CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਓਬਾਮਾ ਤੇ ਸੂਨਕ ਦੀ ਮੁਲਾਕਾਤ ਦੀ ਚਰਚਾ
latest News

ਓਬਾਮਾ ਤੇ ਸੂਨਕ ਦੀ ਮੁਲਾਕਾਤ ਦੀ ਚਰਚਾ

ਓਬਾਮਾ ਤੇ ਸੂਨਕ ਦੀ ਮੁਲਾਕਾਤ ਦੀ ਚਰਚਾ ਲੰਡਨ : ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸੀ ਸੂਨਕ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਹੋਈ ਗੈਰ-ਰਸਮੀ ਮੁਲਾਕਾਤ ਵਿੱਚ ‘ਮਸਨੂਈ ਬੌਧਿਕਤਾ (ਏਆਈ)’ ਸਮੇਤ ਹੋਰ ਕਈ ਵਿਸ਼ਿਆਂ ’ਤੇ ਗੱਲਬਾਤ ਕੀਤੀ। ਇਹ ਦੋਵਾਂ ਆਗੂਆਂ ਵਿਚਾਲੇ ਪਹਿਲੀ ਮੁਲਾਕਾਤ ਮੰਨੀ ਜਾ ਰਹੀ ਹੈ। ਓਬਾਮਾ ਨੂੰ ਸੋਮਵਾਰ ਨੂੰ 10 ਡਾਊਨਿੰਗ ਸਟ੍ਰੀਟ ’ਤੇ […]

•CNC News
ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫੇ ਦੇਣ: ਸੁਖਬੀਰ ਬਾਦਲ
latest News

ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫੇ ਦੇਣ: ਸੁਖਬੀਰ ਬਾਦਲ

ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫੇ ਦੇਣ: ਸੁਖਬੀਰ ਬਾਦਲ ਬਿਠਿੰਡਾ ਛ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਮਹਿਮਾ ਸਰਜਾ ਤੋਂ ਸ਼ੁਰੂ ਹੋਈ। ਯਾਤਰਾ ਸੁਰੂ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਗੁਰਦੁਆਰਾ ਲੱਖੀ ਜੰਗਲ ਵਿੱਚ ਮੱਥਾ ਟੇਕਿਆ। ਪਿੰਡ ਦੇ ਫੋਕਲ ਪੁਆਇੰਟ […]

•CNC News
ਪੰਜਾਬ ਸਰਕਾਰ ਖਿਲਾਫ ਵਰ੍ਹੇ ਬਲਕੌਰ ਸਿੰਘ
latest News

ਪੰਜਾਬ ਸਰਕਾਰ ਖਿਲਾਫ ਵਰ੍ਹੇ ਬਲਕੌਰ ਸਿੰਘ

ਪੰਜਾਬ ਸਰਕਾਰ ਖਿਲਾਫ ਵਰ੍ਹੇ ਬਲਕੌਰ ਸਿੰਘ ਬਠਿੰਡਾ : ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਸ ਦੇ ਪੁੱਤਰ ਸਿੱਧੂ ਦੀ ਮੌਤ ਮਾਮਲੇ ਵਿੱਚ ਇਸ ਸਰਕਾਰ ਤੋਂ ਹਾਲੇ ਤੱਕ ਇਨਸਾਫ਼ ਤਾਂ ਨਹੀਂ ਮਿਲਿਆ ਪਰ ਉਸ ਅਕਾਲ ਪੁਰਖ ਤੋਂ ਲੋਕਾਂ ਦੀਆਂ ਦੁਆਵਾਂ […]

•CNC News
ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰੋ: ਭਗਵੰਤ ਮਾਨ
latest News

ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰੋ: ਭਗਵੰਤ ਮਾਨ

ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰੋ: ਭਗਵੰਤ ਮਾਨ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੂੰ ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ਜਾਖੜ ਨੇ […]

•CNC News
ਤਰਨਜੀਤ ਸਿੰਘ ਸੰਧੂ ਭਾਜਪਾ ’ਚ ਸ਼ਾਮਲ
India

ਤਰਨਜੀਤ ਸਿੰਘ ਸੰਧੂ ਭਾਜਪਾ ’ਚ ਸ਼ਾਮਲ

ਤਰਨਜੀਤ ਸਿੰਘ ਸੰਧੂ ਭਾਜਪਾ ’ਚ ਸ਼ਾਮਲ ਨਵੀਂ ਦਿੱਲੀ : ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ ਹੋ ਗਏ।ਉਨ੍ਹਾਂ ਨੂੰ ਅੰਮਿ੍ਰਤਸਰ ਤੋਂ ਲੋਕ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਉਹ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸਾਮਲ ਹੋਏ। ਭਾਜਪਾ ਵਿੱਚ […]

