CNC coverage

Latest News

The latest published reports from Cross Nation Chronical. Follow news from Punjab, India, the United States and communities around the world.

latest News

Bandipora Police Conducts Extensive Vehicle Checking Drives Across District

Bandipora, November 11:Bandipora Police today conducted an extensive vehicle checking drive across various parts of the district. Multiple nakas were established at key locations to strengthen the security grid and to monitor any suspicious movement of persons and vehicles. The drive was aimed at curbing the illegal activities. The special drive was supervised by senior […]

•CNC News
Birthday

ਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇ

ਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਹਿਮਾਲੀਅਨ ਦੇਸ਼ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੱਕ ਦੇ 70ਵੇਂ ਜਨਮ ਦਿਨ ਦੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਭੂਟਾਨ ਦਾ ਦੌਰਾ ਕਰ ਰਹੇ ਹਨ।ਦੌਰੇ ਦੌਰਾਨ ਮੋਦੀ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੱਕ, ਉਨ੍ਹਾਂ ਦੇ ਪਿਤਾ ਅਤੇ ਪੂਰਵਜ ਚੌਥੇ […]

•CNC News
Bomb

ਇਸਲਾਮਾਬਾਦ ਦੀ ਅਦਾਲਤ ਦੇ ਬਾਹਰ ਧਮਾਕਾ; 12 ਹਲਾਕ; 27 ਜ਼ਖ਼ਮੀ

ਇਸਲਾਮਾਬਾਦ ਦੀ ਅਦਾਲਤ ਦੇ ਬਾਹਰ ਧਮਾਕਾ; 12 ਹਲਾਕ; 27 ਜ਼ਖ਼ਮੀਇਸਲਾਮਾਬਾਦ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਇੱਕ ਸਥਾਨਕ ਅਦਾਲਤ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਇਆ ਜਿਸ ਵਿੱਚ 12 ਜਣਿਆਂ ਦੀ ਮੌਤ ਹੋ ਗਈ ਤੇ 27 ਜ਼ਖ਼ਮੀ ਹੋ ਗਏ।ਜਾਣਕਾਰੀ ਅਨੁਸਾਰ ਇਹ ਧਮਾਕਾ ਇਸਲਾਮਾਬਾਦ ਜ਼ਿਲ੍ਹਾ ਅਦਾਲਤ ਦੇ ਐਂਟਰੀ ਪੁਆਇੰਟ ਨੇੜੇ ਹੋਇਆ, ਜਿੱਥੇ ਆਮ ਤੌਰ ’ਤੇ ਵੱਡੀ ਗਿਣਤੀ […]

•CNC News
EDUCATION

ਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ ਫੜੀ ਸ਼ੁਰੂ

ਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ-ਫੜੀ ਸ਼ੁਰੂ ਰੁਲਦੂ ਸਿੰਘ ਮਾਨਸਾ ਨੂੰ ਫੜਿਆ ਮਾਨਸਾ :ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਪੱਕੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲੀਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਤੋਂ ਰਵਾਨਾ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ […]

•CNC News
Actors

ਦਿਲਜੀਤ ਦੇ ਆਸਟਰੇਲੀਆ ਸ਼ੌਅ ’ਚ 90 ਹਜ਼ਾਰ ਤੋਂ ਵੱਧ ਟਿਕਟਾਂ ਦੀ ਰਿਕਾਰਡ ਵਿਕਰੀ

ਦਿਲਜੀਤ ਦੇ ਆਸਟਰੇਲੀਆ ਸ਼ੌਅ ’ਚ 90 ਹਜ਼ਾਰ ਤੋਂ ਵੱਧ ਟਿਕਟਾਂ ਦੀ ਰਿਕਾਰਡ ਵਿਕਰੀਐਡੀਲੇਡ : ਪੰਜਾਬੀ ਗਾਇਕ ਦਲਜੀਤ ਦੁਸਾਂਝ ਆਪਣੇ ਆਸਟਰੇਲੀਆ ਟੂਰ ‘ਔਰਾ 2025’ ਦੇ ਲਾਈਵ ਸ਼ੋਅਜ਼ ਵਿੱਚ ‘ਪੰਜਾਬੀ ਆ ਗਏ ਓਏ’ ਅਤੇ ‘ਮੈਂ ਹੂੰ ਪੰਜਾਬ’ ਡਾਇਲਾਗ ਨਾਲ ਛਾਇਆ ਹੋਇਆ ਹੈ। ਉਹ ਸਿਡਨੀ, ਬ੍ਰਿਸਬੇਨ, ਮੈਲਬਰਨ, ਐਡੀਲੇਡ ਅਤੇ ਪਰਥ ਵਿੱਚ ਸ਼ੋਅ ਕਰ ਚੁੱਕਾ ਹੈ। ਐਡੀਲੇਡ ਵਿੱਚ ਸ਼ੋਅ […]

