CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਖੁਫ਼ੀਆ ਰਿਪੋਰਟ ਮਿਲਣ ਬਾਅਦ ਮੋਦੀ ਨੇ ਰੱਦ ਕੀਤਾ ਕਸ਼ਮੀਰ ਦੌਰਾ: ਖੜਗੇ
India

ਖੁਫ਼ੀਆ ਰਿਪੋਰਟ ਮਿਲਣ ਬਾਅਦ ਮੋਦੀ ਨੇ ਰੱਦ ਕੀਤਾ ਕਸ਼ਮੀਰ ਦੌਰਾ: ਖੜਗੇ

ਖੁਫ਼ੀਆ ਰਿਪੋਰਟ ਮਿਲਣ ਬਾਅਦ ਮੋਦੀ ਨੇ ਰੱਦ ਕੀਤਾ ਕਸ਼ਮੀਰ ਦੌਰਾ: ਖੜਗੇ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਮਹੀਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ “ਤਿੰਨ ਦਿਨ ਪਹਿਲਾਂ ਇੱਕ ਖੁਫ਼ੀਆ ਰਿਪੋਰਟ ਮਿਲਣ”ਕਾਰਨ ਆਪਣਾ ਕਸ਼ਮੀਰ ਦੌਰਾ ਰੱਦ ਕਰ ਦਿੱਤਾ ਸੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਝਾਰਖੰਡ ਦੇ ਰਾਂਚੀ ਵਿੱਚ ‘ਸੰਵਿਧਾਨ ਬਚਾਓ ਰੈਲੀ’ […]

•CNC News
ਨਵਾਂਸ਼ਹਿਰ ’ਚੋਂ ਭਾਰਤੀ ਮਾਤਰਾ ’ਚ ਮਾਰੂ ਹਥਿਆਰ ਬਰਾਮਦ
Crime

ਨਵਾਂਸ਼ਹਿਰ ’ਚੋਂ ਭਾਰਤੀ ਮਾਤਰਾ ’ਚ ਮਾਰੂ ਹਥਿਆਰ ਬਰਾਮਦ

ਨਵਾਂਸ਼ਹਿਰ ’ਚੋਂ ਭਾਰਤੀ ਮਾਤਰਾ ’ਚ ਮਾਰੂ ਹਥਿਆਰ ਬਰਾਮਦ ਅੰਮ੍ਰਿਤਸਰ :ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਐਕਸ ਖਾਤੇ ਰਾਹੀਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਦੀ ਪੁਲੀਸ ਨੇ ਕੇਂਦਰੀ ਏਜੰਸੀ ਨਾਲ ਇੱਕ ਸਾਂਝੇ ਆਪਰੇਸ਼ਨ ਤਹਿਤ ਨਵਾਂਸ਼ਹਿਰ ਦੇ ਜੰਗਲਾਤ ਖੇਤਰ ਵਿੱਚੋਂ ਮਾਰੂ ਹਥਿਆਰ ਬਰਾਮਦ ਕੀਤੇ ਹਨ। ਹਥਿਆਰਾਂ ਵਿੱਚ […]

•CNC News
ਸਰੀ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Crime

ਸਰੀ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਰੀ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਮਾਨਸਾ : ਕੈਨੇਡਾ ਵਿੱਚ ਆਏ ਦਿਨ ਗੋਲੀਆਂ ਨਾਲ ਕਤਲ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਹਾਲ ਹੀ ਵਿੱਚ ਮਾਨਸਾ ਦੇ ਗੱਭਰੂ ਲਵਦੀਪ ਸਿੰਘ (27) ਦਾ ਕੈਨੇਡਾ ਦੇ ਸਰੀ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਭਾਵੇਂ ਕਿ ਇਹ ਘਟਨਾ 29 ਨੂੰ ਵਾਪਰੀ ਸੀ […]

•CNC News
ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ
latest News

ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ

ਟਰੰਪ ਪ੍ਰਸ਼ਾਸਨ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ ਛੱਡਣ ਲਈ 1000 ਅਮਰੀਕੀ ਡਾਲਰ ਦੇਵੇਗਾ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਕਿਹਾ ਕਿ ਉਹ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਉਨ੍ਹਾਂ ਪ੍ਰਵਾਸੀਆਂ ਨੂੰ 1,000 ਅਮਰੀਕੀ ਡਾਲਰ ਦਾ ਭੁਗਤਾਨ ਕਰੇਗਾ, ਜੋ ਸਵੈ-ਇੱਛਾ ਨਾਲ ਆਪਣੇ ਦੇਸ਼ ਪਰਤਣ ਦੀ ਵਿਉਂਤਾਂ ਘੜ ਰਹੇ ਹਨ। ਗ੍ਰਹਿ ਸੁਰੱਖਿਆ ਵਿਭਾਗ ਨੇ […]

