CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਰਫੀ ਦੀ ਯਾਦ ’ਚ ਬਣ ਰਿਹੈ 100 ਫੁੱਟ ਉਚਾ ਮੀਨਾਰ ਅੰਮਿ੍ਰਤਸਰ : ਮਹਾਨ ਗਾਇਕ ਮੁਹੰਮਦ ਰਫੀ ਦੀ ਜਨਮ ਸ਼ਤਾਬਦੀ ਮੌਕੇ ਮੁੰਬਈ ‘ਚ ਸਾਨਦਾਰ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਉਨ੍ਹਾਂ ਦੀ ਜਨਮ ਭੂਮੀ ‘ਤੇ 100 ਫੁੱਟ ਉੱਚਾ ‘ਰਫੀ ਮੀਨਾਰ’ ਬਣਾਇਆ ਜਾ ਰਿਹਾ ਹੈ। ਮੁਹੰਮਦ ਰਹੀ ਦਾ ਜਨਮ 24 ਦਸੰਬਰ […]
•CNC News

latest Newsਸ਼ੱਕ ਦੇ ਆਧਾਰ ’ਤੇ ਜਹਾਜ ਫਰਾਂਸ ਵਿੱਚ ਉਤਾਰਿਆ ਪੈਰਿਸ : ਭਾਰਤੀਆਂ ਸਮੇਤ 303 ਵਿਅਕਤੀਆਂ ਨੂੰ ਲੈ ਕੇ ਨਿਕਾਰਾਗੁਆ ਜਾ ਰਹੀ ਉਡਾਣ ਨੂੰ ‘ਮਨੁੱਖੀ ਤਸਕਰੀ’ ਦੇ ਸੱਕ ਵਿੱਚ ਫਰਾਂਸ ਵਿੱਚ ਉਤਾਰਨ ਤੋਂ ਬਾਅਦ ਫਰਾਂਸ ਵਿੱਚ ਭਾਰਤੀ ਸਫਾਰਤਖਾਨੇ ਨੂੰ ਆਪਣੇ ਨਾਗਰਿਕਾਂ ਨਾਲ ਸੰਪਰਕ ਕਰਨ ਦੀ ਇਜਾਜਤ ਦਿੱਤੀ ਗਈ ਹੈ।। ਇਹ ਜਹਾਜ 303 ਯਾਤਰੀਆਂ ਨੂੰ ਲੈ ਕੇ ਸੰਯੁਕਤ […]
•CNC News

Crimeਪੰਜਾਬ ਨੂੰ ਇਸ ਵੇਲੇ ਖਾਲਿਸਤਾਨ ਦੀ ਨਹੀਂ ਡਿਵੈਲਪਮੈਂਟ ਦੀ ਲੋੜ ਹੈ : ਜਸਦੀਪ ਸਿੰਘ ਜੈਸੀ ਪੰਜਾਬ ਦੇ ਯੂਥ ਨੂੰ ਇਸ ਵੇਲੇ ਇੰਡਸਟਰੀਜ਼, ਯੂਨੀਵਰਸਿਟੀਆਂ, ਰੋਜ਼ਗਾਰ ਦੀ ਲੋੜ ਹੈ ਤਾਂ ਜੋ ਯੂਥ ਨੂੰ ਉਥੇ ਹੀ ਪੜ੍ਹਾਈ ਦੇ ਨਾਲ ਨਾਲ ਰੋਜ਼ਗਾਰ ਮੁਹੱਈਆ ਹੋ ਸਕੇ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਸ. ਜਸਦੀਪ ਸਿੰਘ ਜੈਸੀ ਨਾਲ ਅਮੇਜਿੰਗ ਟੀ.ਵੀ. ਦੇ ਮੁੱਖ […]
•CNC News

latest Newsਆਲੂਆਂ ਦੇ ਟਰੱਕ ’ਚ ਸਮਗਲ ਹੋ ਰਹੀਆਂ ਸ਼ਰਾਬ ਦੀਆਂ 765 ਪੇਟੀਆਂ ਫੜੀਆਂ ਚੰਡੀਗ਼ੜ੍ਹ: ਉੱਤਰ ਪ੍ਰਦੇਸ਼ ਸਪੈਸਲ ਟਾਸਕ ਫੋਰਸ (ਐੱਸਟੀਐੱਫ) ਨੇ ਬਿਹਾਰ ਜਾ ਰਹੀ ਆਲੂਆਂ ਦੀ ਖੇਪ ਅੰਦਰ ਪੰਜਾਬ ਤੋਂ ਸਮਗਲ ਕੀਤੀਆਂ ਜਾ ਰਹੀਆਂ ਸਰਾਬ ਦੀਆਂ 765 ਪੇਟੀਆਂ ਨੂੰ ਜਬਤ ਕਰ ਲਿਆ ਹੈ। ਬਿਹਾਰ ਵਿੱਚ ਸਰਾਬ ‘ਤੇ ਪੂਰਨ ਪਾਬੰਦੀ ਦੇ ਬਾਵਜੂਦ ਅਪਰਾਧਿਕ ਨੈੱਟਵਰਕ ਸਰਾਬ ਦੀ ਸਪਲਾਈ […]
•CNC News

EDUCATIONਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ 24 ਤੋਂ ਚੰਡੀਗੜ੍ਹ : ਪੰਜਾਬ ਸਰਕਾਰ ਨੇ ਠੰਢ ਕਾਰਨ ਰਾਜ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਪੱਤਰ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਨਿੱਜੀ […]
•CNC News

Indiaਪੂਨੀਆ ਨੇ ਪਦਮ ਸ੍ਰੀ ਕੀਤਾ ਵਾਪਸ ਨਵੀਂ ਦਿੱਲੀ: ਓਲੰਪਿਕਸ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਬਿ੍ਰਜ ਭੂਸਨ ਸਰਨ ਸਿੰਘ ਦੇ ਵਿਸਵਾਸਪਾਤਰ ਸੰਜੈ ਸਿੰਘ ਦੇ ਭਾਰਤੀ ਕੁਸਤੀ ਮਹਾਸੰਘ ਦਾ ਪ੍ਰਧਾਨ ਬਣਨ ਤੋਂ ਇਕ ਦਿਨ ਅੱਜ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਿ ਉਹ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰ ਰਿਹਾ […]
•CNC News

Indiaਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਏਗਾ: ਬਾਦਲ ਚਮਕੌਰ ਸਾਹਿਬ:ਸ੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖਤ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਵਿੱਚ ਪੂਰੀ ਸਰਗਰਮੀ ਨਾਲ ਸਮੂਲੀਅਤ ਕਰੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਏਗੀ। ਇਹ ਐਲਾਨ ਸ੍ਰੋਮਣੀ […]
•CNC News

Indiaਇਮਰੋਜ ਨਹੀਂ ਰਹੇ, 98 ਸਾਲ ਦੀ ਉਮਰੇ ਮੁੰਬਈ ’ਚ ਦੇਹਾਂਤ ਨਵੀਂ ਦਿੱਲੀ : ਨਾਗਮਣੀ ਦੇ ਪੰਨਿਆਂ ਨੂੰ ਰੇਖਾ ਚਿੱਤਰਾਂ ਨਾਲ ਸਜਾਉਣ ਵਾਲੇ ਚਿੱਤਰਕਾਰ ਇਮਰੋਜ ਦਾ ਮੁਬੰਈ ਵਿਖੇ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 98ਵੇਂ ਵਰ੍ਹੇ ਵਿੱਚ ਸਨ। ਇਮਰੋਜ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਉਹ ਅੰਮਿ੍ਰਤਾ ਪ੍ਰੀਤਮ ਦੀ ਨੁੰਹ ਅਲਕਾ ਕੋਲ ਕਈ ਸਾਲਾਂ ਤੋਂ ਰਹਿ […]
•CNC News

Indiaਅੰਮਿ੍ਰਤਸਰ ਵਿਚਲੇ ਰਾਮਬਾਗ ਗੇਟ ਅਤੇ ਰਾਮਪਾਰਟਸ ਪ੍ਰਾਜੈਕਟ ਨੂੰ ਯੂਨੈਸਕੋ ਦਾ ਸਰਵਉੱਚ ਸਨਮਾਨ ਨਵੀਂ ਦਿੱਲੀ : ਪੰਜਾਬ ਵਿਚ ਰਾਮਬਾਗ ਗੇਟ ਅਤੇ ਰਾਮਪਾਰਟਸ ਦੇ ਮਜਬੂਤ ਸ਼ਹਿਰੀ ਪੁਨਰ ਨਿਰਮਾਣ, ਹਰਿਆਣਾ ਵਿਚ ‘ਚਰਚ ਆਫ ਏਪੀਫੇਨੀ’ ਨਾਲ ਸਬੰਧਤ ਵਿਰਾਸਤੀ ਸੰਭਾਲ ਪ੍ਰਾਜੈਕਟ ਅਤੇ ਦਿੱਲੀ ਵਿਚ ਬੀਕਾਨੇਰ ਹਾਊਸ ਨੂੰ ਯੂਨੈਸਕੋ ਦੀਆਂ ਵੱਖ-ਵੱਖ ਸ੍ਰੇਣੀਆਂ ਦੇ ਤਹਿਤ ਸਨਮਾਨਿਤ ਕੀਤਾ ਗਿਆ। ਸੱਭਿਆਚਾਰਕ ਵਿਰਾਸਤ ਸੰਭਾਲ ਲਈ […]
•CNC News

