CNC coverage
Latest News The latest published reports from Cross Nation Chronical. Follow news from Punjab, India, the United States and communities around the world.
Business Morning Meeting Highlights Sikh for Trump’s Community Impac This morning, Jasdip Singh Jesse and the Sikh for Trump team gathered for an engaging breakfast meeting with several influential political leaders. The group included Donald Trump Jr., Congressman Richard Hudson from North Carolina, Speaker Mike Johnson, and Congressman Alex Mooney from Virginia. The meeting served as […]
Jan 20, 2025 • CNC News
India ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਖਾ ਲਈਆਂ ਸਲਫਾਸ ਦੀਆਂ ਗੋਲੀਆਂ, ਹਾਲਤ ਗੰਭੀਰ ਸ਼ੰਭੂ ਬਾਰਡਰ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਇੱਥੋਂ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਰੇਸ਼ਮ ਸਿੰਘ ਨੇ ਅੱਜ ਸਵੇਰੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਸ ਤੋਂ ਬਾਅਦ ਉਸ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਜਾਇਆ […]
Jan 9, 2025 • CNC News
World News ਕੈਨੇਡਾ ਦੀ ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ, 2023 ’ਚ ਸਿੱਖ ਆਗੂ ਦਾ ਗੋਲੀਆਂ ਮਾਰ ਕੇ ਹੋਇਆ ਸੀ ਕਤਲ ਕੈਨੇਡਾ ਦੀ ਅਦਾਲਤ ਨੇ 2023 ‘ਚ ਕਤਲ ਕੀਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਚਾਰੇ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਰਦੀਪ ਸਿੰਘ ਨਿੱਝਜਰ ਦੇ ਕਤਲ ਮਾਮਲੇ ‘ਚ ਚਾਰ ਮੁਲਜ਼ਮ ਭਾਰਤੀ ਨਾਗਰਿਕ […]
Jan 9, 2025 • CNC News
India ਤਿਰੂਪਤੀ ਮੰਦਿਰ ‘ਚ ਟੋਕਨ ਲੈਣ ਦੌਰਾਨ ਮਚੀ ਭਗਦੜ; 6 ਸ਼ਰਧਾਲੂਆਂ ਦੀ ਮੌਤ, 25 ਜ਼ਖਮੀ ਆਂਧਰਾ ਪ੍ਰਦੇਸ਼ ਦੇ ਮਸ਼ਹੂਰ ਤਿਰੂਪਤੀ ਮੰਦਰ ‘ਚ ਵੈਕੁੰਠ ਦੁਆਰ ਦਰਸ਼ਨ ਟਿਕਟ ਕੇਂਦਰਾਂ ਨੇੜੇ ਬੁੱਧਵਾਰ ਨੂੰ ਮਚੀ ਭਗਦੜ ‘ਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ। ਕਰੀਬ 25 ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। […]
Jan 9, 2025 • CNC News
