CNC coverage
Latest News
The latest published reports from Cross Nation Chronical. Follow news from Punjab, India, the United States and communities around the world.

Canadaਕੈਨੇਡਾ ਵਿਖੇ ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀਸਰੀ : ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ।ਇਸ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨੇ ਦਰਸ਼ਨ ਸਿੰਘ ਸਾਹਸੀ ਦੇ ਕਤਲ ਅਤੇ ਚੰਨੀ ਨਤਨ ਦੀ ਰਿਹਾਇਸ਼ ’ਤੇ ਹੋਈ ਗੋਲੀਬਾਰੀ ਦੋਵਾਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ […]
•CNC News

Crimeਵੈਨਕੂਵਰ ’ਚ ਪੰਜਾਬੀ ਨੌਜਵਾਨ ਦੇ ਤਿੰਨ ਕਾਤਲਾਂ ਨੂੰ ਉਮਰ ਕੈਦਵੈਨਕੂਵਰ : ਤਿੰਨ ਸਾਲ ਪਹਿਲਾਂ ਯੂ ਬੀ ਸੀ ਕੈਂਪਸ ਵਿੱਚ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਤਿੰਨ ਦੋਸ਼ੀਆਂ ਬਲਰਾਜ ਬਸਰਾ, ਇਕਬਾਲ ਕੰਗ ਅਤੇ ਉਨ੍ਹਾਂ ਦੇ ਗੋਰੇ ਦੋਸਤ ਬੇਪਤਿਸਤੇ ਨੂੰ ਕੋਰਟ ਨੇ ਉਮਰ ਕੈਦ ਦੀ ਸਜਾ ਦਿੱਤੀ ਹੈ। ਤਿੰਨਾਂ ਵਲੋਂ ਜੁਰਮ ਦਾ ਕਬੂਲ ਕਰ ਲੈਣ ਦੇ ਬਾਵਜੂਦ […]
•CNC News

Indiaਇਜ਼ਰਾਈਲੀ ਵਿਦੇਸ਼ ਮੰਤਰੀ ਦਾ ਅਗਲੇ ਹਫ਼ਤੇ ਆਉਣਗੇ ਭਾਰਤਯੇਰੂਸ਼ਲਮ : ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਓਨ ਸਾਰ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ ਅਤੇ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ । ਇਸ ਦੇ ਨਾਲ ਹੀ ਭਾਰਤ ਅਤੇ ਇਜ਼ਰਾਈਲ ਦੇ ਦੁਵੱਲੇ ਅਤੇ ਖੇਤਰੀ ਮੁੱਦਿਆਂ ’ਤੇ ਖੇਤਰੀ ਮੁੱਦਿਆ ’ਤੇ ਚਰਚਾ ਵੀ ਕੀਤੀ ਜਾਵੇਗੀ।ਸੂਤਰਾ ਅਨੁਸਾਰ, “ ਸਾਰ 4 ਅਤੇ […]
•CNC News

Ai14 ਹਜ਼ਾਰ ਨੌਕਰੀਆਂ ’ਚ ਕਟੌਤੀ ਕਰੇਗੀ ਐਮਾਜ਼ੌਨ ਸਿਆਟਲ :ਐਮਾਜ਼ੌਨ ਤਕਰੀਬਨ 14 ਹਜ਼ਾਰ ਕਾਰਪੋਰੇਟ ਨੌਕਰੀਆਂ ਦੀ ਕਟੌਤੀ ਕਰੇਗਾ ਕਿਉਂਕਿ ਇਹ ਆਨਲਾਈਨ ਰਿਟੇਲ ਕੰਪਨੀ ਮਸਨੂਈ ਬੌਧਿਕਤਾ (ਏ ਆਈ) ’ਤੇ ਖਰਚ ਵਧਾ ਰਹੀ ਹੈ, ਹੋਰਨਾਂ ਖਰਚਿਆਂ ’ਚ ਕਟੌਤੀ ਕਰ ਰਹੀ ਹੈ। ਕੰਪਨੀ ਦੀ ਸੀਈਓ ਐਂਡੀ ਜੈਸੀ ਜੋ 2021 ਵਿੱਚ ਸੀ ਈ ਓ ਬਣਨ ਤੋਂ ਬਾਅਦ ਲਾਗਤਾਂ ਘਟਾਉਣ ਦੀ […]
•CNC News

