CNC coverage
Latest News
The latest published reports from Cross Nation Chronical. Follow news from Punjab, India, the United States and communities around the world.

Governmentਮੁਸਾਫਰਾਂ ਨੇ ਲਿਆ ਸੁੱਖ ਦਾ ਸਾਹ, ਪੰਜ ਦਿਨਾਂ ਬਾਅਦ ਸਮਾਪਤ ਹੋਈ ਟਰਾਂਸਪੋਰਟ ਕਾਮਿਆਂ ਦੀ ਹੜਤਾਲਪਟਿਆਲਾ :ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੀਆਰਟੀਸੀ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ 28 ਨਵੰਬਰ ਤੋਂ ਸ਼ੁਰੂ ਕੀਤੀ ਗਈ ਰਾਜ ਵਿਆਪੀ ਹੜਤਾਲ ਅੱਜ ਪੰਜਵੇਂ ਦਿਨ ਸਮਾਪਤ ਕਰ ਦਿੱਤੀ ਗਈ।ਇਸ ਸਬੰਧੀ ਭਾਵੇਂ ਸਮਝੌਤਾ ਤਾਂ 30 ਨਵੰਬਰ ਦੀ ਸ਼ਾਮ ਨੂੰ […]
•CNC News

latest Newsਟਰੰਪ ਪੂਰੀ ਤਰ੍ਹਾਂ ਸਿਹਤਮੰਦ, ਦਿਲ ਤੇ ਪੇਟ ਦੀ ਐੱਮਆਰਆਈ ‘ਠੀਕ’: ਅਮਰੀਕੀ ਡਾਕਟਰਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਪਿਛਲੇ ਦਿਨਾਂ ਵਿਚ ਕਰਵਾਈ ਐੱਮਆਰਆਈ ਨੂੰ ਲੈ ਕੇ ਲਾਏ ਜਾ ਰਹੇ ਕਿਆਸਾਂ ਦਰਮਿਆਨ ਉਨ੍ਹਾਂ ਦੇ ਡਾਕਟਰ ਨੇ ਕਿਹਾ ਕਿ ਰਾਸ਼ਟਰਪਤੀ ਪੂਰੀ ਤਰ੍ਹਾਂ ਸਿਹਤਮੰਦ ਹਨ। ਡਾਕਟਰ ਨੇ ਕਿਹਾ ਕਿ ਰਾਸ਼ਟਰਪਤੀ ਦੀ ਅਕਤੂਬਰ ਵਿਚ ਇਹਤਿਆਤ ਵਜੋਂ ਦਿਲ ਤੇ ਪੇਟ ਦੀ […]
•CNC News

Indiaਨਵੇਂ ਆਈਫੋਨਾਂ ’ਚ ਸਰਕਾਰੀ ਐਪ ਪ੍ਰੀਲੋਡ ਕਰਨ ਸਬੰਧੀ ਹੁਕਮਾਂ ਦਾ ਵਿਰੋਧ ਕਰੇਗਾ ਐਪਲਨਵੀਂ ਦਿੱਲੀ :ਭਾਰਤ ਵਿਚ ਨਿਰਮਤ ਜਾਂ ਦਰਾਮਦ ਕੀਤੇ ਨਵੇਂ ਮੋਬਾਈਲ ਫੋਨਾਂ ਵਿਚ ਸੰਚਾਰ ਸਾਰਥੀ ਐਪ ਇਨਬਿਲਟ ਇੰਸਟਾਲ ਕੀਤੇ ਜਾਣ ਨੂੰ ਲੈ ਕੇ ਪਏ ਰੌਲੇ ਰੱਪੇ ਤੇ ਨਿਗਰਾਨੀ ਨਾਲ ਜੁੜੇ ਫਿਕਰਾਂ ਦਰਮਿਆਨ ਇਸ ਪੂਰੇ ਮਾਮਲੇ ਤੋਂ ਜਾਣੂ ਤਿੰਨ ਸੂਤਰਾਂ ਨੇ ਕਿਹਾ ਕਿ ਐਪਲ ਦੀ […]
•CNC News

