CNC coverage
Latest News
The latest published reports from Cross Nation Chronical. Follow news from Punjab, India, the United States and communities around the world.

Governmentਡੂਅਲ ਸਿਟੀਜ਼ਨਸ਼ਿਪ ਲਾਗੂ ਕਰਨ ਦੀ ਮੰਗਚੰਡੀਗੜ੍ਹ :ਯੂਐੱਸਏ ਅਤੇ ਕੈਨੇਡਾ ਵਿੱਚ ਭਾਰਤੀ ਪਰਵਾਸੀ ਭਾਈਚਾਰੇ ਦੀਆਂ 79 ਪ੍ਰਮੁੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਸਮੂਹ ‘ਇੰਡ ਯੂਐੱਸ ਕੈਨੇਡਾ’ ਨੇ ਭਾਰਤ ਸਰਕਾਰ ਤੋਂ ਡੂਅਲ ਸਿਟੀਜ਼ਨਸ਼ਿਪ (ਦੋਹਰੀ ਨਾਗਰਿਕਤਾ) ਲਾਗੂ ਕਰਨ ਦੀ ਮੰਗ ਕੀਤੀ ਹੈ। ਫੋਰਮ ਦੀ ਅਗਵਾਈ ਕਰ ਰਹੇ ਵਿਕਰਮ ਬਾਜਵਾ ਨੇ ਕਿਹਾ ਕਿ ਡੂਅਲ ਸਿਟੀਜ਼ਨਸ਼ਿਪ ਕੋਈ ਸਾਧਾਰਨ ਪ੍ਰਸ਼ਾਸਨਿਕ ਬਦਲਾਅ […]
•CNC News

EDUCATIONਪੰਜਾਬੀ ’ਵਰਸਿਟੀ ’ਚ ਹੁਣ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀਪਟਿਆਲਾ: ਇਥੇ ਪੰਜਾਬੀ ਯੂੁਨੀਵਰਸਿਟੀ ਨੇ ਅਦਾਰੇ ਦੇ ਅਧਿਆਪਨ ਤੇ ਗ਼ੈਰ-ਅਧਿਆਪਨ ਅਮਲੇ ਦੇ ਮੁਲਾਜ਼ਮਾਂ ਲਈ ਅਧਿਕਾਰਤ ਦਸਤਾਵੇਜ਼ਾਂ ’ਤੇ ਪੰਜਾਬੀ ’ਚ ਦਸਤਖ਼ਤ ਕਰਨੇ ਲਾਜ਼ਮੀ ਕਰ ਦਿੱਤੇ ਹਨ। ਯੂਨੀਵਰਸਿਟੀ ਨੇ ਇਸ ਸਬੰਧੀ ਸਰਕੁਲਰ ਜਾਰੀ ਕੀਤਾ ਹੈ। ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪਾਸ ਇਹ ਨਿਰਦੇਸ਼ ਪ੍ਰਬੰਧਕੀ ਤੇ ਸੰਸਥਾਗਤ […]
•CNC News

Crimeਮਨੀ ਲਾਂਡਰਿੰਗ ਮਾਮਲਾ:ਰੈਪੀਡੋ ਡਰਾਈਵਰ ਦੇ ਖਾਤੇ ਵਿੱਚੋਂ ਮਿਲੇ 331 ਕਰੋੜਨਵੀਂ ਦਿੱਲੀ :ਇੱਕ ਨਾਜਾਇਜ਼ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਈਡੀ (5nforcement 4irectorate) ਦੇ ਅਧਿਕਾਰੀਆਂ ਨੇ ਅੱਠ ਮਹੀਨਿਆਂ ਵਿੱਚ ਇੱਕ ਬੈਂਕ ਖਾਤੇ ਵਿੱਚ ਜਮ੍ਹਾ ਹੋਏ 331 ਕਰੋੜ ਰੁਪਏ ਤੋਂ ਵੱਧ ਦੇ ਪੈਸਿਆਂ ਦੇ ਸੁਰਾਗ ਦੀ ਤਲਾਸ਼ ਕਰਦੇ ਹੋਏ […]
•CNC News