India
ਅਪਰੇਸ਼ਨ ਸਿੰਧੂਰ ਦੌਰਾਨ ਭਾਰਤੀ ਮਹਿਲਾ ਪਾਇਲਟ ਨੂੰ ਫੜਨ ਦਾ ਪਾਕਿਸਤਾਨੀ ਦਾਅਵਾ ਝੂਠਾ,ਰਾਸ਼ਟਰਪਤੀ ਮੁਰਮੂ ਨਾਲ ਨਜ਼ਰ ਆਈ ਸ਼ਿਵਾਂਗੀ ਸਿੰਘਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਅੰਬਾਲਾ ਦੇ ਏਅਰ ਫੋਰਸ ਸਟੇਸ਼ਨ ਤੋਂ ਲੜਾਕੂ ਜਹਾਜ਼ ਰਾਫ਼ੇਲ ’ਤੇ ਪਲੇਠੀ ਉਡਾਣ ਮੌਕੇ ਵਾਰਾਨਸੀ ਵਿਚ ਜਨਮੀ ਸਕੁਐਡਰਨ ਲੀਡਰ ਸ਼ਿਵਾਂਗੀ ਸਿੰਘ ਵੀ ਰਾਸ਼ਟਰਪਤੀ ਨਾਲ ਨਜ਼ਰ ਆਈ। ਸ਼ਿਵਾਂਗੀ ਸਿੰਘ ਦੀ ਮੌਜੂਦਗੀ ਨਾਲ ਭਾਰਤ […]
•CNC News

Indiaਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਹਾਈ ਕੋਰਟ ਵੱਲੋਂ ਤਿੰਨ ਰਾਜ ਸਰਕਾਰਾਂ ਤੇ ਕੇਂਦਰ ਨੂੰ ਨੋਟਿਸਚੰਡੀਗੜ੍ਹ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਗਾਇਕ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ […]
•CNC News

Canadaਸਰੀ ’ਚ ਪੰਜਾਬੀ ਬਿਜਨੈੱਸਮੈਨ ਦੀ ਹੱਤਿਆਵੈਨਕੂਵਰ : ਸਰੀ ਨੇੜਲੇ ਪੰਜਾਬੀ ਵਸੋਂ ਵਾਲੇ ਸ਼ਹਿਰ ਐਬਸਫੋਰਡ ਦੇ ਰਿੱਜਵਿਊ ਡਰਾਈਵ ਖੇਤਰ ਵਿਚ ਰਹਿੰਦੇ ਪੰਜਾਬੀ ਬਿਜਨੈੱਸਮੈਨ ਦਾ ਉਸ ਦੇ ਘਰ ਮੂਹਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਮੌਕੇ ਕਾਰੋਬਾਰੀ ਮੈਪਲ ਰਿੱਜ ਸ਼ਹਿਰ ਵਿਚਲੇ ਆਪਣੇ ਕਾਰੋਬਾਰੀ ਦਫਤਰ ਜਾਣ ਲਈ ਕਾਰ ਵਿੱਚ ਬੈਠਣ ਲੱਗਾ ਸੀ। ਦਰਸ਼ਨ ਸਿੰਘ ਸਾਹਸੀ (68) […]
•CNC News

Americaਲੰਡਨ ਵਿਖੇ ਸਿੱਖ ਔਰਤ ’ਤੇ ‘ਨਸਲੀ ਹਮਲੇ’ ਮਗਰੋਂ ਭਾਰਤੀ ਭਾਈਚਾਰੇ ’ਚ ਰੋਸ ਲੰਡਨ/ਵਾਲਸਾਲ : ਭਾਰਤੀ ਮੂਲ ਦੀ ਔਰਤ ਨਾਲ ਵੀਕੈਂਡ ਦੌਰਾਨ ਕਥਿਤ ਤੌਰ ਵਾਪਰੀ ‘ਨਸਲੀ ਹਮਲੇ’ ਅਤੇ ਜਬਰ ਜਨਾਹ ਦੀ ਘਟਨਾ ਕਾਰਨ ਇੰਗਲੈਂਡ ਦੇ ਵਾਲਸਾਲ ਦੇ ਪਾਰਕ ਹਾਲ ਇਲਾਕੇ ਦੇ ਵਸਨੀਕਾਂ ਵਿੱਚ ਪਾਰੀ ਰੋਸ ਹੈ। ਲੰਡਨ ਤੋਂ ਲਗਭਗ 220 ਕਿਲੋਮੀਟਰ ਦੂਰ ਪੱਛਮੀ ਮਿਡਲੈਂਡਜ਼ ਖੇਤਰ ਦੇ […]
•CNC News

