CNC coverage
Latest News
The latest published reports from Cross Nation Chronical. Follow news from Punjab, India, the United States and communities around the world.

Bangladeshਸ਼ੇਖ ਹਸੀਨਾ ਦੇ ਪੁੱਤਰ ਵੱਲੋਂ ਭਾਰਤ ਦਾ ਕੀਤਾ ਧੰਨਵਾਦਵਰਜੀਨੀਆ :ਬੰਗਲਾਦੇਸ਼ ਦੀ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪੁੱਤਰ ਨੇ ਢਾਕਾ ਦੀ ਹਵਾਲਗੀ ਦੀ ਬੇਨਤੀ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਆਪਣੀ ਮਾਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਖਾਰਜ ਕਰਦਿਆਂ ਭਾਰਤ ਨੂੰ ਸਰਹੱਦ ਪਾਰ ਤੋਂ ਵਧ ਰਹੇ ਅਤਿਵਾਦ ਦੇ ਖਤਰੇ ਬਾਰੇ ਚੇਤਾਇਆ ਹੈ।ਅਗਸਤ 2024 ਵਿੱਚ ਆਪਣੀ […]
•CNC News

Actorsਗੈਂਗਸਟਰ ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟਨਿਊਯਾਰਕ : ਬਾਬਾ ਸਿੱਦੀਕੀ ਕਤਲ ਮਾਮਲੇ ਦੇ ਮੁੁਲਜ਼ਮ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਬੁੱਧਵਾਰ ਨੂੰ ਭਾਰਤ ਲਿਆਇਆ ਜਾ ਸਕਦਾ ਹੈ। ਬਾਬਾ ਸਿੱਦੀਕੀ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ। ਬੌਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ’ਤੇ ਅਪਰੈਲ […]
•CNC News

Arrestਆਰਐੱਸਐੱਸ ਦੇ ਆਗੂ ਦੇ ਪੁੱਤਰ ਦੇ ਦੋ ਕਤਲ ਗ੍ਰਿਫ਼ਤਾਰਫਿਰੋਜ਼ਪੁਰ : ਪੁਲੀਸ ਨੇ ਕਾਰਵਾਈ ਕਰਦੇ ਹੋਏ ਚਾਰ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਵਿੱਚ ਅੰਨ੍ਹੇ ਕਤਲ ਦੇ ਮਾਮਲੇ ਵਿਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫ਼ਰੰਸ […]
•CNC News

Crimeਸਾਬਕਾ ਫੌਜੀ ਵੱਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਉਪਰੰਤ ਆਤਮਹੱਤਿਆਗੁਰਦਾਸਪੁਰ :ਪੁਲੀਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਖੁੱਥੀ ਵਿੱਚ ਤੜਕਸਾਰ ਤਿੰਨ ਵਜੇ ਇੱਕ ਸਾਬਕਾ ਫੌਜੀ ਨੇ ਆਪਣੀ ਪਤਨੀ ਅਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਵੱਲੋਂ ਘੇਰਾ ਪਾਏ ਜਾਣ ਉਪਰੰਤ ਮੁਲਜ਼ਮ ਬੀਰ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ […]
•CNC News

Indiaਚੋਣ ਕਮਿਸ਼ਨ ਵੱਲੋਂ ਡੀ ਜੀ ਪੀ ਪੰਜਾਬ ਤਲਬਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਦੇ ਡੀ ਜੀ ਪੀ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਮਾਮਲਾ ਤਰਨ ਤਾਰਨ ਦੀ ਉਪ ਚੋਣ ਦੇ ਪ੍ਰਚਾਰ ਦੌਰਾਨ ਸ਼?ਰੋਮਣੀ ਅਕਾਲੀ ਦਲ ਦੇ ਵਰਕਰਾਂ ਖ਼?ਲਾਫ਼ ਦਰਜ ਨੌਂ ਪੁਲੀਸ ਕੇਸਾਂ ਨਾਲ ਸਬੰਧਤ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਡੀ ਜੀ ਪੀ […]
•CNC News

