CNC coverage
Latest News
The latest published reports from Cross Nation Chronical. Follow news from Punjab, India, the United States and communities around the world.

Armyਪਾਕਿਸਤਾਨ ਵਿੱਚ 19 ਅਤਿਵਾਦੀ ਮਾਰੇਪੇਸ਼ਾਵਰ : ਪਾਕਿਸਤਾਨੀ ਫੌਜ ਦੇ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ 19 ਅਤਿਵਾਦੀਆਂ ਨੂੰ ਢੇਰ ਕੀਤਾ ਹੈ।ਪਾਕਿਸਤਾਨ ਦੀ ਮਿਲਟਰੀ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਵੀਰਵਾਰ ਨੂੰ ਦੱਸਿਆ ਕਿ 9-10 ਸਤੰਬਰ ਦੀ ਰਾਤ ਨੂੰ ਮੋਹਮੰਦ, ਉੱਤਰੀ ਵਜ਼ੀਰਿਸਤਾਨ ਅਤੇ ਬੰਨੂ […]

Accidentਟੋਰਾਂਟੋ ਦੇ ਡੇਅਕੇਅਰ ’ਚ ਵੜੀ ਕਾਰ ਕਾਰਨਬੱਚੇ ਦੀ ਮੌਤ, ਨੌਂ ਜ਼ਖ਼ਮੀਰਿਚਮੰਡ ਹਿੱਲ, ਟੋਰਾਂਟੋ ਦੇ ਉੱਤਰ ਵਿੱਚ ਸਥਿਤ ਰਿਚਮੰਡ ਹਿੱਲ ਵਿੱਚ ਬੁੱਧਵਾਰ ਨੂੰ ਇੱਕ ਕਾਰ ਡੇਅਕੇਅਰ ਦੀ ਖਿੜਕੀ ਨੂੰ ਖਿੜਕੀ ਨੂੰ ਤੋੜਦੇ ਹੋਏ ਅੰਦਰ ਜਾ ਵੜੀ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ।ਯੌਰਕ ਖੇਤਰੀ ਪੁਲੀਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਹ ਘਟਨਾ ਓਂਟਾਰੀਓ […]

Nepalਨੇਪਾਲ ’ਚ ਪ੍ਰਦਰਸ਼ਨਾਂ ਦੌਰਾਨ ਬਹੁਤ ਸਾਰੀਆਂ ਜਾਨਾਂ ਗਈਆਂਕਾਠਮੰਡੂ : ਕਾਠਮੰਡੂ ਘਾਟੀ ਵਿੱਚ ਚੱਲ ਰਹੇ 7en Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ, ਜਿੱਥੇ ਪੋਸਟਮਾਰਟਮ ਲਈ ਲਾਸ਼ਾਂ ਲਿਆਂਦੀਆਂ ਗਈਆਂ ਹਨ।ਦ ਕਾਠਮੰਡੂ ਪੋਸਟ ਦੀ ਬੁੱਧਵਾਰ ਦੀ ਰਿਪੋਰਟ […]

Indiaਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਛੁੱਟੀ ਮਿਲੀਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸ਼ਾਮ ਵੇਲੇ ਹਸਪਤਾਲ ਤੋਂ ਛੁੱਟੀ ਮਿਲ ਗਈ। ਉਹ ਸਾਢੇ ਚਾਰ ਵਜੇ ਹਸਪਤਾਲ ਵਿੱਚੋਂ ਘਰ ਲਈ ਰਵਾਨਾ ਹੋਏ। ਮੁੱਖ ਮੰਤਰੀ ਭਗਵੰਤ ਮਾਨ ਪੱਤਰਕਾਰਾਂ ਨਾਲ ਕੋਈ ਗੱਲ ਕੀਤੇ ਬਿਨਾਂ ਗੱਡੀ ਵਿੱਚ ਬੈਠਿਆਂ ਹੀ ਸਿਰਫ ਹੱਥ ਜੋੜ ਕੇ ਫਤਿਹ […]

Indiaਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀਨਵੀਂ ਦਿੱਲੀ/ਨਿਊਯਾਰਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵਧ ਰਹੇ ਹਨ। ਮੋਦੀ ਨੇ ਭਾਰਤ ਅਤੇ ਅਮਰੀਕਾ ਨੂੰ ‘ਨਜ਼ਦੀਕੀ ਦੋਸਤ ਅਤੇ ਕੁਦਰਤੀ ਭਾਈਵਾਲ’ ਦੱਸਿਆ। […]

Aiਪ੍ਰਧਾਨ ਮੰਤਰੀ ਮੋਦੀ ਅਤੇ ਮੇਲੋਨੀ ਦੀ ਏਆਈ ਰਾਹੀਂ ਇਤਰਾਜ਼ਯੋਗ ਵੀਡੀਓ ਤਿਆਰ ਕਰਨ ਵਾਲਾ ਗ੍ਰਿਫਤਾਰਰਾਏਬਰੇਲੀ (ਯੂਪੀ), ਏ.ਆਈ. ਰਾਹੀਂ ਕੁੱਝ ਲੋਕ ਇਸ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕਰ ਰਹੇ ਹਨ। ਏਆਈ ਦੀ ਵਰਤੋਂ ਵਾਲਿਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੂੰ ਵੀ ਨਹੀਂ ਬਖਸ਼ਿਆ, ਉਸ ਨੇ ਦੋਹਾਂ ਦੀ ਇਤਰਾਜ਼ਯੋਗ […]

Armyਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦਰੂਸੀ ਫ਼ੌਜ ’ਚ ਅਜੇ ਵੀ ਭਰਤੀ ਕੀਤੇ ਜਾ ਰਹੇ ਨੇ ਪੰਜਾਬੀ ਨੌਜਵਾਨਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦ ਰੂਸ ਭਾਰਤੀ ਨੌਜਵਾਨਾਂ, ਜਿਨ੍ਹਾਂ ਵਿੱਚ ਪੰਜਾਬੀ ਵੀ ਸ਼ਾਮਲ ਹਨ, ਨੂੰ ਭਰਤੀ ਕਰ ਰਿਹਾ […]

Indiaਸੀਪੀ ਰਾਧਾਕ੍ਰਿਸ਼ਨਨ ਚੁਣੇ ਗਏ ਭਾਰਤ ਦੇ 15ਵੇਂ ਉਪ ਰਾਸ਼ਟਰਪਤੀਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਦੇਸ਼ ਦਾ ਅਗਲਾ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਮੰਗਲਵਾਰ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿੱਚ ਉਨ੍ਹਾਂ ਦੇ ਹੱਕ ਵਿੱਚ ਕੁੱਲ 452 ਵੋਟਾਂ ਪਈਆਂ।ਉਪ ਰਾਸ਼ਟਰਪਤੀ ਚੋਣ ਲਈ ਚੋਣ ਅਧਿਕਾਰੀ ਪੀਸੀ ਮੋਦੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਵੋਟਾਂ ਦੀ ਗਿਣਤੀ […]

latest Newsਨੇਪਾਲ ’ਚ ਹਿੰਸਕ ਪ੍ਰਦਰਸ਼ਨ ’ਚ ਹੁਣ ਤੱਕ 21 ਮੌਤਾਂਸੰਸਦ ਅਤੇ ਕਈ ਮੰਤਰੀਆਂ ਦੇ ਘਰਾਂ ਵਿੱਚ ਅੱਗਜ਼ਨੀਨੇਪਾਲ : ਨੇਪਾਲ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੰਸਦ ਦੀ ਇਮਾਰਤ ਵਿੱਚ ਅੱਗਜ਼ਨੀ ਕੀਤੀ ਹੈ। ਭ੍ਰਿਸ਼ਟਾਚਾਰ ਦਾ ਵਿਰੋਧ ਕਰ ਰਹੇ ਮੁਜ਼ਾਹਰਾਕਾਰੀ ਕਾਠਮਾਂਡੂ ਵਿੱਚ ਨੇਪਾਲੀ ਸੰਸਦ ਵਿੱਚ ਵੜ੍ਹ ਗਏ।ਇਮਾਰਤ ਵਿੱਚੋਂ ਧੂੰਆਂ ਉੱਠਦਾ ਵੇਖਿਆ ਜਾ ਸਕਦਾ ਹੈ। ਸੰਸਦ ਦੇ ਬਾਹਰ ਕਾਫੀ ਭੀੜ ਵੇਖੀ ਗਈ […]

Donationਪੰਜਾਬ ਨੂੰ 1600 ਕਰੋੜ :ਇਹ ਮਜ਼ਾਕ ਹੈ, ਜ਼ਖ਼ਮਾਂ ’ਤੇ ਲੂਣ ਛਿੜਕਿਆ : ਆਪਚੰਡੀਗੜ੍ਹ : ਪ੍ਰਧਾਨ ਅਮਨ ਅਰੋੜਾ ਨੇ ਕਿਹਾ – ਕੇਂਦਰ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ।ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਹੜ੍ਹਾਂ ਨਾਲ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪ੍ਰਧਾਨ ਮੰਤਰੀ ਨੇ ਪੰਜਾਬੀਆਂ […]

latest Newsਕੌਣ ਹਨ ਨੇਪਾਲ ਦੀ ਸਿਆਸਤ ਦਾ ਤਖ਼ਤਾ ਪਲਟਣ ਵਾਲੇ ਬਾਲੇਨ ਸ਼ਾਹਨੇਪਾਲ : ਇੱਕ ਰੈਪਰ ਤੋਂ ਨੇਪਾਲ ਦੀ ਸਿਆਸਤ ਵਿੱਚ ਨਵੇਂ ਸਟਾਰ ਬਣ ਗਏ ਬਾਲੇਨ ਸ਼ਾਹ ਸਿਰਫ਼ 35 ਸਾਲ ਦੇ ਹਨ ਪਰ ਨੇਪਾਲ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਚਿਹਰਾ ਬਣ ਗਏ ਹਨ। ਬਾਲੇਨ ਸ਼ਾਹ ਮਈ 2022 ਵਿੱਚ ਪਹਿਲੀ ਵਾਰ ਨੇਪਾਲ ਦੀ ਰਾਜਧਾਨੀ ਕਾਠਮਾਂਡੂ ਦੇ ਮੇਅਰ ਬਣੇ, […]

