CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵਿਸ਼ਾਲ ਰੈਲੀ
latest News

ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵਿਸ਼ਾਲ ਰੈਲੀ

ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵਿਸ਼ਾਲ ਰੈਲੀ ਬਰਨਾਲਾ: ਬਰਨਾਲਾ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਵਿਸ਼ਾਲ ਮਹਾ ਕਿਸਾਨ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਜਿੱਥੇ ਕੇਂਦਰ ਸਰਕਾਰ ਉਪਰ ਵਾਅਦਾ ਖਲਿਾਫੀ ਦੇ ਦੋਸ ਲਗਾਏ ਗਏ, ਉਥੇ ਨਾਲ ਹੀ ਦਿੱਲੀ ਵਿਖੇ ਮੁੜ ਮੋਰਚਾ ਲਗਾਉਣ ਦੀ ਐਲਾਨ ਵੀ ਕੀਤਾ ਗਿਆ। ਇਸ ਕਿਸਾਨ ਰੈਲੀ ਵਿੱਚ ਵੱਡੀ […]

•CNC News
ਤਿੰਨ ਕਿਲੋ ਤੋਂ ਵੱਧ ਹੈਰੋਇਨ ਬਰਾਮਦ
Crime

ਤਿੰਨ ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਤਿੰਨ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਅੰਮਿ੍ਰਤਸਰ : ਬੀਐੱਸਐੱਫ ਨੇ ਪੰਜਾਬ ਦੇ ਅੰਮਿ੍ਰਤਸਰ ਵਿੱਚ ਤਸਕਰੀ ਨੂੰ ਨਾਕਾਮ ਕਰ ਦਿੱਤਾ ਅਤੇ ਪੀਲੀ ਟੇਪ ਨਾਲ ਲਪੇਟੀ ਹੋਈ 3.210 ਕਿਲੋਗ੍ਰਾਮ ਹੈਰੋਇਨ ਦੇ 3 ਪੈਕੇਜ ਜਬਤ ਕੀਤੇ। ਫੋਰਸ ਨੇ ਅੱਜ ਦੱਸਿਆ ਕਿ ਅੱਜ ਸਵੇਰੇਰ 5.30 ਵਜੇ ਚੌਕਸ ਜਵਾਨਾਂ ਨੇ ਪਿੰਡ-ਦਾਉਕੇ ਜ਼ਿਲ੍ਹਾ ਅੰਮਿ੍ਰਤਸਰ ਨੇੜੇ ਸਰਹੱਦੀ ਵਾੜ ਦੇ ਨੇੜੇ ਕੁੱਝ ਡਿੱਗਣ […]

•CNC News
ਖਹਿਰਾ ਮੁੜ ਅਦਾਲਤ ਵਿੱਚ ਪੇਸ਼
latest News

ਖਹਿਰਾ ਮੁੜ ਅਦਾਲਤ ਵਿੱਚ ਪੇਸ਼

ਖਹਿਰਾ ਮੁੜ ਅਦਾਲਤ ਵਿੱਚ ਪੇਸ਼ ਭੁਲੱਥ: ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਕ ਰੋਜਾ ਰਿਮਾਂਡ ਮਗਰੋਂ ਪੁਲੀਸ ਵੱਲੋਂ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ। ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਹਿਰਾ ਦੇ ਪੀਏ ਜਸਮੀਤ ਸਿੰਘ ਫੁੱਲ ਨੇ ਦੱਸਿਆ ਕਿ ਕੱਲ੍ਹ ਨਾਭਾ ਜੇਲ੍ਹ ’ਚੋਂ […]

