CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਅਫਵਾਹਾਂ ਫੈਲਾਅ ਰਹੀ ਹੈ ਭਾਜਪਾ: ਮਮਤਾ ਬੈਨਰਜੀ
India

ਅਫਵਾਹਾਂ ਫੈਲਾਅ ਰਹੀ ਹੈ ਭਾਜਪਾ: ਮਮਤਾ ਬੈਨਰਜੀ

ਅਫਵਾਹਾਂ ਫੈਲਾਅ ਰਹੀ ਹੈ ਭਾਜਪਾ: ਮਮਤਾ ਬੈਨਰਜੀ ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੰਦੇਸ਼ਖਲੀ ਦੀਆਂ ਘਟਨਾਵਾਂ ਬਾਰੇ ਅਫ਼ਵਾਹਾਂ ਫੈਲਾਉਣ ਦਾ ਦੋਸ਼ ਲਾਇਆ ਅਤੇ ਆਖਿਆ ਕਿ ਸੂਬਾ (ਪੱਛਮੀ ਬੰਗਾਲ) ਦੇਸ਼ ’ਚ ਔਰਤਾਂ ਲਈ ਸਭ ਤੋਂ ਸੁਰੱਖਿਅਤ ਸਥਾਨ ਹੈ। ਕੋਲਕਾਤਾ ’ਚ ਕੌਮਾਂਤਰੀ ਮਹਿਲਾ ਦਿਵਸ ਦੀ ਪੂਰਬਲੀ ਸ਼ਾਮ ਔਰਤਾਂ ਦੇ ਅਧਿਕਾਰਾਂ […]

•CNC News
2024-25 ਦਾ ਪੰਜਾਬ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਸ਼ਾਮਲ
latest News

2024-25 ਦਾ ਪੰਜਾਬ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਸ਼ਾਮਲ

2024-25 ਦਾ ਪੰਜਾਬ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਸ਼ਾਮਲ ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ […]

•CNC News
ਦੇਹਰਾਦੂਨ-ਅੰਮਿ੍ਰਤਸਰ ਉਡਾਨ 6 ਤੋਂ ਸ਼ੁਰੂ
India

ਦੇਹਰਾਦੂਨ-ਅੰਮਿ੍ਰਤਸਰ ਉਡਾਨ 6 ਤੋਂ ਸ਼ੁਰੂ

ਦੇਹਰਾਦੂਨ-ਅੰਮਿ੍ਰਤਸਰ ਉਡਾਨ 6 ਤੋਂ ਸ਼ੁਰੂ ਦੇਹਰਾਦੂਨ : ਕੇਂਦਰ ਸਰਕਾਰ ਨੇ ਦੇਹਰਾਦੂਨ ਤੋਂ ਦੇਸ਼ ਦੇ ਤਿੰਨ ਵੱਡੇ ਸ਼ਹਿਰਾਂ ਉੱਤਰ ਪ੍ਰਦੇਸ਼ ਦੇ ਅਯੁੱਧਿਆ, ਵਾਰਾਨਸੀ ਅਤੇ ਪੰਜਾਬ ਦੇ ਅੰਮਿ੍ਰਤਸਰ ਲਈ ਉਡਾਣ ਸੰਚਾਲਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਤਿੰਨੋਂ ਸੇਵਾਵਾਂ 6 ਮਾਰਚ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ […]

•CNC News
ਕੱਲਕਤਾ ਹਾਈ ਕੋਰਟ ਜੱਜ ਭਾਜਪਾ ’ਚ ਸ਼ਾਮਲ
India

ਕੱਲਕਤਾ ਹਾਈ ਕੋਰਟ ਜੱਜ ਭਾਜਪਾ ’ਚ ਸ਼ਾਮਲ

ਕੱਲਕਤਾ ਹਾਈ ਕੋਰਟ ਜੱਜ ਭਾਜਪਾ ’ਚ ਸ਼ਾਮਲ ਕੋਲਕਾਤਾ : ਜਸਟਿਸ ਅਭਿਜੀਤ ਗੰਗੋਪਾਧਿਆਏ ਨੇ ਕਲਕੱਤਾ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਕੁਝ ਘੰਟਿਆਂ ਬਾਅਦ ਅੱਜ ਐਲਾਨ ਕੀਤਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਤੇ ਭਾਜਪਾ ਜਿਥੋਂ ਲੋਕ ਸਭਾ ਦੀ ਟਿਕਟ ਦੇਵੇਗੀ ਉਥੋਂ ਉਹ ਚੋਣ ਲੜਨਗੇ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ […]