Americaਅਮਰੀਕੀ ਨੇਵੀ ਦੇ ਦੋ ਜਹਾਜ਼ ਹਾਦਸੇ ਦਾ ਸ਼ਿਕਾਰਵਾਸ਼ਿੰਗਟਨ : ਅਮਰੀਕੀ ਜੰਗੀ ਬੇੜੇ ਯੂ ਐੱਸ ਐੱਸ ਨਿਮਿਤਜ਼ ’ਤੇ ਤਾਇਨਾਤ ਇਕ ਲੜਾਕੂ ਜਹਾਜ਼ ਤੇ ਇਕ ਹੈਲੀਕਾਪਟਰ 30 ਮਿੰਟ ਦੇ ਫਰਕ ਨਾਲ ਦੱਖਣੀ ਚੀਨ ਸਾਗਰ ’ਚ ਹਾਦਸੇ ਦਾ ਸ਼ਿਕਾਰ ਹੋ ਗਏ। ਪ੍ਰਸ਼ਾਂਤ ਸਾਗਰ ਵਿਚ ਜਲ ਸੈਨਾ ਦੇ ਬੇੜੇ ਨੇ ਇਹ ਜਾਣਕਾਰੀ ਦਿੱਤੀ ਹੈ। ਬੇੜੇ ਨੇ ਜਾਰੀ ਬਿਆਨ ’ਚ […]
•CNC News

Americaਅਮਰੀਕਾ-ਜਪਾਨ ਵੱਲੋਂ ਸਮਝੌਤਿਆਂ ’ਤੇ ਦਸਤਖ਼ਤਟੋਕੀਓ:ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ ਨੇ ਮੰਗਲਵਾਰ ਨੂੰ ਆਪਣੀ ਦੁਵੱਲੀ ਮੀਟਿੰਗ ਤੋਂ ਬਾਅਦ ਦੋ ਵੱਡੇ ਸਮਝੌਤਿਆਂ ’ਤੇ ਹਸਤਾਖਰ ਕੀਤੇ, ਜਿਨ੍ਹਾਂ ਵਿੱਚੋਂ ਇੱਕ ਵਪਾਰ ਅਤੇ ਦੂਜਾ ਖਣਿਜਾਂ ’ਤੇ ਕੇਂਦਰਿਤ ਸੀ।ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪਹਿਲਾ ਸਮਝੌਤਾ ਅਮਰੀਕਾ-ਜਾਪਾਨ ਗਠਜੋੜ ਵਿੱਚ “ਇੱਕ ਨਵੇਂ ਸੁਨਹਿਰੀ ਯੁੱਗ” ਸ਼ੁਰੂਆਤ ਕਰੇਗਾ। ਇਸ […]
•CNC News

latest Newsਕ੍ਰਿਸਮਸ ਤੇ ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਹਵਾਈ ਕਿਰਾਏ 20 ਫੀਸਦ ਵਧੇਸਿਡਨੀ :ਹਵਾਈ ਸਫਰ ਅਗਲੇ ਮਹੀਨੇ ਪਹਿਲੀ ਨਵੰਬਰ ਤੋਂ ਮਹਿੰਗਾ ਹੋ ਗਿਆ ਹੈ। ਨਵੇਂ ਸਾਲ ਦੀ ਆਮਦ ਤੇ ਕ੍ਰਿਸਮਸ ਦੀਆਂ ਛੁੱਟੀਆਂ ਮੌਕੇ ਅੰਤਰਰਾਸ਼ਟਰੀ ਸਫਰ ਦੀਆਂ ਟਿਕਟਾਂ ਮਹਿੰਗੀਆਂ ਹੋ ਗਈਆਂ ਹਨ। ਵੱਖ-ਵੱਖ ਏਅਰ ਲਾਈਨਾਂ ਨੇ ਆਪਣੀ ਵੈਬਸਾਈਟ ’ਤੇ ਪਹਿਲੀ ਨਵੰਬਰ ਤੋਂ ਟਿਕਟਾਂ ਦੀ ਵਿਕਰੀ ਵਿਚ […]
•CNC News

