CNC coverage
Latest News
The latest published reports from Cross Nation Chronical. Follow news from Punjab, India, the United States and communities around the world.

Governmentਬਿੱਲ ਪਾਸ ਨਾ ਹੋਣ ਕਾਰਨ ਪੈਨਸ਼ਨਾਂ ਰੁਕੀਆਂ ਧਰਮਕੋਟ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅੱਧੇ ਜ਼ਿਲ੍ਹਿਆਂ ਦੇ ਪੈਨਸ਼ਨ ਬਿੱਲ ਪਾਸ ਨਾ ਕਰਨ ਸਦਕਾ ਲੋੜਵੰਦਾਂ ਤੱਕ ਨਵੰਬਰ ਮਹੀਨੇ ਦੀਆਂ ਪੈਨਸ਼ਨਾਂ ਨਹੀਂ ਪੁੱਜੀਆਂ ਹਨ। ਨਵੰਬਰ ਦਾ ਪੂਰਾ ਮਹੀਨਾ ਲੰਘਣ ਵੱਲ ਵੱਧ ਰਿਹਾ ਹੈ। ਮੋਗਾ ਜ਼ਿਲ੍ਹੇ ਵਿੱਚ ਲਗਭਗ ਸਵਾ ਲੱਖ ਦੇ ਕਰੀਬ ਪੈਨਸ਼ਨਧਾਰਕ ਹਨ, ਜਿਨ੍ਹਾਂ ਨੂੰ ਹਰੇਕ ਮਹੀਨੇ 15 […]
•CNC News

Air Forceਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਜਹਾਜ਼ ਹਾਦਸਾਗ੍ਰਸਤਦੁਬਈ, ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਫੌਜ ਦਾ ਤੇਜਸ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਖਬਰ ਦੇ ਹੋਰ ਵੇਰਵੇ ਹਾਸਲ ਕੀਤੇ ਜਾ ਰਹੇ ਹਨ। ਇਸ ਏਅਰ ਸ਼ੋਅ ਦੌਰਾਨ ਤੇਜਸ ਉਡਾਣ ਦੇ ਕਰਤੱਬ ਦਿਖਾ ਰਿਹਾ ਸੀ ਕਿ ਹਾਦਸਾਗ੍ਰਸਤ ਹੋ ਗਿਆ। ਇਸ ਮੌਕੇ ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਾਲੇ […]
•CNC News

Deathਬੰਗਲਾਦੇਸ਼ ਵਿੱਚ ਭੂਚਾਲ ਦੇ ਜ਼ੋਰਦਾਰ ਝੱਟਕੇ, 6 ਮੌਤਾਂਢਾਕਾ/ਬੰਗਲੁਰੂ :ਬੰਗਲਾਦੇਸ਼ ਵਿੱਚ 5.7 ਸ਼ਿੱਦਤ ਨਾਲ ਆਏ ਇੱਕ ਵੱਡੇ ਭੂਚਾਲ ਨੇ ਢਾਕਾ ਅਤੇ ਦੇਸ਼ ਦੇ ਕਈ ਹਿੱਸਿਆਂ ਨੂੰ ਹਿਲਾ ਦਿੱਤਾ ਅਤੇ ਇਸ ਦੌਰਾਨ ਨਵਜੰਮੇ ਬੱਚੇ ਸਮੇਤ ਘੱਟੋ-ਘੱਟ ਛੇ ਵਿਅਕਤੀਆਂ ਦੀ ਮੌਤ ਹੋ ਗਈ। ਭੂਚਾਲ ਦੌਰਾਨ ਇਮਾਰਤਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਕਈ ਥਾਵਾਂ ’ਤੇ ਅੱਗ ਲੱਗਣ ਕਾਰਨ ਵਸਨੀਕਾਂ […]
•CNC News

Governmentਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦਾ ਫੈਸਲਾ ਪੰਜਾਬ ਸਰਕਾਰ ’ਤੇ ਛੱਡਿਆਚੰਡੀਗੜ੍ਹ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗਰਮਖਿਆਲੀ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਇਕ ਹਫਤੇ ਵਿਚ ਫੈਸਲਾ ਲੈਣ […]
•CNC News