•CNC News
CNC NEWS
India

ਚੋਣ ਕਮਿਸ਼ਨ ਵੱਲੋਂੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ

ਚੋਣ ਕਮਿਸ਼ਨ ਵੱਲੋਂੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਨਵੀਂ ਦਿੱਲੀ : ਆਜਾਦ, ਨਿਰਪੱਖ ਅਤੇ ਪਾਰਦਰਸੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸਨ ਨੇ ਗੁਜਰਾਤ, ਉੱਤਰ ਪ੍ਰਦੇਸ, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜੋਰਮ […]

•CNC News
ਮੁੜ ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ
India

ਮੁੜ ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ

ਮੁੜ ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕਰਨ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ ਨਹੀਂ ਹੋਏ। ਆਮ ਆਦਮੀ ਪਾਰਟੀ (ਆਪ) ਨੇ ਵੀ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ […]

•CNC News
ਬਾਰਡਰ ਤੋਂ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ
Crime

ਬਾਰਡਰ ਤੋਂ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਬਾਰਡਰ ਤੋਂ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਚੰਡੀਗੜ੍ਹ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਿੰਨ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਬੀਐੱਸਐੱਫ ਜਵਾਨਾਂ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 12.05 ਵਜੇ ਤਰਨਤਾਰਨ ਦੇ ਸਰਹੱਦੀ ਖੇਤਰ ’ਚੋਂ ਕਾਲਾ ਬੈਗ ਬਰਾਮਦ ਕੀਤਾ। […]

•CNC News
ਧਮਕੀ ਤੇ ਫਿਰੌਤੀ ਮਾਮਲੇ ’ਚ ਗਿ੍ਰਫਤਾਰੀ ਪੁਲੀਸ ਦਾ ਡਰਾਮਾ: ਚੰਨੀ
latest News

ਧਮਕੀ ਤੇ ਫਿਰੌਤੀ ਮਾਮਲੇ ’ਚ ਗਿ੍ਰਫਤਾਰੀ ਪੁਲੀਸ ਦਾ ਡਰਾਮਾ: ਚੰਨੀ

ਧਮਕੀ ਤੇ ਫਿਰੌਤੀ ਮਾਮਲੇ ’ਚ ਗਿ੍ਰਫਤਾਰੀ ਪੁਲੀਸ ਦਾ ਡਰਾਮਾ: ਚੰਨੀ ਰੂਪਨਗਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਧਮਕੀ ਦੇਣ ਤੇ ਫਿਰੌਤੀ ਮੰਗਣ ਦੇ ਮਾਮਲੇ ’ਚ ਗਿ੍ਰਫਤਾਰੀ ਨੂੰ ਮਹਿਜ ਡਰਾਮਾ ਕਰਾਰ ਦਿੱਤਾ ਹੈ। ਪੁਲੀਸ ਦੀ ਇਸ ਕਾਰਵਾਈ ਨੂੰ ਡਰਾਮਾ ਦੱਸਦਿਆਂ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਹੈ, ਉਹ ਹਿੰਦੀ […]

•CNC News
ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ
latest News

ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ

ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ ਤਲਵੰਡੀ ਸਾਬੋ : ਹੁਣ ਜਦ ਡੇਰਾ ਸਿਰਸਾ ਪ੍ਰੇਮੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀਆਂ ’ਚੋਂ ਇੱਕ ਪ੍ਰਦੀਪ ਕਲੇਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਬੇਅਦਬੀ ਦੇ ਮੁੱਖ ਸਾਜਸ਼ਿਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ […]

•CNC News
ਕੈਨੇਡਾ ’ਚ ਪਤੀ ਵੱਲੋਂ ਪਤਨੀ ਦੀ ਹੱਤਿਆ
Crime

ਕੈਨੇਡਾ ’ਚ ਪਤੀ ਵੱਲੋਂ ਪਤਨੀ ਦੀ ਹੱਤਿਆ

ਕੈਨੇਡਾ ’ਚ ਪਤੀ ਵੱਲੋਂ ਪਤਨੀ ਦੀ ਹੱਤਿਆ ਵੈਨਕੂਵਰ : ਨੇੜਲੇ ਸ਼ਹਿਰ ਐਬਸਫੋਰਡ ’ਚ ਘਰੇਲੂ ਕਲੇਸ਼ ਕਾਰਨ 50 ਸਾਲਾ ਪਤੀ ਨੇ ਪੰਜਾਬੀ ਮੂਲ ਦੀ ਆਪਣੀ 41 ਸਾਲਾ ਪਤਨੀ ਦੀ ਜਾਨ ਲੈ ਲਈ ਗਈ। ਮੌਕੇ ’ਤੇ ਪਹੁੰਚੀ ਪੁਲੀਸ ਨੇ ਪਤੀ ਵਿਰੁੱਧ ਦੂਜਾ ਦਰਜਾ ਕਤਲ (ਬਿਨਾਂ ਸਾਜਸ਼ਿ ਹੱਤਿਆ) ਹੇਠ ਮਾਮਲਾ ਕਰਜ ਕਰਕੇ ਗਿ੍ਰਫਤਾਰ ਕਰ ਲਿਆ ਹੈ। ਪੁਲੀਸ ਬੁਲਾਰੇ […]