•CNC News
ਪਰਵਿੰਦਰ ਕੌਰ ਐੱਨਆਰਆਈ ਸਭਾ ਦੀ ਪ੍ਰਧਾਨ ਨਿਯੁਕਤ
latest News

ਪਰਵਿੰਦਰ ਕੌਰ ਐੱਨਆਰਆਈ ਸਭਾ ਦੀ ਪ੍ਰਧਾਨ ਨਿਯੁਕਤ

ਪਰਵਿੰਦਰ ਕੌਰ ਐੱਨਆਰਆਈ ਸਭਾ ਦੀ ਪ੍ਰਧਾਨ ਨਿਯੁਕਤ ਜਲੰਧਰ : ਐੱਨਆਰਆਈ ਸਭਾ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਇੱਥੇ ਵੋਟਿੰਗ ਹੋਈ। ਸਭਾ ਦੇ ਕੁੱਲ 23 ਹਜ਼ਾਰ 600 ਐੱਨਆਰਆਈ ਵੋਟਰਾਂ ਵਿੱਚੋਂ ਸਿਰਫ਼ 168 ਵੋਟਰ ਹੀ ਆਪਣੀ ਵੋਟ ਪਾਉਣ ਲਈ ਆਏ। ਨਤੀਜਾ ਆਉਣ ਤੋਂ ਪਹਿਲਾਂ ਕਮਲਜੀਤ ਹੇਅਰ, ਜਸਬੀਰ ਗਿੱਲ ਅਤੇ ਪਰਵਿੰਦਰ ਕੌਰ ਦੇ ਨਾਂ ਪ੍ਰਧਾਨ ਬਣਨ ਦੀ ਦੌੜ […]

•CNC News
ਆਪ’ ਤੇ ਕਾਂਗਰਸ ’ਚ ਸਿਆਸੀ ਗੱਠਜੋੜ ਦੇ ਆਸਾਰ ਬਹੁਤ ਮੱਧਮ
India

ਆਪ’ ਤੇ ਕਾਂਗਰਸ ’ਚ ਸਿਆਸੀ ਗੱਠਜੋੜ ਦੇ ਆਸਾਰ ਬਹੁਤ ਮੱਧਮ

‘ਆਪ’ ਤੇ ਕਾਂਗਰਸ ’ਚ ਸਿਆਸੀ ਗੱਠਜੋੜ ਦੇ ਆਸਾਰ ਬਹੁਤ ਮੱਧਮ ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦਰਮਿਆਨ ਪੰਜਾਬ ਵਿਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦਾ ਸਿਆਸੀ ਗੱਠਜੋੜ ਹੋਣ ਦੀ ਸੰਭਾਵਨਾ ਖਟਾਈ ਵਿਚ ਪੈ ਗਈ ਜਾਪਦੀ ਹੈ। ਪੰਜਾਬ ਵਿਚ ਸਿਆਸੀ ਗੱਠਜੋੜ ਬਣਨ ਤੋਂ ਪਹਿਲਾਂ ਹੀ ਦੋਵਾਂ ਧਿਰਾਂ ਦੇ ਰਾਹ ਅੱਡ ਹੋ […]

•CNC News
22 ਰੇਲਗੱਡੀਆਂ ਸੰਘਣੀ ਧੁੰਦ ਕਾਰਨ ਪੱਛੜੀਆਂ
India

22 ਰੇਲਗੱਡੀਆਂ ਸੰਘਣੀ ਧੁੰਦ ਕਾਰਨ ਪੱਛੜੀਆਂ

22 ਰੇਲਗੱਡੀਆਂ ਸੰਘਣੀ ਧੁੰਦ ਕਾਰਨ ਪੱਛੜੀਆਂ ਨਵੀਂ ਦਿੱਲੀ: ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ ਅਤੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਸਵੇਰੇ ਬਹੁਤ ਸੰਘਣੀ ਧੁੰਦ ਰਹੀ। ਦਿੱਲੀ ‘ਚ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ […]

•CNC News
ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਤਿਆਰੀਆਂ ਲਈ ਕਰੇਗਾ ਰਾਜਾਂ ਦਾ ਦੌਰਾ
India

ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਤਿਆਰੀਆਂ ਲਈ ਕਰੇਗਾ ਰਾਜਾਂ ਦਾ ਦੌਰਾ

ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਤਿਆਰੀਆਂ ਲਈ ਕਰੇਗਾ ਰਾਜਾਂ ਦਾ ਦੌਰਾ ਨਵੀਂ ਦਿੱਲੀ: ਚੋਣ ਕਮਿਸਨ (ਈਸੀ) ਅਗਲੇ ਹਫਤੇ ਆਂਧਰਾ ਪ੍ਰਦੇਸ ਅਤੇ ਤਾਮਿਲਨਾਡੂ ਦੇ ਦੌਰੇ ਨਾਲ ਲੋਕ ਸਭਾ ਚੋਣਾਂ ਲਈ ਰਾਜਾਂ ਦੀਆਂ ਤਿਆਰੀਆਂ ਦੀ ਸਮੀਖਿਆ ਸੁਰੂ ਕਰੇਗਾ। ਮੁੱਖ ਚੋਣ ਕਮਿਸਨਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਕਮਿਸਨ ਦੇ ਅਧਿਕਾਰੀ 7 ਤੋਂ 10 ਜਨਵਰੀ ਦਰਮਿਆਨ ਆਂਧਰਾ ਪ੍ਰਦੇਸ […]

