CNC coverage

Latest News

The latest published reports from Cross Nation Chronical. Follow news from Punjab, India, the United States and communities around the world.

Bomb

ਪਾਕਿਸਤਾਨ ’ਚ ਧਮਾਕਾ ’ਚ 3 ਲੋਕਾਂ ਦੀ ਮੌਤ

ਪਾਕਿਸਤਾਨ ’ਚ ਧਮਾਕਾ ’ਚ 3 ਲੋਕਾਂ ਦੀ ਮੌਤਪੇਸ਼ਾਵਰ:ਪਾਕਿਸਤਾਨ ਦੇ ਖੈਬਰ ਪਖਤੂਨਖਵਾਸੂਬੇ ਵਿੱਚ ਹੋਏ ਇੱਕ ਗ੍ਰੇਨੇਡ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਖੈਬਰ ਜ਼ਿਲ੍ਹੇ ਦੀ ਬਾਰਾ ਤਹਿਸੀਲ ਵਿੱਚ ਇੱਕ ਸਥਾਨਕ ਵਿਅਕਤੀ ਦੇ ਘਰ ਵਿੱਚ ਵਾਪਰੀ। ਧਮਾਕੇ ਵਿੱਚ ਘਰ ਦੇ […]

•CNC News
Arrest

ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ 2 ਵਿਅਕਤੀ ਗ੍ਰਿਫ਼ਤਾਰ

ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ 2 ਵਿਅਕਤੀ ਗ੍ਰਿਫ਼ਤਾਰਚੰਡੀਗੜ੍ਹ,:ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਕਥਿਤ ਤੌਰ ’ਤੇ ਅਤਿਵਾਦੀ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜਿਆ ਹੋਇਆ ਹੈ।ਪੁਲੀਸ ਅਨੁਸਾਰ, ਇਹ ਦੋਵੇਂ ਵਿਅਕਤੀ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਸਨ। ਇਨ੍ਹਾਂ ਨੇ ਪੰਜਾਬ ਵਿੱਚ ਅਪਰਾਧ ਕਰਨ ਲਈ ਸਰਹੱਦ ਪਾਰੋਂ ਨਾਜਾਇਜ਼ ਹਥਿਆਰ […]

•CNC News
India

ਆਰ.ਐਸ.ਐਸ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਾ ਸਕੇਗੀ

ਆਰ.ਐਸ.ਐਸ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਾ ਸਕੇਗੀ: ਗਿਆਨੀ ਹਰਪ੍ਰੀਤ ਸਿੰਘ ਪਟਿਆਲਾ :ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਰ.ਐਸ.ਐਸ ਕਿਸੇ ਵੀ ਸੂਰਤ ’ਚ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਾ ਸਕੇਗੀ ਕਿਉਂਕਿ ਅਤਿ ਸ਼ਕਤੀਸ਼ਾਲੀ ਰਾਜਾ ਹੋਣ ਦੇ ਬਾਵਜੂਦ ਧਰਮ ਪਰਿਵਰਤਨ ਵਰਗੀਆਂ […]

•CNC News
India

ਐਸਐਸਪੀ ਤਰਨ ਤਾਰਨ ਡਾ. ਰਵਜੋਤ ਕੌਰ ਗਰੇਵਾਲ ਮੁਅੱਤਲਗੁਰਪ੍ਰੀਤ ਸਿੰਘ ਭੁੱਲਰ ਨੂੰ ਸੌਂਪਿਆ ਤਰਨਤਾਰਨ ਦਾ ਵਾਧੂ ਚਾਰਜ

ਐਸਐਸਪੀ ਤਰਨ ਤਾਰਨ ਡਾ. ਰਵਜੋਤ ਕੌਰ ਗਰੇਵਾਲ ਮੁਅੱਤਲਗੁਰਪ੍ਰੀਤ ਸਿੰਘ ਭੁੱਲਰ ਨੂੰ ਸੌਂਪਿਆ ਤਰਨਤਾਰਨ ਦਾ ਵਾਧੂ ਚਾਰਜਚੰਡੀਗੜ੍ਹ :ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਤਿੰਨ ਦਿਨ ਪਹਿਲਾਂ ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਮੁਅੱਤਲ ਦਾ ਕੋਈ ਖਾਸ […]

•CNC News
Canada

ਨਵੰਬਰ 84 ਸਿੱਖ ਨਸਲਕੁਸ਼ੀ ਦੇ ਰੋਸ ਵਜੋਂ 7 ਦਿਨਾਂ ਤੋਂ ਝੁਕੇ ਹਨ ਬਰੈਂਪਟਨ ਸਿਟੀ ਕੌਂਸਲ ਦੇ ਝੰਡੇ

