CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ
Business

ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ

ਕੈਨੇਡਾ ਨੇ ਪੁਰਾਣੀ ਸਰਕਾਰ ਨੂੰ ਆਪਣੀ ਔਕਾਤ ਦਿਖਾਈ ਵਾਸ਼ਿੰਗਟਨ ਡੀ.ਸੀ. (ਅਮੈਜਿੰਗ ਟੀ.ਵੀ. ਬਿਊਰੋ) ‘ਸਿੱਖਸ ਫਾਰ ਅਮੈਰਿਕਾ’ ਦੇ ਕੌਮੀ ਪ੍ਰਧਾਨ ਸ. ਜਸਦੀਪ ਸਿੰਘ ਜੈਸੀ ਨਾਲ ਅਮੈਜਿੰਗ ਟੀ.ਵੀ. ਦੇ ਚੀਫ ਐਡੀਟਰ ਸ. ਵਰਿੰਦਰ ਸਿੰਘ ਵੱਲੋਂ ਟਰੰਪ ਸਰਕਾਰ ਦੇ ਨਵੇਂ ਫੈਸਲੇ ਕਿ ਇੰਗਲਿਸ਼ ਨਾ ਆਉਣ ’ਤੇ ਟਰੱਕ ਚਲਾਉਣ ਉੱਪਰ ਲਗਾਈ ਰੋਕ ਲਗਾਈ ਜਾਵੇਗੀ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ। […]

•CNC News
ਚੰਨੀ ਨੇ ਪਹਿਲਾਂ ਮੰਗੇ ਸਰਜੀਕਲ ਸਟ੍ਰਾਈਕ ਦੇ ਸਬੂਤ
latest News

ਚੰਨੀ ਨੇ ਪਹਿਲਾਂ ਮੰਗੇ ਸਰਜੀਕਲ ਸਟ੍ਰਾਈਕ ਦੇ ਸਬੂਤ

ਚੰਨੀ ਨੇ ਪਹਿਲਾਂ ਮੰਗੇ ਸਰਜੀਕਲ ਸਟ੍ਰਾਈਕ ਦੇ ਸਬੂਤ ਨਵੀਂ ਦਿੱਲੀ :ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿਚ ਵਿਰੋਧੀ ਧਿਰ ਸਰਕਾਰ ਦੇ ਨਾਲ ਮਜ਼ਬੂਤੀ ਖੜ੍ਹੀ ਨਾਲ ਹੈ, ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਡਬਲਯੂਸੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੁਲਵਾਮਾ […]

•CNC News
ਤਰਨਤਾਰਨ ਵਿਖੇ ਗੈਂਗਸਟਰਾਂ ਵੱਲੋਂ ਕਾਰੋਬਾਰੀ ਦੀ ਹੱਤਿਆ
Crime

ਤਰਨਤਾਰਨ ਵਿਖੇ ਗੈਂਗਸਟਰਾਂ ਵੱਲੋਂ ਕਾਰੋਬਾਰੀ ਦੀ ਹੱਤਿਆ

ਤਰਨਤਾਰਨ ਵਿਖੇ ਗੈਂਗਸਟਰਾਂ ਵੱਲੋਂ ਕਾਰੋਬਾਰੀ ਦੀ ਹੱਤਿਆ ਤਰਨ ਤਾਰਨ : ਪੱਟੀ ਦੇ ਪਿੰਡ ਦੁੱਬਲੀ ਵਿਖੇ ਗੈਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਇੱਕ ਕਾਰੋਬਾਰੀ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਸਵੰਤ ਸਿੰਘ ਬਿੱਟੂ (45) ਤੋਂ 50 ਲੱਖ ਰੁਪਏ ਫ਼ਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਗੈਗਸਟਰਾਂ ਦੀ ਮੰਗ ਦੀ ਪੂਰਤੀ ਕਰਨ ਤੋਂ ਅਸਮਰਥ ਸੀ। […]