Crimeਮਨੁੱਖਤਾ ਹੋਈ ਸ਼ਰਮਸਾਰਲਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ ’ਚ ਲੱਦ ਸਸਕਾਰ ਲਈ ਭੇਜਿਆਫਗਵਾੜਾ : ਸੋਸ਼ਲ ਮੀਡੀਆ ਵੱਲੋਂ ਸ਼ੂਟ ਕੀਤੀ ਗਈ ਇੱਕ ਵੀਡੀਓ ਜੋ ਕਾਫੀ ਵਾਇਰਲ ਹੋਈ ਹੈ, ਜਿਸ ਵਿੱਚ ਲਵਾਰਸ ਲਾਸ਼ ਨੂੰ ਰੋਜ਼ਾਨਾ ਕੂੜਾ ਇਕੱਠਾ ਕਰਨ ਵਾਲੇ ਵਾਹਨ ਵਿੱਚ ਉਸੇ ਵਾਹਨ ਵਿੱਚ ਲਿਜਾਇਆ ਜਾ ਰਿਹਾ ਸੀ। ਫਗਵਾੜਾ ਵਿੱਚ ਵਾਪਰੀ ਘਟਨਾ ਨੇ ਇੱਕ ਵਾਰ ਮੁੜ ਇਨਸਾਨੀਅਤ […]
•CNC News

Delhiਦਿੱਲੀ ਧਮਾਕੇ ਲਈ ਹਰ ਕਸ਼ਮੀਰੀ ਮੁਸਲਮਾਨ ’ਤੇ ਸ਼ੱਕ ਨਾ ਕਰੋ: ਉਮਰ ਅਬਦੁੱਲਾਸ੍ਰੀਨਗਰ :ਦਿੱਲੀ ਧਮਾਕੇ ਮਾਮਲੇ ਵਿੱਚ ਜਾਂਚ ਏਜੰਸੀਆਂ ਵੱਲੋਂ ਜੰਮੂ ਕਸ਼ਮੀਰ ਵਿੱਚ ਜੰਗੀ ਪੱਧਰ ’ਤੇ ਪੜਤਾਲ ਕਰਨ ਮਗਰੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਪੀ ਡੀ ਪੀ ਦੇ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਆਮ ਲੋਕਾਂ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਸ੍ਰੀ ਅਬਦੁੱਲਾ ਨੇ […]
•CNC News

Canadaਕਬਰਿਸਤਾਨਾਂ ’ਚੋਂ 300 ਕਬਰਾਂ ਪੁੱਟ ਕੇ ਲਾਸ਼ਾਂ ਦੇ ਗਹਿਣੇ ਲਾਹੇਵੈਨਕੂਵਰ : ਬਹੁਤ ਹੀ ਹੈਰਾਨੀਜਨਕ ਖਬਰ ਸੁਣਨ ਨੂੰ ਮਿਲੀ ਹੈ ਕਿ ਓਂਟਾਰੀਓ ਪੁਲੀਸ ਨੇ ਇੱਕ ਅਜਿਹੇ ਜੋੜੇ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਕੀਮਤੀ ਗਹਿਣੇ ਬਰਾਮਦ ਕੀਤੇ ਹਨ, ਜੋ ਉਨ੍ਹਾਂ ਨੇ ਟਰਾਂਟੋ, ਨਿਆਗਰਾ, ਹਮਿਲਟਲ ਤੇ ਮਾਲਟਨ ਖੇਤਰ ਦੇ ਵਿੱਚ ਕਬਰਾਂ ਖੋਦ ਕੇ ਖੋਦ ਲਾਸ਼ਾਂ […]
•CNC News