•CNC News
ਗੂਗਲ ਮੁੜ ਪਲੇਅ ਸਟੋਰ ਸ਼ਾਮਲ ਕਰੇਗਾ ਭਾਰਤੀ ਐਪਸ
India

ਗੂਗਲ ਮੁੜ ਪਲੇਅ ਸਟੋਰ ਸ਼ਾਮਲ ਕਰੇਗਾ ਭਾਰਤੀ ਐਪਸ

ਗੂਗਲ ਮੁੜ ਪਲੇਅ ਸਟੋਰ ਸ਼ਾਮਲ ਕਰੇਗਾ ਭਾਰਤੀ ਐਪਸ ਨਵੀਂ ਦਿੱਲੀ : ਗੂਗਲ ਆਪਣੇ ਪਲੇਅ ਸਟੋਰ ਤੋਂ ਹਟਾਏ ਭਾਰਤੀ ਐਪਸ ਨੂੰ ਬਹਾਲ ਕਰਨ ਲਈ ਸਹਿਮਤ ਹੋ ਗਿਆ ਹੈ। ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਵਿਵਾਦਪੂਰਨ ਭੁਗਤਾਨ ਮਾਮਲੇ ਨੂੰ ਹੱਲ ਕਰਨ ਲਈ ਸਾਰੀਆਂ ਪਾਰਟੀਆਂ ਮਿਲ ਕੇ ਕੰਮ ਕਰਨਗੀਆਂ। ਗੂਗਲ ਅਤੇ ਪ੍ਰਭਾਵਿਤ ਸਟਾਰਟਅੱਪ ਇਕਾਈਆਂ […]

•CNC News
ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 67 ਹਜ਼ਾਰ ਕਰੋੜ ਦਾ ਕਰਜ਼ਾ ਲਿਆ: ਸਿੱਧੂ
latest News

ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 67 ਹਜ਼ਾਰ ਕਰੋੜ ਦਾ ਕਰਜ਼ਾ ਲਿਆ: ਸਿੱਧੂ

ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 67 ਹਜ਼ਾਰ ਕਰੋੜ ਦਾ ਕਰਜ਼ਾ ਲਿਆ: ਸਿੱਧੂ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਇੱਥੇ ਕੀਤੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ’ਤੇ ਕੇਂਦਰ ਸਰਕਾਰ ਦੀ ਕਠਪੁਤਲੀ ਬਣਨ ਦੇ ਦੋਸ਼ ਲਗਾਏ ਹਨ। ਇਸ ਦੌਰਾਨ ਪੰਜਾਬ ਦੀ ਵਿੱਤੀ ਹਾਲਤ ਬਾਰੇ ਨਵਜੋਤ ਸਿੱਧੂ ਨੇ ਕਿਹਾ […]

•CNC News
ਹਿਮਾਚਲ ’ਚ 18 ਤੋਂ 60 ਸਾਲ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ
India

ਹਿਮਾਚਲ ’ਚ 18 ਤੋਂ 60 ਸਾਲ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ

ਹਿਮਾਚਲ ’ਚ 18 ਤੋਂ 60 ਸਾਲ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ ਸ਼ਿਮਲਾ : ਹਿਮਾਚਲ ਪ੍ਰਦੇਸ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਅਗਲੇ ਵਿੱਤੀ ਸਾਲ ਤੋਂ 18 ਤੋਂ 60 ਸਾਲ ਤੱਕ ਦੀ ਉਮਰ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਵੇਗੀ। ਇਹ ਵਾਅਦਾ ਕਾਂਗਰਸ ਵੱਲੋਂ ਵਿਧਾਨ […]

