CNC coverage
Latest News
The latest published reports from Cross Nation Chronical. Follow news from Punjab, India, the United States and communities around the world.

Flood50 ਹਜ਼ਾਰ ਪਰਿਵਾਰਾਂ ਨੂੰ ਕਣਕ ਦੇਣਗੇ ਸੁਖਬੀਰ ਬਾਦਲਚਮਕੌਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਪਸ਼ੂਆਂ ਲਈ ਚਾਰੇ ਦੇ 100 ਟਰੱਕ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਵਾਨਾ ਕੀਤੇ ਗਏ। ਇਨ੍ਹਾਂ ਜ਼ਿਲ੍ਹਿਆਂ ਵਿੱਚ ਜਲੰਧਰ, ਗੁਰਦਾਸਪੁਰ, […]

Bombਹਾਂਗਕਾਂਗ ’ਚ ਦੂਜੇ ਵਿਸ਼ਵ ਯੁੱਧ ਦੇ ਜ਼ਿੰਦਾ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲਹਾਂਗਕਾਂਗ : ਦੁਨੀਆ ਨੇ ਕਈ ਵੱਡੀਆਂ ਜੰਗਾਂ ਵੇਖੀਆਂ ਹਨ, ਜਿਨ੍ਹਾਂ ਦੇ ਸਬੂਤ ਅਤੇ ਸੰਬੰਧਿਤ ਕਲਾਕ੍ਰਿਤੀਆਂ ਅੱਜ ਵੀ ਵੇਖੀਆਂ ਜਾ ਸਕਦੀਆਂ ਹਨ। ਹਾਲਾਂਕਿ ਹਾਂਗਕਾਂਗ ਵਿੱਚ ਕੁਝ ਸੱਚਮੁੱਚ ਅਸਾਧਾਰਨ ਵਾਪਰਿਆ ਹੈ। ਇੱਥੇ ਦੂਜੇ ਵਿਸ਼ਵ ਯੁੱਧ ਨਾਲ ਸਬੰਧਤ ਇੱਕ ਵਸਤੂ ਲੱਭੀ ਗਈ ਹੈ, ਜਿਸ ਕਾਰਨ ਲੋਕ […]

Indiaਅਮਰੀਕਾ ’ਚ ਫੈਂਟਾਨਿਲ ਦੇ ਸੇਵਨ ਕਾਰਨ ਮੌਤਾਂ ਮਗਰੋਂ ਭਾਰਤੀ ਕਾਰੋਬਾਰੀ ਅਧਿਕਾਰੀਆਂ ਦੇ ਵੀਜ਼ੇ ਰੱਦਨਿਊਯਾਰਕ : ਅਮਰੀਕੀ ਦੂਤਾਵਾਸ ਨੇ ਫੈਂਟਾਨਿਲ ਪੂਰਵਗਾਮੀਆਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਆਧਾਰ ’ਤੇ ਕੁਝ ਭਾਰਤੀ ਕਾਰੋਬਾਰੀ ਅਧਿਕਾਰੀਆਂ ਅਤੇ ਕਾਰਪੋਰੇਟ ਨੇਤਾਵਾਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਕਿ ਅਮਰੀਕਾ […]
CNC NEWS
Indiaਟਰੰਪ ਵੱਲੋਂ ਭਾਰਤ-ਪਾਕਿਸਤਾਨ ਵਿਵਾਦ ਨੂੰ ਸੁਲਝਾਉਣ ਦਾ ਮੁੜ ਦਾਅਵਾਲੰਡਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਸਾਲ ਸੱਤ ਦੇਸ਼ਾਂ ਦਰਮਿਆਨ ਤਕਰਾਰ ਰੋਕਣ ਲਈ ਕੀਤੇ ਯਤਨਾਂ ਬਾਰੇ ਅੱਜ ਮੁੜ ਦੱਸਿਆ। ਉਨ੍ਹਾਂ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਨੂੰ ਸੁਲਝਾਉਣ ਲਈ ਅਹਿਮ ਭੂਮਿਕਾ ਨਿਭਾਈ ਸੀ। ਸ੍ਰੀ ਟਰੰਪ ਨੇ ਯੂਕੇ ਦੀ ਫੇਰੀ ਦੌਰਾਨ ਬਕਿੰਘਮਸ਼ਾਇਰ […]