Governmentਆਪ’ ਦੇ ਰਾਜੇਸ਼ ਗੁਪਤਾ ਚੋਣ ਤੋਂ ਇੱਕ ਦਿਨ ਪਹਿਲਾਂ ਭਾਜਪਾ ’ਚ ਸ਼ਾਮਲ ਨਵੀਂ ਦਿੱਲੀ : M34 ਜ਼ਿਮਨੀ ਚੋਣ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਦਿੰਦਿਆਂ ਸੀਨੀਅਰ ਆਗੂ ਅਤੇ ਸਾਬਕਾ ਦੋ ਵਾਰ ਦੇ ਵਿਧਾਇਕ ਰਾਜੇਸ਼ ਗੁਪਤਾ ਭਾਜਪਾ ਵਿੱਚ ਸ਼ਾਮਲ ਹੋ ਗਏ। ਹਾਲਾਂਕਿ ਇਸ ਉੱਤੇ ‘ਆਪ’ ਵੱਲੋਂ ਹਾਲੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ […]
•CNC News

Canadaਕੈਨੇਡਾ ’ਚ ਪੰਜਾਬੀ ਔਰਤ ਦੀ ਹੱਤਿਆ ਦੇ ਦੋਸ਼ ਹੇਠ ਦਿਓਰ ਗ੍ਰਿਫਤਾਰਵੈਨਕੂਵਰ : ਕੈਨੇਡਾ ਦੇ ਡੈਲਟਾ ਸ਼ਹਿਰ ਵਿੱਚ ਇੱਕ ਮਹੀਨਾ ਪਹਿਲਾਂ ਹਾਈਵੇਅ ਤੇ ਸੜੀ ਹੋਈ ਕਾਰ ’ਚੋਂ ਮਿਲੀ ਔਰਤ ਦੀ ਲਾਸ਼ ਸਬੰਧੀ ਮਾਮਲੇ ਦੀ ਪੜਤਾਲ ਦੌਰਾਨ ਪੁਲੀਸ ਨੇ ਮ੍ਰਿਤਕ ਮਨਦੀਪ ਕੌਰ ਖਹਿਰਾ ਦੇ ਦਿਓਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਗੁਰਜੋਤ ਸਿੰਘ ਖਹਿਰਾ (24) ਵਾਸੀ […]
•CNC News

latest Newsਪਾਕਿਸਤਾਨ ਵਿੱਚ ‘ਹਨੇਰਗਰਦੀ’ ਵਾਲਾ ਦੌਰ : ਇਮਰਾਨ ਦੀ ਭੈਣ ਵੱਲੋਂ ਬਿਆਨ ਲਾਹੌਰ :ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਨੌਰੀਨ ਨਿਆਜ਼ੀ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ‘ਤਾਨਾਸ਼ਾਹ’ ਕਿਹਾ ਅਤੇ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੂੰ ਦੇਸ਼ ਦੇ ਇਤਿਹਾਸ ਦੀ ਸਭ ਤੋਂ ’ਗੈਰ-ਲੋਕਪ੍ਰਿਯ’ ਸਰਕਾਰ ਦੱਸਿਆ ਹੈ। ਉਨ੍ਹਾਂ ਕਿਹਾ […]
•CNC News

Governmentਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇਪਟਿਆਲਾ : ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ ਵਿਆਪੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਇਸ ਦੌਰਾਨ ਪੀਆਰਟੀਸੀ ਦੇ ਮੁੱਖ ਦਫਤਰ ਵਾਲੇ […]
•CNC News

