CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਭਾਰਤ ਧਰਮਸ਼ਾਲਾ ਨਹੀਂ: ਸੁਪਰੀਮ ਕੋਰਟ ‘ਭਾਰਤ ਵਿੱਚ ਵੱਸਣ ਦਾ ਬੁਨਿਆਦੀ ਹੱਕ ਸਿਰਫ਼ ਉਸ ਦੇ ਨਾਗਰਿਕਾਂ ਲਈ’ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇੱਕ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਹੈ ਕਿ ਭਾਰਤ ਦੇਸ਼ ਕੋਈ ਧਰਮਸ਼ਾਲਾ ਜਾਂ ਜਨਤਕ ਸ਼ਰਨਾਰਥੀ ਕੈਂਪ ਨਹੀਂ ਹੈ, ਜਿੱਥੇ ਦੁਨੀਆ ਭਰ ਦੇ ਵਿਦੇਸ਼ੀ ਨਾਗਰਿਕਾਂ ਨੂੰ ਰੱਖਿਆ ਜਾ ਸਕੇ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਕੇ […]
•CNC News

Indiaਭਾਰਤ ਦੇ ਸਰਬ-ਪਾਰਟੀ ਵਫ਼ਦ ਦੌਰਿਆਂ ਲਈ ਤਿਆਰ ਨਵੀਂ ਦਿੱਲੀ : ਸੰਧੂਰ ਅਪ੍ਰੇਸ਼ਨ ਤੋਂ ਬਾਅਦ ਭਾਰਤ ਵੱਲੋਂ ਵੱਖ-ਵੱਖ ਦੇਸ਼ਾਂ ਵਿੱਚ ਭੇਜੇ ਜਾ ਰਹੇ ਹਨ। ਦੱਸਣਯੋਗ ਹੈ ਕਿ ਹਰੇਕ ਵਫ਼ਦ ਦੀ ਅਗਵਾਈ ਇਕ ਰਾਜਨੀਤਿਕ ਪਾਰਟੀ ਦੇ ਨੇਤਾ ਵੱਲੋਂ ਕੀਤੀ ਜਾਵੇਗੀ ਅਤੇ ਇਸ ਵਿਚ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰ, ਪ੍ਰਮੁੱਖ ਰਾਜਨੀਤਿਕ ਸ਼ਖਸੀਅਤਾਂ ਅਤੇ ਪ੍ਰਸਿੱਧ ਡਿਪਲੋਮੈਟ ਸ਼ਾਮਲ ਹੋਣਗੇ। ਇਨ੍ਹਾਂ […]
•CNC News

latest Newsਅਮਰੀਕਾ ਹੁਣ ਭਾਰਤ ਦੀਆਂ ਗ਼ੈਰਕਾਨੂੰਨੀ ਇਮੀਗ੍ਰੇਸ਼ਨ ਏਜੰਸੀਆਂ ’ਤੇ ਕਸੇਗਾ ਸ਼ਿਕੰਜਾ ਸਖਤ ਕਾਰਵਾਈ ਦੀ ਚਿਤਾਵਨੀ ਵਾਸ਼ਿੰਗਟਨ : ਸੰਯੁਕਤ ਰਾਜ ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ਵਿੱਚ ਗੈਰਕਾਨੂੰਨੀ ਇਮੀਗ੍ਰੇਸ਼ਨ ਦੀ ਸਹੂਲਤ ਦੇਣ ਵਾਲੀਆਂ ਭਾਰਤੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਭਾਰਤ […]
•CNC News