Indiaਅਖੌਤੀ ਏਜੰਟਾਂ ਦੀਆਂ ਧੋਖਾਧੜੀਆਂ ਤੋਂ ਪੰਜਾਬ ਦੀ ਜਨਤਾ ਨੂੰ ਬਚਾਇਆ ਜਾਵੇ : ਵਰਿੰਦਰ ਸਿੰਘ ਪੰਜਾਬ ਵਿੱਚ ਇਮੀਗ੍ਰੇਸ਼ਨ ਧੋਖਾਧੜੀ ਅਤੇ ਮਨੁੱਖੀ ਤਸਕਰੀ ਦੀ ਬਹੁਤਾਤ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਦੇਸ਼ ਜਾਣ ਦੀ ਲਾਲਸਾ ਕਾਰਨ ਪੰਜਾਬ ਦੀ ਗਰੀਬ ਜਨਤਾ ਦੀ ਮਿਹਨਤ ਦੀ ਕਮਾਈ ਦਾ ਪੈਸਾ ਅਖੌਤੀ ਇਮੀਗ੍ਰੇਸ਼ਨ ਵਾਲਿਆਂ ਵੱਲੋਂ ਲੁੱਟਿਆ ਜਾ ਰਿਹਾ ਹੈ। ਆਏ […]
•CNC News

Punjabਵਿਵਾਦਾਂ ਵਿੱਚ ਰਹਿਣ ਵਾਲੇ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਮੁੜ ਤੋਂ ਚਰਚਾ ਵਿੱਚ ਆ ਗਿਆ ਹੈ। ਕੁੱਲ੍ਹੜ ਪੀਜ਼ਾ ਦੁਕਾਨ ਦੇ ਮਾਲਕ ਸਹਿਜ ਅਰੋੜਾ ‘ਤੇ ਇਲਜ਼ਾਮ ਲਾਏ ਜਾ ਰਹੇ ਹਨ ਕਿ ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਣਾਈ ਹੈ ਜਿਸ ਵਿੱਚ ਉਹਨਾ ਨੇ ਸਾਰੇ ਸਮਾਜ ਲਈ ਮਾਡੇ ਸ਼ਬਦਾਂ ਦੀ ਵਰਤੋਂ ਕੀਤੀ ਹੈ। […]
•CNC News

Indiaਕੋਰੋਨਾ ਵਾਇਰਸ ਦੇ ਨਵੇਂ JN.1 ਵੇਰੀਐਂਟ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਸਾਬਕਾ ਮੁੱਖ ਵਿਗਿਆਨੀ ਡਾ: ਸੌਮਿਆ ਸਵਾਮੀਨਾਥਨ ਨੇ ਕਿਹਾ ਹੈ ਕਿ ਲੋਕਾਂ ਨੂੰ ਫਿਲਹਾਲ ਘਬਰਾਉਣ ਦੀ ਲੋੜ ਨਹੀਂ ਹੈ। ਸਵਾਮੀਨਾਥਨ ਨੇ ਕਿਹਾ ਕਿ ਨਵੇਂ ਰੂਪ ਨੂੰ ‘ਦਿਲਚਸਪੀ ਦਾ ਰੂਪ’ ਦੱਸਿਆ ਗਿਆ ਹੈ ਨਾ ਕਿ ‘ਚਿੰਤਾ ਦਾ ਰੂਪ’। ਹਾਲਾਂਕਿ, ਇਸ […]
•CNC News

latest Newsਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਤੇ ਚਮਕੌਰ ਸਾਹਿਬ ਦੇ ਮੁਗਲ ਸਾਮਰਾਜ ਨਾਲ ਹੋਏ ਇਤਿਹਾਸਕ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਸਿਆਸੀ ਕਾਨਫਰੰਸਾਂ ਹੋਣਗੀਆਂ। ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]
•CNC News

latest Newsਪੰਜਾਬ ਵਿੱਚ ਠੰਢ ਰਿਕਾਰਡ ਤੋੜ ਰਹੀ ਹੈ। ਪੰਜਾਬ ਦੇ ਕਈ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢੇ ਹਨ। ਇਸ ਸਰਦੀ ਦੇ ਮੌਸਮ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਪਟਿਆਲਾ ਦਾ […]
•CNC News

latest Newsਵਟਸਐਪ ਯੂਜ਼ਰਜ਼ ਲਈ ਇਕ ਚੰਗੀ ਖ਼ਬਰ ਹੈ। ਵਟਸਐਪ ਯੂਜ਼ਰਜ਼ ਹੁਣ ਆਪਣੇ ਸਟੇਟਸ ਨੂੰ ਇੰਸਟਾਗ੍ਰਾਮ ‘ਤੇ ਵੀ ਸ਼ੇਅਰ ਕਰ ਸਕਣਗੇ। ਜਲਦੀ ਹੀ ਇਸਦੀ ਪਬਲਿਕ ਅਪਡੇਟ ਜਾਰੀ ਹੋਣ ਵਾਲੀ ਹੈ। ਵਟਸਐਪ ਇਸ ਨਵੇਂ ਫੀਚਰ ਦੀ ਟੈਸਟਿੰਗ ਬੀਟਾ ਵਰਜ਼ਨ ‘ਤੇ ਕਰ ਰਿਹਾ ਹੈ। ਦੱਸ ਦੇਈਏ ਕਿ ਫਿਲਹਾਲ ਵਟਸਐਪ ਸਟੇਟਸ ਨੂੰ ਫੇਸਬੁੱਕ ‘ਤੇ ਸ਼ੇਅਰ ਕੀਤਾ ਜਾ ਸਕਦਾ ਹੈ। ਵਟਸਐਪ […]
•CNC News