•CNC News
ਸਾਬਕਾ ਵਿਧਾਇਕ ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, 300 ਕਾਰਤੂਸ, 5 ਕਰੋੜ ਰੁਪਏ ਤੇ 5 ਕਿਲੋ ਦੇ ਕਰੀਬ ਸੋਨਾ ਬਰਾਮਦ
Crime

ਸਾਬਕਾ ਵਿਧਾਇਕ ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, 300 ਕਾਰਤੂਸ, 5 ਕਰੋੜ ਰੁਪਏ ਤੇ 5 ਕਿਲੋ ਦੇ ਕਰੀਬ ਸੋਨਾ ਬਰਾਮਦ

ਸਾਬਕਾ ਵਿਧਾਇਕ ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, 300 ਕਾਰਤੂਸ, 5 ਕਰੋੜ ਰੁਪਏ ਤੇ 5 ਕਿਲੋ ਦੇ ਕਰੀਬ ਸੋਨਾ ਬਰਾਮਦ ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਖਲਿਾਫ ਛਾਪੇਮਾਰੀ ਦੌਰਾਨ ਵਿਦੇਸੀ ਹਥਿਆਰ, ਕਰੀਬ 300 ਕਾਰਤੂਸ, 5 ਕਰੋੜ ਰੁਪਏ ਅਤੇ 100 ਤੋਂ ਵੱਧ ਸਰਾਬ ਦੀਆਂ […]

•CNC News
ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ
latest News

ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ

ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ ਬਠਿੰਡਾ : ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਰਹਿ […]

•CNC News
ਮਾਲਵਾਹਕ ਜਹਾਜ ਅਗਵਾ, ਜਹਾਜ ’ਚ 15 ਭਾਰਤੀ
latest News

ਮਾਲਵਾਹਕ ਜਹਾਜ ਅਗਵਾ, ਜਹਾਜ ’ਚ 15 ਭਾਰਤੀ

ਮਾਲਵਾਹਕ ਜਹਾਜ ਅਗਵਾ, ਜਹਾਜ ’ਚ 15 ਭਾਰਤੀ ਨਵੀਂ ਦਿੱਲੀ :ਲਾਇਬੇਰੀਆ ਦੇ ਝੰਡੇ ਵਾਲੇ ਮਾਲਵਾਹਕ ਜਹਾਜ, ‘ਐਮਵੀ ਲੀਲਾ ਨੌਰਫੋਕ’ ਨੂੰ ਬੀਤੀ ਦੇਰ ਸ਼ਾਮ ਸੋਮਾਲੀਆ ਦੇ ਤੱਟ ਨੇੜੇ ਹਥਿਆਰਬੰਦ 5-6 ਵਿਅਕਤੀਆਂ ਨੇ ਅਗਵਾ ਕਰ ਲਿਆ ਗਿਆ ਹੈ ਅਤੇ ਭਾਰਤੀ ਜਲ ਸੈਨਾ ਵੱਲੋਂ ਇਸ ’ਤੇ ਨਜਰ ਰੱਖੀ ਜਾ ਰਹੀ ਹੈ। ਸੈਨਾ ਨੇ ਜੰਗੀ ਬੇੜੇ ਨੂੰ ਅਗਵਾ ਜਹਾਜ ਦੇ […]

•CNC News
ਸਿੱਖ ਆਫ ਅਮੈਰਿਕਾ ਨੇ ਕੀਤੀ ਵਿੱਤੀ ਸੇਵਾ
latest News

ਸਿੱਖ ਆਫ ਅਮੈਰਿਕਾ ਨੇ ਕੀਤੀ ਵਿੱਤੀ ਸੇਵਾ

ਸਿੱਖ ਆਫ ਅਮੈਰਿਕਾ ਨੇ ਕੀਤੀ ਵਿੱਤੀ ਸੇਵਾ ਕਪੂਰਥਲਾ : ਮਨੁੱਖਤਾ ਅਤੇ ਸਿੱਖ ਪੰਥ ਦੀ ਸੇਵਾ ਨੂੰ ਸਮਰਪਿਤ ਸੰਸਥਾ ‘ਸਿੱਖ ਆਫ ਅਮੈਰਿਕਾ’ ਦੁਨੀਆਂ ਦੇ ਕੋਨੇ ਕੋਨੇ ਵਿੱਚ ਵੱਸਦੀ ਸਿੱਖ ਕਮਿੳੂਨਿਸਟੀ ਲਈ ਵੱਧ ਚੜ੍ਹ ਕੇ ਸੇਵਾ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੀ ਹੈ। ਸੰਸਥਾ ਦੇ ਮੈਂਬਰ ਸਾਹਿਬਾਨ ਅੱਜ (ਮਿਤੀ 05-01-2024) ਨੂੰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਟਾਂਡੀ ਵਿਖੇ ਪਹੁੰਚੇ […]