latest Newsਰੂਸ ਅਤੇ ਯੂਕਰੇਨ ਜੰਗਬੰਦੀ ਲਈ ਜਲਦ ਸਹਿਮਤ ਹੋਣਗੇ : ਟਰੰਪ ਵਾਸ਼ਿੰਗਟਨ/ਮਾਸਕੋ/ਕੀਵ : ਭਾਰਤ-ਪਾਕਿ ਜੰਗਬੰਦੀ ਤੋਂ ਬਾਅਦ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਅਤੇ ਯੂਕਰੇਨ ਵਿੱਚ ਆਪਸੀ ਸਹਿਮਤੀ ਬਣਾਉਣ ਦਾ ਦਾਅਵਾ ਕੀਤਾ ਹੈ। ਡੋਨਲਡ ਟਰੰਪ ਨੇ ਰੂਸ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਆਪਣੀ ਗੱਲਬਾਤ ਤੋਂ ਬਾਅਦ ਕਿਹਾ ਕਿ ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਲਈ ਗੱਲਬਾਤ […]
•CNC News

Indiaਵਕਫ਼ ਕਾਨੂੰਨ ਦੇ ਮੁੱਦੇ ’ਤੇ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਉਮੀਦ: ਓਵਾਇਸੀ ਨਵੀਂ ਦਿੱਲੀ : ਨਵੇਂ ਵਕਫ਼ ਕਾਨੂੰਨ ਨੂੰ ‘ਗ਼ੈਰਸੰਵਿਧਾਨਕ’ ਕਰਾਰ ਦਿੰਦਿਆਂ ਏਆਈਐੱਮਆਈਐੱਮ ਮੁਖੀ ਅਸਦ-ਉਦ-ਦੀਨ ਓਵਾਇਸੀ ਨੇ ਦੋਸ਼ ਲਾਇਆ ਕਿ ਇਸ ਦਾ ਉਦੇਸ਼ ਵਕਫ਼ ਸੰਪਤੀਆਂ ਨੂੰ ‘ਢਾਹ’ ਲਗਾਉਣਾ ਹੈ ਅਤੇ ਆਸ ਜਤਾਈ ਕਿ ਇਸ ਮਾਮਲੇ ’ਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਇਨਸਾਫ਼ ਮਿਲੇਗਾ। ਪੀਟੀਆਈ ਵੀਡੀਓਜ਼ […]
•CNC News

latest Newsਪੰਜਾਬ ਤੇ ਹਰਿਆਣੇ ’ਚ ਗਰਮੀ ਨੇ ਕੱਢੇ ਵੱਟ, ਪਾਰਾ 45 ਡਿਗਰੀ ਤੋਂ ਪਾਰ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਵਧੀ ਗਰਮੀ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਗਰਮੀ ਵਧਣ ਕਾਰਨ ਚੱਲ ਰਹੀਆਂ ਗਰਮ ਹਵਾਵਾਂ ਨੇ ਲੋਕਾਂ ਦਾ ਘਰਾਂ ਵਿੱਚੋਂ ਬਾਹਰ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਅੱਜ ਪੰਜਾਬ ਤੇ ਹਰਿਆਣਾ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ […]
•CNC News

latest Newsਕੈਲੇਫੋਰਨੀਆ ’ਚ ਮਾਛੀਵਾੜਾ ਦੇ ਨੌਜਵਾਨ ਦੀ ਮੌਤ ਕੈਲੇਫੋਰਨੀਆ : ਅਮਰੀਕਾ ਦੇ ਕੈਲੇਫੋਰਨੀਆ ਵਿੱਚ ਜ਼ਿਲ੍ਹਾ ਮਾਛੀਵਾੜੇ ਪਿੰਡ ਸਹਿਜੋ ਮਾਜਰਾ ਦੇ ਨੌਜਵਾਨ ਭੁਪਿੰਦਰ ਸਿੰਘ ਦੀ ਇੱਕ ਸੜਕ ਹਾਦਸੇ ’ਚ ਮੌਤ ਹੋਣ ਦੀ ਖਬਰ ਮਿਲੀ ਹੈ। ਉਹ ਟਰਾਲਾ ਚਲਾਉਂਦਾ ਸੀ। ਭੁਪਿੰਦਰ ਸਿੰਘ ਟਰਾਲਾ ਲੈ ਕੇ ਅਮਰੀਕਾ ਦੇ 81-ਗਰੀਨ ਕਾਊਂਟੀ ਰੋਡ ’ਤੇ ਜਾ ਰਿਹਾ ਸੀ ਕਿ ਰਸਤੇ ’ਚ ਇੱਕ […]
•CNC News

Crimeਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ ਚੰਡੀਗੜ੍ਹ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਭਾਜਪਾ ਵਫਦ ਨੇ ਪੰਜਾਬ ਦੇ ਰਾਜਪਾਲ […]
•CNC News

latest Newsਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: ਮੁੱਖ ਸਕੱਤਰ ਐੱਸਜੀਪੀਸੀ ਅੰਮ੍ਰਿਤਸਰ : ਪਾਕਿਸਤਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤੇ ਜਾਣ ਸਬੰਧੀ ਭਾਰਤੀ ਫੌਜ ਵੱਲੋਂ ਕੀਤੇ ਖੁਲਾਸੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਬਿਆਨ ਤੇ ਵਿਸ਼ਵਾਸ ਨਹੀਂ ਕਰਦੇ ਹਨ। ਉਨ੍ਹਾਂ ਕਿਹਾ […]
•CNC News

latest Newsਗੁਰੂ ਸਾਹਿਬ ਦੇ ਐਨੀਮੇਸ਼ਨ ਵੀਡੀਓ ’ਤੇ ਸ਼੍ਰੋਮਣੀ ਕਮੇਟੀ ਨਰਾਜ਼ ਅੰਮ੍ਰਿਤਸਰ:ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ […]
•CNC News

Crime12 ਜਾਸੂਸ ਪੰਜਾਬ, ਹਰਿਆਣਾ ਅਤੇ ਯੂਪੀ ਹੁਣ ਤੱਕ ਹੋ ਚੁੱਕੇ ਹਨ ਗਿ੍ਰਫਤਾਰ ਚੰਡੀਗੜ੍ਹ : ਭਾਰਤ ਦੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ ਵੱਖ ਖੇਤਰਾਂ ਤੋਂ ਲਗਾਤਾਰ ਜਸੂਸਾਂ ਬਾਰੇ ਖਬਰਾਂ ਆ ਰਹੀਆਂ ਹਨ, ਹੁਣ ਤੱਕ 12 ਵਿਅਕਤੀਆਂ ਪਾਕਿਸਤਾਨ ਲਈ ਜਾਸੂਸੀ ਕਰਦੇ ਪਾਈ ਗਏ ਹਨ। 12 ਵਿੱਚੋਂ 6 ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ […]
•CNC News

Indiaਤੰਦਰੁਸਤ ਸਿਹਤ ਲਈ ਬੇਹੱਦ ਜ਼ਰੂਰੀ ਪੋਸ਼ਣ-ਮਿਆਰੀ ਭੋਜਨ ਭੋਜਨ—ਸਰੀਰ ਦੀ ਜ਼ਰੂਰੀ ਲੋੜ ਹੈ। ਕੋਈ ਵੀ ਪਦਾਰਥ ਜੋ ਇਨਸਾਨ ਖਾ ਸਕਦਾ ਹੋਵੇ ਭੋਜਨ ਹੈ। ਭੋਜਨ ਸਰੀਰ ਵਿਚ ਊਰਜਾ ਪੈਦਾ ਕਰਦਾ ਹੈ। ਭੋਜਨ ਦੁਆਰਾ ਸਰੀਰ ਵਿਚ ਨਵੇਂ ਤੰਤੂਆਂ ਦਾ ਨਿਰਮਾਣ ਹੁੰਦਾ ਹੈ ਅਤੇ ਟੁੱਟੇ-ਭੱਜੇ ਤੰਤੂਆਂ ਦੀ ਮੁਰੰਮਤ ਹੁੰਦੀ ਹੈ। ਭੋਜਨ ਸਰੀਰਕ ਪ੍ਰਕ੍ਰਿਆ ਨੂੰ ਨਿਯਮਤ ਕਰਦਾ ਹੈ ਅਤੇ ਭੋਜਨ […]
•CNC News