•CNC News
ਅੱਤਵਾਦੀਆਂ ਦੀ ਭਾਲ ’ਚ ਭਾਰਤ ਨਾਲ ਸਹਿਯੋਗ ਕਰੇ ਪਾਕਿਸਤਾਨ: ਵੈਂਸ
latest News

ਅੱਤਵਾਦੀਆਂ ਦੀ ਭਾਲ ’ਚ ਭਾਰਤ ਨਾਲ ਸਹਿਯੋਗ ਕਰੇ ਪਾਕਿਸਤਾਨ: ਵੈਂਸ

ਅੱਤਵਾਦੀਆਂ ਦੀ ਭਾਲ ’ਚ ਭਾਰਤ ਨਾਲ ਸਹਿਯੋਗ ਕਰੇ ਪਾਕਿਸਤਾਨ: ਵੈਂਸ ਨਿਊਯਾਰਕ/ਵਾਸ਼ਿੰਗਟਨ : ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਆਸ ਹੈ ਕਿ ਪਾਕਿਸਤਾਨ ਦਹਿਸ਼ਤਗਰਦਾਂ ਦੀ ਭਾਲ ’ਚ ਭਾਰਤ ਨਾਲ ਪੂਰਾ ਸਹਿਯੋਗ ਕਰੇਗਾ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਅਤਿਵਾਦ ਖ਼?ਲਾਫ਼ ਭਾਰਤ ਨਾਲ ਡਟ ਕੇ ਖੜ੍ਹਾ ਹੈ। ਵੈਂਸ ਨੇ ਆਸ […]

•CNC News
ਚੋਰੀ ਦੇ ਸਾਮਾਨ ਸਣੇ ਕੈਨੇਡਾ ’ਚ ਚਾਰ ਪੰਜਾਬੀ ਕਾਬੂ
Crime

ਚੋਰੀ ਦੇ ਸਾਮਾਨ ਸਣੇ ਕੈਨੇਡਾ ’ਚ ਚਾਰ ਪੰਜਾਬੀ ਕਾਬੂ

ਚੋਰੀ ਦੇ ਸਾਮਾਨ ਸਣੇ ਕੈਨੇਡਾ ’ਚ ਚਾਰ ਪੰਜਾਬੀ ਕਾਬੂ ਵਿਨੀਪੈਗ : ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਯਾਰਕ ਰਿਜਨਲ ਪੁਲੀਸ ਨੇ ਚਾਰ ਪੰਜਾਬੀਆਂ ਸਣੇ ਛੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 30 ਲੱਖ ਕੈਨੇਡੀਅਨ ਡਾਲਰ (ਲਗਪਗ 18 ਕਰੋੜ ਰੁਪਏ) ਦਾ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ‘ਪ੍ਰਾਜੈਕਟ ਸਟੀਲ ਐੱਨ ਸਪਿਰਿਟਸ’ ਤਹਿਤ ਦਸੰਬਰ […]

•CNC News
ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ਚੋਂ ਲੰਘੇਗੀ: ਮਾਰਕ ਕਾਰਨੇ
latest News

ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ਚੋਂ ਲੰਘੇਗੀ: ਮਾਰਕ ਕਾਰਨੇ

ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ਚੋਂ ਲੰਘੇਗੀ: ਮਾਰਕ ਕਾਰਨੇ ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ’ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ ’ਚ ਵੱਡੇ ਬਦਲਾਅ ਕਰਨ ਤੇ ਜੋਰ ਦਿੰਦਿਆਂ […]

•CNC News
ਭਾਰਤ ਨੇ ਪਾਕਿ ਨਾਲ ਸਾਰੇ ਜਹਾਜ਼ਰਾਨੀ ਤੇ ਡਾਕ ਰਿਸ਼ਤੇ ਵੀ ਤੋੜੇ
India

ਭਾਰਤ ਨੇ ਪਾਕਿ ਨਾਲ ਸਾਰੇ ਜਹਾਜ਼ਰਾਨੀ ਤੇ ਡਾਕ ਰਿਸ਼ਤੇ ਵੀ ਤੋੜੇ

ਭਾਰਤ ਨੇ ਪਾਕਿ ਨਾਲ ਸਾਰੇ ਜਹਾਜ਼ਰਾਨੀ ਤੇ ਡਾਕ ਰਿਸ਼ਤੇ ਵੀ ਤੋੜੇ ਨਵੀਂ ਦਿੱਲੀ : ਭਾਰਤ ਨੇ ਸ਼ਨਿੱਚਰਵਾਰ ਨੂੰ ਪਾਕਿਸਤਾਨ ਨਾਲ ਸਾਰੇ ਜਹਾਜ਼ਰਾਨੀ ਸੰਪਰਕ ਮੁਅੱਤਲ ਕਰ ਦਿੱਤੇ ਹਨ ਅਤੇ ਕਿਹਾ ਹੈ ਕਿ ਪਾਕਿਸਤਾਨ ਦੇ ਝੰਡੇ ਵਾਲੇ ਕਿਸੇ ਜਹਾਜ਼ ਨੂੰ ਕਿਸੇ ਵੀ ਭਾਰਤੀ ਬੰਦਰਗਾਹ ‘ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕੋਈ ਵੀ ਭਾਰਤੀ ਝੰਡਾਬਰਦਾਰ ਜਹਾਜ਼ […]