Aiਏ.ਆਈ. ’ਤੇ ਅੰਨ੍ਹਾ ਭਰੋਸਾ ਨਾ ਕਰੋ: ਗੂਗਲਲੰਡਨ : ਗੂਗਲ ਦੀ ਮੂਲ ਕੰਪਨੀ ਐਲਫਾਬੇਟ (1lphabet) ਦੇ ਮੁਖੀ ਅਤੇ ਭਾਰਤੀ-ਅਮਰੀਕੀ ਸੀ.ਈ.ਓ. ਸੁੰਦਰ ਪਿਚਾਈ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਰਟੀਫੀਸ਼ੀਅਲ ਇੰਟੈਲੀਜੈਂਸ (19) ਦੁਆਰਾ ਦਿੱਤੀ ਹਰ ਗੱਲ ’ਤੇ ਅੰਨ੍ਹਾ ਭਰੋਸਾ ਨਾ ਕਰਨ।ਇੱਕ ਇੰਟਰਵਿਊ ਵਿੱਚ ਪਿਚਾਈ ਨੇ ਕਿਹਾ ਕਿ 19 ਮਾਡਲਾਂ ਵਿੱਚ ‘ਗਲਤੀਆਂ ਹੋਣ ਦੀ ਸੰਭਾਵਨਾ’ ਹੁੰਦੀ […]
•CNC News

Americaਭਾਰਤ ਹੁਣ ਅਮਰੀਕਾ ਤੋਂ ਖਰੀਦੇਗਾ ਰਸੋਈ ਗੈਸਨਵੀਂ ਦਿੱਲੀ :ਭਾਰਤ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ 2026 ਵਿੱਚ ਅਮਰੀਕਾ ਤੋਂ ਰਸੋਈ ਗੈਸ (ਐੱਲ ਪੀ ਜੀ) ਦੀ ਦਰਾਮਦ ਲਈ ਇੱਕ ਸਾਲ ਦਾ ਸਮਝੌਤਾ ਕੀਤਾ ਹੈ। ਇਸ ਕਦਮ ਨੂੰ ਨਵੀਂ ਦਿੱਲੀ ਵੱਲੋਂ ਵਾਸ਼ਿੰਗਟਨ ਤੋਂ ਊਰਜਾ ਖਰੀਦ ਵਧਾਉਣ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ […]
•CNC News

Canadaਕੈਨੇਡਾ ਸਰਕਾਰ ਟੁੱਟਣੋਂ ਮਸਾਂ ਬਚੀਵੈਨਕੂਵਰ :ਕੈਨੇਡਾ ਦੀ ਲਿਬਰਲ ਪਾਰਟੀ ਦੀ ਸਾਢੇ ਛੇ ਮਹੀਨੇ ਪੁਰਾਣੀ ਘੱਟ ਗਿਣਤੀ ਮਾਰਕ ਕਾਰਨੀ ਸਰਕਾਰ ਬਜਟ ਵੋਟਿੰਗ ਮੌਕੇ ਡਿਗਣ ਤੋਂ ਮਸਾਂ ਬਚੀ ਹੈ। ਦੱਸਣਯੋਗ ਹੈ ਕਿ 343 ਮੈਂਬਰੀ ਹਾਊਸ ਆਫ ਕਾਮਨ (ਸੰਸਦ) ਵਿੱਚ ਬਜਟ ਪਾਸ ਕਰਨ ਲਈ 172 ਮੈਂਬਰਾਂ ਦੀ ਲੋੜ ਸੀ, ਪਰ ਲਿਬਰਲ ਪਾਰਟੀ ਦੇ 169 ਮੈਂਬਰ ਹੋਣ ਕਰਕੇ ਤਿੰਨ […]
•CNC News

Indiaਪੰਜਾਬ ਦੇ ‘ਜਜ਼ਬਾਤਾਂ ਨਾਲ ਨਾ ਖੇਡਿਆ ਜਾਵੇ : ਮੁੱਖ ਮੰਤਰੀ ਪੰਜਾਬਨਵੀਂ ਦਿੱਲੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ, ਜਿਨ੍ਹਾਂ ਵਿੱਚ ਦਰਿਆਈ ਪਾਣੀਆਂ ਦੀ ਵੰਡ, ਗੁਆਂਢੀ ਸੂਬਿਆਂ ਨਾਲ ਅਧਿਕਾਰਾਂ ਦਾ ਸਾਂਝਾਕਰਨ ਅਤੇ ਪੰਜਾਬ ਯੂਨੀਵਰਸਿਟੀ ਦੀ ਪੁਨਰਗਠਨ (restructuring) ਸ਼ਾਮਲ ਹੈ, ਨੂੰ ਮੁਲਤਵੀ ਕਰ ਦਿੱਤਾ […]
•CNC News