latest Newsਪਕਿਸਤਾਨ ’ਚ ਇਮਰਾਨ ਖਾਨ ਦੇ ਹੱਕ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਦੀ ਤਿਆਰੀਇਸਲਾਮਾਬਾਦ : ਇਮਰਾਨ ਖਾਨ ਦੀ ਨਾਸਾਜ਼ ਸਿਹਤ ਅਤੇ ਮੌਤ ਬਾਰੇ ਲਗਾਤਾਰ ਫੈਲ ਰਹੀਆਂ ਅਫਵਾਹਾਂ ਦਰਮਿਆਨ ਪਾਕਿਸਤਾਨ ਅਧਿਕਾਰੀਆਂ ਨੇ ਰਾਵਲਪਿੰਡੀ ਵਿੱਚ ਧਾਰਾ 144 ਲਾਗੂ ਕਰ ਜਨਤਕ ਇਕੱਠਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਖਾਨ ਦੀ […]
•CNC News

Crimeਨੌਜਵਾਨ ਦੀ ਗੋਲੀਆਂ ਮਾਰਕੇ ਕੀਤੀ ਹੱਤਿਆਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-26 ਦੀ ਟਿੰਬਰ ਮਾਰਕੀਟ ਵਿਚ ਅੱਜ ਦੇਰ ਸ਼ਾਮ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਜੋ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿਚ ਮੋਹਰੀ ਰਹਿੰਦਾ ਸੀ। ਇਸ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਪੈਰੀ ਵਜੋਂ ਹੋਈ ਹੈ। ਉਸ ਦਾ ਇਕ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਜਾਣਕਾਰੀ ਅਨੁਸਾਰ […]
•CNC News

latest Newsਕੈਲੀਫੋਰਨੀਆ ਦੇ ਬੈਂਕੁਏਟ ਹਾਲ ਵਿੱਚ ਗੋਲੀਬਾਰੀ ਦੌਰਾਨ 4 ਮੌਤਾਂਸਟਾਕਟਨ :ਸ਼ੈਰਿਫ਼ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸਟਾਕਟਨ ਵਿੱਚ ਇੱਕ ਬੈਂਕੁਏਟ ਹਾਲ ਵਿੱਚ ਇੱਕ ਪਰਿਵਾਰਕ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ।ਸੈਨ ਜੋਆਕੁਇਨ ਕਾਉਂਟੀ ਸ਼ੈਰਿਫ਼ ਦਫ਼ਤਰ ਦੇ ਬੁਲਾਰੇ ਹੀਥਰ ਬ੍ਰੈਂਟ ਨੇ ਦੱਸਿਆ ਕਿ ਪੀੜਤਾਂ ਵਿੱਚ ਬੱਚੇ ਅਤੇ […]
•CNC News

Crimeਇੰਗਲੈਂਡ ’ਚ ਭਾਰਤੀ ਨੌਜਵਾਨ ਦਾ ਕਤਲਇੰਗਲੈਂਡ : ਇੰਗਲੈਂਡ ਵਿੱਚ ਲੰਡਨ ਤੋਂ ਲਗਪਗ 215 ਕਿਲੋਮੀਟਰ ਦੂਰ ਵੋਰਸੈਸਟਰ ਸ਼ਹਿਰ ਵਿੱਚ ਕੁੱਝ ਵਿਅਕਤੀਆਂ ਨੇ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਪਛਾਣ ਵਿਜੈ ਕੁਮਾਰ ਸ਼ਿਓਰਾਨ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਇਸ ਹੱਤਿਆ ਪਿੱਛੇ ਉੱਥੇ ਰਹਿ ਰਹੇ ਹਰਿਆਣਾ ਅਤੇ […]
•CNC News