•CNC News
ਮਾਨ ਲਿਖਤੀ ਮੁਆਫੀ ਮੰਗਣ ਜਾਂ ਫੌਜਦਾਰੀ ਮਾਣਹਾਨੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਬਾਦਲ
latest News

ਮਾਨ ਲਿਖਤੀ ਮੁਆਫੀ ਮੰਗਣ ਜਾਂ ਫੌਜਦਾਰੀ ਮਾਣਹਾਨੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਬਾਦਲ

ਮਾਨ ਲਿਖਤੀ ਮੁਆਫੀ ਮੰਗਣ ਜਾਂ ਫੌਜਦਾਰੀ ਮਾਣਹਾਨੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਬਾਦਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ […]

•CNC News
ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
latest News

ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਅੰਮਿ੍ਰਤਸਰ: ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਵਰ੍ਹੇ ਸੰਮਤ 556 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿੱਚ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਵੱਡੀ ਗਿਣਤੀ ਸਰਧਾਲੂਆਂ ਨੇ ਨਵੇਂ ਵਰ੍ਹੇ ਦੀ ਸੁਰੂਆਤ ਸ੍ਰੀ ਹਰਿਮੰਦਰ […]

•CNC News
ਗੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੁੰਦੇ ਤਿੰਨ ਭਾਰਤੀਆਂ ਸਣੇ ਚਾਰ ਗਿ੍ਰਫਤਾਰ
latest News

ਗੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੁੰਦੇ ਤਿੰਨ ਭਾਰਤੀਆਂ ਸਣੇ ਚਾਰ ਗਿ੍ਰਫਤਾਰ

ਗੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੁੰਦੇ ਤਿੰਨ ਭਾਰਤੀਆਂ ਸਣੇ ਚਾਰ ਗਿ੍ਰਫਤਾਰ ਵਾਸ਼ਿੰਗਟਨ: ਅਮਰੀਕਾ ’ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੱਟ ਤੋਂ ਘੱਟ ਤਿੰਨ ਭਾਰਤੀਆਂ ਸਮੇਤ ਚਾਰ ਜਣਿਆਂ ਨੂੰ ਕੈਨੇਡਾ ਨਾਲ ਲਗਦੀ ਇੱਕ ਥਾਂ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਅਮਰੀਕੀ ਸਰਹੱਦੀ ਗਸ਼ਤ ਟੀਮ ਨੇ ਇੱਕ ਮਹਿਲਾ ਸਣੇ […]

•CNC News
ਸੀਏਏ ਸਾਡਾ ਅੰਦਰੂਨੀ ਮਾਮਲਾ, ਇਹ ਨਾਗਰਿਕਤਾ ਦੇਣ ਲਈ, ਖੋਹਣ ਲਈ ਨਹੀਂ ’
India

ਸੀਏਏ ਸਾਡਾ ਅੰਦਰੂਨੀ ਮਾਮਲਾ, ਇਹ ਨਾਗਰਿਕਤਾ ਦੇਣ ਲਈ, ਖੋਹਣ ਲਈ ਨਹੀਂ ’

ਭਾਰਤ ਨੇ ਅਮਰੀਕਾ ਨੂੰ ਦਿੱਤਾ ਠੋਕਵਾਂ ਜੁਆਬ: ‘ਸੀਏਏ ਸਾਡਾ ਅੰਦਰੂਨੀ ਮਾਮਲਾ, ਇਹ ਨਾਗਰਿਕਤਾ ਦੇਣ ਲਈ, ਖੋਹਣ ਲਈ ਨਹੀਂ ’ ਨਵੀਂ ਦਿੱਲੀ:ਅਮਰੀਕਾ ਵੱਲੋਂ ਸੀਏਏ ਬਾਰੇ ਆਪਣੀ ਚਿੰਤਾ ਪ੍ਰਗਟਾਉਣ ’ਤੇ ਭਾਰਤ ਨੇ ਨਾਰਾਜਗੀ ਜਤਾਈ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਨਾਗਰਿਕਤਾ (ਸੋਧ) ਕਾਨੂੰਨ ਭਾਰਤ ਦਾ ਅੰਦਰੂਨੀ ਮਾਮਲਾ ਹੈ, ਇਸ ਨੂੰ ਦੇਸ ਦੀਆਂ ਸਾਂਝੀਆਂ ਪ੍ਰੰਪਰਾਵਾਂ […]

•CNC News
Send a news tip