CNC coverage
Latest News The latest published reports from Cross Nation Chronical. Follow news from Punjab, India, the United States and communities around the world.
Government ਪੰਜਾਬ ਸਰਕਾਰ 4 ਲੱਖ ਨੌਕਰੀਆਂ ਦੇਵੇਗੀ: ਕੇਜਰੀਵਾਲਬਠਿੰਡਾ : ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੇ ਪੜਾਅ ਤਹਿਤ 3000 ਤੋਂ ਵੱਧ ਪਿੰਡਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਉਣ ਦਾ ਆਗ਼ਾਜ਼ ਪਿੰਡ ਕਾਲਝਰਾਣੀ ਤੋਂ ਕੀਤਾ ਗਿਆ। ਇੱਥੇ ਵਿਆਪਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ […]
Oct 9, 2025 • CNC News
Arrest ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਅੱਤਵਾਦੀ ਢਾਈ ਕਿਲੋ ਧਮਾਕਾਖੇਜ਼ ਸਮੱਗਰੀ ਸਮੇਤ ਗਿ੍ਰ੍ਰਫਤਾਰਜਲੰਧਰ : ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਜਲੰਧਰ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਅਤਿਵਾਦੀਆਂ […]
Oct 9, 2025 • CNC News
latest News لون سلیمان موہالی : پنجابی موسیقی کی دنیا آج سوگ میں ڈوب گئی ہے، جب معروف گلوکار و اداکار راج وِر جَوَندہ 35 سال کی عمر میں انتقال کر گئے۔ وہ گزشتہ 11 دن سے ایک خوفناک سڑک حادثے کے بعد زندگی اور موت کی کشمکش میں مبتلا تھے۔ حادثہ اور علالت27 ستمبر 2025 کو […]
Oct 8, 2025 • CNC News
America ਸੈਕਰਾਮੈਂਟੋ ਵਿਖੇ ਹਾਈਵੇਅ ’ਤੇ ਡਿੱਗਾ ਹੈਲੀਕਾਪਟਰ, ਭਾਰੀ ਜਾਮ ਸੈਕਰਾਮੈਂਟੋ (ਯੂ.ਐਸ.), ਯੂਐੱਸ ਦੇ ਸੈਕਰਾਮੈਂਟੋ ਵਿੱਚ ਸੋਮਵਾਰ ਨੂੰ ਇੱਕ ਹੈਲੀਕਾਪਟਰ ਹਾਈਵੇਅ ’ਤੇ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਪੂਰਬ ਵੱਲ ਜਾਣ ਵਾਲੀਆਂ (5astbound) ਲੇਨਾਂ ਬੰਦ ਹੋ ਗਈਆਂ। ਕੈਲੀਫੋਰਨੀਆ ਹਾਈਵੇਅ ਪੈਟਰੋਲ ਦੀ ਵੈਲੀ ਡਿਵੀਜ਼ਨ ਦੇ ਬੁਲਾਰੇ ਮਾਈਕ ਕੈਰੀਲੋ ਦੇ ਅਨੁਸਾਰ ਇਹ ਹਾਦਸਾ ਸ਼ਾਮ 7 ਵਜੇ ਤੋਂ ਬਾਅਦ ਵਾਪਰਿਆ। ਆਨਲਾਈਨ […]
Oct 7, 2025 • CNC News
America ਤਿੰਨ ਵਿਗਿਆਨੀਆਂ ਨੂੰ ਫਿਜ਼ੀਕਸ ਨੋਬੇਲ ਪੁਰਸਕਾਰਸਟਾਕਹੋਮ, ਜੌਹਨ ਕਲਾਰਕ, ਮਾਈਕਲ ਐੱਚ ਡੈਵੋਰੇਟ ਅਤੇ ਜੌਹਨ ਐੱਮ ਮਾਰਟਿਨਜ਼ ਨੂੰ ਕੁਆਂਟਮ ਮਕੈਨਿਕਸ ਟਨਲਿੰਗ ’ਚ ਉਨ੍ਹਾਂ ਦੀ ਖੋਜ ਲਈ ਭੌਤਿਕ ਦੇ ਨੋਬੇਲ ਪੁਰਸਕਾਰ ਲਈ ਸਨਮਾਨਿਤ ਕਰਨ ਦਾ ਐਲਾਨ ਮੰਗਲਵਾਰ ਨੂੰ ਕੀਤਾ ਗਿਆ ਹੈ। ਤਿੰਨੇਂ ਵਿਗਿਆਨੀਆਂ ਨੂੰ 10 ਦਸੰਬਰ ਨੂੰ ਕਰਵਾਏ ਜਾਣ ਵਾਲੇ ਸਮਾਗਮ ’ਚ ਇਹ ਪੁਰਸਕਾਰ ਦਿੱਤਾ ਜਾਵੇਗਾ। ਸਾਲ 1901 […]