Crimeਬੰਗਾ ’ਚ ਵਿੱਚ ਸੜਕ ਸ਼ਰੇਆਮ ਗੋਲੀਬਾਰੀ, ਪੰਜ ਨੌਜਵਾਨ ਜ਼ਖ਼ਮੀਬੰਗਾ : ਸਥਾਨਕ ਬੱਸ ਅੱਡੇ ਕੋਲ ਭੀੜ ਵਾਲੇ ਇਲਾਕੇ ਵਿੱਚ ਸ਼ਰੇਆਮ ਗੱਡੀਆਂ ਉੱਤੇ ਆਏ 4 ਨੌਜਵਾਨਾਂ ਵੱਲੋਂ ਗੋਲੀਆਂ ਮਾਰੀਆਂ ਗਈ, ਜਿਸ ’ਚ ਪੰਜ ਜਣੇ ਗੰਭੀਰ ਜ਼ਖ਼ਮੀ ਹੋ ਗਏ। ਇਸ ਘਟਨਾ ਵਿੱਚ ਜ਼ਖ਼ਮੀ ਨੌਜਵਾਨਾਂ ਦੀ ਪਛਾਣ ਮਹਿਰਮਪੁਰ ਵਾਸੀ ਰਿੰਪਲ ਪੂਨੀ (29), ਮਨਦੀਪ ਸਿੰਘ (30) ਵਾਸੀ ਕਰਿਆਮ, ਸਾਹਿਲ (26) […]
•CNC News

Electionਚੋਣ ਕਮਿਸ਼ਨ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ: ਕਾਂਗਰਸਨਵੀਂ ਦਿੱਲੀ :ਕਾਂਗਰਸ ਪਾਰਟੀ ਨੇ ਆਪਣੀ ‘ਵੋਟ ਚੋਰੀ’ ਦੀ ਦਲੀਲ ਨੂੰ ਅੱਗੇ ਵਧਾਉਂਦੇ ਹੋਏ ਕਿਹਾ ਕਿ ਵੋਟਰ ਸੂਚੀਆਂ ਦੀ ਐੱਸਆਈਆਰ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ ਵਿਹਾਰ ਬਹੁਤ ਨਿਰਾਸ਼ਾਜਨਕ ਰਿਹਾ ਹੈ ਅਤੇ ਮੰਗ ਕੀਤੀ ਕਿ ਚੋਣ ਸੰਸਥਾ ਤੁਰੰਤ ਸਾਬਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ […]
•CNC News

Bombਹੁਣ ਦੇਸ਼ ’ਚ ਯੂਰੇਨੀਅਮ ਸੋਧ ਗਤੀਵਿਧੀਆਂ ਨਹੀਂ ਹੋ ਰਹੀਆਂ: ਇਰਾਨਤਹਿਰਾਨ : ਇਰਾਨ ਦੇ ਵਿਦੇਸ਼ ਮੰਤਰੀ ਨੇ ਅੱਜ ਕਿਹਾ ਕਿ ਤਹਿਰਾਨ ਹੁਣ ਦੇਸ਼ ਦੇ ਕਿਸੇ ਵੀ ਸਥਾਨ ’ਤੇ ਯੂਰੇਨੀਅਮ ਸੋਧ ਗਤੀਵਿਧੀਆਂ ਨਹੀਂ ਕਰ ਰਿਹਾ ਹੈ। ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਇਜ਼ਰਾਈਲ ਅਤੇ ਸੰਯੁਕਤ ਰਾਜ ਅਮਰੀਕਾ ਵਲੋਂ ਇਸ ਦੇ ਸੋਧ ਕੇਂਦਰਾਂ ’ਤੇ ਬੰਬਾਰੀ ਤੋਂ ਬਾਅਦ ਇਰਾਨੀ ਸਰਕਾਰ […]
•CNC News