Crimeਯੂ.ਕੇ. ਵੱਲੋਂ ‘ਵਨ-ਇਨ, ਵਨ-ਆਊਟ’ ਮਾਈਗ੍ਰੇਸ਼ਨ ਤਹਿਤ ਪਹਿਲਾ ਭਾਰਤੀ ਕੀਤਾ ਡਿਪੋਰਟਲੰਡਨ: ਬ੍ਰਿਟੇਨ ਅਤੇ ਫਰਾਂਸ ਦੇ ਨਵੇਂ ਮਾਈਗ੍ਰੇਸ਼ਨ ਸਮਝੌਤੇ ਤਹਿਤ ਯੂ.ਕੇ. ਤੋਂ ਪਹਿਲਾ ਭਾਰਤੀ ਵਿਅਕਤੀ ਡਿਪੋਰਟ ਕੀਤਾ ਗਿਆ ਹੈ। ਇਸ ਸਮਝੌਤੇ ਦਾ ਮੰਤਵ ਇੰਗਲਿਸ਼ ਚੈਨਲ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਨ ਵਾਲਿਆਂ ’ਤੇ ਕਾਬੂ ਪਾਉਣਾ ਹੈ। ਇਹ ਵਿਅਕਤੀ, ਜੋ ਕਥਿਤ ਤੌਰ ’ਤੇ ਅਗਸਤ ਦੇ ਸ਼ੁਰੂ ਵਿੱਚ ਇੱਕ […]

Attackਲਸ਼ਕਰ-ਏ-ਤਾਇਬਾ ਦੇ ਕਮਾਂਡਰ ਵੱਲੋਂ ਮੁਰੀਦਕੇ ਕੈਂਪ ਤਬਾਹ ਕਰਨ ਦੀ ਪੁਸ਼ਟੀਨਵੀਂ ਦਿੱਲੀ ਭਾਰਤ ਵੱਲੋਂ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅਤਿਵਾਦੀ ਕੈਂਪਾਂ ’ਤੇ ਕੀਤੇ ਗਏ ਸਟੀਕ ਹਮਲਿਆਂ ਤੋਂ ਮਹੀਨਿਆਂ ਬਾਅਦ ਲਸ਼ਕਰ-ਏ-ਤਾਇਬਾ (ਐੱਲਈਟੀ) ਦੇ ਕਮਾਂਡਰ ਕਾਸਿਮ ਦਾ ਇੱਕ ਵਾਇਰਲ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਪਾਕਿਸਤਾਨ ਦੇ ਸੂਬੇ ਪੰਜਾਬ ਦੇ ਮੁਰੀਦਕੇ ਵਿੱਚ ਮਰਕਜ਼ ਤਾਇਬਾ ਅਤਿਵਾਦੀ ਕੈਂਪ ਦੀ […]

Accidentਸਿੰਗਾਪੁਰ ’ਚ ਸਕੂਬਾ ਡਾਈਵਿੰਗ ਦੌਰਾਨ ਭਾਰਤੀ ਗਾਇਕ ਦੀ ਮੌਤਸਿੰਘਾਪੁਰ: ਸਿੰਗਾਪੁਰ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਇੱਕ ਭਾਰਤੀ ਗਾਇਕ ਅਤੇ ਸੰਗੀਤਕਾਰ ਜ਼ੁਬੀਨ ਗਰਗ ਦੀ ਮੌਤ ਹੋ ਗਈ ਹੈ, ਰਿਪੋਰਟਾਂ ਮੁਤਾਬਕ 52 ਸਾਲਾ ਕਲਾਕਾਰ ਦੀ ਮੌਤ ਸਕੂਬਾ ਡਾਈਵਿੰਗ ਹਾਦਸੇ ’ਚ ਹੋਈ ਦੱਸੀ ਜਾ ਰਹੀ ਹੈ। ਇਹ ਹਾਦਸਾ ਕਥਿਤ ਤੌਰ ’ਤੇ ਸਮੁੰਦਰ ਵਿੱਚ ਇੱਕ ਮਨੋਰੰਜਨ ਗਤੀਵਿਧੀ ਦੌਰਾਨ ਵਾਪਰਿਆ। […]

Canadaਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਭਾਰਤੀ ਗੁਜਰਾਤੀ ਗ੍ਰਿਫ਼ਤਾਰਵਿਨੀਪੈਗ : ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਗੁਜਰਾਤੀ ਮੂਲ ਦੇ ਫਨਿਲ ਪਟੇਲ ਨੂੰ ਬੀਤੇ ਦਿਨੀਂ ਬਰੈਂਪਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਵਾਰੰਟ ਦੇ ਆਧਾਰ ’ਤੇ ਉਸ ਨੂੰ ਕੈਨੇਡੀਅਨ ਅਧਿਕਾਰੀਆਂ ਵੱਲੋਂ ਅਮਰੀਕੀ […]

Indiaਵਨੀਪੈਗ ਵਿਚ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨੇ ਕਾਬੂਵਿਨੀਪੈਗ ਪੁਲੀਸ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਮੁਤਾਬਕ ਵਿਸ਼ੇਸ਼ ਨਸ਼ਾ ਐਨਫੋਰਸਮੈਂਟ ਯੂਨਿਟ ਦੇ ਪ੍ਰੋਜੈਕਟਾਂ ‘ਖ਼ਾਲਸ’’ ਅਤੇ ‘ਬਲੈਕ ਡਰੈਗਨ’’ ਤਹਿਤ ਕੀਤੀ ਇਸ ਕਾਰਵਾਈ ਵਿੱਚ ਕਈ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਵੱਡੀ […]

Indiaਸਾਊਦੀ ਅਰਬ ਅਤੇ ਪਾਕਿ ਵਿਚਾਲੇ ਰੱਖਿਆ ਸਮਝੌਤੇ ਸੰਬੰਧੀ ਭਾਰਤ ਪ੍ਰਗਟ ਕੀਤੀ ਆਪਣੀ ਪ੍ਰਤੀਕਿਰਿਆਨਵੀਂ ਦਿੱਲੀ : ਭਾਰਤ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਹ ਸਾਊਦੀ ਅਰਬ ਅਤੇ ਪਾਕਿਸਤਾਨ ਵਿਚਕਾਰ ਹੋਏ ਇਤਿਹਾਸਕ ਰੱਖਿਆ ਸਮਝੌਤੇ ਤੋਂ ‘ਜਾਣੂ’ ਹੈ ਅਤੇ ਕੌਮੀ ਸੁਰੱਖਿਆ, ਖੇਤਰੀ ਸਥਿਰਤਾ ਅਤੇ ਵਿਸ਼ਵ ਸ਼ਾਂਤੀ ਲਈ ‘ਇਸ ਦੇ ਪ੍ਰਭਾਵਾਂ ਦਾ ਅਧਿਐਨ’ ਕੀਤਾ ਜਾਵੇਗਾ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ […]

Floodਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ। ਸਰਕਾਰ ਨੇ ਸਿਰਫ਼ ਪੰਜ ਹਜ਼ਾਰ ਕਿਊਸਕ ਹੋਰ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦਿੱਤੀ […]

Indiaਪ੍ਰਧਾਨ ਮੰਤਰੀ ਮੋਦੀ ਵੱਲੋਂ ਨੇਪਾਲੀ ਪ੍ਰਧਾਨ ਮੰਤਰੀ ਕਾਰਕੀ ਨਾਲ ਗੱਲਬਾਤਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੀ ਨੇਪਾਲੀ ਹਮਰੁਤਬਾ ਸੁਸ਼ੀਲਾ ਕਾਰਕੀ ਨਾਲ ਗੱਲ ਕੀਤੀ ਅਤੇ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਭਾਰਤ ਦੇ ਦ੍ਰਿੜ ਸਮਰਥਨ ਦੀ ਹਾਮੀ ਭਰੀ।ਸ੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਕਾਰਕੀ ਨਾਲ […]

