CNC coverage
Latest News
The latest published reports from Cross Nation Chronical. Follow news from Punjab, India, the United States and communities around the world.

Critical conditionਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕਐੱਸ ਏ ਐੱਸ ਨਗਰ (ਮੁਹਾਲੀ) ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨੌਂ ਦਿਨਾਂ ਦੇ ਇਲਾਜ ਤੋਂ ਬਾਅਦ ਵੀ ਬੇਹੱਦ ਗੰਭੀਰ ਬਣੀ ਹੋਈ ਹੈ। ਮੁਹਾਲੀ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਗਾਇਕ ਜਵੰਦਾ ਦੀ ਸਿਹਤ ਸਬੰਧੀ ਹਸਪਤਾਲ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਕੋਈ ਵੀ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ […]
•CNC News

airportਤੂਫਾਨ ਕਾਰਨ ਨੈਦਰਲੈਂਡਜ਼ ਹਵਾਈ ਅੱਡੇ ’ਤੇ ਸੌ ਤੋਂ ਵੱਧ ਉਡਾਣਾਂ ਰੱਦਐਮਸਟਰਡਮ : ਤੂਫਾਨ ਐਮੀ ਦੇ ਕਹਿਰ ਕਾਰਨ ਸ਼ਨਿਚਰਵਾਰ ਨੂੰ ਨੈਦਰਲੈਂਡਜ਼ ਦੇ ਸ਼ਿਫੋਲ ਹਵਾਈ ਅੱਡੇ ਉੱਤੇ ਘੱਟੋ-ਘੱਟ 80 ਆਉਣ ਵਾਲੀਆਂ ਅਤੇ 70 ਤੋਂ ਵੱਧ ਬਾਹਰ ਜਾਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਹਵਾਈ ਅੱਡੇ ਨੇ ਆਪਣੀ ਵੈੱਬਸਾਈਟ ਉੱਤੇ ਸਾਂਝੀ ਕੀਤੀ ਹੈ।ਰਾਇਲ ਨੈਦਰਲੈਂਡਜ਼ […]
•CNC News

Attackਜ਼ੂਬਿਨ ਗਰਗ ਦੀ ਮੌਤ ਜ਼ਹਿਰ ਨਾਲ ਹੋਈ, ਹੋਇਆ ਖੁਲਾਸਾਗੁਹਾਟੀ : ਗਾਇਕ ਜ਼ੂਬਿਨ ਗਰਗ ਦੇ ਸਾਥੀ ਗਾਇਕ ਨੇ ਦਾਅਵਾ ਕੀਤਾ ਹੈ ਕਿ ਜ਼ੂਬਿਨ ਨੂੰ ਉਸ ਦੇ ਮੈਨੇਜਰ ਤੇ ਮੇਲਾ ਪ੍ਰਬੰਧਕ ਨੇ ਜ਼ਹਿਰ ਦਿੱਤਾ ਹੈ। ਜ਼ੂਬਿਨ ਦੀ ਮੌਤ ਦੇ ਮਾਮਲੇ ਵਿਚ ਗ੍ਰਿਫ਼ਤਾਰ ਉਸ ਦੇ ਬੈਂਡਮੇਟ ਸ਼ੇਖਰ ਜੋਤੀ ਗੋਸਵਾਮੀ ਨੇ ਆਪਣੇ ਬਿਆਨ ਵਿਚ ਇਹ ਖੁਲਾਸਾ ਕੀਤਾ। ਉਸ ਨੇ […]
•CNC News