•CNC News
ਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਲਾਂਚ
latest News

ਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਲਾਂਚ

ਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਲਾਂਚ ਇਸਲਾਮਾਬਾਦ : ਪਾਕਿਸਤਾਨ ਨੇ ਸ਼ਨਿੱਚਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਅਬਦਾਲੀ ਹਥਿਆਰ ਪ੍ਰਣਾਲੀ ਦੀ ਸਫਲ ਸਿਖਲਾਈ ਲਾਂਚ ਅਜ਼ਮਾਇਸ਼ ਕੀਤੀ ਹੈ। ਬਿਆਨ ਮੁਤਾਬਕ ਇਹ ਜ਼ਮੀਨ ਤੋਂ ਜ਼ਮੀਨ ਉਤੇ ਮਾਰ ਕਰਨ ਵਾਲੀ ਮਿਜ਼ਾਈਲ ਜੋ, 450 ਕਿਲੋਮੀਟਰ ਦੀ ਰੇਂਜ ਵਾਲੀ ਹੈ। ਪਾਕਿਸਤਾਨ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨਾਲ ਵਧੇ ਤਣਾਅ […]

•CNC News
ਆਸਟਰੇਲੀਆ ’ਚ ਲੇਬਰ ਪਾਰਟੀ ਦੀ ਜਿੱਤ
latest News

ਆਸਟਰੇਲੀਆ ’ਚ ਲੇਬਰ ਪਾਰਟੀ ਦੀ ਜਿੱਤ

ਆਸਟਰੇਲੀਆ ’ਚ ਲੇਬਰ ਪਾਰਟੀ ਦੀ ਜਿੱਤ ਪੰਜਾਬੀ ਮੂਲ ਦੇ ਉਮੀਦਵਾਰਾਂ ’ਚੋਂ ਕੋਈ ਵੀ ਉਮੀਦਵਾਰ ਨਹੀਂ ਜਿੱਤ ਸਕਿਆ ਸਿਡਨੀ : ਆਸਟਰੇਲੀਆ ‘ਚ ਆਮ ਚੋਣਾਂ ਦੌਰਾਨ ਲੇਬਰ ਪਾਰਟੀ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਐਂਥਨੀ ਐਲਬਨੀਜ਼ ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ, ਜਦਕਿ ਲਿਬਰਲ ਗੱਠਜੋੜ ਦੀ ਅਗਵਾਈ ਕਰ ਰਹੇ ਸੱਜੇ ਪੱਖੀ […]

•CNC News
ਬੀਬੀਐਮਬੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ
India

ਬੀਬੀਐਮਬੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ

ਬੀਬੀਐਮਬੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਪਾਣੀਆਂ ਦਾ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਇੱਕ ਵਾਰ ਫਿਰ ਮਾਮਲਾ ਗਰਮਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (22M2) ਨੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ […]

•CNC News
ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ
latest News

ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ

ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ ਵਾਸ਼ਿੰਗਟਨ ਡੀ.ਸੀ. (ਅਮੈਜਿੰਗ ਟੀ.ਵੀ. ਬਿਊਰੋ) ‘ਸਿੱਖਸ ਫਾਰ ਅਮੈਰਿਕਾ’ ਦੇ ਕੌਮੀ ਪ੍ਰਧਾਨ ਸ. ਜਸਦੀਪ ਸਿੰਘ ਜੈਸੀ ਨਾਲ ਅਮੈਜਿੰਗ ਟੀ.ਵੀ. ਦੇ ਚੀਫ ਐਡੀਟਰ ਸ. ਵਰਿੰਦਰ ਸਿੰਘ ਵੱਲੋਂ ਟਰੰਪ ਸਰਕਾਰ ਦੇ ਨਵੇਂ ਫੈਸਲੇ ਕਿ ਇੰਗਲਿਸ਼ ਨਾ ਆਉਣ ’ਤੇ ਟਰੱਕ ਚਲਾਉਣ ਉੱਪਰ ਲਗਾਈ ਰੋਕ ਲਗਾਈ ਜਾਵੇਗੀ ਬਾਰੇ ਵਿਸ਼ੇਸ਼ […]

