CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਬਰੈਂਪਟਨ ਤੇ ਸਰੀ ਦੇ ਮੇਅਰਾਂ ਨੇ ਫਿਰੌਤੀ ਤੇ ਧਮਕੀਆਂ ’ਤੇ ਚਿੰਤਾ ਪ੍ਰਗਟਾਈ ਟੋਰਾਂਟੋ : ਭਾਰਤੀ ਅਤੇ ਦੱਖਣ ਏਸਅਿਾਈ ਵਪਾਰਕ ਭਾਈਚਾਰਿਆਂ ਵਿਰੁੱਧ ਫਿਰੌਤੀ ਦੀਆਂ ਧਮਕੀਆਂ ਵਧਣ ’ਤੇ ਚਿੰਤਾ ਜਾਹਰ ਕਰਦੇ ਹੋਏ ਕੈਨੇਡੀਅਨ ਸ਼ਹਿਰਾਂ ਬਰੈਂਪਟਨ ਅਤੇ ਸਰੀ ਦੇ ਮੇਅਰਾਂ ਨੇ ਸਰਕਾਰ ਨੂੰ ਇਸ ਖਤਰੇ ਨੂੰ ਜੜ੍ਹੋਂ ਪੁੱਟਣ ਲਈ ਤੇਜੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬਰੈਂਪਟਨ […]
•CNC News

latest Newsਸਿਆਸੀ ਡਰਾਮਾ: ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ ਚੰਡੀਗੜ: ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਪਹਿਲੀ ਵੱਡੀ ਲੜਾਈ ਵਜੋਂ ਦੇਖੀਆਂ ਜਾ ਰਹੀਆਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਚੋਣਾਂ ਹੋਣੀਆਂ ਸਨ ਪਰ ਪ੍ਰੀਜਾਈਡਿੰਗ ਅਫਸਰ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ […]
•CNC News

latest Newsਅਕਾਲੀ ਦਲ ਨੂੰ ਰਾਮ ਮੰਦਰ ਸਮਾਗਮ ਲਈ ਸੱਦਾ ਨਹੀਂ ਮਿਲਿਆ: ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ : ਅਯੁੱਧਿਆ ਵਿੱਚ ਬਣੇ ਰਾਮ ਮੰਦਰ ਦੇ ਮੂਰਤੀ ਸਥਾਪਨ ਸਮਾਗਮ ਸਬੰਧੀ ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ ਪਰ ਕਿਸੇ ਸਮੇਂ ਭਾਜਪਾ ਨਾਲ ਨਹੁੰ-ਮਾਸ ਦਾ ਰਿਸਤਾ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਲੇ ਤੱਕ ਇਸ ਸਬੰਧੀ […]
•CNC News

Indiaਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ ਓਟਵਾ : ਕੈਨੇਡਾ ਵਿੱਚ ਸਿੱਖ ਵੱਖਵਾਦੀ ਆਗੂ ਦੇ ਕਤਲ ਤੋਂ ਬਾਅਦ ਪੈਦਾ ਹੋਏ ਕੂਟਨੀਤਕ ਵਿਵਾਦ ਕਾਰਨ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਤੋਂ ਬਾਅਦ ਪਿਛਲੇ ਸਾਲ ਦੇ ਅਖੀਰ ਵਿੱਚ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਸਟੱਡੀ ਪਰਮਿਟਾਂ ਦੀ ਗਿਣਤੀ ਵਿੱਚ ਤੇਜੀ ਨਾਲ ਕਮੀ ਆਈ […]
•CNC News

Indiaਸਾਬਕਾ ਮੁੱਖ ਮੰਤਰੀ ਹੁੱਡਾ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਨਵੀਂ ਦਿੱਲੀ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਤੋਂ 2004-07 ਦੌਰਾਨ ਮਾਨੇਸਰ ਵਿਖੇ ਜਮੀਨ ਐਕਵਾਇਰ ਵਿੱਚ ਕਥਿਤ ਬੇਨਿਯਮੀਆਂ ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪੁੱਛ ਪੜਤਾਲ ਕੀਤੀ। ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੀਆਂ ਧਾਰਾਵਾਂ […]
•CNC News

