CNC coverage
Latest News
The latest published reports from Cross Nation Chronical. Follow news from Punjab, India, the United States and communities around the world.

Americaਦੋ ਦਹਾਕਿਆਂ ਵਿੱਚ ਅਮਰੀਕਾ ਦਾ ਪੰਜਵਾਂ ਵੱਡਾ ਸ਼ੱਟਡਾਊਨਵਾਸ਼ਿੰਗਟਨ : ਅਮਰੀਕੀ ਕਾਨੂੰਨ ਮੁਤਾਬਕ ਜਦੋਂ ਤੱਕ ਬਜਟ ਜਾਂ ਆਰਜ਼ੀ ਫੰਡਿੰਗ ਬਿੱਲ ਪਾਸ ਨਹੀਂ ਹੁੰਦਾ, ਉਦੋਂ ਤੱਕ ‘ਗੈਰ-ਜ਼ਰੂਰੀ’ ਸਰਕਾਰੀ ਵਿਭਾਗਾਂ ਅਤੇ ਸੇਵਾਵਾਂ ਨੂੰ ਬੰਦ ਕਰਨਾ ਪੈਂਦਾ ਹੈ। ਇਸੇ ਸਥਿਤੀ ਨੂੰ ਸ਼ੱਟਡਾਊਨ ਕਿਹਾ ਜਾਂਦਾ ਹੈ। ਪਿਛਲੇ ਦੋ ਦਹਾਕਿਆਂ ਵਿੱਚ ਇਹ ਅਮਰੀਕਾ ਦਾ ਪੰਜਵਾਂ ਵੱਡਾ ਸ਼ੱਟਡਾਊਨ ਹੋ ਸਕਦਾ ਹੈ। ਇਸ […]
•CNC News

Armyਇਜ਼ਰਾਇਲੀ ਜਲਸੈਨਾ ਨੇ ‘ਫਲੋਟਿਲਾ’ ਬੇੜੇ ਦਾ ਰਾਹ ਰੋਕਿਆਯੇਰੂਸ਼ਲਮ, ਇਜ਼ਰਾਇਲੀ ਜਲਸੈਨਾ ਨੇ ਬੁੱਧਵਾਰ ਰਾਤ ਨੂੰ ਗਾਜ਼ਾ ਦੀ ਸਾਗਰੀ ਨਾਕੇਬੰਦੀ ਵਿਚ ਸੰਨ੍ਹ ਲਾਉਣ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱੱਤਾ।ਜਲਸੈਨਾ ਨੇ ਭੂਮੱੱਧ ਸਾਗਰ ਵਿਚ ‘ਗਲੋਬਲ ਸੁਮੂਦ ਫਲੋਟਿਲਾ’ ਨੂੰ ਰੋਕ ਦਿੱਤਾ। ਕਰੀਬ 50 ਕਿਸ਼ਤੀਆਂ ਤੇ 500 ਕਾਰਕੁਨਾਂ ਵਾਲਾ ਇਹ ਬੇੜਾ ਗਾਜ਼ਾ ਦੇ ਸਾਹਿਲ […]
•CNC News

Germanyਜਰਮਨੀ ਦੇ ਸ਼ਹਿਰ ਮਿਊਨਿਖ ਦਾ ਵਿਸ਼ਵ ਪ੍ਰਸਿੱਧ ਫੈਸਟ ਅਸਥਾਈ ਤੌਰ ’ਤੇ ਬੰਦਫਰੈਂਕਫਰਟ, ਜਰਮਨੀ ਦਾ ਜੋਸ਼ੋ ਖਰੋਸ਼ ਨਾਲ ਮਨਾਇਆ ਜਾਣ ਵਾਲਾ ਅਕਤੂਬਰ ਫੈਸਟ ਬੰਬ ਦੀ ਧਮਕੀ ਮਿਲਣ ਕਾਰਨ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਇੱਕ ਸ਼ੱਕੀ ਵਿਅਕਤੀ ਵੱਲੋਂ ਪੱਤਰ ਲਿਖ ਕੇ ਬੰਬ ਦੀ ਧਮਕੀ ਦਿੱਤੀ ਗਈ ਜਿਸ ਕਾਰਨ ਅਧਿਕਾਰੀਆਂ ਨੇ […]
•CNC News