•CNC News
ਸਿਰਫ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ
India

ਸਿਰਫ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ

ਸਿਰਫ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸਨਰ ਨੂੰ ਸਿਰਫ ਪ੍ਰਚਾਰ ਹਾਸਲ ਕਰਨ ਲਈ ਅਖਬਾਰਾਂ ਦੀਆਂ ਖਬਰਾਂ ਦੇ ਆਧਾਰ ’ਤੇ ਪਟੀਸਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸਵਨਾਥਨ ਦੇ […]

•CNC News
ਏਅਰਪੋਰਟ ’ਤੇ ਗੋਲੀਬਾਰੀ ਦੌਰਾਨ ਗੈਂਗਸਟਰ ਦੀ ਹੱਤਿਆ
Crime

ਏਅਰਪੋਰਟ ’ਤੇ ਗੋਲੀਬਾਰੀ ਦੌਰਾਨ ਗੈਂਗਸਟਰ ਦੀ ਹੱਤਿਆ

ਏਅਰਪੋਰਟ ’ਤੇ ਗੋਲੀਬਾਰੀ ਦੌਰਾਨ ਗੈਂਗਸਟਰ ਦੀ ਹੱਤਿਆ ਮੁਹਾਲੀ : ਇਥੋਂ ਦੇ ਸੈਕਟਰ 67 ਵਿੱਚ ਸਾਪਿੰਗ ਮਾਲ ਦੇ ਬਾਹਰ ਚਾਰ ਅਣਪਛਾਤੇ ਵਿਅਕਤੀਆਂ ਨੇ ਗੈਂਗਸਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਮੁਤਾਬਕ ਜੰਮੂ ਦੇ ਰਹਿਣ ਵਾਲੇ 45 ਸਾਲਾ ਗੈਂਗਸਟਰ ਰਾਜੇਸ ਡੋਗਰਾ ਉਰਫ ਮੋਹਨ ਚਿਰ ਦਾ ਕਤਲ ਗੈਂਗ ਵਾਰ ਦਾ ਨਤੀਜਾ ਹੈ। ਅਧਿਕਾਰੀਆਂ ਨੇ ਦੱਸਿਆ ਕਿ […]

•CNC News
ਸ੍ਰੋਮਣੀ ਅਕਾਲੀ ਦਲ (ਅ) ਦਾ ਰੇਲਾਂ ਰੋਕਣ ਦਾ ਸੱਦਾ ਰਿਹਾ ਅਸਫਲ
latest News

ਸ੍ਰੋਮਣੀ ਅਕਾਲੀ ਦਲ (ਅ) ਦਾ ਰੇਲਾਂ ਰੋਕਣ ਦਾ ਸੱਦਾ ਰਿਹਾ ਅਸਫਲ

ਸ੍ਰੋਮਣੀ ਅਕਾਲੀ ਦਲ (ਅ) ਦਾ ਰੇਲਾਂ ਰੋਕਣ ਦਾ ਸੱਦਾ ਰਿਹਾ ਅਸਫਲ ਜੰਡਿਆਲਾ ਗੁਰੂ : ਸ੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਵੱਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਨਜਰਬੰਦ ਸਿੱਖਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਲਗਾਏ ਗਏ ਧਰਨੇ ਦੇ ਸਮਰਥਨ ਵਿੱਚ ਅੱਜ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸਬੰਧੀ ਅੰਮਿ੍ਰਤਸਰ ਦਿਹਾਤੀ […]

•CNC News
ਹੇਲੀ ਨੇ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤੀ
latest News

ਹੇਲੀ ਨੇ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤੀ

ਹੇਲੀ ਨੇ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤੀ ਵੁਾਸ਼ਿੰਗਟਨ : ਨਿੱਕੀ ਹੇਲੀ ਨੇ ਅਮਰੀਕਾ ਵਿਚ ਰਾਸਟਰਪਤੀ ਚੋਣ ਲਈ ਰਿਪਬਲਿਕਨ ਉਮੀਦਵਾਰ ਦੀ ਚੋਣ ਕਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਵਾਸੰਿਗਟਨ ਡੀਸੀ (ਡਿਸਟਿ੍ਰਕਟ ਆਫ ਕੋਲੰਬੀਆ) ਦੀਆਂ ਪ੍ਰਾਇਮਰੀ ਚੋਣਾਂ ਵਿਚ ਸਾਬਕਾ ਰਾਸਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ 2024 ਦੀ ਚੋਣ ਮੁਹਿੰਮ ਦੌਰਾਨ ਆਪਣੀ ਪਹਿਲੀ ਜਿੱਤ ਹਾਸਲ ਕੀਤੀ। […]