EDUCATIONਕੁਆਂਟਮ ਕੰਪਿਊਟਿੰਗ ਸਾਂਝੇਦਾਰੀ ’ਤੇ ਫੋਕਸ ਹੋਵੇਗਾ ਯੂਕੇ ਦੇ ਪ੍ਰਧਾਨ ਮੰਤਰੀ ਦਾ ਮੁੰਬਈ ਦੌਰਾਲੰਡਨ : ਅਗਲੇ ਹਫ਼ਤੇ ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਮੁੰਬਈ ਦੌਰੇ ਤੋਂ ਪਹਿਲਾਂ ਭਾਰਤ ਵਿੱਚ ਜਲਵਾਯੂ ਪਰਿਵਰਤਨ ਪ੍ਰਤੀ ਵਧੇਰੇ ਮਜ਼ਬੂਤ ਫਸਲਾਂ ਉਗਾਉਣ ਵਿੱਚ ਕਿਸਾਨਾਂ ਦੀ ਮਦਦ ਵਜੋਂ ਕੁਆਂਟਮ ਕੰਪਿਊਟਿੰਗ ਅਤੇ ਬਾਇਓਟੈਕਨਾਲੋਜੀ ਦੀ ਵਰਤੋਂ ਕਰਨ ਲਈ ਇੱਕ ਵਿਸ਼ੇਸ਼ ਸਾਂਝੇਦਾਰੀ ’ਤੇ ਜ਼ੋਰ ਦਿੱਤਾ ਜਾ […]
•CNC News

Japanਟਾਕਾਈਚੀ ਹੋ ਸਕਦੀ ਹੈ ਜਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀਟੋਕਿਓ : ਜਾਪਾਨ ਦੀ ਸੱਤਾਧਾਰੀ ਪਾਰਟੀ ਨੇ ਸ਼ਨਿਚਰਵਾਰ ਨੂੰ ਕੱਟੜਪੰਥੀ ਰਾਸ਼ਟਰਵਾਦੀ ਸਾਨਾਏ ਟਾਕਾਈਚੀ ਨੂੰ ਆਪਣਾ ਨਵਾਂ ਮੁਖੀ ਚੁਣ ਲਿਆ ਹੈ, ਜਿਸ ਨਾਲ ਉਹ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਨ ਦੇ ਰਾਹ ’ਤੇ ਹਨ।ਲਿਬਰਲ ਡੈਮੋਕ੍ਰੇਟਿਕ ਪਾਰਟੀ (L4P) ਨੇ 64 ਸਾਲਾ ਟਾਕਾਈਚੀ ਨੂੰ ਜਨਤਾ ਦਾ ਵਿਸ਼ਵਾਸ ਮੁੜ […]
•CNC News

Crimeਸਿੰਗਾਪੁਰ ’ਚ ਸੈਕਸ ਵਰਕਰਾਂ ਨਾਲ ਲੁੱਟ-ਖੋਹ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਭਾਰਤੀ ਗਿ੍ਰਫਤਾਰਸਿੰਗਾਪੁਰ : ਸਿੰਗਾਪੁਰ ਵਿੱਚ ਛੁੱਟੀਆਂ ਮਨਾਉਣ ਦੌਰਾਨ ਹੋਟਲ ਦੇ ਕਮਰਿਆਂ ਵਿੱਚ ਦੋ ਸੈਕਸ ਵਰਕਰਾਂ ਨੂੰ ਲੁੱਟਣ ਅਤੇ ਉਨ੍ਹਾਂ ’ਤੇ ਹਮਲਾ ਕਰਨ ਦੇ ਦੋਸ਼ ਹੇਠ ਭਾਰਤ ਦੇ ਦੋ ਸੈਲਾਨੀਆਂ ਨੂੰ ਕ੍ਰਮਵਾਰ ਪੰਜ ਸਾਲ ਅਤੇ ਇੱਕ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ […]
•CNC News

Americaਮੋਦੀ ਵੱਲੋਂ ਟਰੰਪ ਦੀ ਸ਼ਲਾਘਾਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਾਸ ਵਲੋਂ ਬੰਦੀਆਂ ਦੀ ਦੀ ਰਿਹਾਈ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਸੰਭਵ ਹੋਇਆ ਹੈ।ਉਨ੍ਹਾਂ ਨੇ ਐਕਸ ’ਤੇ ਪੋੋੋਸਟ ਪਾ ਕੇ ਕਿਹਾ, ‘ਭਾਰਤ ਨਿਆਂਪੂਰਨ ਸ਼ਾਂਤੀ ਲਈ ਸਾਰੇ […]
•CNC News