Indiaਵੜਿੰਗ ਮਾਮਲਾ ’ਚ ਹਾਈਕੋਰਟ ਨੇ ਐੱਸ ਸੀ ਕਮਿਸ਼ਨ ਨੂੰ ਦਖਲ ਨਾ ਦੇਣ ਲਈ ਕਿਹਾਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਦਰਜ ਪੁਲੀਸ ਕੇਸ ਦੇ ਮਾਮਲੇ ’ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕਿਸੇ ਵੀ ਤਰ੍ਹਾਂ ਦਾ ਦਾਖਲ ਨਾ ਦੇਣ ਦੇ ਹੁਕਮ ਦਿੱਤੇ ਹਨ। […]
•CNC News

Arrestਪਤੀ ਵੱਲੋਂ ਦਾਤਰ ਮਾਰ ਕੇ ਪਤਨੀ ਦਾ ਕਤਲਸ੍ਰੀ ਗੋਇੰਦਵਾਲ ਸਾਹਿਬ :ਖਡੂਰ ਸਾਹਿਬ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਦੀ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਕੌਰ (48) […]
•CNC News

Actorsਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੁਫਰ’ ਵਿਵਾਦਾਂ ’ਚ ਘਿਰਿਆਚੰਡੀਗੜ੍ਹ :ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੁਫਰ’ ਵਿਵਾਦਾਂ ਵਿਚ ਘਰ ਗਿਆ ਹੈ। ਇਸ ਵਿੱਚ ਮਾਨੁਸ਼ੀ ਛਿੱਲਰ ਵੀ ਸਟੈੱਪ ਕਰਦੀ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਲੋਕ ਅਸ਼ਲੀਲ ਕਹਿ ਕੇ ਭੰਡ ਰਹੇ ਹਨ ਜਿਸ ਕਾਰਨ ਇਸ ਗੀਤ ਦਾ ਵਿਵਾਦ ਵੱਧ ਗਿਆ ਹੈ। ਇਸ ਗੀਤ ਦੇ ਕਈ ਸਟੈਪ […]
•CNC News

Haryanaਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀਚੰਡੀਗੜ੍ਹ :ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। […]
•CNC News

Crimeਆਰਐੱਸਐੱਸ ਆਗੂ ਦੇ ਪੁੱਤਰ ਦੀ ਹੱਤਿਆ ਕੇਸ ਦਾ ਮੁੱਖ ਮੁਲਜ਼ਮ ਕਾਬੂਫ਼ਿਰੋਜ਼ਪੁਰ,:ਫਿਰੋਜ਼ਪੁਰ ਪੁਲੀਸ ਨੇ ਅੱਜ ਤੜਕੇ ਇਕ ਮੁਕਾਬਲੇ ਦੌਰਾਨ ਆਰਐਸਐਸ ਆਗੂ ਦੇ ਪੁੱਤਰ ਨਵੀਨ ਅਰੋੜਾ ਦੀ ਹੱਤਿਆ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਨਵੀਨ ਅਰੋੜਾ ਦਾ ਸ਼ਨਿੱਚਰਵਾਰ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਕਿਹਾ ਕਿ ਪੁਲੀਸ ਨੂੰ ਗੁਰਸਿਮਰਨ ਸਿੰਘ ਉਰਫ਼ […]
•CNC News

Indiaਸੰਗਰੂਰ ’ਚ ਵਕੀਲਾਂ ਵੱਲੋਂ ਸੜਕ ਜਾਮਸੰਗਰੂਰ : ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਇੱਕ ਵਕੀਲ ਦੇ ਮਕਾਨ ਦੀ ਕੰਧ ਦੇ ਝਗੜੇ ਦੇ ਸਬੰਧ ਵਿੱਚ ਸੰਗਰੂਰ ਦੀ ਵਿਧਾਇਕ ਅਤੇ ਪੁਲੀਸ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਵਕੀਲਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਪੂਨੀਆਂ ਟਾਵਰ ਕੋਲ ਦਿੱਲੀ – ਲੁਧਿਆਣਾ ਸਟੇਟ ਹਾਈਵੇ 11 ’ਤੇ ਆਵਾਜਾਈ ਠੱਪ ਕਰਦਿਆਂ […]
•CNC News

Crimeਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਦੇਣ ਵਾਲਾ ਖ਼ੁਦ ਨੂੰ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ। ਉਸ ਵੱਲੋਂ ਬਲਕੌਰ ਸਿੰਘ ਤੋਂ ਇਲਾਵਾ ਐੱਮ ਪੀ ਸੁਖਜਿੰਦਰ ਸਿੰਘ ਰੰਧਾਵਾ, ਗਾਇਕ ਮਨਕੀਰਤ ਔਲਖ, ਗੁਰਮੀਤ ਬਬਲੂ ਅਤੇ […]
•CNC News

