CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਨੇਪਾਲ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰਕਾਠਮੰਡੂ : ਨੇਪਾਲ ਦੀ ਪ੍ਰਤੀਨਿਧ ਸਭਾ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦਰ ਮਹਾਰਾ (67) ਨੂੰ ਸੋਨੇ ਦੀ ਤਸਕਰੀ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਨੇਪਾਲ ਪੁਲੀਸ ਵੱਲੋਂ ਜਾਰੀ ਬਿਆਨ ਮੁਤਾਬਕ ਨੇਪਾਲ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ 67 ਵਰ੍ਹ?ਆਂ ਦੇ […]
•CNC News

Indiaਲਾਲੂ, ਰਾਬੜੀ ਅਤੇ ਤੇਜਸਵੀ ਖ਼ਿਲਾਫ਼ ਦੋਸ਼ਨਵੀਂ ਦਿੱਲੀ ੲੱਥੋਂ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ, ਜੋ ਰਾਜ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ, ਵਿਰੁੱਧ ਕਥਿਤ ਆਈਆਰਸੀਟੀਸੀ ਘੁਟਾਲੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਇਸ […]
•CNC News

Americaਆਇਰਲੈਂਡ ’ਚ ਭਾਰਤੀ ਔਰਤ ’ਤੇ ਨਸਲੀ ਹਮਲਾ; ਕਿਹਾ ‘ਗੋ ਬੈਕ ਟੂ ਇੰਡੀਆ’:ਡਬਲਿਨ : ਆਇਰਲੈਂਡ ਦੇ ਡਬਲਿਨ ਸ਼ਹਿਰ ਵਿੱਚ ਸਵਾਤੀ ਵਰਮਾ ਨਾਂ ਦੀ ਭਾਰਤੀ ਨਾਗਰਿਕ ਮਹਿਲਾ ਨੂੰ ਇੱਕ ਪ੍ਰੇਸ਼ਾਨ ਕਰਨ ਵਾਲੇ ਨਸਲੀ ਹਮਲੇ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਆਪਣੇ ਘਰ ਜਾ ਰਹੀ ਸੀ। ਇੱਕ ਅਣਜਾਣ ਮਹਿਲਾ ਨੇ ਆਇਰਲੈਂਡ ਵਿੱਚ ਉਸ ਨੂੰ ਰੋਕਿਆ ਅਤੇ ਮੌਜੂਦਗੀ ਬਾਰੇ […]
•CNC News

Indiaਭਾਰਤ-ਬਰਤਾਨੀਆ ’ਚ ਮਿਜ਼ਾਈਲ ਸਮਝੌਤਾਨਵੀਂ ਦਿੱਲੀ, : ਭਾਰਤ ਅਤੇ ਬਰਤਾਨੀਆ ਨੇ ਨਵੀਆਂ ਮਿਜ਼ਾਈਲਾਂ ਲਈ 35 ਕਰੋੜ ਪੌਂਡ ਦੇ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅਹਿਮ ਖਣਿਜਾਂ ’ਚ ਸਹਿਯੋਗ ਅਤੇ ਭਾਰਤ ’ਚ ਯੂ ਕੇ ਅਧਾਰਤ ਯੂਨੀਵਰਸਿਟੀਆਂ ਦੇ ਵਧੇਰੇ ਕੈਂਪਸ ਖੋਲ੍ਹਣ ’ਤੇ ਵੀ ਸਹਿਮਤੀ ਜਤਾਈ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ […]
•CNC News

Americaਟਰੰਪ ਨੇ ਚੀਨ ’ਤੇ 100 ਫ਼ੀਸਦੀ ਟੈਰਿਫ ਲਾਇਆਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਸਾਮਾਨ ’ਤੇ ‘ਕਿਸੇ ਵੀ ਟੈਰਿਫ ਤੋਂ ਇਲਾਵਾ ਜੋ ਉਹ ਮੌਜੂਦਾ ਸਮੇਂ ਅਦਾ ਕਰ ਰਹੇ ਹਨ’ 1 ਨਵੰਬਰ ਤੋਂ ਪ੍ਰਭਾਵੀ ਤੌਰ ’ਤੇ 100 ਫ਼ੀਸਦੀ ਟੈਰਿਫ ਲਗਾਵੇਗਾ। ਉਨ੍ਹਾਂ ਕਿਹਾ ਕਿ ਉਸੇ ਦਿਨ ਤੋਂ ਸਾਰੇ ਮਹੱਤਵਪੂਰਨ ਸਾਫਟਵੇਅਰ ’ਤੇ […]
•CNC News