•CNC News
latest News

Trump Swears In Political Insider Sergio Gor As Ambassador To India Amid Strained Ties With New Delhi

By Varinder Singh, Washington DC Bureau ChiefFor AmazingTVUSA.com WASHINGTON, D.C. – In a move watched closely by foreign policy analysts, former President Donald Trump today swore in Sergio Gor, a 38-year-old political operative and former advisor, as the new U.S. Ambassador to India, tasking him with managing one of Washington’s most crucial yet increasingly […]

•CNC News
airport

ਜਹਾਜ਼ ਚੜ੍ਹਨ ਲੱਗਿਆਂ ਵੀ ਵੀਜ਼ਾ ਰੱਦ ਕਰ ਸਕਣਗੇ ਕੈਨੇਡਾ ਦੇ ਇਮੀਗ੍ਰੇਸ਼ਨ ਅਧਿਕਾਰੀ

ਕੈਨੇਡਾ ਦੇ ਸਖਤ ਨਿਯਮ :ਜਹਾਜ਼ ਚੜ੍ਹਨ ਲੱਗਿਆਂ ਵੀ ਵੀਜ਼ਾ ਰੱਦ ਕਰ ਸਕਣਗੇ ਕੈਨੇਡਾ ਦੇ ਇਮੀਗ੍ਰੇਸ਼ਨ ਅਧਿਕਾਰੀਵਿਨੀਪੈਗ : ਕੈਨੇਡਾ ਨੇ ਹਾਲ ਹੀ ਵਿੱਚ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ਾਂ ਨੂੰ ਅਪਡੇਟ ਕੀਤਾ ਹੈ, ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਸ ਬਦਲਾਅ […]

•CNC News
America

ਸਲਮਾਨ ਰਸ਼ਦੀ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ

ਸਲਮਾਨ ਰਸ਼ਦੀ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਡੇਟਨ (ਅਮਰੀਕਾ) : ਉੱਘੇ ਲੇਖਕ ਸਲਮਾਨ ਰਸ਼ਦੀ ਨੂੰ ਐਤਵਾਰ ਨੂੰ ਓਹੀਓਵ ਵਿਚ ਕਰਵਾਏ ‘ਡੇਟਨ ਲਿਟਰੇਰੀ ਪੀਸ ਪ੍ਰਾਈਜ਼’ ਪ੍ਰੋਗਰਾਮ ਵਿਚ ‘ਲਾਈਫਟਾਈਮ ਅਚੀਵਮੈਂਟ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਸ਼ਦੀ ਨੂੰ ਇਹ ਪੁਰਸਕਾਰ ਅਜਿਹੇ ਮੌਕੇ ਦਿੱਤਾ ਗਿਆ ਹੈ ਜਦੋਂ ਤਿੰਨ ਸਾਲ ਪਹਿਲਾਂ ਉਨ੍ਹਾਂ ’ਤੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਗਲਪ ਕਹਾਣੀ […]

•CNC News
Earthquake

ਜਪਾਨ ਵਿੱਚ 6.7 ਸ਼ਿੱਦਤ ਵਾਲੇ ਭੂਚਾਲ ਦੇ ਝਟਕੇ

ਜਪਾਨ ਵਿੱਚ 6.7 ਸ਼ਿੱਦਤ ਵਾਲੇ ਭੂਚਾਲ ਦੇ ਝਟਕੇਟੋਕੀਓ :ਜਪਾਨ ਦੇ ਉੱਤਰੀ ਸਾਹਿਲ ਉੱਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 6.7 ਮਾਪੀ ਗਈ ਹੈ। ਇਸ ਦਾ ਕੇਂਦਰ ਸਮੁੰਦਰ ਤਲ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਭੂਚਾਲ ਜਪਾਨੀ ਸਮੇਂ ਮੁਤਾਬਕ ਸ਼ਾਮ 5 ਵਜੇ ਆਇਆ। ਖ਼ਬਰ ਏਜੰਸੀ ਦੀ ਰਿਪੋਰਟ ਮੁਤਾਬਕ ਭੂਚਾਲ […]

•CNC News
India

ਵਿਮੈਨ ਕ੍ਰਿਕੇਟ ਕੈਪਟਨ ਹਰਮਨਪ੍ਰੀਤ ਨੂੰ ਐੱਸਪੀ ਵਜੋਂ ਤਰੱਕੀ ਨਹੀਂ 1.5 ਕਰੋੜ ਦਾ ਨਗ਼ਦ ਇਨਾਮ ਹੀ ਮਿਲੇਗਾ ਚੰਡੀਗੜ੍ਹ