ਨਵੰਬਰ 84 ਸਿੱਖ ਨਸਲਕੁਸ਼ੀ ਦੇ ਰੋਸ ਵਜੋਂ 7 ਦਿਨਾਂ ਤੋਂ ਝੁਕੇ ਹਨ ਬਰੈਂਪਟਨ ਸਿਟੀ ਕੌਂਸਲ ਦੇ ਝੰਡੇਵੈਨਕੂਵਰ :ਕੈਨੇਡਾ ਦੇ ਸ਼ਹਿਰ ਬਰੈਂਪਟਨ ਦੀ ਸਿਟੀ ਕੌਂਸਲ (ਮਿਉਂਸਪੈਲਿਟੀ) ਵਲੋਂ ਨਵੰਬਰ 1984 ’ਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ’ਚ ਸਿੱਖ ਨਸਲਕੁਸ਼ੀ ਦੇ ਰੋਸ ਵਜੋਂ ਹਰ ਸਾਲ ਇਹ ਹਫਤਾ ਸਿੱਖ ਨਸਲਕੁਸ਼ੀ ਦੇ ਨਾਂਅ ਹੇਠ ਮਨਾਏ ਜਾਣ ਦਾ ਮਤਾ […]

•CNC News
America

ਅਮਰੀਕਾ ਯੂਨੀਵਰਸਿਟੀ ਆਫ ਰਿਲੀਜਸ (AURA) ਬਣ ਰਹੀ ਲੋਕਾਂ ਦੀ ਪਸੰਦ

ਅਮਰੀਕਾ ਯੂਨੀਵਰਸਿਟੀ ਆਫ ਰਿਲੀਜਸ (AURA) ਬਣ ਰਹੀ ਲੋਕਾਂ ਦੀ ਪਸੰਦਨਿਊਯਾਰਕ : ਜੇਕਰ ਤੁਸੀਂ ਵੀ ਅਮਰੀਕਾ ਵਰਗੇ ਦੇਸ਼ ਵਿੱਚ ਡਿਗਰੀ ਪ੍ਰਾਪਤ ਕਰਨ ਦਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਹੀ ਲਾਭਦਾਇਕ ਖ਼ਬਰ ਹੈ। ਅਮਰੀਕਾ ਯੂਨੀਵਰਸਿਟੀ ਆਫ ਰਿਲੀਜਸ ਤੁਹਾਡਾ ਇਹ ਮਿਸ਼ਨ ਪੂਰਾ ਕਰਨ ਵਿੱਚ ਤੁਹਾਡਾ ਸਹਿਯੋਗ ਕਰੇਗੀ। ਵਿਸ਼ਵ ਦੇ ਕਿਸੇ ਵੀ ਕੋਨੇ ਵਿੱਚ […]

•CNC News
latest News

Bandipora Police Launches Massive Drive to Inspect SIM Card Vendors Across the District

Bandipora, November 8, 2025: As part of its continued and sustained efforts to strengthen public safety and communication security, Bandipora Police today launched a comprehensive inspection drive of SIM card vendors across the district. The drive aims to prevent the misuse of SIM cards for criminal, fraudulent, or terror-related activities and to ensure strict compliance […]

•CNC News
India

ਪ੍ਰਤਾਪ ਸਿੰਘ ਬਾਜਵਾ 10 ਨਵੰਬਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਹੋਣਗੇ ਤਲਬ

ਪ੍ਰਤਾਪ ਸਿੰਘ ਬਾਜਵਾ 10 ਨਵੰਬਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਹੋਣਗੇ ਤਲਬਚੰਡੀਗੜ੍ਹ : ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੀ ਜਨਸਭਾ ਵਿੱਚ ਬਾਬਾ ਜੀਵਨ ਸਿੰਘ ਦੀ ਤਸਵੀਰ ਦੀ ਦੁਰਵਰਤੋਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ […]

