CNC coverage

Latest News

The latest published reports from Cross Nation Chronical. Follow news from Punjab, India, the United States and communities around the world.

Crime

ਗ਼ੈਰ-ਕਾਨੂੰਨੀ ਪਰਵਾਸ ਬਰਤਾਨੀਆ ਨੂੰ ਤੋੜ ਰਿਹੈ: ਸ਼ਬਾਨਾ

ਗ਼ੈਰ-ਕਾਨੂੰਨੀ ਪਰਵਾਸ ਬਰਤਾਨੀਆ ਨੂੰ ਤੋੜ ਰਿਹੈ: ਸ਼ਬਾਨਾਲੰਡਨ :ਬਰਤਾਨੀਆ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਕਿਹਾ ਕਿ ਗ਼ੈਰ-ਕਾਨੂੰਨੀ ਪਰਵਾਸ ਬਰਤਾਨੀਆ ਨੂੰ ਤੋੜ ਰਿਹਾ ਹੈ ਅਤੇ ਸ਼ਰਨਾਰਥੀਆਂ ਨੂੰ ਸਥਾਈ ਰਿਹਾਇਸ਼ ਹਾਸਲ ਕਰਨ ਲਈ 20 ਸਾਲ ਦੀ ਉਡੀਕ ਮਿਆਦ ਜਿਹੇ ਸਖ਼ਤ ਕਦਮਾਂ ਦੀ ਲੋੜ ਹੈ ਤਾਂ ਜੋ ਦੇਸ਼ ਨੂੰ ਇਕਜੁੱਟ ਕੀਤਾ ਜਾ ਸਕੇ। ਭਲਕੇ ਹਾਊਸ ਆਫ ਕਾਮਨਜ਼ ’ਚ […]

•CNC News
Delhi

ਦਿੱਲੀ-ਸ਼ੰਘਾਈ ਲਈ ਮੁੜ ਉਡਾਣਾਂ ਜਲਦ

ਦਿੱਲੀ-ਸ਼ੰਘਾਈ ਲਈ ਮੁੜ ਉਡਾਣਾਂ ਜਲਦਨਵੀਂ ਦਿੱਲੀ :ਏਅਰ ਇੰਡੀਆ 1 ਫਰਵਰੀ 2026 ਤੋਂ ਦਿੱਲੀ ਅਤੇ ਸ਼ੰਘਾਈ ਦਰਮਿਆਨ ਉਡਾਣਾਂ ਮੁੜ ਸ਼ੁਰੂ ਕਰੇਗੀ। ਹੁਣ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰਲਾਈਨ ਨੇ 2020 ਦੇ ਸ਼ੁਰੂ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸ਼ੰਘਾਈ ਲਈ ਸੇਵਾਵਾਂ ਬੰਦ ਕਰ ਦਿੱਤੀਆਂ ਸਨ, ਅਤੇ ਉਸ ਸਮੇਂ ਘਾਟੇ ਵਿੱਚ ਚੱਲ ਰਹੀ ਏਅਰਲਾਈਨ ਸਰਕਾਰ ਦੀ ਮਲਕੀਅਤ ਵਿੱਚ […]

•CNC News
EDUCATION

ਫਿਰੋਜ਼ਪੁਰ ਵਿਖੇ ਆਰਐੱਸਐੱਸ ਆਗੂ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ

ਫਿਰੋਜ਼ਪੁਰ ਵਿਖੇ ਆਰਐੱਸਐੱਸ ਆਗੂ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆਫ਼ਿਰੋਜ਼ਪੁਰ :ਇੱਥੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਨਿੱਚਰਵਾਰ ਰਾਤੀਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਆਗੂ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਨਵੀਨ ਅਰੋੜਾ ਵਜੋਂ ਹੋਈ ਹੈ। ਨਵੀਨ ਦਾ ਪਿਤਾ ਬਲਦੇਵ ਰਾਜ ਅਰੋੜਾ ਪਿਛਲੇ ਕਈ ਸਾਲਾਂ ਤੋਂ ਆਰ.ਐਸ.ਐਸ. ਨਾਲ ਜੁੜਿਆ […]

•CNC News
EDUCATION

ਪੰਜਾਬ ਯੂਨੀਵਰਸਿਟੀ ਦੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਦੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੈਕਟਰ 31 ਦੇ ਥਾਣੇ ਵਿੱਚ ਦਰਜ ਐੱਫ ਆਈ ਆਰ ਅਨੁਸਾਰ ਧਾਰਾ 223 (ਬੀ ਐੱਨ ਐੱਸ) ਲੱਗੀ ਹੋਣ […]

