CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਅਸੀਂ ਭਾਰਤ ਤੇ ਰੂਸ ਨੂੰ ਚੀਨ ਕੋਲ ਹਾਰੇ: ਟਰੰਪ

ਅਸੀਂ ਭਾਰਤ ਤੇ ਰੂਸ ਨੂੰ ਚੀਨ ਕੋਲ ਹਾਰੇ: ਟਰੰਪਵਾਸ਼ਿੰਗਟਨ : ਭਾਰਤ-ਅਮਰੀਕਾ ਸਬੰਧਾਂ ਵਿੱਚ ਨਵੇਂ ਨਿਘਾਰ ਦਾ ਸੰਕੇਤ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਾਰਤ ‘ਸਭ ਤੋਂ ਡੂੰਘੇ ਹਨੇਰੇ ਚੀਨ ਵਿੱਚ ਗੁਆਚ ਗਿਆ ਹੈ’।ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ […]

•CNC News0 views
latest News

ਸ਼ੀ ਨੇ ਅਮਰੀਕਾ ਖ਼ਿਲਾਫ਼ ਸਾਜ਼ਿਸ਼ ਰੱਚੀ : ਟਰੰਪ

ਸ਼ੀ ਨੇ ਅਮਰੀਕਾ ਖ਼ਿਲਾਫ਼ ਸਾਜ਼ਿਸ਼ ਰੱਚੀ : ਟਰੰਪਵਾਸ਼ਿੰਗਟਨ/ਤਾਇਪੇ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ’ਤੇ ਅਮਰੀਕਾ ਖ਼ਿਲਾਫ਼ ‘ਸਾਜ਼ਿਸ਼ ਰਚਣ’ ਦਾ ਦੋਸ਼ ਲਗਾਇਆ ਹੈ, ਕਿਉਂਕਿ ਉੱਤਰੀ ਕੋਰਿਆਈ ਨੇਤਾ ਕਿਮ ਜੌਂਗ ਉਨ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਚੀਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਫੌਜੀ ਪਰੇਡ ਵਿੱਚ ਸ਼ਿਰਕਤ ਕੀਤੀ ਹੈ। ਟਰੰਪ […]

•CNC News0 views
India

ਭਾਰਤ ਨਾਲ ਸਾਡੇ ਚੰਗੇ ਸੰਬੰਧ : ਟਰੰਪ

ਭਾਰਤ ਨਾਲ ਸਾਡੇ ਚੰਗੇ ਸੰਬੰਧ : ਟਰੰਪਪਰ ਭਾਰਤ ’ਤੇ ਲਗਾਏ ਟੈਕਸ ਹਟਾਉਣ ਤੋਂ ਸਪੱਸ਼ਟ ਇਨਕਾਰਨਿਊਯਾਰਕ/ਵਾਸ਼ਿੰਗਟਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ ਉਨ੍ਹਾਂ ਦਾ ਸਬੰਧ ‘ਇਕਪਾਸੜ’ ਸੀ, ਕਿਉਂਕਿ ਨਵੀਂ ਦਿੱਲੀ ਵੱਲੋਂ ਵਾਸ਼ਿੰਗਟਨ ’ਤੇ ‘ਭਾਰੀ ਟੈਕਸ’ ਲਗਾਇਆ ਜਾ ਰਿਹਾ […]

•CNC News0 views
Army

ਚੀਨ ਦਾ ਮੁੜ ਉਭਾਰ ਰੁੱਕ ਨਹੀਂ ਸਕਦਾ : ਜਿਨਪਿੰਗ ਪੇਈਚਿੰਗ

ਚੀਨ ਦਾ ਮੁੜ ਉਭਾਰ ਰੁੱਕ ਨਹੀਂ ਸਕਦਾ : ਜਿਨਪਿੰਗ ਪੇਈਚਿੰਗ “: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਦਾ ਮੁੜ ਉਭਾਰ “ਰੋਕਿਆ ਨਹੀਂ ਜਾ ਸਕਦਾ”ਕਿਉਂਕਿ ਦੇਸ਼ ਦੀ ਫੌਜ ਨੇ ਪਹਿਲੀ ਵਾਰ ਆਪਣੇ ਕੁਝ ਬਿਲਕੁਲ ਨਵੇਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਹੈ, ਜਿਨ੍ਹਾਂ ’ਚ ਪਰਮਾਣੂ ਬੈਲਿਸਟਿਕ ਮਿਜ਼ਾਈਲਾਂ, ਹਾਈਪਰਸੋਨਿਕ ਮਿਜ਼ਾਈਲਾਂ, ਲੰਬੀ-ਰੇਂਜ ਦੀਆਂ ਬੈਲਿਸਟਿਕ ਮਿਜ਼ਾਈਲਾਂ, ਵੱਡੇ […]