World News ਅਮਰੀਕਾ ‘ਚ ਅੱਗ ਦਾ ਕਹਿਰ, 30 ਹਜਾਰ ਲੋਕਾਂ ਦੇ ਘਰ ਕਰਵਾਏ ਗਏ ਖਾਲੀ ਅਮਰੀਕਾ ਦੇ ਕੈਲੀਫੋਰਨੀਆ ਜੰਗਲਾਂ ‘ਚ ਲੱਗੀ ਅੱਗ ਦੀਆਂ ਲਪਟਾਂ ਲਾਸ ਐਂਜਲਸ ਸ਼ਹਿਰ ਤੱਕ ਆਪਣਾ ਪਸਾਰਾ ਪਾ ਚੁੱਕੀਆਂ ਹਨ। ਇਸ ਭਿਆਨਕ ਅੱਗ ਨੇ ਲਗਭਗ 1000 ਹਜਾਰ ਤੋਂ ਵੱਧ ਘਰਾਂ ਨੂੰ (Los Angeles Fire News) ਆਪਣੀ ਚਪੇਟ ‘ਚ ਲੈ ਲਿਆ ਹੈ ਅਤੇ ਪੂਰੀ ਤਰਾਂ […]
Jan 9, 2025 • CNC News
India ਔਰਤ ਦੀ ਸਰੀਰਕ ਬਣਤਰ ’ਤੇ ਟਿਪਣੀ ਕਰਨਾ ਜਿਨਸੀ ਸ਼ੋਸ਼ਣ ਦੇ ਬਰਾਬਰ : ਕੇਰਲ ਹਾਈ ਕੋਰਟ ਕੇਰਲ ਹਾਈ ਕੋਰਟ ਨੇ ਕਿਹਾ ਹੈ ਕਿ ਕਿਸੇ ਔਰਤ ਦੀ ‘ਸਰੀਰਕ ਬਣਤਰ’ ’ਤੇ ਟਿਪਣੀ ਕਰਨਾ ਜਿਨਸੀ ਤੌਰ ’ਤੇ ਪ੍ਰੇਰਿਤ ਟਿਪਣੀ ਹੈ, ਜੋ ਜਿਨਸੀ ਸ਼ੋਸ਼ਣ ਦੇ ਤਹਿਤ ਸਜ਼ਾਯੋਗ ਅਪਰਾਧ ਦੇ ਬਰਾਬਰ ਹੋਵੇਗੀ। ਜਸਟਿਸ ਏ. ਬਦਰੂਦੀਨ ਨੇ ਇਸ ਸਬੰਧ ’ਚ ਕੇਰਲ ਰਾਜ […]
Jan 8, 2025 • CNC News
EDUCATION PSEB ਨੇ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਕਦੋਂ ਹੋਣਗੇ ਪੇਪਰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ ਤੋਂ […]
Jan 8, 2025 • CNC News
EDUCATION ਪੰਜਾਬ ਬੋਰਡ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ; ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੋਕੇਸ਼ਨਲ ਅਤੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਵਿਸ਼ਿਆਂ ਦੀ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰੈਕਟੀਕਲ ਪ੍ਰੀਖਿਆਵਾਂ 27 ਜਨਵਰੀ 2025 ਤੋਂ ਸੂਬੇ ਦੇ ਵੱਖ-ਵੱਖ […]
Jan 8, 2025 • CNC News
Crime ਪੁਲਿਸ ਐਨਕਾਊਂਟਰ ਮਗਰੋਂ ਕਾਬੂ ਕੀਤੇ ਖੁੰਖਾਰ ਗੈਂਗਸਟਰ ਨੇ ਭੱਜਣ ਦੀ ਕੀਤੀ ਕੋਸ਼ਿਸ਼, ਪਰ ਪੁਲਿਸ ਨੇ ਇੰਝ ਕੀਤਾ ਕਾਬੂ ਤਰਨਤਾਰਨ ’ਚ ਸਿਵਲ ਹਸਪਤਾਲ ਚੋਂ ਗੈਂਗਸਟਰ ਵੱਲੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਹਾਲਤ ’ਚ ਗੈਂਗਸਟਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿੱਥੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਸ […]
Jan 8, 2025 • CNC News
EDUCATION ਸਕੂਲਾਂ ‘ਚ ਛੁੱਟੀਆਂ: ਵਿਦਿਆਰਥੀਆਂ ਨੂੰ ਰਾਹਤ… ਸਕੂਲਾਂ ‘ਚ ਵਧੀਆਂ ਛੁੱਟੀਆਂ, ਹੁਣ 15 ਜਨਵਰੀ ਨੂੰ ਖੁੱਲ੍ਹਣਗੇ ਸਕੂਲ ਰਾਜਸਥਾਨ ‘ਚ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਕਈ ਜ਼ਿਲਿਆਂ ‘ਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਜੈਪੁਰ ਸਮੇਤ 12 ਜ਼ਿਲ੍ਹਿਆਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਨੂੰ 1 ਤੋਂ 5 ਦਿਨਾਂ ਲਈ ਬੰਦ ਰੱਖਣ ਦੇ […]
