CNC coverage
Latest News The latest published reports from Cross Nation Chronical. Follow news from Punjab, India, the United States and communities around the world.
India ਸੁਪਰੀਮ ਕੋਰਟ ਵੱਲੋਂ ਐੱਸਬੀਆਈ ਦੀ ਪਟੀਸ਼ਨ ਖਾਰਜ ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਭਾਰਤੀ ਸਟੇਟ ਬੈਂਕ (ਐੱਸਬੀਆਈ) ਦੀ ਉਸ ਪਟੀਸਨ ਨੂੰ ਰੱਦ ਕਰ ਦਿੱਤਾ ਜਿਸ ਵਿਚ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ […]
Mar 11, 2024 • CNC News
Crime ਕਿਸਾਨ ਅੰਦੋਲਨ ਦੌਰਾਨ ਇਕ ਹੋਰ ਪ੍ਰਦਰਸ਼ਨਕਾਰੀ ਦੀ ਮੌਤ, ਗਿਣਤੀ 7 ਤੱਕ ਪੁੱਜੀ ਖਨੌਰੀ : ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਬਲਦੇਵ ਸਿੰਘ ਪਿੰਡ ਕਾਂਗਥਲਾ ਜਲ੍ਹਿਾ ਪਟਿਆਲਾ ਦਾ ਵਸਨੀਕ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਸਰਗਰਮ ਮੈਂਬਰ ਸੀ। ਕੱਲ੍ਹ ਉਸ ਨੂੰ ਸਾਹ ਲੈਣ ਚ ਤਕਲੀਫ […]
Mar 11, 2024 • CNC News
latest News ਅਸੀਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ ਮੁਹਾਲੀ : ਸਥਾਨਕ ਮੁਹਾਲੀ ਕਲੱਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਿਆ ਜਾਵੇਗਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸਮਾਗਮ ’ਚ ਵਿਸੇਸ […]
Mar 11, 2024 • CNC News
latest News ਨਸ਼ੇ ਠੱਲ੍ਹਣ ਵਿੱਚ ਮੁੱਖ ਮੰਤਰੀ ਦੀ ਕਾਰਗੁਜਾਰੀ ਢਿੱਲੀ: ਬਾਜਵਾ ਚੰਡੀਗੜ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਸੂਬੇ ’ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਵਰਤੋਂ ਨੂੰ ਠੱਲ੍ਹਣ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜਾਰੀ ਢਿੱਲੀ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ […]
Mar 11, 2024 • CNC News
Crime ਹਰਦੀਪ ਨਿੱਝਰ ਦੀ ਹੱਤਿਆ ਦੀ ਵੀਡੀਓ ਫੁਟੇਜ ਆਈ ਸਾਹਮਣੇ ਓਟਵਾ, ਖਾਲਿਸਤਾਨ ਪੱਖੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ ਹਥਿਆਰਬੰਦ ਵਿਅਕਤੀ ਨਿੱਝਰ ਨੂੰ ਗੋਲੀਆਂ ਮਾਰਦੇ ਹੋਏ ਨਜਰ ਆ ਰਹੇ ਹਨ। ਇਹ ਜਾਣਕਾਰੀ ਕੈਨੇਡਾ ਆਧਾਰਿਤ ਸੀਬੀਸੀ ਨਿਊਜ ਦੀ ਇੱਕ ਰਿਪੋਰਟ ’ਚ ਦਿੱਤੀ ਗਈ। ਨਿੱਝਰ ਜਿਸ ਨੂੰ ਭਾਰਤ […]
Mar 10, 2024 • CNC News
latest News ਅੰਮਿ੍ਰਤਸਰ ਤੋਂ ਬਗੈਰ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਾਂਗਾ: ਨਵਜੋਤ ਸਿੱਧੂ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਆਖਿਆ ਕਿ ਅੰਮਿ੍ਰਤਸਰ ਵਾਸੀਆਂ ਨਾਲ ਉਸ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਚੋਣ ਲੜੇਗਾ ਤਾਂ ਸਿਰਫ ਅੰਮਿ੍ਰਤਸਰ ਤੋਂ ਹੀ ਲੜੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਗੌਰ […]
Mar 10, 2024 • CNC News
latest News ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ ਕਰਤਾਰਪੁਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦਵਿੰਦਰ ਯਾਦਵ ਸਮੇਤ ਹੋਰ ਆਗੂਆਂ ਦੀ ਪੰਜਾਬ ਸਰਕਾਰ ਖਿਲਾਫ ਰੈਲੀ ਵਿੱਚ ਸੁਰ ਗਰਮ ਰਹੀ। ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ […]
Mar 10, 2024 • CNC News
latest News ਲੋਕਾਂ ਦਾ ਪੈਸਾ ਖਾ ਕੇ ਬਣਾਏ ਮਹਿਲ ਢਾਹੇ ਜਾਣਗੇ: ਮਾਨ ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਆਗੂਆਂ ਵੱਲੋਂ ਲੋਕਾਂ ਦਾ ਪੈਸਾ ਖਾ ਕੇ ਬਣਾਏ ਗਏ ਵੱਡੇ-ਵੱਡੇ ਪੈਲੇਸ, ਮਹਿਲ ਅਤੇ ਰਿਜ਼ੌਰਟਾਂ ’ਤੇ ਜਲਦ ਹੀ ਬੁਲਡੋਜ਼ਰ ਚੱਲਣਗੇ। ਉਨ੍ਹਾਂ ਕਿਹਾ ਕਿ ਗਲਤ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਸਬਾ ਚੀਮਾ […]
Mar 10, 2024 • CNC News
India ਾਦਿਵਾਸੀ ਭਾਈਚਾਰਿਆਂ ਨੂੰ ਆਪਣੇ ਜੀਵਨ ’ਚ ਕਈ ਵਾਰ ਉਜਾੜੇ ਦਾ ਸਾਹਮਣਾ ਕਰਨਾ ਪਿਆ : ਰਾਹੁਲ ਗੁਜਰਾਤ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਦਲਿਤ, ਕਬਾਇਲੀ ਅਤੇ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਲਗਭਗ 70 ਨੇਤਾਵਾਂ ਨਾਲ ਗੱਲਬਾਤ ਕੀਤੀ। ਕਾਂਗਰਸ ਨੇਤਾ ਨਾਲ ਗੱਲਬਾਤ ਦਾ ਇਹ ਪ੍ਰੋਗਰਾਮ ਕੁੰਵਰਪਾਰਾ ਵਿੱਚ […]
Mar 10, 2024 • CNC News
CNC NEWS
latest News KMSPico Official Site ➤ Activate Windows & Office with ease ✓ Trusted by millions for genuine activation ➔ Download now for a hassle-free experience.