Economicsਰੌਬਰਟ ਵਾਡਰਾ ਵਿਰੁੱਧ ਚਾਰਜਸ਼ੀਟਨਵੀਂ ਦਿੱਲੀ: ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ,ਕਾਰੋਬਾਰੀ ਰੌਬਰਟ ਵਾਡਰਾ ਵਿਰੁੱਧ ਯੂ.ਕੇ.ਅਧਾਰਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਹ ਪ੍ਰੌਸੀਕਿਊਸ਼ਨ ਸ਼ਿਕਾਇਤ ਇੱਥੇ ਇੱਕ ਵਿਸ਼ੇਸ਼ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ […]
•CNC News

Indiaਮੇਹੁਲ ਚੋਕਸੀ ਦੀ ਸੁਣਵਾਈ 9 ਦਸੰਬਰ ਨੂੰਨਵੀਂ ਦਿੱਲੀ : ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਵੱਲੋਂ ਉਸ ਦੀ ਹਵਾਲਗੀ ਨੂੰ ਚੁਣੌਤੀ ਦੇਣ ਵਾਲੇ ਕੇਸ ਦੀ ਸੁਣਵਾਈ ਬੈਲਜੀਅਮ ਦੀ ਸੁਪਰੀਮ ਕੋਰਟ(ਕੋਰਟ ਆਫ਼ ਕੈਸੇਸ਼ਨ) ਵਿੱਚ 9 ਦਸੰਬਰ ਨੂੰ ਹੋਵੇਗੀ। ਚੋਕਸੀ ਨੇ ਬੈਲਜੀਅਮ ਦੀ ਸਿਖਰਲੀ ਅਦਾਲਤ ਵਿੱਚ ਐਂਟਵਰਪ ਕੋਰਟ ਆਫ਼ ਅਪੀਲ ਦੇ 17 ਅਕਤੂਬਰ ਦੇ ਉਸ ਫੈਸਲੇ ਨੂੰ ਚੁਣੌਤੀ […]
•CNC News

Crimeਅਨਮੋਲ ਬਿਸ਼ਨੋਈ ਭਾਰਤ ’ਚ ਨਿਸ਼ਾਨਾ ਬਣਾ ਸਕਦੈ ?ਫਾਜ਼ਿਲਕਾ :ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਤੋਂ ਬਾਅਦ ਉਸ ਦੇ ਚਚੇਰੇ ਭਰਾ ਰਮੇਸ਼ ਬਿਸ਼ਨੋਈ ਨੇ ‘ਟ੍ਰਿਬਿਊਨ ਸਮੂਹ’ ਨਾਲ ਗੱਲ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਨਮੋਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਲਾਰੈਂਸ ਬਿਸ਼ਨੋਈ ਦੇ ਪਰਿਵਾਰ ਨੇ ਕਿਹਾ ਕਿ ਉਹ ਕਈ ਵਿਰੋਧੀਆਂ ਤੇ ਗੈਂਗਸਟਰਾਂ […]
•CNC News

Americaਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦਾ ਵਾਈਟ ਹਾਊਸ ’ਚ ਸਵਾਗਤਵਾਸ਼ਿੰਗਟਨ :ਟਰੰਪ ਨੇ ਸਾਊਦੀ ਅਰਬ ਦੇ ਸ਼ਾਸਕ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ (ਐਮ.ਬੀ.ਐਸ.) ਦਾ ਵਹਾਈਟ ਹਾਊਸ ਦੀ ਪਹਿਲੀ ਫੇਰੀ ਦੌਰਾਨ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸਾਊਦੀ ਦੇ ਸ਼ਾਹੀ ਪਰਿਵਾਰ ਦੇ ਸਖ਼ਤ ਆਲੋਚਕ ਰਹੇ ਖਸ਼ੋਗੀ ਦੇ ਕਤਲ ਦੇ ਅਪਰੇਸ਼ਨ ਕਾਰਨ ਅਮਰੀਕਾ-ਸਾਊਦੀ ਰਿਸ਼ਤਿਆਂ ਵਿੱਚ ਕਾਫੀ ਗਿਰਾਵਟ ਆ ਗਈ ਸੀ। […]
•CNC News