•CNC News0 views
CNC NEWS
latest News

ਬੀਜਿੰਗ ’ਚ ਕਿਮ ਜੋਂਗ ਤੇ ਪੂਤਿਨ ਦੀ ਮੀਟਿੰਗ ਤੋਂ ਬਾਅਦ ਦੇ ਅਜੀਬ ਨਜ਼ਾਰੇ

ਬੀਜਿੰਗ ’ਚ ਕਿਮ ਜੋਂਗ ਤੇ ਪੂਤਿਨ ਦੀ ਮੀਟਿੰਗ ਤੋਂ ਬਾਅਦ ਦੇ ਅਜੀਬ ਨਜ਼ਾਰੇਵਾਸ਼ਿੰਗਟਨ : ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਬੀਜਿੰਗ ਵਿੱਚ ਹਾਲ ਹੀ ਵਿੱਚ ਹੋਈ ਮੁਲਾਕਾਤ ਤੋਂ ਬਾਅ ਅਜੀਬ ਨਜ਼ਾਰੇ ਦੇਖਣ ਨੂੰ ਮਿਲੇ । ਹਰ ਉਸ ਵਸਤੂ ਜਾਂ ਬੈਠਣ ਵਾਲੀ ਥਾਂ ਨੂੰ ਸਾਫ ਕੀਤਾ ਗਿਆ ਜਿਸ ਦੀ […]

•CNC News0 views
Accident

ਬਰਲਿਨ ਵਿੱਚ ਕਾਰ ਨੇ ਲੋਕਾਂ ਨੂੰ ਕੁਚਲਿਆ

ਬਰਲਿਨ ਵਿੱਚ ਕਾਰ ਨੇ ਲੋਕਾਂ ਨੂੰ ਕੁਚਲਿਆਬਰਲਿਨ : ਇੱਥੇ ਅੱਜ ਲੋਕਾਂ ਦੀ ਭੀੜ ’ਤੇ ਇਕ ਕਾਰ ਜਾ ਚੜ੍ਹੀ ਜਿਸ ਕਾਰਨ ਕਈ ਜਣੇ ਜ਼ਖ਼ਮੀ ਹੋ ਗਏ। ਇਸ ਮੌਕੇ ਫਾਇਰ ਸਰਵਿਸਿਜ਼ ਦੇ ਮੁਲਾਜ਼ਮ ਮੌਕੇ ‘ਤੇ ਪਹੁੰਚੇ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਕਈ ਬੱਚੇ ਵੀ ਸ਼ਾਮਲ ਹਨ। ਰਾਇਟਰਜ਼ ਅਨੁਸਾਰ ਇਸ ਹਾਦਸੇ ਦੇ ਕਾਰਨ […]

•CNC News0 views
Army

ਪਾਕਿਸਤਾਨੀ ਫੌਜ ਤੇ ਲਸ਼ਕਰ-ਏ-ਤੋਇਬਾ ’ਚ ਗੰਢਤੁੱਪ ਦਾ ਪਰਦਾਫਾਸ਼

ਪਾਕਿਸਤਾਨੀ ਫੌਜ ਤੇ ਲਸ਼ਕਰ-ਏ-ਤੋਇਬਾ ’ਚ ਗੰਢਤੁੱਪ ਦਾ ਪਰਦਾਫਾਸ਼ਨਵੀਂ ਦਿੱਲੀ : ਹੜ੍ਹ ਪ੍ਰਭਾਵਿਤ ਪਾਕਿਸਤਾਨ ਤੋਂ ਆਈ ਵੀਡੀਓ ਨੇ ਦੇਸ਼ ਵਿੱਚ ਚੱਲ ਰਹੇ ਕਥਿਤ ‘ਰਾਹਤ ਕਾਰਜਾਂ’ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਇੱਕ ਵਾਰ ਮੁੜ ਪਾਕਿਸਤਾਨੀ ਫੌਜ ਤੇ ਲਸ਼ਕਰ-ਏ-ਤੋਇਬਾ ਦਰਮਿਆਨ ਗੰਢ-ਤੁੱਪ ਦਾ ਪਰਦਾਫਾਸ਼ ਹੋ ਗਿਆ। ਇਹ ਵੀਡੀਓ ਖੈ?ਬਰ ਪਖ਼ਤੂਨਖਵਾ ਤੇ ਪੰਜਾਬ ਦੇ ਇਲਾਕਿਆਂ ਦੀ ਹੈ, ਜਿਸ ਵਿੱਚ […]