Governmentਪੰਜਾਬ ਪੁਲੀਸ ਵਿੱਚ 18 ਆਈਪੀਐਸ, 61 ਡੀਐਸਪੀਜ਼ ਦੇ ਤਬਾਦਲੇਚੰਡੀਗੜ੍ਹ :ਪੰਜਾਬ ਪੁਲੀਸ ਵਿੱਚ ਅੱਜ ਵੱਡਾ ਫੇਰਬਦਲ ਕੀਤਾ ਗਿਆ, ਜਿਸ ਤਹਿਤ ਅਠਾਰਾਂ ਆਈਪੀਐਸ ਅਤੇ 61 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਪੰਜਾਬ ਪੁਲੀਸ ਨੇ ਇੱਕ ਡੀਆਈਜੀ, ਦੋ ਏਆਈਜੀਜ਼, 15 ਐਸਪੀਜ਼ ਅਤੇ 61 ਡੀਐਸਪੀਜ਼ ਨਾਲ ਸਬੰਧਤ ਤਾਜ਼ਾ ਹੁਕਮ ਜਾਰੀ ਕੀਤੇ ਹਨ।ਮੁੱਖ ਤਬਦੀਲੀਆਂ ਵਿੱਚ, ਡੀਆਈਜੀ ਸੁਰਿੰਦਰਜੀਤ ਸਿੰਘ […]
•CNC News

EDUCATIONਪੀਯੂ ਸੈਨੇਟ ਚੋਣਾਂ ਦੇ ਐਲਾਨ ਤੋਂ ਬਾਅਦ ਜਿੱਤਾ ਦਾ ਮਾਹੌਲ ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦਾ 27 ਦਿਨਾਂ ਦਾ ਅੰਦੋਲਨ, ਜੋ ਕਿ ਪੀਯੂ ਦੇ 1966 ਤੋਂ ਬਾਅਦ ਦੇ ਇਤਿਹਾਸ ਵਿੱਚ ਸਭ ਤੋਂ ਲੰਬੇ ਅਤੇ ਸਭ ਤੋਂ ਤੀਬਰ ਵਿਦਿਆਰਥੀ-ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨਾਂ ਵਿੱਚੋਂ ਇੱਕ ਸੀ, ਇੱਕ ਸ਼ਾਨਦਾਰ ਜਸ਼ਨ ਨਾਲ ਸਮਾਪਤ ਹੋਇਆ। ਪੀਯੂ ਬਚਾਓ ਮੋਰਚਾ ਨੇ ਆਪਣਾ ਅਣਮਿੱਥੇ […]
•CNC News

Indiaਮੋਗਾ ਦੇ ਮੇਅਰ ਨੂੰ ਪਾਰਟੀ ’ਚੋਂ ਕੱਢਿਆਮੋਗਾ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਨੋਟ ਵਿੱਚ ਉਹਨਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।ਪਾਰਟੀ ਵੱਲੋਂ ਦਾਅਵਾ ਕੀਤਾ ਗਿਆ […]
•CNC News

Crimeਮਾਂ ਅਤੇ ਉਸਦੇ ਪ੍ਰੇਮੀ ਦੀ ਲਾਸ਼ ਥਾਣੇ ਲੈ ਕੇ ਪਹੁੰਚਿਆ ਨੌਜਵਾਨ ਸਿਰਸਾ :ਸਿਰਸਾ ਵਿੱਚ ਵੀਰਵਾਰ ਰਾਤ ਨੂੰ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੇ ਆਪਣੀ ਮਾਂ ਅਤੇ ਉਸ ਦੇ ਕਥਿਤ ਪ੍ਰੇਮੀ ਨੂੰ ਇਤਰਾਜ਼ਯੋਗ ਹਾਲਤ ਵਿੱਚ ਦੇਖਿਆ, ਜਿਸ ਤੋਂ ਬਾਅਦ ਉਹ ਗੁੱਸੇ ਵਿੱਚ ਪਾਗਲ ਹੋ ਗਿਆ। ਇਸ ਤੋਂ ਖਫ਼ਾ ਨੌਜਵਾਨ ਨੇ ਆਪਣੀ ਮਾਂ […]
•CNC News