Americaਅਮਰੀਕਾ ’ਚ ਮਿਹਨਤ ਨਾਲ ਕਮਾਈ ਇੱਜਤ ਨੂੰ ਨਵੇਂ ਇਮੀਗੇ੍ਰਟਸ ਢਾਹ ਲਾ ਰਹੇ ਹਨ : ਜਸਦੀਪ ਸਿੰਘ ਜੈਸੀਵਸ਼ਿੰਗਟਨ : ਅਮੇਜਿੰਗ ਟੀ.ਵੀ. ਵੱਲੋਂ ਅਮਰੀਕਾ ਦੇ ਸਿੱਖ ਬੁੱਧੀਜੀਵੀ ਅਤੇ ‘ਸਿੱਖਸ ਆਫ ਅਮੈਰਿਕਾ’ ਦੇ chairman ਸ. ਜਸਦੀਪ ਸਿੰਘ ਜੈਸੀ ਨਾਲ ਚੀਫ ਐਡੀਟਰ ਵਰਿੰਦਰ ਸਿੰਘ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ। ਜਿਸ ਦੌਰਾਨ ਹਾਲ ਹੀ ਵਿੱਚ ਹੋਈ ਅਮਰੀਕਾ ਦੇ ਕੈਲੀਫੋਰਨੀਆ ਸੂਬੇ […]
•CNC News

Crimeਬ੍ਰਿਟੇਨ ’ਚ ਸਿੱਖ ਮਹਿਲਾ ਨਾਲ ਜਬਰ-ਜਨਾਹਲੰਡਨ, ਬਰਤਾਨਵੀ ਪੁਲੀਸ ਨੇ ਉੱਤਰੀ ਇੰਗਲੈਂਡ ਵਿਚ 20 ਸਾਲ ਮਹਿਲਾ ਨਾਲ ਉਸ ਦੀ ‘ਨਸਲ’ ਕਰਕੇ ਜਬਰ ਜਨਾਹ ਦੀ ਘਟਨਾ ਮਗਰੋਂ ਮਸ਼ਕੂਕ ਦੀ ਪੈੜ ਨੱਪਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਇਹ ਮਹਿਲਾ ਭਾਰਤੀ ਮੂਲ ਦੀ ਹੈ।‘ਵੈਸਟ ਮਿਡਲੈਂਡਜ਼ ਪੁਲੀਸ’ ਮੁਤਾਬਕ ਉਸ ਨੂੰ ਸ਼ਨਿੱਚਰਵਾਰ ਸ਼ਾਮ ਨੂੰ ‘ਵਾਲਸਾਲ […]
•CNC News

latest Newsਪਰਮਾਣੂ ਮਿਜ਼ਾਈਲ ਦੀ ਅਜ਼ਮਾਇਸ਼ ਸਫਲ: ਪੂਤਿਨਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਬੇਹਿਸਾਬ ਖੇਤਰ ਤੱਕ ਮਾਰ ਕਰਨ ਵਾਲੀ ਵਿਲੱਖਣ ਪਰਮਾਣੂ ਊਰਜਾ ਨਾਲ ਚੱਲਣ ਵਾਲੀ ‘ਬੁਰੇਵੇਸਤਨਿਕ’ ਕਰੂਜ਼ ਮਿਜ਼ਾਈਲ ਦੀ ਸਫਲ ਅਜ਼ਮਾਇਸ਼ ਦਾ ਅੱਜ ਐਲਾਨ ਕੀਤਾ ਅਤੇ ਹਥਿਆਰਬੰਦ ਬਲਾਂ ਨੂੰ ਇਸ ਮਿਜ਼ਾਈਲ ਦੀ ਤਾਇਨਾਤੀ ਲਈ ਬੁਨਿਆਦੀ ਢਾਂਚਾ ਤਿਆਰ ਕਰਨ ਦਾ ਹੁਕਮ ਦਿੱਤਾ ਹੈ।ਪੂਤਿਨ ਨੇ ‘ਚੀਫ ਆਫ […]
•CNC News

Canadaਕੈਨੇਡਾ ਵੱਲੋਂ 7 ਹਜ਼ਾਰ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੀ ਤਿਆਰੀਵਿਨੀਪੈੱਗ: ਕੈਨੇਡਾ ਵਿਚ ਗ਼ੈਰਕਨੂੰਨੀ ਤੌਰ ’ਤੇ ਮੌਜੂਦ 32 ਹਜ਼ਾਰ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ, ਪਰ ਬਦਕਿਸਮਤੀ ਨਾਲ ਬਾਰਡਰ ਸਰਵਿਸਿਜ਼ ਵਾਲੇ ਇਨ੍ਹਾਂ ਦੀ ਪੈੜ ਨੱਪਣ ਵਿਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ। ਗ਼ੈਰਕਨੂੰਨੀ ਪਰਵਾਸੀਆਂ ਦਾ ਮੁੱਦਾ ਹਾਊਸ ਆਫ਼ ਕਾਮਨਜ਼ ਦੀ […]
•CNC News