ਵਿਮੈਨ ਕ੍ਰਿਕੇਟ ਕੈਪਟਨ ਹਰਮਨਪ੍ਰੀਤ ਨੂੰ ਐੱਸਪੀ ਵਜੋਂ ਤਰੱਕੀ ਨਹੀਂ 1.5 ਕਰੋੜ ਦਾ ਨਗ਼ਦ ਇਨਾਮ ਹੀ ਮਿਲੇਗਾ ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਸ਼ਾਮਲ ਪੰਜਾਬ ਦੀਆਂ ਤਿੰਨ ਖਿਡਾਰਨਾਂ ਨੂੰ ਨਕਦ ਇਨਾਮ ਦੇਣ ਦੀ ਤਿਆਰੀ ਖਿੱਚ ਲਈ ਹੈ ਪਰ ਟੀਮ ਦੀ ਕਪਤਾਨ ਅਤੇ ਡੀਐੱਸਪੀ ਹਰਮਨਪ੍ਰੀਤ ਕੌਰ ਨੂੰ ਫੌਰੀ ਕੋਈ ਤਰੱਕੀ ਦੇਣ […]

•CNC News
Ai

ਸਿੱਧੂ ਮੂਸੇਵਾਲ ਦੀ ਮਾਂ ਨੇ ਕੀਤੀ ਬੇਨਤੀ ਛੋਟੇ ‘ਸ਼ੁੱਭ’ ਦੀ ਫੋਟੋ ਅਸਲੇ ਨਾਲ ਨਾ ਪਾਈ ਜਾਵੇ ਮਾਨਸਾ

ਸਿੱਧੂ ਮੂਸੇਵਾਲ ਦੀ ਮਾਂ ਨੇ ਕੀਤੀ ਬੇਨਤੀ ਛੋਟੇ ‘ਸ਼ੁੱਭ’ ਦੀ ਫੋਟੋ ਅਸਲੇ ਨਾਲ ਨਾ ਪਾਈ ਜਾਵੇ ਮਾਨਸਾ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸਿੱਧੂ ਮੂਸੇਵਾਲਾ ਦੀ ‘ਏ ਆਈ’ ਨਾਲ ਤਿਆਰ ਕੀਤੀ ਪਿਸਤੌਲ ਵਾਲੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਰੋਸ ਜ਼ਾਹਿਰ ਕਰਦੇ […]

•CNC News
airport

ਅਮਰੀਕੀ ਤਾਲਾਬੰਦੀ ਕਾਰਨ 1000 ਉਡਾਣਾਂ ਰੱਦ ਵਾਸ਼ਿੰਗਟਨ

ਅਮਰੀਕੀ ਤਾਲਾਬੰਦੀ ਕਾਰਨ 1000 ਉਡਾਣਾਂ ਰੱਦ ਵਾਸ਼ਿੰਗਟਨ :ਅਮਰੀਕੀ ਏਅਰਲਾਈਨ ਕੰਪਨੀਆਂ ਨੇ ‘ਤਾਲਾਬੰਦੀ’ (ਸਰਕਾਰੀ ਕੰਮਕਾਜ ਲਈ ਫੰਡਾਂ ਦੀ ਕਮੀ) ਕਰਕੇ ਲਗਾਤਾਰ ਦੂਜੇ ਦਿਨ ਸ਼ਨਿੱਚਰਵਾਰ ਨੂੰ ਮੁੜ 1000 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ। ਸਮੀਖਿਅਕਾਂ ਨੇ ਚਿਤਾਵਨੀ ਦਿੱਤੀ ਕਿ ਜੇ ਇਸੇ ਤਰ੍ਹਾਂ ਉਡਾਣਾਂ ਰੱਦ ਹੁੰਦੀਆਂ ਰਹੀਆਂ ਤਾਂ ਇਸ ਦਾ ਵੱਡੇ ਪੱਧਰ ’ਤੇ ਅਸਰ ਪਵੇਗਾ। ਸਰਕਾਰੀ ਤਾਲਾਬੰਦੀ ਅੱਜ […]

•CNC News
India

ਜਬਰੀ ਵਸੂਲੀ ਤੋਂ ਦੁਖੀ ਕੈਨੇਡਾ ਸਰਕਾਰ ਹੋਈ ਸਖ਼ਤਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾਸਰੀ, ਲੋਅਰ ਮੇਨਲੈਂਡ ਅਤੇ ਫਰੇਜ਼ਰ ਵੈਲੀ ਵਿੱਚ ਕਈ ਛੋਟੇ ਕਾਰੋਬਾਰਾਂ ਸਮੇਤ ਸਰੀ ਦਾ ਕੈਪ’ਜ਼ ਕੈਫੇ ਵੀ ਪੀੜਤ