Indiaਦਸੰਬਰ ਦੇ ਸ਼ੁਰੂ ’ਚ ਭਾਰਤ ਆਉਣਗੇ ਰੂਸੀ ਰਾਸ਼ਟਰਪਤੀਨਵੀਂ ਦਿੱਲੀ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ 5 ਦਸੰਬਰ ਦੇ ਨੇੜੇ ਤੇੜੇ ਭਾਰਤ ਆਉਣ ਦੀ ਸੰਭਾਵਨਾ ਹੈ ਤੇ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਕਰਨਗੇ। ਇਸ ਹਾਈ-ਪ੍ਰੋਫਾਈਲ ਦੌਰੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਪਰ ਹਾਲੇ ਸਪਸ਼ਟ ਨਹੀਂ […]
•CNC News

Crimeਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਵਿੱਚ ਵੀ ਪੰਜਾਬ ਮੋਹਰੀਚੰਡੀਗੜ੍ਹ : ‘‘ਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧ ਹੈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਵਿੱਚ ਵੀ ਪੰਜਾਬ ਮੋਹਰੀ ਹੈ’’ ਇਸ ਤੱਥ ਦਾ ਖੁਲਾਸਾ ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ […]
•CNC News

Amritsarਬਿਕਰਮ ਦੀ ਹਿਰਾਸਤ ਦੀ ਲੋੜ ਨਹੀਂ: ਪੰਜਾਬ ਸਰਕਾਰਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦੱਸਿਆ ਕਿ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚ ਦਰਜ ਮਾਮਲੇ ਵਿੱਚ ਹਿਰਾਸਤ ਦੀ ਲੋੜ ਨਹੀਂ। ਜੇਕਰ ਜਾਂਚ ਏਜੰਸੀ ਨੂੰ ਬਾਅਦ ਵਿੱਚ ਉਸ ਦੀ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਪਈ ਤਾਂ ਸੱਤ ਦਿਨਾਂ […]
•CNC News

Beatsਅਡਾਨੀ ਨੂੰ ਪਛਾੜ ਕੇ ਅੰਬਾਨੀ ਮੁੜ ਬਣੇ ਸਭ ਤੋਂ ਅਮੀਰ ਭਾਰਤੀਮੁੰਬਈ, ਆਮਦਨ ਵਿੱਚ 6 ਫੀਸਦ ਕਮੀ ਆਉਣ ਦੇ ਬਾਵਜੂਦ ਰਿਲਾਇੰਸ ਇੰਡਸਟਰੀਜ਼ ਦੇ ਮੁਕੇਸ਼ ਅੰਬਾਨੀ ਨੇ 2025 ਵਿੱਚ ਆਪਣੇ ਪ੍ਰਤੀਯੋਗੀ ਗੌਤਮ ਅਡਾਨੀ ਨੂੰ ਪਛਾੜ ਕੇ ਮੁੜ ਸਭ ਤੋਂ ਅਮੀਰ ਭਾਰਤੀ ਹੋਣ ਦਾ ਖ਼?ਤਾਬ ਹਾਸਲ ਕਰ ਲਿਆ ਹੈ। ਇਹ ਖੁਲਾਸਾ ਅੱਜ ਪ੍ਰਕਾਸ਼ਿਤ ਦੇਸ਼ ਦੇ ਸਭ ਤੋਂ ਅਮੀਰ […]
•CNC News