•CNC News0 views
Crime

ਤਰਨ ਤਾਰਨ ’ਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਤਰਨ ਤਾਰਨ ’ਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲਪੱਟੀ : ਕਾਂਗਰਸ ਦੇ ਪੱਟੀ ਬਲਾਕ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਬੁੱਧਵਾਰ ਨੂੰ ਇੱਥੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਘਟਨਾ ਤੋਂ ਕੁਝ ਘੰਟੇ ਬਾਅਦ ਗੈਂਗਸਟਰਾਂ ਡੋਨੀ ਬੱਲ, ਪ੍ਰਭ ਦਾਸੂਵਾਲ, ਅਫਰੀਦੀ ਤੂਤ ਅਤੇ ਕੌਸ਼ਲ ਚੌਧਰੀ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਜ਼ਿੰਮੇਵਾਰੀ ਲਈ […]

•CNC News0 views
latest News

ਪੁਤਿਨ ਵੱਲੋਂ ਕਿਮ ਨਾਲ ਮੁਲਾਕਾਤ ਕੀਤੀ

ਪੁਤਿਨ ਵੱਲੋਂ ਕਿਮ ਨਾਲ ਮੁਲਾਕਾਤ ਕੀਤੀਪੇਈਚਿੰਗ :ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਪੇਈਚਿੰਗ ਵਿੱਚ ਦੁਵੱਲੀ ਗੱਲਬਾਤ ਸ਼ੁਰੂ ਕਰਨ ਲਈ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਚੀਨ ਦੀ ਰਾਜਧਾਨੀ ਦੇ ਕੇਂਦਰ ਵਿੱਚ ਇੱਕ ਵੱਡੀ ਫੌਜੀ ਪਰੇਡ ਵਿੱਚ ਸ਼ਿਰਕਤ ਤੋਂ ਬਾਅਦ ਡਿਆਓਯੁਤਾਈ ਸਟੇਟ ਗੈਸਟ ਹਾਊਸ ਵਿਖੇ ਰਸਮੀ ਤੌਰ ’ਤੇ ਮੁਲਾਕਾਤ ਕੀਤੀ।ਕ੍ਰੇਮਲਿਨ […]

•CNC News0 views
Accident

ਇੰਗਲੈਂਡ ਵਿਖੇ ਕਾਰਾਂ ਦੀ ਟੱਕਰ ’ਚ ਦੋ ਭਾਰਤੀ ਵਿਦਿਆਰਥੀ ਹਲਾਕ

ਇੰਗਲੈਂਡ ਵਿਖੇ ਕਾਰਾਂ ਦੀ ਟੱਕਰ ’ਚ ਦੋ ਭਾਰਤੀ ਵਿਦਿਆਰਥੀ ਹਲਾਕਲੰਡਨ, ਦੱਖਣ-ਪੂਰਬੀ ਇੰਗਲੈਂਡ ਦੇ 5ssex ਵਿੱਚ ਦੋ ਕਾਰਾਂ ਦੀ ਟੱਕਰ ਦੌਰਾਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋਏ ਹਨ।ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸਵੇਰੇ ਰੇਲੇ ਸਪੁਰ ਚੌਕ ’ਤੇ ਵਾਪਰੇ ਹਾਦਸੇ ਦੌਰਾਨ ਚੇਤੰਨਿਆ(23 ਸਾਲਾ) ਦੀ ਮੌਕੇ […]

•CNC News0 views
China

ਪਾਕਿਸਤਾਨ ਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ

ਪਾਕਿਸਤਾਨ ਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤਪੇਈਚਿੰਗ : ਤਿਆਨਜਿਨ ਵਿੱਚ ਹਾਲ ਹੀ ਵਿੱਚ ਹੋਏ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਤੋਂ ਬਾਅਦ ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਵਫ਼ਦ ਨਾਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਇੱਕ ਰਸਮੀ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਅਤੇ ਖੇਤਰੀ ਸਹਿਯੋਗ […]

