CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਲੁਧਿਆਣਾ ’ਚ ਲਵਾਰਿਸ ਲਿਫ਼ਾਫਾ ਬਣਿਆ ਪੁਲਿਸ ਤੇ ਲੋਕਾਂ ਲਈ ਮੁਸੀਬਤਲੁਧਿਆਣਾ : ਲੁਧਿਆਣਾ ਸ਼ਹਿਰ ਦੇ ਬਸਤੀ ਜੋਧੇਵਾਲ ਵਿੱਚ ਇੱਕ ਨੀਲਾ ਲਿਫ਼ਾਫਾ ਮਿਲਣ ਤੋਂ ਬਾਅਦ ਪੁਲੀਸ ਤੇ ਲੋਕਾਂ ਵਿੱਚ ਹਫੜਾ ਦਫ਼ੜੀ ਦੇਖਣ ਨੂੰ ਮਿਲੀ। ਚਾਰ ਦਿਨ ਪਹਿਲਾਂ ਇੱਕ ਵਿਅਕਤੀ ਇਹ ਲਿਫ਼ਾਫਾ ਕਿਸੇ ਦੁਕਾਨਦਾਰ ਦੇ ਕੋਲ ਰੱਖ ਕੇ ਗਿਆ ਸੀ, ਜਿਸ ਨੂੰ ਜਦੋਂ ਹੁਣ ਦੁਕਾਨਦਾਰ ਨੇ ਖੋਲ੍ਹ ਕੇ […]

Indiaਤੁਰਕੀ ਦੇ ਰਾਸ਼ਟਰਪਤੀ ਨੇ ਮੁੜ ਅਲਾਪਿਆ ਕਸ਼ਮੀਰ ਦਾ ਰਾਗਸੰਯੁਕਤ ਰਾਸ਼ਟਰ : ਤੁਰਕੀ ਦੇ ਰਾਸ਼ਟਰਪਤੀ ਤਈਪ ਅਰਦੋਜਾਂ ਨੇ ਸੰਯੁਕਤ ਰਾਸ਼ਟਰ ਦੀ ਆਮ ਸਭਾ ਵਿਚ ਆਪਣੇ ਸੰਬੋਧਨ ਵਿਚ ਮੁੜ ਕਸ਼ਮੀਰ ਦਾ ਰਾਗ ਅਲਾਪਿਆ ਹੈ। ਅਰਦੋਜਾਂ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਇਸ ਸਾਲ ਦੇ ਸ਼ੁਰੂ ਵਿੱਚ ਟਕਰਾਅ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ‘ਜੰਗਬੰਦੀ’ ਤੋਂ ‘ਖੁਸ਼’ ਹੈ। ਉਨ੍ਹਾਂ […]

Americaਟੈਲੀਪ੍ਰੋਂਪਟਰ ’ਚ ਗੜਬੜੀ ਲਈ ਟਰੰਪ ਦੀ ਟੀਮ ਜ਼ਿੰਮੇਵਾਰ: ਯੂਐੱਨ ਸੰਯੁਕਤ ਰਾਸ਼ਟਰ, :ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਵਿਖੇ ਆਪਣੇ ਤਿਆਰ ਭਾਸ਼ਣ ਤੋਂ ਹਟ ਕੇ ਇੱਕ ਐਸਕੇਲੇਟਰ ਰੁਕਣ ਅਤੇ ਇੱਕ ਖਰਾਬ ਟੈਲੀਪ੍ਰੋਂਪਟਰ ਦੀ ਸ਼ਿਕਾਇਤ ਕੀਤੀ ਅਤੇ ਇਨ੍ਹਾਂ ਘਟਨਾਵਾਂ ਨੂੰ ਵਿਸ਼ਵ ਸੰਸਥਾ ਨੂੰ ਖਰਾਬ ਦਿਖਾਉਣ ਲਈ ਵਰਤਿਆ। ਟਰੰਪ ਨੇ ਕਿਹਾ, “ਮੈਨੂੰ ਸੰਯੁਕਤ ਰਾਸ਼ਟਰ ਤੋਂ ਸਿਰਫ਼ […]