Actorsਸ਼ਾਹਰੁਖ ਖਾਨ 12,490 ਕਰੋੜ ਦੀ ਹੈ ਜਾਇਦਾਦ ਨਾਲ ਬਣੇ ਸਭ ਤੋਂ ਅਮੀਰ ਐਕਟਰ ਮੁੰਬਈ : ਬੌਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਵਿਸ਼ਵ ਦੇ ਸਭ ਤੋਂ ਅਮੀਰ ਅਦਾਕਾਰ ਬਣ ਗਏ ਹਨ। ਇਹ ਖੁਲਾਸਾ ਹੁਰੂਨ ਇੰਡੀਆ ਰਿਚ ਲਿਸਟ 2025 ਤੋਂ ਹੋਇਆ ਹੈ ਜਿਸ ਵਿਚ ਸ਼ਾਹਰੁਖ ਦੀ ਜਾਇਦਾਦ 12,490 ਕਰੋੜ ਰੁਪਏ ਦਿਖਾਈ ਗਈ ਹੈ। ਇਸ ਨਾਲ ਸ਼ਾਹਰੁਖ ਨੇ ਆਰਨੋਲਡ, […]
•CNC News

Accidentਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਵੱਲੋਂ ਅਰਦਾਸਾਂ ਦਾ ਸਿਲਸਿਲਾ ਜਾਰੀਲੁਧਿਆਣਾ : ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪ੍ਰਸ਼ੰਸਕ ਅਤੇ ਸ਼ੁਭਚਿੰਤਕ ਅਰਦਾਸਾਂ ਕਰ ਰਹੇ ਹਨ ਅਤੇ ਕਿਸੇ ਚੰਗੀ ਖ਼ਬਰ ਦੀ ਉਮੀਦ ਕਰ ਰਹੇ ਹਨ। ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਇੱਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਹ ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ […]
•CNC News

Americaਅਨਿਸ਼ਚਿਤਤਾ ਦੇ ਨਵੇਂ ਦੌਰ ਦਾ ਸਾਹਮਣਾ ਕਰ ਰਿਹਾ ਅਮਰੀਕਾਨਿਊਯਾਰਕ : ਸਰਕਾਰ ਦਾ ਕੰਮਕਾਜ ਠੱਪ ਹੋਣ ਕਾਰਨ ਅਮਰੀਕਾ ਨੂੰ ਅਨਿਸ਼ਚਿਤਤਾ ਦੇ ਇੱਕ ਨਵੇਂ ਦੌਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਅਤੇ ਕਾਂਗਰਸ ਬੁੱਧਵਾਰ ਦੀ ਸਮਾਂ ਸੀਮਾ ਤੱਕ ਸਰਕਾਰੀ ਪ੍ਰੋਗਰਾਮਾਂ ਅਤੇ ਸੇਵਾਵਾਂ ਨੂੰ ਚਾਲੂ ਰੱਖਣ ਲਈ ਕਿਸੇ ਸਮਝੌਤੇ ’ਤੇ ਪਹੁੰਚਣ ਵਿੱਚ ਅਸਫਲ ਰਹੇ।ਲਗਪਗ 7,50,000 […]
•CNC News

disasterਫਿਲਪੀਨ ’ਚ ਜ਼ਬਰਦਸਤ ਭੂਚਾਲ, 69 ਮੌਤਾਂ ਮਨੀਲਾ :ਮੰਗਲਵਾਰ ਦੇਰ ਰਾਤ ਆਏ 6.9 ਸ਼ਿੱਦਤ ਦੇ ਇੱਕ ਸਮੁੰਦਰੀ ਭੂਚਾਲ ਨੇ ਕੇਂਦਰੀ ਫਿਲਪੀਨ ਸੂਬੇ ਵਿੱਚ ਘਰਾਂ ਅਤੇ ਇਮਾਰਤਾਂ ਦੀਆਂ ਕੰਧਾਂ ਢਾਹ ਦਿੱਤੀਆਂ। ਰਾਈਟਰਜ਼ ਦੀ ਰਿਪੋਰਟ ਅਨੁਸਾਰ ਘੱਟੋ-ਘੱਟ 69 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਝਟਕਿਆਂ ਕਾਰਨ ਬਿਜਲੀ ਗੁੱਲ […]
•CNC News