Agricultureਸੁਖਬੀਰ ਬਾਦਲ ਤੇ ਰਾਜੇਵਾਲ ਵੱਲੋਂ ਬਣੇਗੀ ਕਮਰਾ ਮੀਟਿੰਗਸਮਰਾਲਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਦੋਵਾਂ ਆਗੂਆਂ ਵਿਚਾਲੇ ਕਰੀਬ ਪੌਣਾ ਘੰਟਾ ਬੰਦ ਕਮਰਾ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਹਾਜ਼ਰ ਰਹੇ। ਮੀਟਿੰਗ ਉਪਰੰਤ ਸੁਖਬੀਰ […]
•CNC News

Americaਗਾਜ਼ਾ ’ਚ 57 ਫਲਸਤੀਨੀਆਂ ਦੀ ਮੌਤਗਾਜ਼ਾ ਪੱਟੀ : ਗਾਜ਼ਾ ਪੱਟੀ ਵਿੱਚ ਇਜ਼ਰਾਇਲੀ ਹਮਲਿਆਂ ਅਤੇ ਗੋਲਾਬਾਰੀ ਵਿੱਚ ਘੱਟੋ-ਘੱਟ 57 ਫਲਸਤੀਨੀ ਮਾਰੇ ਗਏ। ਇਜ਼ਰਾਈਲ ਨੇ ਇਹ ਹਮਲਾ ਅਜਿਹੇ ਸਮੇਂ ਕੀਤਾ ਜਦੋਂ ਹਮਾਸ ਨੇ ਪਿਛਲੇ ਕਰੀਬ ਦੋ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਤਜਵੀਜ਼ ’ਤੇ ਅਜੇ ਤੱਕ ਕੋਈ ਫੈਸਲਾ ਨਹੀਂ […]
•CNC News

Indiaਪੁਤਿਨ ਨੇ ਮੋਦੀ ਨੂੰ ਕਿਹਾ ‘ਬੁੱਧੀਮਾਨ ਨੇਤਾ’ਸੋਚੀ (ਰੂਸ) ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ (ਸਥਾਨਕ ਸਮੇਂ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ‘ਬੁੱਧੀਮਾਨ ਨੇਤਾ’ ਕਿਹਾ। ਰੂਸ ਟੂਡੇ ਦੇ ਅਨੁਸਾਰ ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਸਭ ਤੋਂ ਪਹਿਲਾਂ ਆਪਣੇ ਦੇਸ਼ ਬਾਰੇ ਸੋਚਦੇ ਹਨ। ਪੁਤਿਨ ਸੋਚੀ ਵਿੱਚ ਵਾਲਦਾਈ ਡਿਸਕਸ਼ਨ ਕਲੱਬ ਦੇ […]
•CNC News

Indiaਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿ ਭੇਜਣ ਦੀ ਮਿਲੀ ਮਨਜ਼ੂਰੀਅੰਮ੍ਰਿਤਸਰ : ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਸਿੱਖਾਂ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਹੈ। ਸਿੱਖਾਂ ਦੀ ਨੁਮਾਇੰਦਾ ਜਥੇਬੰਦੀ […]
•CNC News

Arrestਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਫੜ੍ਹੇਫਿਰੋਜ਼ਪੁਰ :ਨਸ਼ਿਆਂ ਦੇ ਖ਼?ਲਾਫ਼ ਵੱਡੀ ਕਾਰਵਾਈ ਕਰਦਿਆਂ ਗੁਪਤ ਸੂਚਨਾ ਦੇ ਅਧਾਰ ’ਤੇ ਫਿਰੋਜ਼ਪੁਰ ਪੁਲੀਸ ਨੇ ਮੁਲਤਾਨੀ ਗੇਟ ਅੰਦਰ ਸਥਿਤ ਖੁਰਾਣਾ ਮੈਡੀਕਲ ਹੋਲਸੇਲਰ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲੀਸ ਨੂੰ ਲੱਖਾਂ ਦੀ ਗਿਣਤੀ ਵਿਚ ਸਰਕਾਰ ਵੱਲੋਂ ਬੈਨ ਕੀਤੀਆਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।ਇਸ ਸਬੰਧ ਵਿਚ ਥਾਣਾ […]
•CNC News