Americaਟਰੰਪ ਨੇ ਰੂਸੀ ਤੇਲ ਦੀ ਖਰੀਦ ’ਤੇ ਹੀ ਲਗਾਇਆ ਵਾਧੂ ਟੈਕਸ: ਰੂਬੀਓਨਿਊਯਾਰਕ : ਅਮਰੀਕਾ ਦੇ ਸਕੱਤਰ ਆਫ਼ ਸਟੇਟ ਮਾਰਕੋ ਰੂਬੀਓ ਨੇ ਹਾਲ ਹੀ ਦੇ ਬਿਆਨ ਵਿੱਚ ਕਿਹਾ ਹੈ ਕਿ ਭਾਰਤ ਅਮਰੀਕਾ ਦਾ ਬਹੁਤ ਨਜ਼ਦੀਕੀ ਭਾਈਵਾਲ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਯੁੱਧ ਲਈ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖ਼ਿਲਾਫ਼ ਕੀਤੀਆਂ ਕਾਰਵਾਈਆਂ ਦੇ ਹਿੱਸੇ ਵਜੋਂ ਰੂਸੀ ਤੇਲ ਦੀ […]

Crimeਇਨਸਾਨੀਅਤ ਸ਼ਰਮਸਾਰ:15 ਦਿਨ ਦੇ ਬੱਚੇ ਦੇ ਮੂੰਹ ਵਿੱਚ ਪੱਥਰ ਪਾ ਕੇ ਲਾਈ ਗੂੰਦਜੈਪੁਰ, ਤੇਜ਼ੀ ਨਾਲ ਵਧ ਰਹੇ ਦੇਸ਼ ਵਿੱਚ ਇਨਸਾਨੀਅਤ ਐਨੀ ਬੇਰਹਿਮ ਹੋ ਸਕਦੀ ਕਿ ਉਸ ਦਾ ਅੰਦਾਜ਼ਾ ਲਾਇਆ ਜਾਣਾ ਸੰਭਵ ਨਹੀਂ। ਰਾਜਸਥਾਨ ਵਿੱਚ 15 ਦਿਨਾਂ ਦੇ ਬੱਚੇ ਨਾਲ ਕੀਤਾ ਗਿਆ ਝਿੰਜੋੜ ਕੇ ਰੱਖ ਦੇਣ ਵਾਲਾ ਵਰਤਾਰਾ ਸਾਹਮਣੇ ਆਇਆ ਹੈ।ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਵਿੱਚ ਮੰਗਲਵਾਰ […]

Franceਫਰਾਂਸ ਨੇ ਫਲਸਤੀਨ ਨੂੰ ਮੁਲਕ ਵਜੋਂ ਮਾਨਤਾ ਦਿੱਤੀਫਰਾਂਸ: ਅਮਰੀਕਾ ਤੇ ਇਜ਼ਰਾਈਲ ਦੇ ਵਿਰੋਧ ਦੇ ਬਾਵਜੂਦ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਫਲਸਤੀਨ ਨੂੰ ਮੁਲਕ ਵਜੋਂ ਮਾਨਤਾ ਦੇਣ ਦਾ ਐਲਾਨ ਕੀਤਾ ਹੈ। ਸੰਯੁਕਤ ਰਾਸ਼ਟਰ ਆਮ ਸਭਾ ਦੇ ਮੱਦੇਨਜ਼ਰ ਇਸ ਨੂੰ ਅਹਿਮ ਐਲਾਨ ਮੰਨਿਆ ਜਾ ਰਿਹਾ ਹੈ। ਫਰਾਂਸ ਨੇ ਇਸਨੂੰ ਮੱਧ ਪੂਰਬ ਵਿੱਚ ਦੋ-ਰਾਸ਼ਟਰ ਹੱਲ ਦੀ ਸੰਭਾਵਨਾ […]

Fireਲੁਧਿਆਣਾ ’ਚ ਘਰ ਨੂੰ ਲੱਗੀ ਅੱਗ ਦੌਰਾਨ ਦਾਦੀ ਪੋਤੇ ਦੀ ਮੌਤਲੁਧਿਆਣਾ, ਲੁਧਿਆਣਾ ਵਿੱਚ ਅੱਜ ਸਵੇਰੇ ਸਵੇਰੇ ਇੱਕ ਦੁਖਦਾਈ ਹਾਦਸਾ ਵਾਪਰਿਆ ਹੈ। ਸ਼ਹਿਰ ਦੇ ਭਾਰਤ ਨਗਰ ਚੌਂਕ ਨੇੜੇ ਇੱਕ ਹੌਜ਼ਰੀ ਕਾਰੋਬਾਰੀ ਦੀ ਦੇ ਘਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦਮ ਘੁੱਟਣ ਨਾਲ ਦਾਦੀ ਤੇ ਪੋਤੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਿਸ ਸਮੇਂ ਅੱਗਲੱਗੀ […]

Electionਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਚੰਡੀਗੜ੍ਹ : ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ […]

Canadaਕੈਨੇਡੀਅਨ ਪੁਲੀਸ ਵੱਲੋਂ ਵੱਖਵਾਦੀ ਕਾਬੂਟੋਰਾਂਟੋ : ਸਥਾਨਕ ਮੀਡੀਆ ਨੇ ਦੱਸਿਆ ਕਿ ਕੈਨੇਡੀਅਨ ਪੁਲੀਸ ਨੇ ਓਨਟਾਰੀਓ ਦੇ ਵਿਟਬੀ ਵਿੱਚ ਇੱਕ ਵੱਖਵਾਦੀ ਆਗੂ ਇੰਦਰਜੀਤ ਸਿੰਘ ਗੋਸਲ ਨੂੰ ਹਥਿਆਰਾਂ ਨਾਲ ਸਬੰਧਤ ਇੱਕ ਦਰਜਨ ਤੋਂ ਵੱਧ ਅਪਰਾਧਾਂ ਲਈ ਗ੍ਰਿਫ਼ਤਾਰ ਕੀਤਾ ਹੈ।ਗਲੋਬਲ ਨਿਊਜ਼ ਨੇ ਸੋਮਵਾਰ ਨੂੰ ਅਦਾਲਤੀ ਦਸਤਾਵੇਜ਼ਾਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਓਨਟਾਰੀਓ ਪ੍ਰੋਵਿੰਸ਼ੀਅਲ ਪੁਲੀਸ ਅਧਿਕਾਰੀਆਂ ਨੇ ਗੋਸਲ ਨੂੰ […]

Chinaਚੀਨ ਵਿੱਚ ਸ਼ਕਤੀਸ਼ਾਲੀ ਤੂਫਾਨ ਕਾਰਨ ਸਕੂਲ ਅਤੇ ਕਾਰੋਬਾਰ ਬੰਦ, ਉਡਾਣਾਂ ਪ੍ਰਭਾਵਿਤਹਾਂਗਕਾਂਗ : ਦੱਖਣੀ ਚੀਨੀ ਵਿੱਚ ਹੁਣ ਤੱਕ ਦੇ ਸਭ ਤੋਂ ਸ਼ਕਤੀਸ਼ਾਲੀ ਤੁਫਾਨ ਦੀ ਸੰਭਾਵਨਾ ਦੇ ਚਲਦਿਆਂ ਸ਼ਹਿਰਾਂ ਨੇ ਮੰਗਲਵਾਰ ਨੂੰ ਰੋਜ਼ਾਨਾ ਜੀਵਨ ਦੇ ਕਈ ਪਹਿਲੂਆਂ ਨੂੰ ਪਿੱਛੇ ਛੱਡ ਦਿੱਤਾ ਹੈ। ਇੱਥੇ ਸਕੂਲ ਅਤੇ ਕਾਰੋਬਾਰ ਬੰਦ ਹੋ ਗਏ ਅਤੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇਸ ਤੂਫਾਨ […]

Deathਸਿਡਨੀ ’ਚ ਭਾਰਤੀ ਵਿਦਿਆਰਥੀ ਦੀ ਮੌਤਸਿਡਨੀ : ਆਸਟਰੇਲੀਆ ਵਿੱਚ ਕੌਮਾਂਤਰੀ ਵਿਦਿਆਰਥੀ ਵੀਜ਼ਾ ’ਤੇ ਆਏ ਨੌਜਵਾਨ ਪ੍ਰਭਜੋਤ ਸਿੰਘ (25) ਦੀ ਕੰਮ ਦੌਰਾਨ ਦਰਦਨਾਕ ਤਰੀਕੇ ਨਾਲ ਮੌਤ ਹੋਈ ਹੈ। ਉਹ ਹਰਿਆਣਾ ਦੇ ਪਿੰਡ ਹਰੀਪੁਰਾ ਜ਼ਿਲ੍ਹਾ ਸਿਰਸਾ ਦਾ ਵਸਨੀਕ ਸੀ। ਕਰੀਬ ਤਿੰਨ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ’ਤੇ ਆਸਟਰੇਲੀਆ ਆਇਆ ਸੀ। ਉਹ ਪੜ੍ਹਾਈ ਦੇ ਨਾਲ-ਨਾਲ ਆਪਣੀਆਂ ਫ਼ੀਸਾਂ ਤੇ ਖਰਚੇ […]