Indiaਕਾਸ਼ ਪਟੇਲ ਦੀ ਡੈਮੋਕਰੈਟਾਂ ਨਾਲ ਤਿੱਖੀ ਝੜਪਵਾਸ਼ਿੰਗਟਨ (ਅਮਰੀਕਾ), ਸੰਘੀ ਜਾਂਚ ਏਜੰਸੀ ਐੱਫ ਬੀ ਆਈ ਦੇ ਡਾਇਰੈਕਟਰ ਕਾਸ਼ ਪਟੇਲ ਦਾ ਮੰਗਲਵਾਰ ਨੂੰ ਸੈਨੇਟ ਦੀ ਸੁਣਵਾਈ ਦੌਰਾਨ ਡੈਮੋਕਰੈਟ ਆਗੂਆਂ ਨਾਲ ਟਕਰਾਅ ਹੋਇਆ। ਪਟੇਲ ਨੇ ਆਪਣੇ ਰਿਕਾਰਡ ਦਾ ਬਚਾਅ ਕੀਤਾ, ਜਿਸ ਸਬੰਧੀ ਆਲੋਚਨਾ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੇ ਦੇਸ਼ ਦੀ ਪ੍ਰਮੁੱਖ ਸੰਘੀ ਕਾਨੂੰਨ ਲਾਗੂ ਕਰਨ ਵਾਲੀ […]

Attackਦਿਸ਼ਾ ਪਟਾਨੀ ਦੇ ਘਰ ’ਤੇ ਗੋਲੀਬਾਰੀਲਖਨਊ/ਦਿੱਲੀ : ਬੌਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਦੇ ਬਰੇਲੀ ਸਥਿਤ ਘਰ ਬਾਹਰ ਗੋਲੀਬਾਰੀ ਵਿੱਚ ਕਥਿਤ ਤੌਰ ’ਤੇ ਸ਼ਾਮਲ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਦੋ ਸਰਗਰਮ ਮੈਂਬਰ ਬੁੱਧਵਾਰ ਨੂੰ ਗਾਜ਼ੀਆਬਾਦ (ਉਤਰ ਪ੍ਰਦੇਸ਼) ਵਿੱਚ ਟ?ਰੋਨਿਕਾ ਸਿਟੀ ਨੇੜੇ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ। ਹਾਲਾਂਕਿ, ਇਸ ਦੌਰਾਨ ਚਾਰ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਅਣਪਛਾਤੇ […]
CNC NEWS
Earthquakeਵੈਸ਼ਨੂ ਦੇਵੀ ਯਾਤਰਾ ਮੁੜ ਸ਼ੁਰੂਕੱਟੜਾ/ਜੰਮੂ : ਮਾਤਾ ਵੈਸ਼ਨੂ ਦੇਵੀ ਮੰਦਰ ਲਈ ਯਾਤਰਾ ਵੀਰਵਾਰ ਨੂੰ ਮੁੜ ਸ਼ੁਰੂ ਹੋ ਗਈ ਹੈ। ਖਰਾਬ ਮੌਸਮ ਕਰਕੇ ਯਾਤਰਾ ਨੂੰ ਕੁਝ ਦਿਨਾਂ ਲਈ ਮੁਅੱਤਲ ਕਰਨਾ ਪਿਆ ਸੀ। ਸਬੰਧਤ ਅਥਾਰਿਟੀਜ਼ ਨੇ ਯਾਤਰਾ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਹੈ।ਜ਼ਮੀਨ ਖਿਸਕਣ ਅਤੇ ਭਾਰੀ ਮੀਂਹ ਕਾਰਨ ਯਾਤਰਾ 22 ਦਿਨਾਂ ਤੱਕ ਮੁਅੱਤਲ ਰਹਿਣ ਤੋਂ […]