•CNC News
Attack

ਮੁਹਾਲੀ ਦੇ ਫੇਜ਼ 7 ਵਿਚ ਫਾਇਰਿੰਗ, 35 ਗੋਲੀਆਂ ਚੱਲੀਆਂ ਮੁਹਾਲੀ

ਮੁਹਾਲੀ ਦੇ ਫੇਜ਼ 7 ਵਿਚ ਫਾਇਰਿੰਗ, 35 ਗੋਲੀਆਂ ਚੱਲੀਆਂ ਮੁਹਾਲੀ :ਦੋ ਬਾਈਕ ਸਵਾਰਾਂ ਨੇ ਸ਼ੁੱਕਰਵਾਰ ਵੱਡੇ ਤੜਕੇ ਇਥੇ ਸੱਤ ਫੇਜ਼ ਵਿਚ ਇਕ ਘਰ ਦੇ ਬਾਹਰ 35 ਰੌਂਦ ਫਾਇਰ ਕੀਤੇ। ਫਾਇਰਿੰਗ ਦੌਰਾਨ ਘਰ ਦੇ ਬਾਹਰ ਖੜ੍ਹੀਆਂ ਤਿੰਨ ਕਾਰਾਂ ਨੁਕਸਾਨੀਆਂ ਗਈਆਂ। ਇਹ ਘਟਨਾ ਫੇਜ਼-7 ਪੁਲੀਸ ਥਾਣੇ ਅਤੇ ਫੇਜ਼-7 ਵਿੱਚ ਐਨਆਰਆਈ ਪੁਲੀਸ ਸਟੇਸ਼ਨ ਦੇ ਪਿਛਲੇ ਪਾਸੇ ਵਾਪਰੀ। ਸ਼ਿਕਾਇਤਕਰਤਾ […]

•CNC News
Bollywood

ਕੈਟਰੀਨਾ ਕੈਫ ਨੇ ਦਿੱਤਾ ਪੁੱਤਰ ਨੂੰ ਜਨਮ ਮੁੰਬਈ

ਕੈਟਰੀਨਾ ਕੈਫ ਨੇ ਦਿੱਤਾ ਪੁੱਤਰ ਨੂੰ ਜਨਮ ਮੁੰਬਈ : ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਨੇ ਸ਼ੁੱਕਰਵਾਰ ਨੂੰ ਆਪਣੇ ਘਰ ਪੁੱਤਰ ਦੇ ਜਨਮ ਦਾ ਐਲਾਨ ਕੀਤਾ ਹੈ। ਇਸ ਜੋੜੇ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟਸ ’ਤੇ ਸਾਂਝੇ ਬਿਆਨ ਵਿੱਚ ਇਹ ਐਲਾਨ ਕੀਤਾ। ਪੋਸਟ ਵਿੱਚ ਲਿਖਿਆ ਗਿਆ ਹੈ, ‘‘ਸਾਡੀ ਖੁਸ਼ੀ ਦਾ ਬੰਡਲ ਆ ਗਿਆ ਹੈ। ਬੇਅੰਤ […]

•CNC News
Crime

ਸੀਬੀਆਈ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਪਤਨੀ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜ

ਸੀਬੀਆਈ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਪਤਨੀ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜਨਵੀਂ ਦਿੱਲੀ, ਸੀਬੀਆਈ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਤੇ ਹੋਰਨਾਂ ਖਿਲਾਫ਼ ਉਨ੍ਹਾਂ ਦੇ ਪੁੱਤਰ ਅਕੀਲ ਅਖ਼ਤਰ (35) ਦੇ ਕਤਲ ਕੇਸ ਵਿਚ ਐੱਫਆਈਆਰ ਦਰਜ ਕੀਤੀ ਹੈ। ਅਖ਼ਤਰ ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਵਿਚ ਸ਼ੱਕੀ ਹਾਲਾਤ […]

•CNC News
Drop

ਸੋਨਾ 21 ਦਿਨਾਂ ’ਚ 10 ਹਜ਼ਾਰ ਰੁਪਏ ਸਸਤਾ ਹੋਇਆ

ਸੋਨਾ 21 ਦਿਨਾਂ ’ਚ 10 ਹਜ਼ਾਰ ਰੁਪਏ ਸਸਤਾ ਹੋਇਆਨਵੀਂ ਦਿੱਲੀ : ਦੇਸ਼ ਭਰ ਵਿਚ ਦੀਵਾਲੀ ਵਾਲੇ ਦਿਨਾਂ ਵਿਚ ਸੋਨੇ ਦੀਆਂ ਕੀਮਤਾਂ ਵਿਚ ਕਾਫੀ ਤੇਜ਼ੀ ਆਈ ਸੀ ਪਰ ਹੁਣ ਸੋਨੇ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ। ਸੋਨੇ ਦੀ ਕੀਮਤ ਪਿਛਲੇ 21 ਦਿਨਾਂ ਵਿਚ 10,643 ਰੁਪਏ ਘੱਟ ਗਈਆਂ ਹਨ ਤੇ ਸੋਨੇ ਦੀ ਕੀਮਤ ਅੱਜ 1,20,231 ਰੁਪਏ ਪ੍ਰਤੀ […]