Chinaਚੀਨ ਵਿਖੇ ਰੇਲ ਹਾਦਸਾ ’ਚ 11 ਲੋਕਾਂ ਦੀ ਮੌਤਪੇਈਚਿੰਗ : ਚੀਨ ਦੇ ਦੱਖਣ-ਪੱਛਮੀ ਸ਼ਹਿਰ ਕੁਨਮਿੰਗ ਵਿੱਚ ਵੀਰਵਾਰ ਤੜਕੇ ਰੇਲ ਪਟੜੀ ’ਤੇ ਕੰਮ ਕਰ ਰਹੇ ਕਰਮਚਾਰੀ ਇੱਕ ਰੇਲਗੱਡੀ ਦੀ ਲਪੇਟ ਵਿੱਚ ਆ ਗਏ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।ਰੇਲਵੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਕਿ ਚੀਨ ਰੇਲਵੇ ਕੁਨਮਿੰਗ […]
•CNC News

Americaਦੱਖਣੀ ਅਫ਼ਰੀਕਾ ਨੂੰ ਜੀ20 ਸੰਮੇਲਨ ਵਿੱਚ ਹਿੱਸਾ ਲੈਣ ਤੋਂ ਰੋਕਿਆ ਜਾਵੇਗਾ: ਟਰੰਪਫਲੋਰੀਡਾ : ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਅਗਲੇ ਸਾਲ ਮਿਆਮੀ ਵਿੱਚ ਹੋਣ ਵਾਲੇ ਗਰੁੱਪ ਆਫ਼ 20 ਸੰਮੇਲਨ ਵਿੱਚ ਦੱਖਣੀ ਅਫ਼ਰੀਕਾ ਨੂੰ ਹਿੱਸਾ ਲੈਣ ਤੋਂ ਰੋਕ ਰਹੇ ਹਨ ਅਤੇ ਇਸ ਸਾਲ ਦੀ ਆਲਮੀ ਮੀਟਿੰਗ ਵਿੱਚ ਇੱਕ ਅਮਰੀਕੀ ਸਰਕਾਰੀ ਪ੍ਰਤੀਨਿਧੀ ਨਾਲ ਕੀਤੇ […]
•CNC News

Crimeਫਗਵਾੜਾ ’ਚ ਆਪ ਆਗੂ ਦੀ ਰਿਹਾਇਸ਼ ’ਤੇ ਗੋਲੀਬਾਰੀ, 5 ਕਰੋੜ ਮੰਗੇਫਗਵਾੜਾ, ਫਗਵਾੜਾ ਦੇ ਪਿੰਡ ਦਰਵੇਸ਼ ਵਿੱਚ ਆਪ ਆਗੂ ਦਲਜੀਤ ਰਾਜੂ ਦੀ ਰਿਹਾਇਸ਼ ’ਤੇ ਦੋ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਹਮਲਾਵਰਾਂ ਨੇ ਅੰਦਾਜ਼ਨ 23-24 ਰਾਊਂਡ ਫਾਇਰ ਕੀਤੇ। ਆਪ ਆਗੂ ਰਾਜੂ ਨੇ ਦੱਸਿਆ ਕਿ ਗੋਲੀਬਾਰੀ ਹੋਣ ਸਮੇਂ ਉਹ, ਉਨ੍ਹਾਂ ਦੀ […]
•CNC News

Crimeਜਲੰਧਰ ਨਾਬਾਲਗ ਕਤਲ ਮਾਮਲਾ: ਪੁਲੀਸ ਕਮਿਸ਼ਨਰ ਵੱਲੋਂ ਏ ਐੱਸ ਆਈ ਡਿਸਮਿਸ, ਦੋ ਮੁਅੱਤਲਜਲੰਧਰ : ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲੇ ਏ ਐੱਸ ਆਈ ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ […]
•CNC News