Jan 8, 2025 • CNC News
India ਸੋਨਾ ਹੋਇਆ ਇੰਨਾ ਸਸਤਾ, ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਗਿਰਾਵਟ ਸਰਾਫਾ ‘ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬਾਜ਼ਾਰ ‘ਚ ਸੋਨੇ-ਚਾਂਦੀ ਦੇ ਗਹਿਣਿਆਂ ਦੀ ਮੰਗ ਅਜੇ ਵੀ ਘੱਟ ਹੈ। ਇਸ ਕਾਰਨ ਸਰਾਫਾ ਵਪਾਰੀ ਚਿੰਤਤ ਹਨ। ਮੰਗ ਘੱਟ ਹੋਣ ਕਾਰਨ ਅੱਜ ਇਨ੍ਹਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ […]
Jan 7, 2025 • CNC News
World News ਭਾਰਤ ‘ਚ ਵੀ ਸਾਹਮਣੇ ਆਏ ਚੀਨ ਵਾਲੇ HMPV ਵਾਇਰਸ ਦੇ ਕੇਸ! ਲੱਛਣ ਕੋਰੋਨਾ ਵਰਗੇ, ਐਡਵਾਇਜ਼ਰੀ ਜਾਰੀ.. ਹਿਊਮਨ ਮੈਟਾਪਨੀਓਮੋਵਾਇਰਸ (HMPV) ਨੇ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੇ ਅਨੁਸਾਰ, ਕਰਨਾਟਕ ਵਿੱਚ HMPV ਦੇ 2 ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਐਚਐਮਪੀਵੀ ਦੀ ਲਾਗ ਭਾਰਤ ਸਮੇਤ ਕਈ […]
Jan 7, 2025 • CNC News
World News ਤਿੱਬਤ ‘ਚ ਭੂਚਾਲ ਕਾਰਨ 50 ਤੋਂ ਵੱਧ ਲੋਕਾਂ ਦੀ ਮੌਤ, ਕਈ ਇਮਾਰਤਾਂ ਹੋਈਆਂ ਢੇਰ ਨੇਪਾਲ, ਭਾਰਤ ਅਤੇ ਤਿੱਬਤ ਵਿੱਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਤਿੱਬਤ ਦੇ ਸਭ ਤੋਂ ਵੱਕਾਰੀ ਸ਼ਹਿਰਾਂ ਵਿੱਚੋਂ ਇੱਕ ਵਿੱਚ 6.8 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਨੇ ਘੱਟੋ-ਘੱਟ 9 ਲੋਕਾਂ ਦੀ ਜਾਨ ਲੈ ਲਈ ਅਤੇ ਨੇਪਾਲ, ਭੂਟਾਨ […]
Jan 7, 2025 • CNC News
India BSNL ਨੇ ਨਵਾਂ ਰਿਚਾਰਜ ਪਲੈਨ ਕੀਤਾ ਲਾਂਚ, ਸਿਰਫ਼ ਇੰਨੇ ਰੁਪਏ ‘ਚ ਚੱਲੇਗਾ ਸਾਲ ਭਰ ਤੱਕ ਲਈ ਡਾਟਾ, ਹੋਰ ਵੀ ਕਈ ਮਿਲਣਗੇ ਲਾਭ : BSNL ਆਏ ਦਿਨ ਆਪਣੇ ਗ੍ਰਾਹਕਾਂ ਲਈ ਨਵੇਂ ਪਲੈਨਸ ਪੇਸ਼ ਕਰਦਾ ਰਹਿੰਦਾ ਹੈ। ਹੁਣ ਕੰਪਨੀ ਨੇ ਇੱਕ ਹੋਰ ਨਵਾਂ ਪਲੈਨ ਪੇਸ਼ ਕੀਤਾ ਹੈ। ਇਹ ਸਾਲਾਨਾ ਪਲੈਨ ਹੈ। ਦੱਸ ਦੇਈਏ ਕਿ ਪਿਛਲੇ ਸਾਲ ਜੀਓ […]
Jan 7, 2025 • CNC News
EDUCATION ਸਕੂਲਾਂ ਵਿਚ ਛੁੱਟੀਆਂ 11 ਜਨਵਰੀ ਤੱਕ ਵਧਾਈਆਂ, ਆਨਲਾਈਨ ਕਲਾਸਾਂ ਹੀ ਲੱਗਣਗੀਆਂ ਦੇਸ਼ ਭਰ ਵਿਚ ਕਹਿਰ ਦੀ ਠੰਢ ਦਾ ਮੌਸਮ ਜਾਰੀ ਹੈ। ਪੂਰਾ ਉੱਤਰ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ। ਪਹਾੜਾਂ ‘ਤੇ ਬਰਫਬਾਰੀ ਦੇ ਨਾਲ-ਨਾਲ ਬਾਰਿਸ਼ ਵੀ ਹੋ ਰਹੀ ਹੈ। ਜੰਮੂ-ਕਸ਼ਮੀਰ ਵਿਚ ਬਣੀਆਂ ਦੋ ਪੱਛਮੀ ਗੜਬੜੀਆਂ ਕਾਰਨ ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ […]
Jan 6, 2025 • CNC News