Attackਪਾਕਿਸਤਾਨ ਦੇ ਪੁਲੀਸ ਸਿਖਲਾਈ ਕੇਂਦਰ ’ਤੇ ਹਮਲਾ ਕਾਰਨ ਸੱਤ ਪੁਲੀਸ ਮੁਲਾਜ਼ਮ ਤੇ ਛੇ ਦਹਿਸ਼ਤਗਰਦ ਹਲਾਕਪੇਸ਼ਾਵਰ : ਉੱਤਰ ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਪੁਲੀਸ ਸਿਖਲਾਈ ਕੇਂਦਰ ਦੇ ਸਕੂਲ ’ਤੇ ਆਤਮਘਾਤੀ ਹਮਲੇ ਤੋਂ ਬਾਅਦ ਪੰਜ ਘੰਟੇ ਤੱਕ ਗੋਲੀਬਾਰੀ ਹੋਈ ਜਿਸ ਤੋਂ ਬਾਅਦ ਤਿੰਨ ਹੋਰ ਦਹਿਸ਼ਤਗਰਦ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿਚ ਛੇ ਹੋਰ […]
•CNC News

Actors83 ਸਾਲ ਦੇ ਹੋਏ ਮੈਗਾਟਾਰ ਅਮਿਤਾਬ ਬਚਨਮੁੰਬਈ : ਮੈਗਾਸਟਾਰ ਅਮਿਤਾਭ ਬੱਚਨ 83 ਸਾਲਾਂ ਦੇ ਹੋ ਗਏ ਹਨ। ਬਿੱਗ ਬੀ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਨਮਦਿਨ ਦੇ ਮੌਕੇ ’ਤੇ ਆਪਣੇ ਮਨਪਸੰਦ ਫ਼ਿਲਮੀ ਸਿਤਾਰੇ ਦੀ ਝਲਕ ਪਾਉਣ ਲਈ ਉਨ੍ਹਾਂ ਦੇ ਬੰਗਲੇ ‘ਜਲਸਾ’ ਦੇ ਬਾਹਰ ਇਕੱਠੇ ਹੋਏ।ਅਦਾਕਾਰ ਦੇ ਘਰ ਬਾਹਰ ਪੁੱਜੇ ਇੱਕ ਪ੍ਰਸ਼ੰਸਕ ਨੇ ਕਿਹਾ ਕਿ ਬਿੱਗ ਬੀ ਦਾ […]
•CNC News

Floodਪੰਜਾਬ ਸਰਕਾਰ ਨੇ ਕੇਂਦਰ ਨੂੰ ਹੜ੍ਹ ਰਾਹਤ ਪੈਕੇਜ ਲਈ ਮੈਮੋਰੰਡਮ ਭੇਜਿਆਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਰਾਹਤ ਪੈਕੇਜ ਵਾਸਤੇ ਅੱਜ ਕੇਂਦਰ ਸਰਕਾਰ ਨੂੰ ਮੈਮੋਰੰਡਮ ਭੇਜ ਦਿੱਤਾ ਹੈ। ਇਹ ਮੈਮੋਰੰਡਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਉਣ ਤੋਂ ਦਸ ਦਿਨ […]
•CNC News

Indiaਪ੍ਰਿਯੰਕਾ ਗਾਂਧੀ ਨੂੰ ਨਵਜੋਤ ਸਿੱਧੂ ਦੇ ਮਿਲਣ ਕਾਰਨ ਰਾਜਨੀਤਿਕ ਅਟਕਲਾਂ ਤੇਜ਼ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਪ੍ਰਿਯੰਕਾ ਗਾਂਧੀ […]
•CNC News

Americaਸਿੰਘਾਪੁਰ ’ਚ ਔਰਤ ਨਾਲ ਛੇੜਛਾੜ ਕਾਰਨ ਭਾਰਤੀ ਗਿ੍ਰਫ਼ਤਾਰ ਸਿੰਗਾਪੁਰ : ਸਿੰਗਾਪੁਰ ਵਿੱਚ ਉਸਾਰੀ ਉਦਯੋਗ ਵਿੱਚ ਕੰਮ ਕਰਨ ਵਾਲੇ ਭਾਰਤੀ ਨਾਗਰਿਕ ਨੂੰ ਅਮਰੀਕੀ ਮਹਿਲਾ ਨਾਲ ਬਦਸਲੂਕੀ ਤੇ ਛੇੜ-ਛਾੜ ਕਰਨ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ’ਤੇ 13 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਭਾਰਤੀ ਨਾਗਰਿਕ ਦੀ ਪਛਾਣ ਤਿਰੂਪਤੀ ਮੋਹਨਦਾਸ (41) ਵਜੋਂ ਹੋਈ ਹੈ। ਸਜ਼ਾ ਸੁਣਾਏ […]
•CNC News