latest Newsਗੈਸ ਭਰਵਾਉਣ ਗਏ ਵਿਅਕਤੀ ਦੀ 1.79 ਬਿਲੀਅਨ ਡਾਲਰ ਦਾ ਜੈਕਪਾਟਦੋ ਅਮਰੀਕੀਆਂ ਨੇ 1.79 ਬਿਲੀਅਨ ਡਾਲਰ ਦਾ ਇਤਿਹਾਸਕ ਪਾਵਰਬਾਲ ਜੈਕਪਾਟ ਜਿੱਤਿਆ ਹੈ ਜੋ ਤਿੰਨ ਮਹੀਨਿਆਂ ਤੋਂ ਅਣਦੇਖਿਆ ਸੀ। ਇਸ ਸ਼ਾਨਦਾਰ ਜਿੱਤ ਨੇ ਨਾ ਸਿਰਫ਼ ਲਾਟਰੀ ਦੇ ਇਤਿਹਾਸ ਵਿੱਚ ਇੱਕ ਨਵੀਂ ਕਹਾਣੀ ਜੋੜ ਦਿੱਤੀ ਸਗੋਂ ਦੋ ਆਮ ਨਾਗਰਿਕਾਂ ਨੂੰ ਕੁਝ ਸਕਿੰਟਾਂ ਵਿੱਚ ਅਰਬਪਤੀ ਵੀ ਬਣਾ ਦਿੱਤਾ।ਇਹ ਪਾਵਰਬਾਲ […]

latest Newsਪਾਬੰਦੀਆਂ ਨਾਲ ਯੂਕਰੇਨ ਪ੍ਰਤੀ ਰੁਖ਼ ਨਹੀਂ ਬਦਲੇਗਾ: ਰੂਸਮਾਸਕੋ: ਅਮਰੀਕਾ ਤੇ ਯੂਰਪੀ ਯੂਨੀਅਨ ਵੱਲੋਂ ਰੂਸ ’ਤੇ ਵਧੇਰੇ ਆਰਥਿਕ ਪਾਬੰਦੀਆਂ ਦੇ ਸੰਕੇਤ ਦਿੱਤੇ ਜਾਣ ਮਗਰੋਂ ਕਰੈਮਲਿਨ ਨੇ ਅੱਜ ਕਿਹਾ ਕਿ ਕੋਈ ਵੀ ਪਾਬੰਦੀ ਰੂਸ ਨੂੰ ਯੂਕਰੇਨ ਜੰਗ ’ਚ ਆਪਣਾ ਰੁਖ਼ ਬਦਲਣ ਲਈ ਮਜਬੂਰ ਨਹੀਂ ਕਰ ਸਕਦੀ। ਪੱਛਮੀ ਮੁਲਕਾਂ ਨੇ ਯੂਕਰੇਨ ’ਚ ਚੱਲ ਰਹੀ ਜੰਗ ਤੇ 2014 ’ਚ […]

New Yorkਯੂਕਰੇਨ ’ਤੇ ਰੂਸ ਦਾ ਹਮਲਾ ਮਨੁੱਖਤਾ ਦੀ ਤਬਾਹੀ: ਟਰੰਪਨਿਊਯਾਰਕ/ਵਾਸ਼ਿੰਗਟਨ ਡੀਸੀ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ’ਤੇ ਰੂਸ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਹਵਾਈ ਹਮਲੇ ਮਗਰੋਂ ਮਾਸਕੋ ਪ੍ਰਤੀ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਜਦਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਰੂਸੀ ਅਰਥਚਾਰੇ ਨੂੰ ‘ਢਾਹ ਲਾਉਣ’ ਲਈ ਹੋਰ ਸਖ਼ਤ ਵਿੱਤੀ ਪਾਬੰਦੀਆਂ ਲਾਉਣ ਦਾ ਸੰਕੇਤ ਦਿੱਤਾ […]

latest Newsਇਹ ‘ਖ਼ੂਨ ਦੀ ਕਮਾਈ’ ਹੈ: ਨਵਾਰੋਨਿਊਯਾਰਕ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਅੱਜ ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਨੂੰ ‘ਖ਼ੂਨ ਦੀ ਕਮਾਈ’ ਕਰਾਰ ਦਿੱਤਾ ਅਤੇ ਕਿਹਾ ਕਿ ਯੂਕਰੇਨ ਸੰਘਰਸ਼ ਤੋਂ ਪਹਿਲਾਂ ਦਿੱਲੀ ਨੇ ਮਾਸਕੋ ਤੋਂ ਵੱਡੀ ਮਾਤਰਾ ਵਿੱਚ ਤੇਲ ਨਹੀਂ ਖਰੀਦਿਆ ਸੀ। ਐਕਸ ’ਤੇ ਆਪਣੀ ਪੋਸਟ ਵਿੱਚ ਇੱਕ ਅਪਸ਼ਬਦ ਦੀ […]