•CNC News
ਪੰਜਾਬ ਵਿੱਚ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ
latest News

ਪੰਜਾਬ ਵਿੱਚ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ

ਪੰਜਾਬ ਵਿੱਚ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਬਠਿੰਡਾ : ਬਰਸਾਤ ਤੇ ਭਾਰੀ ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਗੋਨਿਆਣਾ ਬਲਾਕ ਅਤੇ ਬੱਲੂਆਣਾ ਖੇਤਰ ਦੇ ਦਰਜਨ ਪਿੰਡਾਂ ਵਿੱਚ ਗੜੇ ਪੈਣ ਦੀਆਂ ਰਿਪੋਰਟਾਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮਹਿਮਾ ਸਰਜਾ ਮਹਿਮਾ ਸਰਕਾਰੀ, ਮਹਿਮਾ ਸਵਾਈ, ਮਹਿਮਾ ਬਲਾਹੜ, ਬੁਰਜ ਮਹਿਮਾ, ਵਿਰਕ ਕਲਾਂ, ਵਿਰਕ ਖੁਰਦ, ਕਰਮਗੜ੍ਹ ਛਤਰਾਂ ਤੇ […]

•CNC News
ਵਾਰਾਣਸੀ ਤੋਂ ਚੋਣ ਲੜਨਗੇ ਪ੍ਰਧਾਨ ਮੰਤਰੀ ਮੋਦੀ
India

ਵਾਰਾਣਸੀ ਤੋਂ ਚੋਣ ਲੜਨਗੇ ਪ੍ਰਧਾਨ ਮੰਤਰੀ ਮੋਦੀ

ਵਾਰਾਣਸੀ ਤੋਂ ਚੋਣ ਲੜਨਗੇ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ : ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਹਲਕੇ ਤੋਂ ਚੋਣ ਲੜਨਗੇ। ਭਾਜਪਾ ਨੇ ਯੂਪੀ ਵਿੱਚ 51, ਪੱਛਮੀ ਬੰਗਾਲ ਵਿੱਚ 20, ਦਿੱਲੀ ਵਿੱਚ ਪੰਜ, ਗੋਆ ਅਤੇ ਤਿ੍ਰਪੁਰਾ ਵਿੱਚ […]

•CNC News
ਅਮਰੀਕਾ ’ਚ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ
Crime

ਅਮਰੀਕਾ ’ਚ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ’ਚ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ ਮਿਸੂਰੀ(ਅਮਰੀਕਾ) ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਨੇ ਭਾਰਤੀ ਡਾਂਸਰ ਅਮਰਨਾਥ ਘੋਸ਼ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ, ਜਿਸ ਨੂੰ ਸੰਯੁਕਤ ਰਾਜ ਦੇ ਸੇਂਟ ਲੂਈਸ ਵਿੱਚ ਕਥਿਤ ਤੌਰ ‘ਤੇ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ ਗਈ ਸੀ। ਭਾਰਤੀ ਮਿਸ਼ਨ ਨੇ ਅੱਜ ਬਿਆਨ ਵਿੱਚ ਕਿਹਾ ਕਿ […]

•CNC News
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ
latest News

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਦੇ ਸੰਕਲਪ ਤੋਂ ਜਾਣੂ ਕਰਾਇਆ। ਉਨ੍ਹਾਂ ਸਿੱਖਿਆ, ਸਿਹਤ, ਖੇਤੀ, ਨਸ਼ਿਆਂ ਖ਼?ਲਾਫ਼ ਜੰਗ ਅਤੇ ਖੇਤੀ ਖੇਤਰ ਲਈ […]

•CNC News
Send a news tip