•CNC News
ਤਿੰਨ ਪੰਜਾਬੀ ਨੌਜਵਾਨ ਫਿਰੌਤੀਆਂ ਮੰਗਣ ਕਾਰਨ ਗ੍ਰਿਫ਼ਤਾਰ
Crime

ਤਿੰਨ ਪੰਜਾਬੀ ਨੌਜਵਾਨ ਫਿਰੌਤੀਆਂ ਮੰਗਣ ਕਾਰਨ ਗ੍ਰਿਫ਼ਤਾਰ

ਤਿੰਨ ਪੰਜਾਬੀ ਨੌਜਵਾਨ ਫਿਰੌਤੀਆਂ ਮੰਗਣ ਕਾਰਨ ਗ੍ਰਿਫ਼ਤਾਰ ਵੈਨਕੂਵਰ :ਕੈਨੇਡਾ ਪੁਲੀਸ ਨੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਵਾਲੇ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਨੇ ਪਿਛਲੇ ਦਿਨੀਂ ਕੁਈਨ ਸਟਰੀਟ ਅਤੇ ਕੈਨੇਡੀ ਰੋਡ ਦੱਖਣ ਸਥਿਤ ਵਪਾਰਕ ਅਦਾਰੇ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਮਾਲਕ ਨੂੰ ਫੋਨ ਕਰਕੇ ਫਿਰੌਤੀ ਦੀ ਵੱਡੀ ਰਕਮ ਮੰਗੀ ਸੀ। ਪੁਲੀਸ ਵੱਲੋਂ ਗ੍ਰਿਫ਼ਤਾਰ […]

•CNC News
ਦੇਸ਼ ਦੇ 244 ਜ਼ਿਲ੍ਹਿਆਂ, ਪੰਜਾਬ ਸਮੇਤ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲ
India

ਦੇਸ਼ ਦੇ 244 ਜ਼ਿਲ੍ਹਿਆਂ, ਪੰਜਾਬ ਸਮੇਤ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲ

ਦੇਸ਼ ਦੇ 244 ਜ਼ਿਲ੍ਹਿਆਂ, ਪੰਜਾਬ ਸਮੇਤ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲ ਭਾਰਤ-ਪਾਕਿ ਤਨਾਅ ਤੋਂ ਬਾਅਦ ਖਤਰੇ ਦੌਰਾਨ ਦਰਪੇਸ਼ ਚੁਣੌਤੀਆਂ ਲਈ ਹੋ ਰਹੀ ਮੌਕ ਡਿ੍ਰਲ ਚੰਡੀਗੜ੍ਹ :ਭਾਰਤ ਸਰਕਾਰ ਵੱਲੋਂ ਸਿਵਲ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਹਨ। ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ […]

•CNC News
ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜ਼ਿੰਮੇਵਾਰੀ: ਰਾਜਨਾਥ ਸਿੰਘ
India

ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜ਼ਿੰਮੇਵਾਰੀ: ਰਾਜਨਾਥ ਸਿੰਘ

ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜ਼ਿੰਮੇਵਾਰੀ: ਰਾਜਨਾਥ ਸਿੰਘ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਹਥਿਆਰਬੰਦ ਬਲਾਂ ਨਾਲ ਮਿਲ ਕੇ ਕੰਮ ਕਰਨਾ ਅਤੇ ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੀ ਇਹ ਟਿੱਪਣੀ 22 ਅਪਰੈਲ ਨੂੰ ਪਹਿਲਗਾਮ […]

•CNC News
ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ
latest News

ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ

ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ ਇਸਲਾਮਾਬਾਦ : ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਭਾਰਤ ਨੇ ਉਨ੍ਹਾਂ ਦੇ ਮੁਲਕ ਉਤੇ ਹਮਲਾ ਕੀਤਾ ਜਾਂ ਇਸ ਦੇ ਅਹਿਮ ਪਾਣੀ ਦੇ ਵਹਾਅ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਪਾਕਿਸਤਾਨ ‘ਪੂਰੀ ਤਾਕਤ’ ਨਾਲ ਜਵਾਬ ਦੇਵੇਗਾ, ਜਿਸ ਵਿੱਚ ਪਰਮਾਣੂ ਹਮਲਾ ਵੀ ਸ਼ਾਮਲ ਹੈ। […]

•CNC News
ਪੂਤਿਨ ਵੱਲੋਂ ਮੋਦੀ ਨਾਲ ਪਹਿਲਗਾਮ ਹਮਲੇ ਦੀ ਸਖ਼ਤ ਨਿੰਦਾ
India

ਪੂਤਿਨ ਵੱਲੋਂ ਮੋਦੀ ਨਾਲ ਪਹਿਲਗਾਮ ਹਮਲੇ ਦੀ ਸਖ਼ਤ ਨਿੰਦਾ

ਪੂਤਿਨ ਵੱਲੋਂ ਮੋਦੀ ਨਾਲ ਪਹਿਲਗਾਮ ਹਮਲੇ ਦੀ ਸਖ਼ਤ ਨਿੰਦਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਇਸ ਭਿਆਨਕ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ […]