Chinaਪੰਜ ਸਾਲਾਂ ਬਾਅਦ ਭਾਰਤ ਤੇ ਚੀਨ ਵਿਚਾਲੇ ਉਡਾਣਾਂ ਬਹਾਲ ਨਵੀਂ ਦਿੱਲੀ : ਪੰਜ ਸਾਲਾਂ ਦੇ ਵਕਫ਼ੇ ਮਗਰੋਂ ਭਾਰਤ ਅਤੇ ਚੀਨ ਪੂਰਬੀ ਲੱਦਾਖ ਵਿੱਚ ਸਰਹੱਦੀ ਤਣਾਅ ਕਾਰਨ ਵਿਗੜੇ ਸਬੰਧਾਂ ਨੂੰ ਮੁੜ ਮਜ਼ਬੂਤ ਕਰਨ ਦੇ ਇਰਾਦੇ ਨਾਲ ਇਸ ਮਹੀਨੇ ਦੇ ਅੰਤ ਤੱਕ ਸਿੱਧੀਆਂ ਉਡਾਣਾਂ ਸੇਵਾਵਾਂ ਮੁੜ ਸ਼ੁਰੂ ਕਰਨਗੇ। ਵਿਦੇਸ਼ ਮੰਤਰਾਲੇ (M51) ਵੱਲੋਂ ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ […]
•CNC News

Air Forceਅਮਰੀਕੀ ਕੰਪਨੀ ਵੱਲੋਂ ਤੇਜਸ ਮਾਰਕ 1ਏ ਜੈੱਟ ਲਈ ਚੌਥਾ ਇੰਜਣ ਸਪਲਾਈਪੈਟਾਗਨ : ਅਮਰੀਕਾ ਦੀ ਇੰਜਣ ਨਿਰਮਾਤਾ ਜਨਰਲ ਇਲੈਕਟ੍ਰਿਕ ਅਨੁਸਾਰ ਉਸ ਨੇ ਉਤਪਾਦਨ ਅਧੀਨ ਤੇਜਸ ਮਾਰਕ 1ਏ ਜੰਗੀ ਜਹਾਜ਼ ਲਈ ਚੌਥਾ ਇੰਜਣ ਸਪਲਾਈ ਕਰ ਦਿੱਤਾ ਹੈ, ਜਿਸ ਨਾਲ ਭਾਰਤੀ ਹਵਾਈ ਫੌਜ ਵਿੱਚ ਇਸ ਆਧੁਨਿਕ ਜੰਗੀ ਜਹਾਜ਼ ਦੇ ਛੇਤੀ ਸ਼ਾਮਲ ਹੋਣ ਦੀਆਂ ਆਸਾਂ ਵਧ ਗਈਆਂ ਹਨ। ਭਾਰਤੀ […]
•CNC News

Americaਕੀ ਸੱਚਮੁੱਚ ਅਮਰੀਕਾ ’ਚ ਡੂੰਘਾ ਹੋਇਆ ਆਰਥਿਕ ਸੰਕਟ?ਵਾਸ਼ਿੰਗਟਨ, :ਸੈਨੇਟ ਵਿੱਚ ਆਰਜ਼ੀ ਫੰਡਿੰਗ ਬਿੱਲ ਪਾਸ ਨਾ ਹੋਣ ਕਾਰਨ ਅਮਰੀਕਾ ਵਿੱਚ ਆਰਥਿਕ ਸੰਕਟ ਡੂੰਘਾ ਹੋ ਗਿਆ ਹੈ। ਦੇਸ਼ ਵਿੱਚ ਆਰਥਿਕ ਤਾਲਾਬੰਦੀ (ਸ਼ਟਡਾਊਨ) ਵਾਲੇ ਹਾਲਾਤ ਬਣ ਗਏ ਹਨ। ਰਾਸ਼ਟਰਪਤੀ ਡੋਨਲਡ ਟਰੰਪ ਦੀ ਪਾਰਟੀ ਨੂੰ ਸੈਨੇਟ ਵਿੱਚ ਆਰਜ਼ੀ ਫੰਡਿੰਗ ਬਿੱਲ ਪਾਸ ਕਰਵਾਉਣ ਲਈ ਘੱਟੋ-ਘੱਟ 60 ਵੋਟਾਂ ਦੀ ਲੋੜ ਸੀ […]
•CNC News