CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਗਣਤੰਤਰ ਦਿਵਸ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਚੰਡੀਗੜ੍ਹ : ਗਣਤੰਤਰ ਦਿਵਸ ਸਬੰਧੀ ਇਥੇ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਐਤਕੀ ਪੰਜਾਬ ਦੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਤਿਰੰਗਾ ਲਹਿਰਾਉਣਗੇ, ਜਿਸ ਸਬੰਧੀ ਤਿਆਰੀਆਂ ਜਾਰੀ ਹਨ। ਇਸ ਲਈ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਅੱਜ ਪੋਲੋ […]
•CNC News

Indiaਨਕਸਲਵਾਦ ਦੀ ਸਮੱਸਿਆ ਤਿੰਨ ਸਾਲ ਹੋਵੇਗੀ ਖਤਮ: ਸ਼ਾਹ ਅਸਾਮ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਦੇਸ਼ ਅਗਲੇ ਤਿੰਨ ਸਾਲ ਵਿੱਚ ਨਕਸਲਵਾਦ ਦੀ ਸਮੱਸਿਆ ਤੋਂ ਮੁਕਤ ਹੋ ਜਾਵੇਗਾ। ਸ਼ਾਹ ਨੇ ਇੱਥੇ ਸਲੋਨੀਬਾਰੀ ਵਿੱਚ ਸਸ਼ਤਰ ਸੀਮਾ ਬਲ ਦੇ 60ਵੇਂ ਸਥਾਨਾ ਦਿਵਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਵਿੱਚੋਂ ਇੱਕ […]
•CNC News

Crimeਨਿਖਿਲ ਕੀਤਾ ਜਾ ਸਕਦਾ ਹੈ ਅਮਰੀਕਾ ਹਵਾਲੇ ਨਵੀਂ ਦਿੱਲੀ : ਚੈੱਕ ਗਣਰਾਜ ਦੀ ਇੱਕ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਦੇਸ਼ 52 ਸਾਲਾ ਭਾਰਤੀ ਵਿਅਕਤੀ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕਰ ਸਕਦਾ ਹੈ। ਅਮਰੀਕਾ ਨੇ ਨਿਖਿਲ ’ਤੇ ਵੱਖਵਾਦੀ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਕੋਸ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। […]
•CNC News

Indiaਕੇਜਰੀਵਾਲ ਦੇ ਘਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਕੁਝ ਉਮੀਦਵਾਰਾਂ ਨਾਵਾਂ ਬਾਰੇ ਚਰਚਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਪਾਰਟੀ ਦੇ ਕੌਮੀ ਕਨਵੀਨਰ […]
•CNC News

Indiaਮੈਂ ਅਯੁੱਧਿਆ ਜਰੂਰ ਜਾਵਾਂਗਾ: ਕਿ੍ਰਕੇਟਰ ਹਰਭਜਨ ਸਿੰਘ ਜਲੰਧਰ : ਸਾਬਕਾ ਕਿ੍ਰਕਟਰ ਅਤੇ ‘ਆਪ’ ਦੇ ਰਾਜ ਸਭਾ ਸੰਸਦ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਉਹ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਯੁੱਧਿਆ ਜਾਣਗੇ। ਵਿਰੋਧੀ ਧਿਰਾਂ ਵੱਲੋਂ ਸਮਾਗਮ ਦੇ ਸੱਦੇ ਨੂੰ ਠੁਕਰਾਏ ਜਾਣ ’ਤੇ ਹਰਭਜਨ ਸਿੰਘ ਨੇ ਇਸ ਖਬਰ ਏਜੰਸੀ ਨੂੰ ਕਿਹਾ, ‘‘ਇਹ […]
•CNC News