ਜਬਰੀ ਵਸੂਲੀ ਤੋਂ ਦੁਖੀ ਕੈਨੇਡਾ ਸਰਕਾਰ ਹੋਈ ਸਖ਼ਤਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾਸਰੀ, ਲੋਅਰ ਮੇਨਲੈਂਡ ਅਤੇ ਫਰੇਜ਼ਰ ਵੈਲੀ ਵਿੱਚ ਕਈ ਛੋਟੇ ਕਾਰੋਬਾਰਾਂ ਸਮੇਤ ਸਰੀ ਦਾ ਕੈਪ’ਜ਼ ਕੈਫੇ ਵੀ ਪੀੜਤਸਰੀ : ਕੈਨੇਡਾ ਵਿਖੇ ਜਬਰੀ ਵਸੂਲੀ ਦਾ ਸੰਕਟ ਤੇਜ਼ੀ ਨਾਲ ਵਧ ਗਿਆ ਸੀ। ਅਪਰਾਧੀ ਕਾਰੋਬਾਰੀਆਂ ਤੋਂ ਕ੍ਰਿਪਟੋਕਰੰਸੀ ਭੁਗਤਾਨ ਦੀ ਮੰਗ […]

•CNC News
America

ਅਮਰੀਕਾ ਨੌਰਵਿਚ ਸ਼ਹਿਰ ’ਚ ਭਾਰਤੀ ਮੂਲ ਦੇ ਸਿੱਖ ਕਾਰੋਬਾਰੀ ਸਿੰਘ ਸਵਰਨਜੀਤ ਮੇਅਰ ਚੁਣੇ ਗਏ ਨਿਊਯਾਰਕ

ਅਮਰੀਕਾ ਨੌਰਵਿਚ ਸ਼ਹਿਰ ’ਚ ਭਾਰਤੀ ਮੂਲ ਦੇ ਸਿੱਖ ਕਾਰੋਬਾਰੀ ਸਿੰਘ ਸਵਰਨਜੀਤ ਮੇਅਰ ਚੁਣੇ ਗਏ ਨਿਊਯਾਰਕ : ਅਮਰੀਕਾ ਦੇ ਕਨੈਕਟੀਕਟ ਸੂਬੇ ਦੇ ਨੌਰਵਿਚ ਸ਼ਹਿਰ ਦੇ ਨਵੇਂ ਮੇਅਰ ਵਜੋਂ ਭਾਰਤੀ ਮੂਲ ਦੇ ਰੀਅਲ ਅਸਟੇਟ ਕਾਰੋਬਾਰੀ ਸਿੰਘ ਸਵਰਨਜੀਤ ਨੂੰ ਚੁਣਿਆ ਗਿਆ ਹੈ। ਉਹ ਇਸ ਸੂਬੇ ਦੇ ਪਹਿਲੇ ਸਿੱਖ ਮੇਅਰ ਬਣੇ ਹਨ। ਡੈਮੋਕ੍ਰੇਟਿਕ ਪਾਰਟੀ ਦੇ ਸਵਰਨਜੀਤ ਨੂੰ 3,978 ਵੋਟਾਂ […]

•CNC News
Ban

ਡੈਨਮਾਰਕ ’ਚ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ

ਡੈਨਮਾਰਕ ’ਚ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨਕੋਪਨਹੇਗਨ : ਡੈਨਮਾਰਕ ਦੀ ਸਰਕਾਰ ਨੇ 15 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਲਈ ਸੋਸ਼ਲ ਮੀਡੀਆ ਤੱਕ ਪਹੁੰਚ ’ਤੇ ਪਾਬੰਦੀ ਲਗਾਉਣ ਲਈ ਇੱਕ ਰਾਜਨੀਤਿਕ ਸਮਝੌਤਾ ਕਰਨ ਦਾ ਐਲਾਨ ਕੀਤਾ।ਡਿਜੀਟਲਾਈਜ਼ੇਸ਼ਨ ਮੰਤਰਾਲੇ ਦੀ ਅਗਵਾਈ ਹੇਠ ਇਹ ਕਦਮ ਸੋਸ਼ਲ ਮੀਡੀਆ ਤੱਕ ਪਹੁੰਚ ਲਈ ਉਮਰ ਸੀਮਾ ਨਿਰਧਾਰਤ […]

•CNC News
Send a news tip