Mar 8, 2024 • CNC News
CNC NEWS
latest News KMSPico Office 2013 ➤ Activate your MS Office suite with ease and confidence ✓ Enjoy a genuine, permanent activation with just a few clicks ➔ Download now for a reliable solution.
Mar 8, 2024 • CNC News
India ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਤਾਨ ਸੂਬਾ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਲਾਹੌਰ : ਤਿੰਨ ਵਾਰ ਵਿਧਾਇਕ ਰਹੇ ਰਮੇਸ਼ ਸਿੰਘ ਅਰੋੜਾ ਨੇ ਅੱਜ ਸੂਬਾ ਪੰਜਾਬ ਦੇ ਮੰਤਰੀ ਵਜੋਂ ਸਹੁੰ ਚੁੱਕੀ। ਭਾਰਤ ਦੀ ਵੰਡ ਤੋਂ ਬਾਅਦ ਦੇ ਪੰਜਾਬ ਵਿਚ ਅਜਿਹੇ ਅਹੁਦੇ ‘ਤੇ ਪੁੱਜਣ ਵਾਲੇ ਉਹ ਪਹਿਲੇ ਸਿੱਖ ਹਨ। ਸ੍ਰੀ ਅਰੋੜਾ ਨੂੰ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਦੀ […]
Mar 7, 2024 • CNC News
Crime ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਅਤਿਵਾਦੀ ਗਿ੍ਰਫ਼ਤਾਰ ਕੀਤੇ ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਖ਼ੁਫ਼ੀਆ ਕਾਰਵਾਈ ਦੌਰਾਨ ਪੰਜਾਬ ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅਤਿਵਾਦੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਟਾਰਗੇਟ ਕਿਲਿੰਗ ਲਈ ਮੌਕੇ ਦੀ ਭਾਲ ’ਚ ਸਨ ਪਰ […]
Mar 7, 2024 • CNC News
India ਅਸਤੀਫ਼ਾ ਦੇਣ ਪਿੱਛੇ ਮੇਰੇ ਪਰਿਵਾਰਕ ਤੇ ਨਿੱਜੀ ਕਾਰਨ: ਰਾਜਪਾਲ ਪੁਰੋਹਿਤ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਅੱਜ ਕਿਹਾ ਕਿ ਪਿਛਲੇ ਮਹੀਨੇ ਉਨ੍ਹਾਂ ਨੇ ਅਸਤੀਫ਼ਾ ਨਿੱਜੀ ਕਾਰਨ ਕਰਕੇ ਦਿੱਤਾ ਸੀ। ਫਿਲਹਾਲ ਉਨ੍ਹਾਂ ਨੂੰ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਹੈ। ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਪੁਰੋਹਿਤ ਨੇ ਚੰਡੀਗੜ੍ਹ ਪ੍ਰਸ਼ਾਸਕ […]
Mar 7, 2024 • CNC News
Crime ਸ਼ੁਭਕਰਨ ਸਿੰਘ ਮੌਤ ਦੀ ਜੁਡੀਸ਼ਲ ਜਾਂਚ ਦੇ ਹੁਕਮ ਚੰਡੀਗੜ੍ਹ : ਪੰਜਾਬ-ਹਰਿਆਣਾ ਸਰਹੱਦ ’ਤੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਕਰੀਬ ਪੰਦਰਵਾੜੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਉਸ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਵੀ ਸਾਫ਼ ਕੀਤਾ ਕਿ ਸਪੱਸ਼ਟ ਕਾਰਨਾਂ ਕਰਕੇ ਜਾਂਚ ਪੰਜਾਬ ਜਾਂ […]
Mar 7, 2024 • CNC News