•CNC News
Earthquake

ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਸ਼ੇਸ਼ ਮੀਟਿੰਗ

ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਸ਼ੇਸ਼ ਮੀਟਿੰਗਫ਼ਰੀਦਾਬਾਦ (ਹਰਿਆਣਾ), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਉੱਤਰੀ ਖੇਤਰੀ ਕੌਂਸਲ (Northern Zonal 3ouncil) ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਖੇਤਰ ਦੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ।ਮੁੱਖ ਮੰਤਰੀ ਨਾਇਬ ਸਿੰਘ ਸੈਣੀ (ਹਰਿਆਣਾ), ਸੁਖਵਿੰਦਰ ਸਿੰਘ ਸੁੱਖੂ (ਹਿਮਾਚਲ ਪ੍ਰਦੇਸ਼), ਭਗਵੰਤ ਮਾਨ (ਪੰਜਾਬ), […]

•CNC News
Australia

ਅਸਟ੍ਰੇਲੀਆ ਫਰਾਰ ‘ਆਪ’ ਵਿਧਾਇਕ ਪਠਾਣਮਾਜਰਾ ਦਾ ਨਵਾਂ ਵੀਡੀਓ ਸਾਹਮਣੇ ਆਇਆ

ਅਸਟ੍ਰੇਲੀਆ ਫਰਾਰ ‘ਆਪ’ ਵਿਧਾਇਕ ਪਠਾਣਮਾਜਰਾ ਦਾ ਨਵਾਂ ਵੀਡੀਓ ਸਾਹਮਣੇ ਆਇਆਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਜੋ ਜਬਰ ਜਨਾਹ ਦੇ ਦੋਸ਼ਾਂ ਕਰਕੇ ਸਤੰਬਰ ਤੋਂ ਫ਼ਰਾਰ ਹੈ, ਇਕ ਨਵੇਂ ਵੀਡੀਓ ਵਿਚ ਆਪਣੇ ਭਤੀਜੇ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਾ ਨਜ਼ਰ ਆਇਆ ਹੈ। ਇਹ ਵੀਡੀਓ ਇਕ ਕਾਰ ਵਿਚ ਯਾਤਰਾ ਕਰਦਿਆਂ ਫਿਲਮਾਇਆ ਗਿਆ ਹੈ। ਵੀਡੀਓ ਵਿਚ ਪਠਾਣਮਾਜਰਾ ਆਪਣੇ […]

•CNC News
America

ਬੀਬੀਸੀ. ਵੱਲੋਂ ਮੁਆਫ਼ੀ ਮੰਗਣ ਦੇ ਬਾਵਜੂਦ ਟਰੰਪ ਵੱਲੋਂ ਹੋਵੇਗੀ ਕਾਨੂੰਨੀ ਕਾਰਵਾਈ

ਬੀਬੀਸੀ. ਵੱਲੋਂ ਮੁਆਫ਼ੀ ਮੰਗਣ ਦੇ ਬਾਵਜੂਦ ਟਰੰਪ ਵੱਲੋਂ ਹੋਵੇਗੀ ਕਾਨੂੰਨੀ ਕਾਰਵਾਈਲੰਡਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ 223 (ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ) ਖਿਲਾਫ ਕਾਨੂੰਨੀ ਕਾਰਵਾਈ ਅੱਗੇ ਵਧਾਉਣਗੇ, ਭਾਵੇਂ ਕਿ 223 ਨੇ ਉਨ੍ਹਾਂ ਦੇ ਭਾਸ਼ਣ ਦੀ ਐਡੀਟਿੰਗ ਲਈ ਮੁਆਫੀ ਮੰਗ ਲਈ ਹੈ। ਬੀਬੀਸੀ ਨੇ ਇੱਕ ਡਾਕੂਮੈਂਟਰੀ ਵਿੱਚ ਟਰੰਪ ਦੇ 6 ਜਨਵਰੀ, 2021 ਦੇ ਭਾਸ਼ਣ […]