Actorsਪ੍ਰਸਿੱਧ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ ਦਾ ਦੇਹਾਂਤਜਲੰਧਰ : ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਹਸਪਤਾਲ ਵਿੱਚ ਆਪਣੇ ਮੋਢੇ ਦੀ ਸਰਜਰੀ ਵਾਸਤੇ ਆਏ ਸਨ, ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਉਸ ਦੀ ਮੌਤ […]
•CNC News

Actorsਬਾਲੀਵੁੱਡ ਨੂੰ ਉਤਸ਼ਾਹਿਤ ਕਰੇਗਾ ਯੂਕੇਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਵੱਲੋਂ ਮੀਟਿੰਗ ਦੌਰਾਨ ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਯੂਕੇ ਵਿੱਚ ਹੋਰ ਬਾਲੀਵੁੱਡ ਫ਼ਿਲਮਾਂ ਬਣਾਉਣ ਲਈ ਇੱਕ ਸੌਦੇ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਸਟਾਰਮਰ ਨਾਲ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਮੋਦੀ ਨੇ ਕਿਹਾ ਕਿ ਭਾਰਤ ਅਤੇ ਯੂਕੇ […]
•CNC News

Canadaਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਭਾਰਤ ਦੌਰਾ ਅਗਲੇ ਹਫ਼ਤੇਓਟਾਵਾ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਅਗਲੇ ਹਫ਼ਤੇ ਭਾਰਤ ਦੌਰੇ ’ਤੇ ਆਉਣਗੇ। ਇਹ ਇਸ ਵਰ੍ਹੇ ਦੇ ਸ਼ੁਰੂ ’ਚ ਵਿਦੇਸ਼ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੋਵੇਗਾ।ਅਨੀਤਾ ਆਨੰਦ ਦਾ ਇਹ ਦੌਰਾ ਭਾਰਤ ਤੇ ਕੈਨੇਡਾ ਵਿਚਾਲੇ ਦੁਵੱਲੇ ਸਬੰਧਾਂ ਦੀ ਬਹਾਲੀ […]
•CNC News

Attackਰੂਸ ਵੱਲੋਂ ਯੂਕਰੇਨੀ ਥਰਮਲ ਪਾਵਰ ਪਲਾਂਟ ’ਤੇ ਹਮਲਾਕੀਵ : ਰੂਸ ਨੇ ਲੰਘੀ ਰਾਤ ਕੀਤੇ ਹਮਲਿਆਂ ਵਿੱਚ ਯੂਕਰੇਨ ਦੇ ਥਰਮਲ ਪਾਵਰ ਪਲਾਂਟ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਪਾਵਰ ਪਲਾਂਟ ਨੂੰ ਨੁਕਸਾਨ ਪਹੁੰਚਾ ਕੇ ਮਾਸਕੋ ਨੇ ਸਰਦੀਆਂ ਨੇੜੇ ਆਉਣ ’ਤੇ ਯੂਕਰੇਨੀਆਂ ਨੂੰ ਗਰਮੀ, ਰੋਸ਼ਨੀ ਅਤੇ ਚੱਲਦੇ ਪਾਣੀ ਤੋਂ ਵਾਂਝਾ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖੀ। ਯੂਕਰੇਨ ਦੇ […]
•CNC News

Deathਪੰਜ ਤੱਤਾਂ ਵਿੱਚ ਵਿਲੀਨ ਹੋਇਆ ਰਾਜਵੀਰ ਜਵੰਦਾਜਿੱਥੋਂ ਗਾਇਕੀ ਦਾ ਸੁਫ਼ਨਾ ਦੇਖਿਆ, ਉਸ ਸਕੂਲ ਦੇ ਮੈਦਾਨ ’ਤੇ ਹੋਇਆ ਸਸਕਾਰਅੰਤਿਮ ਯਾਤਰਾ ਵਿਚ ਵੱਡੀ ਗਿਣਤੀ ਪ੍ਰਸ਼ੰਸਕ ਸ਼ਾਮਲ ਹੋਏਲੁਧਿਆਣਾ : ਗਾਇਕ ਰਾਜਵੀਰ ਜਵੰਦਾ ਦਾ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ ਬਿਲਕੁਲ ਨਾਲ ਲੱਗਦੀ ਉਹੀ ਥਾਂ ਹੈ […]
•CNC News