Indiaਵਪਾਰਕ ਭੋਜਨ ਅਤੇ ਖਪਤਕਾਰ ਵਸਤੂਆਂ ਦੀ ਫਰਮ ਪਤੰਜਲੀ ਆਯੁਰਵੇਦ ਲਿਮਟਿਡ ਅਤੇ ਇਸ ਨਾਲ ਜੁੜੇ ਦੋ ਕਾਰੋਬਾਰਾਂ ’ਤੇ ਉੱਤਰਾਖੰਡ ਦੇ ਫੂਡ ਸੇਫਟੀ ਅਤੇ ਡਰੱਗ ਐਡਮਨਿਸਟ?ਰੇਸ਼ਨ ਵੱਲੋਂ ਸਾਂਝੇ ਤੌਰ ’ਤੇ 1.4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਕਿਉਂਕਿ ਪਤੰਜਲੀ ਦਾ ਗਊ ਘਿਓ ਵਾਰ-ਵਾਰ ਫੂਡ ਸੇਫਟੀ ਟੈਸਟਾਂ ਵਿੱਚ ਫੇਲ੍ਹ ਹੋ ਗਿਆ। ਅਕਤੂਬਰ 2020 ਵਿੱਚ ਇੱਕ ਰੁਟੀਨ ਜਾਂਚ […]
•CNC News

Crimeਚਿੱਟਾ ਸ਼ਰੇਆਮ ਵਿਕਦਾ ਹੈ’: ਪਿੰਡ ਵਾਸੀਆਂ ਨੇ ਪ੍ਰਸ਼ਾਸਨ ਲਈ ਕੰਧਾਂ ’ਤੇ ਲਿਖਿਆਬਠਿੰਡਾ : ਚਿੱਟੇ ਦੀ ਕਥਿਤ ਤੌਰ ’ਤੇ ਵਧ ਰਹੀ ਵਿਕਰੀ ਤੋਂ ਤੰਗ ਆ ਕੇ ਜ਼ਿਲ੍ਹਾ ਬਠਿੰਡਾ ਦੇ ਮੌੜ ਕਲਾਂ ਪਿੰਡ ਦੇ ਕਈ ਵਸਨੀਕਾਂ ਨੇ ਪਿੰਡ ਦੀਆਂ ਕੰਧਾਂ ’ਤੇ ’ਚਿੱਟਾ ਸ਼ਰੇਆਮ ਵਿਕਦਾ ਹੈ’ ਦਾ ਸੰਦੇਸ਼ ਲਿਖ ਦਿੱਤਾ ਹੈ, ਜਿਸ ਵਿੱਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ […]
•CNC News

Governmentਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਤੋਂ 10 ਦਿਨਾਂ ਲਈ ਜਾਪਾਨ ਦੌਰੇ ’ਤੇਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ 1 ਦਸੰਬਰ ਤੋਂ 10 ਦਿਨਾਂ ਲਈ ਜਪਾਨ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ, ਮੁੱਖ ਮੰਤਰੀ ਮਾਨ ਜਾਪਾਨੀ ਸਨਅਤਕਾਰਾਂ ਨਾਲ ਮੁਲਾਕਾਤ ਕਰਨਗੇ ਤਾਂ ਜੋ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਦੌਰਾਨ ਸੂਬੇ […]
•CNC News

Indiaਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਸੂਬੇ ਦੇ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਵਿਰੋਧ ਰੰਗ ਲਿਆਇਆ ਹੈ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਵਧਦੇ ਰੋਹ ਨੂੰ ਵੇਖਦਿਆਂ ਕੇਂਦਰੀ […]
•CNC News