•CNC News
ਇਜ਼ਰਾਈਲੀ ਫੌਜਾਂ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਭਵਨ ’ਤੇ ਹਮਲਾ
Crime

ਇਜ਼ਰਾਈਲੀ ਫੌਜਾਂ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਭਵਨ ’ਤੇ ਹਮਲਾ

ਇਜ਼ਰਾਈਲੀ ਫੌਜਾਂ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਭਵਨ ’ਤੇ ਹਮਲਾ ਦਮਿਸ਼ਕ : ਇਜ਼ਰਾਈਲੀ ਹਵਾਈ ਸੈਨਾ ਨੇ ਸ਼ੁੱਕਰਵਾਰ ਤੜਕੇ ਸੀਰੀਆ ਦੇ ਰਾਸ਼ਟਰਪਤੀ ਭਵਨ ਦੇ ਨੇੜੇ ਹਮਲਾ ਕੀਤਾ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਇਜ਼ਰਾਈਲ ਨੇ ਸੀਰੀਆਈ ਅਧਿਕਾਰੀਆਂ ਨੂੰ ਦੱਖਣੀ ਸੀਰੀਆ ਵਿਚ ਘੱਟ ਗਿਣਤੀ ਭਾਈਚਾਰੇ ਦੇ ਪਿੰਡਾਂ ਵੱਲ ਨਾ ਵਧਣ ਦੀ ਚੇਤਾਵਨੀ ਦਿੱਤੀ ਸੀ। ਇਹ ਹਮਲਾ ਰਾਜਧਾਨੀ ਦਮਿਸ਼ਕ […]

•CNC News
ਸ੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹੇ
India

ਸ੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹੇ

ਸ੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹੇ ਕੇਦਾਰਨਾਥ : ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਸ ਮੌਕੇ ’ਤੇ ਮੌਜੂਦ ਸਨ ਅਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਧਾਮੀ […]

•CNC News
ਕੇਂਦਰ ਸਰਕਾਰ ਵੱਲੋਂ ਕਿਸਾਨ ਫੋਰਮਾਂ ਨਾਲ 4 ਮਈ ਦੀ ਮੀਟਿੰਗ ਰੱਦ
India

ਕੇਂਦਰ ਸਰਕਾਰ ਵੱਲੋਂ ਕਿਸਾਨ ਫੋਰਮਾਂ ਨਾਲ 4 ਮਈ ਦੀ ਮੀਟਿੰਗ ਰੱਦ

ਕੇਂਦਰ ਸਰਕਾਰ ਵੱਲੋਂ ਕਿਸਾਨ ਫੋਰਮਾਂ ਨਾਲ 4 ਮਈ ਦੀ ਮੀਟਿੰਗ ਰੱਦ ਚੰਡੀਗੜ੍ਹ : ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਚੰਡੀਗੜ੍ਹ ਵਿੱਚ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਇਸ ਮੀਟਿੰਗ ਨੂੰ ਰੱਦ ਕਰਨ ਲਈ ਤਰਕ ਦਿੱਤਾ ਹੈ ਕਿ ਕਿਸਾਨ ਆਗੂਆਂ ਨੇ […]

•CNC News
ਹਰਚਰਨ ਸਿੰਘ ਭੁੱਲਰ ਨੇ ਸੰਭਾਲਿਆ ਪਟਿਆਲਾ ਦੇ ਡੀਆਈਜੀ ਦਾ ਅਹੁਦਾ
latest News

ਹਰਚਰਨ ਸਿੰਘ ਭੁੱਲਰ ਨੇ ਸੰਭਾਲਿਆ ਪਟਿਆਲਾ ਦੇ ਡੀਆਈਜੀ ਦਾ ਅਹੁਦਾ

ਹਰਚਰਨ ਸਿੰਘ ਭੁੱਲਰ ਨੇ ਸੰਭਾਲਿਆ ਪਟਿਆਲਾ ਦੇ ਡੀਆਈਜੀ ਦਾ ਅਹੁਦਾ ਪਟਿਆਲਾ : ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦੀ ਸੇਵਾ ਮੁਕਤੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਉਨ੍ਹਾਂ ਦੀ ਜਗ?ਹਾ ਪਟਿਆਲਾ ਦਾ ਡੀਆਈਜੀ ਲਾਇਆ ਗਿਆ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਇਥੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪਟਿਆਲਾ ਦੇ ਐਸਐਸਪੀ […]

•CNC News
Send a news tip