latest Newsਫਤਹਿ-4 ਕਰੂਜ਼ ਮਿਜ਼ਾਈਲ ਦਾ ਪਾਕਿ ਨੇ ਕੀਤਾ ਪ੍ਰੀਖਣਇਸਲਾਮਾਬਾਦ : ਪਾਕਿਸਤਾਨ ਨੇ ਨਵੀਂ ਸ਼ਾਮਲ ਕੀਤੀ ਗਈ ਅਤੇ ਸਵਦੇਸ਼ੀ ਤੌਰ ’ਤੇ ਵਿਕਸਤ ਕੀਤੀ ਗਈ ਕਰੂਜ਼ ਮਿਜ਼ਾਈਲ ‘ਫਤਹਿ-4’ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ, ਜੋ 750 ਕਿਲੋਮੀਟਰ ਤੱਕ ਦੇ ਟੀਚਿਆਂ ਨੂੰ ਨਿਸ਼ਾਨਾ ਬਣਾ ਸਕਦੀ ਹੈ,ਫੌਜ ਦੀ ਮੀਡੀਆ ਸ਼ਾਖਾ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਇੱਕ ਬਿਆਨ ਵਿੱਚ ਕਿਹਾ ਕਿ ਫੌਜ ਨੇ 750 […]
•CNC News

Deathਵੀਅਤਨਾਮ ’ਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਹੁਣ ਤੱਕ 19 ਮੌਤਾਂ ਦੀ ਪੁਸ਼ਟੀਹਨੋਈ, ਵੀਅਤਨਾਮ ’ਚ ਤੂਫਾਨ ‘ਬੁਆਲੋਈ’ ਮਗਰੋਂ ਭਾਰੀ ਮੀਂਹ ਦੌਰਾਨ ਆਏ ਹੜ੍ਹਾਂ ਤੇ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਵਿੱਚ ਮ੍ਰਿਤਕਾਂ ਦੀ ਗਿਣਤੀ 19 ਹੋੋ ਗਈ ਹੈ ਅਤੇ ਕਈ ਲਾਪਤਾ ਹਨ। ਕੌਮੀ ਮੌਸਮ ਏਜੰਸੀ ਨੇ ਅੱਜ ਕਿਹਾ ਕਿ 24 ਘੰਟਿਆਂ ਦੌਰਾਨ ਵੀਅਤਨਾਮ ਦੇ ਕੁੱਝ ਹਿੱਸਿਆਂ ਵਿੱਚ […]
•CNC News

Deathਡੰਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਮੈਕਸਿਕੋ ’ਚ ਮੌਤਮੈਕਸੀਕੋ : ਡੰਕੀ ਲਾ ਕੇ ਅਮਰੀਕਾ ਜਾ ਰਹੇ ਪੰੰਜਾਬ ਦੇ ਪਿੰਡ ਸਮਗੋਲੀ ਦੇ ਨੌਜਵਾਨ ਹਰਦੀਪ ਸਿੰਘ ਦੀ ਮੈਕਸਿਕੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਪੁਲੀਸ ਨੇ ਉਸ ਦੇ ਪਰਿਵਾਰਕ ਮੈਂਬਰ ਦੇ ਬਿਆਨ ’ਤੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ […]
•CNC News

Dubaiਅਖੌਤੀ ਬਾਬਾ ਦਾ ਅਸ਼ਲੀਲ ਚੈਟ ਰਾਹੀਂ ਦੁਬਈ ਦੇ ਸ਼ੇਖ ਲਈ ਕਰ ਰਿਹਾ ਸੀ ਮਹਿਲਾ ਦਾ ਪ੍ਰਬੰਧਚੰਡੀਗੜ੍ਹ : ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਗ੍ਰਿਫਤਾਰ ਅਖੌਤੀ ਬਾਬੇ ਚੈਤੰਨਯਨੰਦ ਸਰਸਵਤੀ ਬਾਰੇ ਹੁਣ ਨਵਾਂ ਖੁਲਾਸਾ ਹੋਇਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਇੱਕ ਵਟਸਐਪ ਚੈਟ ਮੁਤਾਬਕ ਇਹ ਅਖੌਤੀ ਸਾਧ ਮਹਿਲਾਵਾਂ ਨੂੰ ਕਥਿਤ ਅਸ਼ਲੀਲ ਸੁਨੇਹੇ ਭੇਜਦਾ ਸੀ। ਚੈਤੰਨਯਨੰਦ ਨੂੰ ਪਿਛਲੇ […]
•CNC News