•CNC News
India

ਡਾਬਰ ਚਵਨਪ੍ਰਾਸ਼ ਦਾ ਅਨੌਖਾ ਮੁਆਫ਼ੀਨਾਮਾ ਚਰਚਾ ਦਾ ਵਿਸ਼ਾ ਬਣਿਆ

ਡਾਬਰ ਚਵਨਪ੍ਰਾਸ਼ ਦਾ ਅਨੌਖਾ ਮੁਆਫ਼ੀਨਾਮਾ ਚਰਚਾ ਦਾ ਵਿਸ਼ਾ ਬਣਿਆਚੰਡੀਗੜ੍ਹ : ਡਾਬਰ ਚਵਨਪ੍ਰਾਸ਼ ਵੱਲੋਂ ਲੋਕਾਂ ਲਈ ਅਨੋਖਾ ‘ਮੁਆਫੀਨਾਮਾ’ ਸੋਸ਼ਲ ਮੀਡੀਆ ਉੱਤੇ ਵਾਇਰਸ ਹੋ ਰਿਹਾ ਹੈ। ਡਾਬਰ ਨੇ ਕਿਹਾ ਕਿ ਲੋਕਾਂ ਨੂੰ ਕੁੱਝ ਸਮੱਸਿਆਵਾਂ ਆ ਰਹੀਆਂ ਹਨ, ਜਿਸ ਕਾਰਨ ਉਹ ਮੁਆਫ਼ੀ ਮੰਗਦੇ ਹਨ। ਇਸ ਸਬੰਧੀ ਡਾਬਰ ਚਵਨਪਾਸ਼ ਨੇ ਆਪਣੇ ਸੋਸ਼ਲ ਮੀਡੀਆ ’ਤੇ ਇੱਕ ਤਸਵੀਰ ਵੀ ਸਾਂਝੀ ਕੀਤੀ […]

•CNC News
Crime

ਸਿਰਫ਼ 1,000 ਦੇ ਕਰਜ਼ੇ ਕਾਰਨ ਖੁਦਕਸ਼ੀ ਨੰਗਲ

ਸਿਰਫ਼ 1,000 ਦੇ ਕਰਜ਼ੇ ਕਾਰਨ ਖੁਦਕਸ਼ੀ ਨੰਗਲ : ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 45 ਸਾਲਾ ਵਿਧਵਾ ਰੰਜਨਾ ਦੇਵੀ ਨੇ ਇੱਕ ਨਿੱਜੀ ਫਾਈਨਾਂਸ ਕੰਪਨੀੇ ਰਿਕਵਰੀ ਏਜੰਟਾਂ ਦੀ ਕਥਿਤ ਤੌਰ ’ਤੇ ਤੰਗ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਬੁੱਧਵਾਰ ਸ਼ਾਮ ਨੂੰ ਇਸ ਮਹਿਲਾ ਨੇ ਨੰਗਲ […]

•CNC News
India

ਕ੍ਰਿਪਟੋ ਕਰੰਸੀ ਵਿੱਚ ਕਰੋੜਾਂ ਰੁਪਏ ਡੁੱਬੇ

ਕ੍ਰਿਪਟੋ ਕਰੰਸੀ ਵਿੱਚ ਕਰੋੜਾਂ ਰੁਪਏ ਡੁੱਬੇਮੋਗਾ :ਅਰਬ ਦੇਸ਼ ਦੀ ਕ੍ਰਿਪਟੋ ਕਰੰਸੀ ਵਿੱਚ ਸਥਾਨਕ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਗਏ ਹਨ। ਸ਼ਹਿਰ ਦੇ ਕਈ ਨਾਮੀ ਡਾਕਟਰਾਂ, ਕਾਰੋਬਾਰੀਆਂ ਅਤੇ ਹੋਰ ਸਿਆਸੀ ਆਗੂਆਂ ਨੂੰ ਘੱਟ ਸਮੇਂ ਵਿੱਚ ਵੱਧ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਸੀਨੀਅਰ ਭਾਜਪਾ ਆਗੂ ਰਾਹੀਂ ਯੋਜਨਾਬੱਧ ਤਰੀਕੇ ਨਾਲ ਠੱਗਿਆ ਗਿਆ ਹੈ।ਐੱਸ ਐੱਸ ਪੀ ਅਜੈ ਗਾਂਧੀ […]

•CNC News
Send a news tip