਼ਾਰਾਂ ਜ਼ਖ਼ਮ […]
•CNC News

latest Newsਭਾਜਪਾ ਵੱਲੋਂ ਭਗਵੰਤ ਮਾਨ ਦੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਵਿਰੁੱਧ ‘ਇੱਕ ਰਾਸ਼ਟਰ, ਇੱਕ ਪਤੀ’ ਟਿੱਪਣੀ ਕਰਨ ਤੋਂ ਇੱਕ ਦਿਨ ਬਾਅਦ ਅੱਜ ਅਪ੍ਰੇਸ਼ਨ ਸਿੰਦੂਰ ਵਿੱਚ ਸਫਲਤਾ ਦੇ ਕੇਂਦਰ ਦੇ ਦਾਅਵਿਆਂ ‘ਤੇ ਸਵਾਲ ਉਠਾਏ ਹਨ। ਮਾਨ ਨੇ ਕਿਹਾ, “ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਸਰਕਾਰ […]
•CNC News

Indiaਟਰੰਪ ਦੇ ਫੋਨ ਮਗਰੋਂ ਮੋਦੀ ਨੇ ਗੋਡੇ ਟੇਕੇ: ਰਾਹੁਲ ਗਾਂਧੀ ਭੋਪਾਲ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਪਿਛਲੇ ਮਹੀਨੇ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਫੌਜੀ ਟਕਰਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਫੋਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਡੇ ਟੇਕ ਦਿੱਤੇ। ਭੋਪਾਲ ਵਿਚ ਪਾਰਟੀ ਕਨਵੈਨਸ਼ਨ […]
•CNC News

latest Newsਭਵਿੱਖ ’ਚ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਇਸ ਦਾ ਢੁਕਵਾਂ ਜਵਾਬ ਦੇਵੇਗਾ : ਇਸਹਾਕ ਡਾਰ ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਹਥਿਆਰਬੰਦ ਟਕਰਾਅ ਮੁੜ ਸ਼ੁਰੂ ਹੋਣ ਦੇ ਆਸਾਰ ਬੜੇ ਘੱਟ ਹਨ, ਪਰ ਉਨ੍ਹਾਂ ਨਾਲ ਹੀ ਧਮਕੀ ਦਿੱਤੀ ਕਿ ਜੇ ਅਜਿਹਾ ਕੁਝ ਹੁੰਦਾ ਹੈ ਤਾਂ […]
•CNC News