Oct 7, 2025 • CNC News
Arrest ਸਰੀ ਪੁਲੀਸ ਵੱਲੋਂ ਫਿਰੌਤੀ ਤੇ ਗੋਲੀਬਾਰੀ ਮਾਮਲੇ ’ਚ ਪੰਜ ਭਾਰਤੀ ਗ੍ਰਿਫ਼ਤਾਰਵੈਨਕੂਵਰ, ਸਰੀ ਪੁਲੀਸ ਨੇ ਫਿਰੌਤੀ ਤੇ ਗੋਲੀਬਾਰੀ ਨਾਲ ਜੁੜੇ ਦੋ ਮਾਮਲਿਆਂ ਵਿੱਚ ਭਾਰਤੀ ਮੂਲ ਦੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਇਨ੍ਹਾਂ ਉੱਤੇ ਗੋਲੀਬਾਰੀ ਦੇ ਦੋਸ਼ ਆਇਦ ਕੀਤੇ ਹਨ ਜਦੋਂਕਿ ਫਿਰੌਤੀ ਦੇ ਦੋਸ਼ ਹੋਰ ਪੁੱਛਗਿੱਛ ਅਤੇ ਸਬੂਤ ਇਕੱਤਰ ਕਰਨ ਮਗਰੋਂ ਆਇਦ ਕੀਤੇ ਜਾਣਗੇ। ਮੁਲਜ਼ਮਾਂ […]
Oct 7, 2025 • CNC News
Accident ਪਾਕਿਸਤਾਨ ਦੇ ਰੇਲਵੇ ਟਰੈਕ ’ਤੇ ਧਮਾਕੇਪੇਸ਼ਾਵਰ : ਪਾਕਿਸਤਾਨ ਦੇ ਦੱਖਣ-ਪੱਛਮੀ ਸੂਬੇ ਸਿੰਧ ਵਿੱਚ ਮੰਗਲਵਾਰ ਨੂੰ ਇੱਕ ਰੇਲਵੇ ਟਰੈਕ ’ਤੇ ਹੋਏ ਧਮਾਕੇ ਕਾਰਨ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ ਅਤੇ ਇਸ ਕਾਰਨ ਕਈ ਲੋਕ ਜ਼ਖਮੀ ਹੋ ਗਏ।ਪੇਸ਼ਾਵਰ ਜਾ ਰਹੀ ਜਾਫ਼ਰ ਐਕਸਪ੍ਰੈਸ ਦੇ ਜ਼ਖਮੀ ਯਾਤਰੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਸਾਲ ਦੌਰਾਨ […]
Oct 7, 2025 • CNC News
Gurudwara ਪਾਕਿਸਤਾਨ ਦਾਅਵਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ ਹੋਵੇਗਾਲਾਹੌਰ : ਪਾਕਿਸਤਾਨੀ ਅਧਿਕਾਰੀਆਂ ਨੇ ਅਗਲੇ ਮਹੀਨੇ ਗੁਰੂ ਨਾਨਕ ਦੇਵ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਵਤਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ।ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਲਈ ਪ੍ਰਬੰਧਾਂ ਦਾ ਜਾਇਜ਼ਾ […]
Oct 7, 2025 • CNC News
Death ਪੰਜਾਬ ’ਚ ਖੰਘ ਦੀ ਦਵਾਈ ’ਤੇ ਪ੍ਰਬੰਧੀਚੰਡੀਗੜ੍ਹ : ਪੰਜਾਬ ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 14 ਬੱਚਿਆਂ ਦੀ ਮੌਤ ਤੋਂ ਬਾਅਦ ’ਕੋਲਡਰਿਫ’ ਖੰਘ ਦੇ ਸੀਰਪ ਦੀ ਵਿਕਰੀ, ਵੰਡ ਅਤੇ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਅਨੁਸਾਰ ਇਹ ਮੌਤਾਂ ਦੂਸ਼ਿਤ ਦਵਾਈ ਦੇ ਸੇਵਨ ਕਾਰਨ ਹੋਈਆਂ ਸਨ।ਸੋਮਵਾਰ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟ?ਰੇਸ਼ਨ (ਐਫ.ਡੀ.ਏ.), ਪੰਜਾਬ ਸਰਕਾਰ ਵੱਲੋਂ ਜਾਰੀ […]
Oct 7, 2025 • CNC News
award ਮੈਡੀਸਿਨ ਖੇਤਰ ਦੇ ਤਿੰਨ ਵਿਗਿਆਨੀਆਂ ਨੂੰ ਮਿਲੇਗਾ ਨੋਬੇਲ ਪੁਰਸਕਾਰਸਟਾਕਹੋਮ :ਮੈਰੀ ਈ ਬਰੁਨਕੋ, ਫਰੈੱਡ ਰੈਮਸਡੇਲ ਤੇ ਸ਼ਿਮੌਨ ਸਾਕਾਗੁਚੀ ਨੂੰ ‘ਪੈਰੀਫੇਰਲ ਇਮਿਊਨ ਟਾਲਰੈਂਸ’ ਨਾਲ ਸਬੰਧਤ ਉਨ੍ਹਾਂ ਦੀਆਂ ਖੋਜਾਂ ਲਈ ਮੈਡੀਸਿਨ ਦਾ ਨੋਬੇਲ ਪੁਰਸਕਾਰ ਦੇਣ ਦਾ ਸੋਮਵਾਰ ਨੂੰ ਐਲਾਨ ਕੀਤਾ ਗਿਆ ਹੈ। ਪੈਰੀਫੇਰਲ ਇਮਿਊਨ ਟਾਲਰੈਂਸ ਇੱਕ ਅਜਿਹਾ ਢੰਗ ਹੈ ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਪ੍ਰਣਾਲੀ […]