•CNC News
ਕੇਂਦਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਕਮਜ਼ੋਰ ਕਰ ਰਿਹੈ : ਗਿਆਨੀ ਹਰਪ੍ਰੀਤ ਸਿੰਘ
latest News

ਕੇਂਦਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਕਮਜ਼ੋਰ ਕਰ ਰਿਹੈ : ਗਿਆਨੀ ਹਰਪ੍ਰੀਤ ਸਿੰਘ

ਕੇਂਦਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਕਮਜ਼ੋਰ ਕਰ ਰਿਹੈ : ਗਿਆਨੀ ਹਰਪ੍ਰੀਤ ਸਿੰਘ ਕੁਰਾਲੀ: ਕੇਂਦਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਕਮਜ਼ੋਰ ਕਰ ਰਿਹਾ ਹੈ। ਹੁਣ ਵੀ ਕੇਂਦਰ ਸਰਕਾਰ ਦੇਸ਼ ਦੇ ਸੂਬਿਆਂ ਨੂੰ ਕਮਜ਼ੋਰ ਕਰਨ ਅਤੇ ਪੰਜਾਬ ਨੂੰ ਦਬਾਉਣ ਦੀ ਨੀਤੀ ’ਤੇ ਚੱਲ ਰਹੀ ਹੈ। ਪਾਣੀਆਂ ਦੇ ਮਸਲੇ ਵਿੱਚ ਵੀ ਕੇਂਦਰ ਸਰਕਾਰ ਪੰਜਾਬ ਨਾਲ […]

•CNC News
ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ: ਅਸ਼ਵਨੀ ਸ਼ਰਮਾ
latest News

ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ: ਅਸ਼ਵਨੀ ਸ਼ਰਮਾ

ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ: ਅਸ਼ਵਨੀ ਸ਼ਰਮਾ ਚੰਡੀਗੜ੍ਹ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਪੰਜਾਬ ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ। ਇਥੇ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ […]

•CNC News
ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ: ਬਾਜਵਾ
latest News

ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ: ਬਾਜਵਾ

ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ: ਬਾਜਵਾ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ ਹੈ ਉਹ ਕਿਸੇ ਨੂੰ ਵੀ ਸੂਬੇ ਦਾ ਪਾਣੀ ਨਹੀਂ ਦੇਣ ਦੇਣਗੇ। ਇਸ ਗੱਲ ਦਾ ਪ੍ਰਗਟਾਵਾ ਸ੍ਰੀ […]

•CNC News
ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਚੇਤਾਵਨੀ ਭਗਵੰਤ ਮਾਨ ਵੱਲੋਂ ਚੇਤਾਵਨੀ
latest News

ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਚੇਤਾਵਨੀ ਭਗਵੰਤ ਮਾਨ ਵੱਲੋਂ ਚੇਤਾਵਨੀ

ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਚੇਤਾਵਨੀ ਭਗਵੰਤ ਮਾਨ ਵੱਲੋਂ ਚੇਤਾਵਨੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ […]

•CNC News
ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ
latest News

ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ

ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਪਾਣੀਆਂ ਦੇ ਮਾਮਲਿਆਂ ਨੂੰ ਪੰਜਾਬ ਵਿਧਾਨ ਸਭਾ ਵੱਲੋਂੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਡੈਮ ਸੇਫਟੀ ਐਕਟ 2021 ਨੂੰ ਵੀ ਰੱਦ ਕੀਤਾ ਗਿਆ ਹੈ। ਪੰਜਾਬ ਸਰਕਾਰ ਆਪਣਾ ਡੈਮ ਸੈਫਟੀ ਐਕਟ ਲੈ ਕੇ ਆਉਣ ਦੀ ਤਜਵੀਜ਼ ਦਿੱਤੀ […]

•CNC News
ਅੰਮ੍ਰਿਤਸਰ ’ਚ ਆਈਐੱਸਆਈ ਦੇ ਦੋ ਜਾਸੂਸ ਗ੍ਰਿਫ਼ਤਾਰ
latest News

ਅੰਮ੍ਰਿਤਸਰ ’ਚ ਆਈਐੱਸਆਈ ਦੇ ਦੋ ਜਾਸੂਸ ਗ੍ਰਿਫ਼ਤਾਰ

ਅੰਮ੍ਰਿਤਸਰ ’ਚ ਆਈਐੱਸਆਈ ਦੇ ਦੋ ਜਾਸੂਸ ਗ੍ਰਿਫ਼ਤਾਰ ਅੰਮ੍ਰਿਤਸਰ “: ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਭਾਰਤੀ ਸੁਰੱਖਿਆ ਬਲਾਂ ਬਾਰੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨੂੰ ਸੂਚਨਾ ਦਿੰਦੇ ਸਨ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਫਲਕ ਸ਼ੇਰ ਮਸੀਹ ਅਤੇ […]

•CNC News
Send a news tip