•CNC News
Amritsar

ਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ‘ਨੂਰ ਹੁਸੈਨ’ ਬਣੀ

ਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ‘ਨੂਰ ਹੁਸੈਨ’ ਬਣੀਚੰਡੀਗੜ੍ਹ :ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ ਤੋਂ ਗਾਇਬ ਹੋਈ ਸਰਬਜੀਤ ਨੇ ਇਸਲਾਮ ਕਬੂਲ ਕਰਦਿਆਂ ਆਪਣਾ ਨਾਮ ਨੂਰ ਹੁਸੈਨ ਕਰ ਲਿਆ ਹੈ ਅਤੇ ਉਸ ਦਾ ਨਿਕਾਹ ਹੋ ਗਿਆ ਹੈ। ਸ਼ੇਖੂਪੁਰਾ ਦੀ ਇੱਕ ਮਸਜਿਦ ਨੇ […]

•CNC News
Amritsar

ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲ ਅੰਮ੍ਰਿਤਸਰ

ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲਅੰਮ੍ਰਿਤਸਰ : ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਦੇ ਖ਼?ਲਾਫ਼ ਕਾਰਵਾਈ ਕਰਨ ਵਿੱਚ ਹੋਈ ਨਾਕਾਮੀ ਦੇ ਚੱਲਦਿਆਂ ਲਈ ਗਈ ਹੈ।ਮੁੱਖ ਮੰਤਰੀ ਨੇ ਸਪੱਸ਼ਟ […]

•CNC News
Crime

9.99 ਕਰੋੜ ਰੁਪਏ ਦੇ ਜਾਅਲੀ ਨੋਟ ਜ਼ਬਤ ਡੇਰਾਬੱਸੀ

9.99 ਕਰੋੜ ਰੁਪਏ ਦੇ ਜਾਅਲੀ ਨੋਟ ਜ਼ਬਤਡੇਰਾਬੱਸੀ : ਪੁਲੀਸ ਨੇ ਡੇਰਾਬੱਸੀ ਵਿੱਚ ਅੰਤਰ-ਰਾਜੀ ਜਾਅਲੀ ਕਰੰਸੀ ਗਰੋਹ ਦਾ ਪਰਦਾਫਾਸ਼ ਕਰਦਿਆਂ 9 ਕਰੋੜ 99 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਤੇ ਬੰਦ ਕੀਤੇ ਕਰੰਸੀ ਨੋਟ ਬਰਾਮਦ ਕੀਤੇ ਹਨ। ਐੱਸ ਏ ਐੱਸ ਨਗਰ ਦੇ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲੀਸ ਨੇ ਦੋ ਮੁਲਜ਼ਮਾਂ ਸਚਿਨ […]

•CNC News
India

ਬਿਹਾਰ ’ਚ ਐੱਨ ਡੀ ਏ ਦੀ ਤੂਫ਼ਾਨੀ ਵਾਪਸੀ

ਬਿਹਾਰ ’ਚ ਐੱਨ ਡੀ ਏ ਦੀ ਤੂਫ਼ਾਨੀ ਵਾਪਸੀਪਟਨਾ, :ਬਿਹਾਰ ’ਚ ਹੁਕਮਰਾਨ ਗੱਠਜੋੜ ਐੱਨ ਡੀ ਏ ਨੇ ਵਿਧਾਨ ਸਭਾ ਚੋਣਾਂ ਵਿੱਚ ਮੁੜ ਸ਼ਾਨਦਾਰ ਵਾਪਸੀ ਕਰਦਿਆਂ 243 ’ਚੋਂ 202 ਸੀਟਾਂ ਜਿੱਤ ਕੇ ਵਿਸ਼ਾਲ ਬਹੁਮਤ ਹਾਸਲ ਕੀਤੀ ਹੈ ਜਦਕਿ ਵਿਰੋਧੀ ਮਹਾਗੱਠਜੋੜ ਸਿਰਫ਼ 35 ਸੀਟਾਂ ਜਿੱਤ ਸਕਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਬਿਹਾਰ ’ਚ ਸਰਕਾਰ ਬਣਾਉਣ […]