Electionਕਮਲਾ ਹੈਰਿਸ ਕੀਤਾ ਅਫਸੋਸ ਜ਼ਾਹਿਰਵਾਸ਼ਿੰਗਟਨ : ਕਮਲਾ ਹੈਰਿਸ ਨੇ ਸੋਮਵਾਰ ਸ਼ਾਮ ਨੂੰ ਕਿਹਾ ਕਿ ਉਸ ਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਦੂਜੇ ਕਾਰਜਕਾਲ ਲਈ ਚੋਣ ਲੜਨ ਦੇ ਫੈਸਲੇ ਖਿਲਾਫ਼ ਆਪਣੀਆਂ ਚਿੰਤਾਵਾਂ ਜ਼ਾਹਰ ਨਾ ਕਰਨ ਦਾ ਅਫ਼ਸੋਸ ਹੈ ਜਦੋਂ ਬਹੁਤੇ ਅਮਰੀਕੀਆਂ ਨੂੰ ਲੱਗਦਾ ਸੀ ਕਿ ਉਹ ਇਸ ਅਹੁਦੇ ਲਈ ਬਹੁਤ ਉਮਰਦਰਾਜ਼ ਹਨ। ਹੈਰਿਸ ਨੇ 2020 ਵਿਚ ਪਾਰਟੀ […]

Aircraftਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ ਵਧਾਈ ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨੀ ਨਾਗਰਿਕ ਅਤੇ ਫੌਜੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ਦੀ ਪਾਬੰਦੀ ਨੂੰ 24 ਅਕਤੂਬਰ ਤੱਕ ਵਧਾ ਦਿੱਤਾ ਹੈ। ਪਾਕਿਸਤਾਨ ਨੇ ਵੀ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਅਪਰੈਲ ਤੋਂ ਆਪਣੇ ਹਵਾਈ ਖੇਤਰ ਨੂੰ ਭਾਰਤੀ ਜਹਾਜ਼ਾਂ ਲਈ ਬੰਦ ਕਰ ਰੱਖਿਆ ਹੈ। ਦੋਹਾਂ […]

Afghanistanਜਹਾਜ਼ ਦੇ ਲੈਂਡਿੰਗ ਗੇਅਰ ਵਿੱਚ ਲੁਕ ਕੇ ਭਾਰਤ ਪੁੱਜਿਆ ਅਫਗਾਨੀ ਲੜਕਾਨਵੀਂ ਦਿੱਲੀ : ਇੱਥੇ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਇਕ 13 ਸਾਲ ਦਾ ਅਫਗਾਨੀ ਲੜਕਾ ਉਡਾਣ ਵਿਚ ਲੁਕ ਕੇ ਪੁੱਜਿਆ। ਉਹ ਕਾਬੁਲ ਤੋਂ ਉਡਾਣ ਭਰਨ ਵਾਲੇ ਇੱਕ ਜਹਾਜ਼ ਦੇ ਲੈਂਡਿੰਗ ਗੀਅਰ ਦੇ ਡੱਬੇ ਵਿੱਚ ਦਾਖਲ ਹੋ ਕੇ ਦਿੱਲੀ ਪੁੱਜਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਲੜਕਾ […]

Delhiਦਿੱਲੀ ਦੇ ਸਾਬਕਾ ਮੰਤਰੀ ਦੀ 7.44 ਕਰੋੜ ਰੁਪਏ ਦੀ ਜਾਇਦਾਦ ਜ਼ਬਤਨਵੀਂ ਦਿੱਲੀ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਕੁਮਾਰ ਜੈਨ ਵਲੋਂ ਕਥਿਤ ਤੌਰ ’ਤੇ ਨਿਯੰਤਰਿਤ ਕੰਪਨੀਆਂ ਨਾਲ ਜੁੜੀਆਂ 7.44 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਹ ਕਾਰਵਾਈ 15 ਸਤੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ), 2002 ਤਹਿਤ ਕੀਤੀ […]