Indiaਪ੍ਰਨੀਤ ਕੌਰ ਦੇ ਜਲਦ ਹੋ ਸਕਦੀ ਹੈ ਭਾਜਪਾ ’ਚ ਸ਼ਾਮਲ ਪਟਿਆਲਾ : ਲੋਕ ਸਭਾ ਮੈਂਬਰ ਪ੍ਰਨੀਤ ਕੌਰ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੀ ਚਰਚਾ ਦੀ ਖਬਰ ਉਨ੍ਹਾਂ ਦੇ ਮਹਿਲਾਂ ਤੋਂ ਪ੍ਰਾਪਤ ਹੋ ਰਹੀ ਹੈ। ਪ੍ਰਨੀਤ ਕੌਰ ਨੂੰ ਹਾਲ ਦੀ ਘੜੀ ਕਾਂਗਰਸ ਵੱਲੋਂ ਮੁਅੱਤਲ ਕੀਤਾ ਹੋਇਆ ਹੈ। ਪ੍ਰਨੀਤ ਕੌਰ ਨੂੰ ਕਾਂਗਰਸ ਵਿੱਚੋਂ […]
•CNC News

latest Newsਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਵਿਰੋਧ ਅੰਮਿ੍ਰਤਸਰ : ਗੰਭੀਰ ਦੋਸ਼ਾਂ ਲਈ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਡੇਰਾ ਮੁਖੀ ਨਾਲ ਸਰਕਾਰ […]
•CNC News

India28 ਸਾਲ ਬਾਅਦ ਮੁੜ ਭਾਰਤ ’ਚ ਹੋਵੇਗਾ ਮਿਸ ਵਰਲਡ ਮੁਕਾਬਲਾ ਨਵੀਂ ਦਿੱਲੀ : ਭਾਰਤ 28 ਸਾਲਾਂ ਦੇ ਵਕਫੇ ਤੋਂ ਬਾਅਦ 71ਵੇਂ ਮਿਸ ਵਰਲਡ ਮੁਕਾਬਲੇ ਦੀ ਮੇਜਬਾਨੀ ਕਰਨ ਲਈ ਤਿਆਰ ਹੈ। 1996 ਵਿੱਚ ਭਾਰਤ ਨੇ ਆਖਰੀ ਵਾਰ ਇਸ ਮੁਕਾਬਲੇ ਦੀ ਮੇਜਬਾਨੀ ਕੀਤੀ ਸੀ। ਰੀਟਾ ਫਰੀਆ ਪਾਵੇਲ ਸਾਲ 1966 ਵਿੱਚ ਮਿਸ ਵਰਲਡ ਦਾ ਤਾਜ ਜਿੱਤਣ ਵਾਲੀ ਪਹਿਲੀ […]
•CNC News

latest Newsਨਵਜੋਤ ਸਿੱਧੂ ਦੀ ਮੋਗਾ ਰੈਲੀ ਬਣੀ ਵੱਕਾਰ ਦਾ ਸਵਾਲ ਮੋਗਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਰੈਲੀਆਂ ਕਾਰਨ ਪਾਰਟੀ ਵਿੱਚ ਤਲਖੀ ਦਾ ਮਾਹੌਲ ਜਾਰੀ ਹੈ। ਇੱਥੇ ਸਿੱਧੂ ਦੀ 21 ਜਨਵਰੀ ਨੂੰ ਹੋ ਰਹੀ ਰੈਲੀ ਤੋਂ ਸਥਾਨਕ ਆਗੂਆਂ ਵੱਲੋਂ ਕਿਨਾਰਾ ਕਰ ਲੈਣ ਤੋਂ ਬਾਅਦ ਇਹ ਰੈਲੀ ਸਿੱਧੂ ਅਤੇ ਰੈਲੀ ਕਰਵਾਉਣ ਵਾਲੇ […]
•CNC News