•CNC News
Election

ਬਿਹਾਰ ਚੋਣਾਂ ਵਿੱਚ ਗੜਬੜ ਹੋਈ: ਕਾਂਗਰਸ

ਬਿਹਾਰ ਚੋਣਾਂ ਵਿੱਚ ਗੜਬੜ ਹੋਈ: ਕਾਂਗਰਸਨਵੀਂ ਦਿੱਲੀ : ਬਿਹਾਰ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਅੱਜ ਕਾਂਗਰਸ ਵੱਲੋਂ ਪਾਰਟੀ ਪ੍ਰਧਾਨ ਮਲਿਕਾਰਜੁਨ ਦੇ ਘਰ ਸਮੀਖਿਆ ਮੀਟਿੰਗ ਕੀਤੀ ਗਈ ਜਿਸ ਵਿਚ ਰਾਹੁਲ ਗਾਂਧੀ, ਕੇ ਸੀ ਵੇਣੂਗੋਪਾਲ ਤੇ ਅਜੈ ਮਾਕਨ ਵੀ ਮੌਜੂਦ ਸਨ। ਇਸ ਮੌਕੇ ਖਾਮੀਆਂ ਬਾਰੇ ਚਰਚਾ ਕੀਤੀ ਗਈ ਤੇ ਭਵਿੱਖ ਦੀਆਂ ਚੋਣਾਂ ਲਈ ਸੁਝਾਅ […]

•CNC News
Chandigarh

ਪੰਜਾਬ ਯੂਨੀਵਰਸਿਟੀ ਦਾ ਮਸਲਾ ਹੋਰ ਭਖਿਆ

ਪੰਜਾਬ ਯੂਨੀਵਰਸਿਟੀ ਦਾ ਮਸਲਾ ਹੋਰ ਭਖਿਆਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਤੁਰੰਤ ਐਲਾਨ ਦੀ ਮੰਗ ਵਾਲੀ ਪਟੀਸ਼ਨ ਦਾ ਨਿਬੇੜਾ ਕਰਦਿਆਂ ਵਿਦਿਆਰਥੀਆਂ ਨੂੰ ਆਪੋ-ਆਪਣੀਆਂ ਕਲਾਸਾਂ ਵਿੱਚ ਵਾਪਸ ਜਾਣ ਲਈ ਕਿਹਾ। ਅਦਾਲਤ ਨੇ ਉਮੀਦ ਪ੍ਰਗਟਾਈ ਕਿ ਸੈਨੇਟ ਚੋਣਾਂ ਛੇਤੀ ਹੋਣਗੀਆਂ।ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠਲੇ ਬੈਂਚ ਨੇ ਇਹ ਵੀ […]

•CNC News
Crime

103 ਕਿਲੋ ਗਾਂਜਾ ਸਮੇਤ 2 ਗ੍ਰਿਫ਼ਤਾਰ

103 ਕਿਲੋ ਗਾਂਜਾ ਸਮੇਤ 2 ਗ੍ਰਿਫ਼ਤਾਰਲੁਧਿਆਣਾ : ਲੁਧਿਆਣਾ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਇੱਕ ਕਾਰ ਵਿੱਚੋਂ 103 ਕਿਲੋਗ੍ਰਾਮ ਗਾਂਜਾ ਜ਼ਬਤ ਕੀਤਾ ਹੈ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਬਾਜ਼ਾਰ ਵਿਚ ਕੀਮਤ ਲਗਭਗ 31 ਲੱਖ ਦੱਸੀ ਜਾ ਰਹੀ ਹੈ। ਦੋ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜੋ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ […]

•CNC News
Accident

ਆਹਮੋ-ਸਾਹਮਣੀ ਟੱਕਰ ਕਾਰਨ 3 ਮੌਤਾਂ

ਆਹਮੋ-ਸਾਹਮਣੀ ਟੱਕਰ ਕਾਰਨ 3 ਮੌਤਾਂਨਾਭਾ : ਪਟਿਆਲਾ ਸੜਕ ’ਤੇ ਘਮਰੌਦਾ ਪਿੰਡ ਦੇ ਨਜ਼ਦੀਕ ਦੇਰ ਰਾਤ ਦੋ ਗੱਡੀਆਂ ਦੀ ਟੱਕਰ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਨਾਭਾ ਦੇ ਵਸਨੀਕ ਪ੍ਰਵੀਨ ਮਿੱਤਲ ਗੋਗੀ ਤੇ ਉਨ੍ਹਾਂ ਦੀ ਪਤਨੀ ਕਾਰ ਵਿੱਚ ਪਟਿਆਲਾ ਤੋਂ ਵਾਪਸ ਆ ਰਹੇ ਸੀ। ਦੂਜੇ ਪਾਸੇ ਇੱਕ ਵਿਅਕਤੀ ਔਡੀ ਕਾਰ ਵਿੱਚ ਇੱਕ ਸਵਾਰ ਹੋ […]

•CNC News
Send a news tip