latest Newsਭਗਵੰਤ ਮਾਨ ਤੇ ਕੇਜਰੀਵਾਲ 18 ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ’ਤੇ ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜਨਵਰੀ ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ’ਤੇ ਹੋਣਗੇ। ਪਾਰਟੀ ਦੇ ਸੂਬਾ ਪ੍ਰਧਾਨ ਅਮਿਤ ਪਾਲੇਕਰ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
•CNC News

latest Newsਪੰਜਾਬ ਪੁਲੀਸ ਦੀ ਬੱਸ ਟਰਾਲੇ ’ਚ ਵੱਜੀ, 4 ਮੁਲਾਜਮਾਂ ਦੀ ਮੌਤ ਮੁਕੇਰੀਆਂ: ਸਵੇਰੇ ਕਰੀਬ 6 ਵਜੇ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਐਮਾ ਮਾਂਗਟ ਕੋਲ ਪੁਲੀਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਬੱਸ ਡਰਾਈਵਰ ਅਤੇ ਮਹਿਲਾ ਪੁਲੀਸ ਮੁਲਾਜ਼ਮ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਹਾਦਸੇ […]
•CNC News

latest Newsਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ‘ਆਪ’ ਇਕੱਲੇ ਚੋਣ ਲੜੇਗੀ ਤੇ ਜਿੱਤੇਗੀ: ਮਾਨ ਚੰਡੀਗੜ੍ਹ: ਕਾਂਗਰਸ ਅਤੇ ‘ਆਪ’ ਦਰਮਿਆਨ ਸੀਟਾਂ ਦੀ ਵੰਡ ਦੀ ਗੱਲਬਾਤ ਚੱਲ ਰਹੀ ਹੈ ਤੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਇਕੱਲੇ ਚੋਣ […]
•CNC News

Indiaਸਮੁੱਚਾ ਉੱਤਰੀ ਭਾਰਤ ਠੰਢ ਤੇ ਸੰਘਣੀ ਧੁੰਦ ਦੀ ਬੁੱਕਲ ’ਚ ਸੜਕ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ ਚੰਡੀਗੜ੍ਹ ਛ ਉੱਤਰੀ ਭਾਰਤ ‘ਚ ਗੰਗਾ ਦੇ ਮੈਦਾਨਾਂ ’ਚ ਸੰਘਣੀ ਧੁੰਦ ਛਾਈ ਰਹੀ ਤੇ ਠੰਢ ਦਾ ਜੋਰ ਜਾਰੀ ਹੈ। ਸੰਘਣੀ ਧੁੰਦ ਨੇ ਸੜਕ, ਹਵਾਈ ਅਤੇ ਰੇਲ ਆਵਾਜਾਈ ਨੂੰ ਪ੍ਰਭਾਵਿਤ ਕੀਤਾ। ਸੈਟੇਲਾਈਟ ਚਿੱਤਰਾਂ ਮੁਤਾਬਕ ਪੰਜਾਬ ਤੋਂ ਉੱਤਰ-ਪੂਰਬੀ ਭਾਰਤ ਤੱਕ ਦੇ […]
•CNC News

latest Newsਪੰਜਾਬ ਸਿਰ ਹਰ ਰੋਜ਼ ਚੜ੍ਹ ਰਿਹੈ 80 ਹਜ਼ਾਰ ਕਰੋੜ ਦਾ ਕਰਜ਼ਾ: ਸਿੱਧੂ ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਵੱਡੇ ਪਿੰਡ ਮਹਿਰਾਜ ਵਿਖ਼ੇ ਦੂਜੀ ਵਾਰ ਪੁੱਜੇ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ। ਉਨ੍ਹਾਂ ਕਿਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਦੀ ਬਦੋਲਤ ਹਰ ਰੋਜ਼ ਸੂਬੇ ਸਿਰ 80 ਕਰੋੜ […]
•CNC News

Crimeਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ ਫਗਵਾੜਾ : ਇਥੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਿਤ ਬੇਅਦਬੀ ਕਰਨ ਆਏ ਨੌਜਵਾਨ ਦਾ ਨਿਹੰਗ ਸਿੰਘ ਨੇ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ। ਮੁਲਜਮ ਦੀ ਪਛਾਣ ਨਿਹੰਗ ਰਮਨਦੀਪ ਸਿੰਘ ਉਰਫ਼ ਮੰਗੂ ਮੱਠ ਲੁਧਿਆਣਾ ਵਜੋਂ ਹੋਈ ਹੈ, ਜੋ ਰਾਤ ਕੱਟਣ ਲਈ ਗੁਰਦੁਆਰੇ ’ਚ ਰੁਕਿਆ ਸੀ। ਉਧਰ ਬੇਅਦਬੀ ਕਰਨ […]
•CNC News

Crimeਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਨੂੰ ਧਮਕੀ ਚੰਡੀਗੜ੍ਹ : ਭਾਰਤ ਵੱਲੋਂ ਅਤਿਵਾਦੀ ਘੋਸ਼ਿਤ ਕੀਤੇ ਜੀਐਸ ਪੰਨੂ ਨੇ ਪੰਜਾਬ ’ਚ ‘ਗੈਂਗਸਟਰਾਂ’ ਨੂੰ ਸਿਖਸ ਫਾਰ ਜਸਟਿਸ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਨੀਅਰ ਆਗੂਆਂ ਸਣੇ ਗਣਤੰਤਤਰ ਦਿਵਸ ਪਰੇਡ ’ਚ ਭਾਗ […]
•CNC News

latest Newsਛੇ ਮੈਂਬਰੀ ਸਿੱਟ ਨੇ ਮਜੀਠੀਆ ਤੋਂ ਕੀਤੀ ਪੁੱਛਗਿੱਛ ਪਟਿਆਲਾ : ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਲਈ ਛੇ ਮੈਂਬਰੀ ਸਿੱਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਨਸਾ ਤਸਕਰੀ ਮਾਮਲੇ ਵਿੱਚ ਛੇ ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਐਲਾਨ ਕੀਤਾ ਕਿ 26 ਜਨਵਰੀ ਨੂੰ ਝੰਡਾ ਲਹਿਰਾਉਣ ਤੋਂ ਪਹਿਲਾਂ […]
•CNC News

Crimeਗੰਨ ਹਾਊਸ ਲੁੱਟਣ ਵਾਲੇ 5 ਮੁਲਜ਼ਮ ਕਾਬੂ ਸੰਗਰੂਰ : ਵੱਲੋਂ 3 ਦਿਨ ਪਹਿਲਾਂ ਇਥੇ ਗੰਨ ਹਾਊਸ ਤੋਂ ਚੋਰੀ ਕੀਤੇ ਹਥਿਆਰਾਂ ਦੇ ਮਾਮਲੇ ਦਾ ਪਰਦਾਫਾਸ ਕਰਦਿਆਂ 5 ਮੁਲਜਮਾਂ ਨੂੰ ਕਾਬੂ ਕਰਕੇ ਚੋਰੀ 14 ਹਥਿਆਰ ਬਰਾਮਦ ਕਰ ਲਏ ਹਨ। ਇਨ੍ਹਾਂ ’ਚ 5 ਪਿਸਟਲ, 5 ਰਿਵਾਲਵਰ, 3 ਬੰਦੂਕਾਂ ਤੇ ਰਾਈਫਲ ਸ਼ਾਮਲ ਹੈ। ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ […]
•CNC News

Crimeਯਾਤਰੀ ਨੇ ਪਾਇਲਟ ’ਤੇ ਹਮਲਾ ਕੀਤਾ ਨਵੀਂ ਦਿੱਲੀ: ਦਿੱਲੀ ਹਵਾਈ ਅੱਡੇ ‘ਤੇ ਉਡਾਣ ’ਚ ਦੇਰ ਹੋਣ ਦਾ ਐਲਾਨ ਕਰ ਰਹੇ ਇੰਡੀਗੋ ਦੇ ਪਾਇਲਟ ‘ਤੇ ਯਾਤਰੀ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਕਥਿਤ ਵੀਡੀਓ ਸੋਸਲ ਮੀਡੀਆ ‘ਤੇ ਸਾਹਮਣੇ ਆਈ ਹੈ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਕਿਹਾ, ‘ਸਾਨੂੰ ਇਸ ਬਾਰੇ ਸ਼ਿਕਾਇਤ ਮਿਲੀ ਹੈ ਅਤੇ ਅਸੀਂ ਢੁਕਵੀਂ […]
•CNC News