Oct 7, 2025 • CNC News
America ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਦਾ ਮਾਮਲਾ ਸ਼੍ਰੋਮਣੀ ਕਮੇਟੀ ਨੇ ਭਾਰਤੀ ਵਿਦੇਸ਼ ਮੰਤਰੀ ਕੋਲ ਰੱਖਿਆਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ ।ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ […]
Oct 7, 2025 • CNC News
Army ਪਾਕਿਸਤਾਨ ਵੱਲੋਂ ਭਾਰਤ ਨੂੰ ਚਿਤਾਵਨੀ ਇਸਲਾਮਾਬਾਦ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਐਤਵਾਰ ਨੂੰ ਭਾਰਤ ਨੂੰ ਪਾਕਿਸਤਾਨ ਨਾਲ ਕਿਸੇ ਵੀ ਭਵਿੱਖੀ ਫੌਜੀ ਟਕਰਾਅ ਵਿਰੁੱਧ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀ ਕਿਸੇ ਵੀ ਦੁਸ਼ਮਣੀ ਦੀ ਸੂਰਤ ਵਿੱਚ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਆਸਿਫ਼ ਦਾ ਇਹ ਜਵਾਬ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਫੌਜ ਮੁਖੀ […]
Oct 7, 2025 • CNC News
Arrest ਟੈਕਸਾਸ ’ਚੋਂ ਦੋਸ਼ੀ ਭਾਰਤੀ ਨੂੰ ਕੈਨੇਡਾ ਪੁਲਿਸ ਹਵਾਲੇ ਕੀਤਾਓਂਟਾਰੀਓ (ਕੈਨੇਡਾ) :ਹਮਲੇ ਦੇ ਮਾਮਲੇ ਵਿੱਚ ਅਮਰੀਕਾ ਦੇ ਟੈਕਸਾਸ ਵਿੱਚ ਗ੍ਰਿਫ਼ਤਾਰ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਕੈਨੇਡਾ ਹਵਾਲੇ ਕਰ ਦਿੱਤਾ ਗਿਆ ਹੈ।ਸਥਾਨਕ ਮੀਡੀਆ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ। ‘ਸੀਟੀਵੀ ਨਿਊਜ਼’ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੁਖਪ੍ਰੀਤ ਸਿੰਘ (25) 2021 ਵਿੱਚ ਕੈਨੇਡਾ ਵਿੱਚ ਐਲਨਾਜ਼ ਹਜਤਾਮੀਰੀ ਨਾਮ […]
Oct 7, 2025 • CNC News
Canada ਕੈਨੇਡਾ ਦੇ ਪ੍ਰਧਾਨ ਮੰਤਰੀ ਸਣੇ ਕਈ ਲੋਕਾਂ ਨਾਲ 68,500 ਡਾਲਰ ਦੀ ਠੱਗੀਵੈਨਕੂਵਰ, :ਹੈਕਰਾਂ ਨੇ ਰੌਇਲ ਬੈਂਕ ਆਫ ਕੈਨੇਡਾ ਦੇ ਇਕ ਮੁਲਾਜ਼ਮ ਦੀ ਮਿਲੀਭੁਗਤ ਨਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਹੋਰਨਾਂ ਨਾਲ 68 ਹਜ਼ਾਰ ਡਾਲਰ ਤੋਂ ਵੱਧ ਦੀ ਠੱਗੀ ਮਾਰੀ ਹੈ। ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਡੇ ਸੰਜੋਗ ਕਰਕੇ ਠੱਗੀ ਤੋਂ ਬਚ ਗਏ। ਪੁਲੀਸ […]
Oct 7, 2025 • CNC News
Election ਤਰਨ ਤਾਰਨ ਵਿਧਾਨ ਸਭਾ ਸੀਟ ਲਈ ਵੋਟਿੰਗ 11 ਨਵੰਬਰ ਨੂੰਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ […]
Oct 7, 2025 • CNC News