•CNC News
ਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ
India

ਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ

ਸੁਪਰੀਮ ਕੋਰਟ ਨੇ ਨਿਖਿਲ ਗੁਪਤਾ ਪਰਿਵਾਰ ਦੀ ਪਟੀਸ਼ਨ ਰੱਦ ਕੀਤੀ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮੁਲਜਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਪਰਿਵਾ t o FCk okcਰ ਦੀ ‘ਕੌਂਸਲਰ ਐਕਸੈਸ’ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਪੰਨੂ ਦੀ ਹੱਤਿਆ ਦੀ ਸਾਜਿਸ਼ ਦੇ ਮੁਲਜਮ […]

•CNC News
ਕਾਂਗਰਸੀ ਵਿਧਾਇਕ ਤੇ ਇਨੈਲੋ ਵਿਧਾਇਕ ਦੇ ਟਿਕਾਣਿਆਂ ’ਤੇ ਈਡੀ ਦੇ ਛਾਪੇ
latest News

ਕਾਂਗਰਸੀ ਵਿਧਾਇਕ ਤੇ ਇਨੈਲੋ ਵਿਧਾਇਕ ਦੇ ਟਿਕਾਣਿਆਂ ’ਤੇ ਈਡੀ ਦੇ ਛਾਪੇ

ਕਾਂਗਰਸੀ ਵਿਧਾਇਕ ਤੇ ਇਨੈਲੋ ਵਿਧਾਇਕ ਦੇ ਟਿਕਾਣਿਆਂ ’ਤੇ ਈਡੀ ਦੇ ਛਾਪੇ ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਰਿਆਣਾ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ, ਇੰਡੀਅਨ ਨੈਸਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਕੁਝ ਹੋਰਾਂ ਦੇ ਟਿਕਾਣਿਆਂ ’ਤੇ ਯਮੁਨਾਨਗਰ ਜਲ੍ਹਿੇ ਵਿੱਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਛਾਪੇ ਮਾਰੇ। ਮਨੀ ਲਾਂਡਰਿੰਗ ਰੋਕੂ […]

•CNC News
ਹਾਈ ਕੋਰਟ ਤੋਂ ਜਮਾਨਤ ਮਿਲਦੇ ਸਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ
latest News

ਹਾਈ ਕੋਰਟ ਤੋਂ ਜਮਾਨਤ ਮਿਲਦੇ ਸਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ

ਹਾਈ ਕੋਰਟ ਤੋਂ ਜਮਾਨਤ ਮਿਲਦੇ ਸਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ ਨਾਭਾ : ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਐੱਨਡੀਪੀਐੱਸ ਕੇਸ ਵਿੱਚ ਜਮਾਨਤ ਮਿਲਦੇ ਸਾਰ ਕਪੂਰਥਲਾ ਪੁਲੀਸ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿੱਚੋਂ ਲੈ ਗਈ। ਨਾਭਾ ਜੇਲ੍ਹ ਅਧਿਕਾਰੀਆਂ ਨੇ ਇਸ ਦੀ ਪੁਸਟੀ ਕੀਤੀ। ਖਹਿਰਾ ਦੇ ਪੀਏ ਜਸਮੀਤ ਸਿੰਘ […]

•CNC News
ਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ
India

ਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ

ਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਏਜੰਸੀ ਸਾਹਮਣੇ ਪੇਸ ਹੋਣ ਤੋਂ ਇਨਕਾਰ ਕਰਨ ਸਬੰਧੀ ਭੇਜੇ ਗਏ ਜਵਾਬ ਦੀ ਸਮੀਖਿਆ ਕਰ ਰਿਹਾ ਹੈ ਅਤੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਵਿੱਚ ਸਾਮਲ ਹੋਣ ਲਈ ਉਨ੍ਹਾਂ ਨੂੰ […]

•CNC News
Send a news tip