Indiaਫੁੱਲੀ ਹੋਈ ਅਤੇ ਸਖ਼ਤ ਨਸਾਂ ਨੂੰ ਨਜ਼ਰਅੰਦਾਜ਼ ਨਾ ਕਰੋ ਬਲਕਿ ਸਮੇਂ ’ਤੇ ਇਲਾਜ ਲਓ ਨਸਾਂ ਦੇ ਫੁੱਲਣ ਅਤੇ ਸੋਜਿਸ਼ ਦੀ ਬੀਮਾਰੀ ਜਿਸਨੂੰ ਵੈਰੀਕਾਸ ਵੈਂਸ ਦੇ ਨਾਂ ਤੋਂ ਵੀ ਜਾਣਿਆ ਜਾਂਦਾ ਹੈ, ਇਸ ਵਿਸ਼ੇ ’ਤੇ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਦੇ ਮਾਹਿਰ ਡਾ. ਰਾਵੁਲ ਜਿੰਦਲ ਨੇ ਜਾਣਕਾਰੀ ਦਿੱਤੀ। ਇਕ ਪ੍ਰੈਸ ਕਾਨਫਰੰਸ ਦੇ ਦੌਰਾਨ ਡਾ. ਜਿੰਦਲ ਨੇ ਕਿਹਾ […]
•CNC News

Indiaਪਾਕਿ ’ਚ ਰੁਕੇ ਅਫ਼ਗ਼ਾਨਿਸਤਾਨ ਦੇ ਟਰੱਕ ਭਾਰਤ ਪੁੱਜੇ ਅੰਮ੍ਰਿਤਸਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਪਾਕਿਸਤਾਨ ਵਿੱਚ ਰੁਕੇ ਹੋਏ ਟਰੱਕ ਜਿਨ੍ਹਾਂ ਵਿੱਚ ਸੁੱਕੇ ਮੇਵੇ ਤੇ ਹੋਰ ਮਾਲ ਸ਼ਾਮਲ ਹਨ, ਅੱਜ ਅਟਾਰੀ ਸਰਹੱਦ ਤੋਂ ਭਾਰਤ ਪੁੱਜੇ ਹਨ। ਪਹਿਲਗਾਮ ਦਹਿਸ਼ਤੀ ਘਟਨਾ ਤੋਂ ਬਾਅਦ ਅਟਾਰੀ ਸਰਹੱਦ ਨੂੰ ਆਵਾਜਾਈ ਤੇ ਵਪਾਰ ਲਈ ਬੰਦ ਕਰ ਦਿੱਤਾ ਗਿਆ ਸੀ। […]
•CNC News

Indiaਉੜੀਸਾ ’ਚ ਬਿਜਲੀ ਡਿੱਗਣ ਕਾਰਨ 9 ਦੀ ਮੌਤ ਭੁਬਨੇਸ਼ਵਰ “: ਸੂਬੇ ਵਿਚ ਆਏ ਤੂਫ਼ਾਨ ਦੌਰਾਨ ਬਿਜਲੀ ਡਿੱਗਣ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿਚ ਛੇ ਔਰਤਾਂ ਸਮੇਤ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੋਰਾਪੁਟ ਜ਼ਿਲ੍ਹੇ ਵਿਚ ਤਿੰਨ, ਜਾਜਪੁਰ ਅਤੇ ਗੰਜਮ ਜ਼ਿਲ੍ਹਿਆਂ ਵਿਚ ਦੋ-ਦੋ, ਢੇਨਕਨਾਲ ਅਤੇ […]
•CNC News