Governmentਲੜਕੀ ਨੇ ਪ੍ਰੇਮੀ ਦੀ ਲਾਸ਼ ਨਾਲ ‘ਵਿਆਹ’ ਕੀਤਾਨਾਂਦੇੜ :ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ 21 ਸਾਲਾ ਲੜਕੀ ਆਂਚਲ ਨੇ ਆਪਣੇ ਪ੍ਰੇਮੀ ਸਕਸ਼ਮ ਦੀ ਲਾਸ਼ ਨਾਲ ‘ਵਿਆਹ’ ਕਰਕੇ ਅਨੋਖੇ ਢੰਗ ਨਾਲ ਪਿਆਰ ਦਾ ਪ੍ਰਗਟਾਵਾ ਕੀਤਾ। ਦਰਅਸਲ ਆਂਚਲ ਦਾ ਪਰਿਵਾਰ ਸਕਸ਼ਮ ਨਾਲ ਉਸ ਦੇ ਪ੍ਰੇਮ ਰਿਸ਼ਤੇ ਦੇ ਖ਼?ਲਾਫ਼ ਸੀ, ਜਿਸ ਕਾਰਨ ਉਸ ਦੇ ਪਿਤਾ ਤੇ ਭਰਾਵਾਂ ਨੇ ਲੜਕੇ […]
•CNC News

Indiaਭਾਰਤੀ ਵੱਲੋਂ ਸ੍ਰੀਲੰਕਾ ਨੂੰ ਐਮਰਜੈਂਸੀ ਰਾਹਤ ਸਪਲਾਈਕੋਲੰਬੋ :ਖਤਰਨਾਕ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਲਈ ਐਮਰਜੈਂਸੀ ਰਾਹਤ ਸਮੱਗਰੀ ਲੈ ਕੇ ਭਾਰਤੀ ਹਵਾਈ ਸੈਨਾ (916) ਦਾ ਇੱਕ ਜਹਾਜ਼ ਸ਼ਨਿਚਰਵਾਰ ਸਵੇਰੇ ਸ੍ਰੀਲੰਕਾ ਪਹੁੰਚਿਆ ਹੈ।ਜ਼ਰੂਰੀ ਖੁਰਾਕੀ ਵਸਤੂਆਂ ਅਤੇ ਸਫਾਈ ਸਪਲਾਈ ਲੈ ਕੇ ਇਹ 3130 ਜਹਾਜ਼ ਸਵੇਰੇ ਕਰੀਬ 1.30 ਵਜੇ ਕੋਲੰਬੋ ਦੇ ਬੰਦਰਨਾਇਕੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ, ਜਿੱਥੇ ਭਾਰਤੀ […]
•CNC News

Canadaਕੈਨੇਡਾ ਤੋਂ ਆਈ ਲੜਕੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲਫ਼ਰੀਦਕੋਟ “: ਸਥਾਨਕ ਪਿੰਡ ਸੁੱਖਣਵਾਲਾ ਵਿੱਚ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ 30 ਸਾਲਾ ਨੌਜਵਾਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਦੀ ਮੁੱਢਲੀ ਤਫ਼ਤੀਸ਼ ਵਿੱਚ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਦਾ ਦੋ ਸਾਲ ਪਹਿਲਾਂ ਰੁਪਿੰਦਰ ਕੌਰ ਨਾਲ ਵਿਆਹ ਹੋਇਆ ਸੀ। […]
•CNC News

Crimeਰੋਜ਼ ਗਾਰਡਨ ’ਚ ਮਹਿਲਾ ਦੀ ਦਿਨ-ਦਿਹਾੜੇ ਹੱਤਿਆ, ਬਾਥਰੂਮ ’ਚ ਮਿਲੀ ਲਾਸ਼ਚੰਡੀਗੜ੍ਹ : ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਰੋਜ਼-ਗਾਰਡਨ ਦੇ ਬਾਥਰੂਮ ਵਿੱਚ ਮਹਿਲਾ ਦੀ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਦੁਪਹਿਰ ਰੋਜ਼ ਗਾਰਡਨ ਦੇ ਅੰਦਰ ਇੱਕ ਜਨਤਕ ਪਖਾਨੇ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ। ਪੀੜਤਾ ਦੇ ਗਲੇ ਦੁਆਲੇ ਗੰਭੀਰ ਜ਼ਖ਼ਮ ਮਿਲੇ ਹਨ, ਜਿਸਤੋਂ ਇਹ ਅੰਦਾਜ਼ਾ ਲਗਾਇਆ ਜਾ […]
•CNC News