Crimeਕੋਕੀਨ ਦੀ ਤਸਕਰੀ ’ਚ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੇ ਜੁਰਮ ਕਬੂਲਿਆ ਨਿਊਯਾਰਕ : ਅਮਰੀਕਾ ਵਿੱਚ ਅਧਿਕਾਰੀਆਂ ਨੂੰ ਤਰਬੂਜ ਦੇ ਡੱਬਿਆਂ ’ਚੋਂ ਕਰੀਬ 30 ਕਿਲੋਗ੍ਰਾਮ ਕੋਕੀਨ ਮਿਲਣ ਤੋਂ ਬਾਅਦ ਭਾਰਤੀ ਮੂਲ ਦੀ ਕੈਨੇਡੀਅਨ ਟਰੱਕ ਡਰਾਈਵਰ ਨੇ ਨਸੀਲੇ ਪਦਾਰਥਾਂ ਦੀ ਤਸਕਰੀ ਦਾ ਜੁਰਮ ਕਬੂਲ ਕੀਤਾ ਹੈ। ਓਂਟਾਰੀਓ ਦੀ ਰਹਿਣ ਵਾਲੀ ਕਰਿਸਮਾ ਕੌਰ ਜਗਰੂਪ (42) ਮੋਂਟਾਨਾ ਬਾਰਡਰ […]
•CNC News

latest Newsਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁੜ ਮਿਲੀ ਪੈਰੋਲ ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਚਾਰ ਸਾਲਾਂ ‘ਚ ਉਸ ਦੀ ਇਹ ਨੌਵੀਂ ਪੈਰੋਲ ਹੈ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਡੇਰਾ ਮੁਖੀ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ […]
•CNC News

latest Newsਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਹੁਸ਼ਿਆਰਪੁਰ : ਹੁਸ਼ਿਆਰਪੁਰ ਨਾਲ ਸਬੰਧਤ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸਨਰ ਹੋਣਗੇ। ਸੂਤਰਾਂ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਵਰਨਰ ਨੇ ਮਨਜੂਰੀ ਦੇ ਦਿੱਤੀ ਹੈ। ਸ੍ਰੀ ਧੰਨਾ ਇਸ ਵੇਲੇ ਪੰਜਾਬ ਦੇ ਸੀਨੀਅਰ ਐਡੀਸਨਲ ਐਡਵੋਕੇਟ ਜਨਰਲ ਹਨ।
•CNC News

latest Newsਭਾਜਪਾ ਸਰਕਾਰ ਚੋਣਾਂ ’ਚ ਈਵੀਐੱਮ ਦੀ ਥਾਂ ਬੈਲੇਟ ਪੇਪਰਾਂ ਦੀ ਵਰਤੋਂ ਕਰਨ ਤੋਂ ਕਿਉਂ ਝਿਜਕ ਰਹੀ ਹੈ: ਮਾਨ ਪਣਜੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਹ ਇਲੈਕਟ੍ਰਾਨਿਕ ਵੋਟਿੰਗ ਮਸੀਨਾਂ (ਈਵੀਐੱਮ) ਦੀ ਬਜਾਏ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਤੋਂ ਕਿਉਂ ਝਿਜਕ ਰਹੀ ਹੈ। ਦੱਖਣੀ […]
•CNC News

latest Newsਧਮਕੀਆਂ ਮੈਨੂੰ ਲੋਕ ਸੇਵਾ ਤੋਂ ਰੋਕ ਨਹੀਂ ਸਕਦੀਆਂ: ਭਗਵੰਤ ਮਾਨ ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲੀਸ ਮੁਖੀ ਨੂੰ ਲੰਘੇ ਦਿਨ ਕੁਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ ਅਤੇ ਕਿਸੇ ਦੀਆਂ […]
•CNC News

latest Newsਖਹਿਰਾ ਨੂੰ ਜਮਾਨਤ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਰੱਦ ਕੀਤੀ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖਲਿਾਫ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤਿ੍ਰਵੇਦੀ ਅਤੇ ਜਸਟਿਸ ਕੇਵੀ ਵਿਸਵਨਾਥਨ ਦੇ […]
•CNC News