•CNC News0 views
Canada

ਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾ

ਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾਵਿਨੀਪੈੱਗ : ਵਿਨੀਪੈਗ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਮੈਨੀਟੋਬਾ ਵੱਲੋਂ ਸਰਬ ਸਾਂਝਾ ਖੇਡ ਮੇਲਾ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋਇਆ। ਮੈਪਲ ਕਮਿਊਨਿਟੀ ਸੈਂਟਰ ਦੇ ਖੇਡ ਮੈਦਾਨਾਂ ਵਿਚ ਕਰਵਾਏ ਇਸ ਖੇਡ ਮੇਲੇ ਦੇ […]

•CNC News0 views
Donation

ਸੋਸ਼ਲ ਮੀਡੀਆ ’ਤੇ ਮਦਦ ਲਈ ਫਰਜ਼ੀ ਅਪੀਲਾਂ ਦਾ ‘ਹੜ੍ਹ’

ਸੋਸ਼ਲ ਮੀਡੀਆ ’ਤੇ ਮਦਦ ਲਈ ਫਰਜ਼ੀ ਅਪੀਲਾਂ ਦਾ ‘ਹੜ੍ਹ’ਸ੍ਰੀ ਮੁਕਤਸਰ ਸਾਹਿਬ, ਇੱਕ ਪਾਸੇ ਪੰਜਾਬ ਹੜ੍ਹ ਕਾਰਨ ਪਾਣੀ ਦੀ ਮਾਰ ਝੱਲ ਰਿਹਾ ਹੈ, ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਘੁਟਾਲੇਬਾਜ਼ਾਂ ਨੇ ਫਰਜ਼ੀ ਆਈਡੀ ਬਣਾ ਕੇ ਮਦਦ ਦੇ ਨਾਂ ’ਤੇ ਸੰਕਟ ਦਾ ਲਾਹਾ ਲੈਣਾ ਸ਼ੁਰੂ ਕਰ ਦਿੱਤਾ ਹੈ।ਕਈ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਹੜ੍ਹ ਰਾਹਤ ਦੇ ਬਹਾਨੇ ਪੈਸੇ ਮੰਗਣ […]

•CNC News0 views
Afghanistan

ਪ੍ਰਧਾਨ ਮੰਤਰੀ ਦਾ ਪੰਜਾਬ ਵੱਲ ਧਿਆਨ ਨਾ ਦੇਣਾ ਦੁਖਦਾਈ: ਗਿਆਨੀ ਹਰਪ੍ਰੀਤ ਸਿੰਘ

ਪ੍ਰਧਾਨ ਮੰਤਰੀ ਦਾ ਪੰਜਾਬ ਵੱਲ ਧਿਆਨ ਨਾ ਦੇਣਾ ਦੁਖਦਾਈ: ਗਿਆਨੀ ਹਰਪ੍ਰੀਤ ਸਿੰਘਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਅਤੇ ਮੌਜੂਦਾ ਹੜ੍ਹ ਪ੍ਰਭਾਵਿਤ ਸਥਿਤੀ ਵੱਲ ਧਿਆਨ […]

•CNC News0 views
latest News

ਗੁਰਪਤਵੰਤ ਸਿੰਘ ਪੰਨੂੰ ਦਾ ‘ਕਾਲਾ ਚਿੱਠਾ’ ਆਇਆ ਬਾਹਰਗੁਰਪ੍ਰੀਤ ਸਿੰਘ ਨਿਹੰਗ ਨੇ ਖੋਲ੍ਹੇ ਪੰਨੂੰ ਦੇ ਗਹਿਰੇ ਰਾਜ

ਗੁਰਪਤਵੰਤ ਸਿੰਘ ਪੰਨੂੰ ਦਾ ‘ਕਾਲਾ ਚਿੱਠਾ’ ਆਇਆ ਬਾਹਰਗੁਰਪ੍ਰੀਤ ਸਿੰਘ ਨਿਹੰਗ ਨੇ ਖੋਲ੍ਹੇ ਪੰਨੂੰ ਦੇ ਗਹਿਰੇ ਰਾਜਵਾਸ਼ਿੰਗਟਨ : ਖਾਲਿਸਤਾਨ ਅਤੇ ਰਿਫਰੈਂਡਮ ਦੇ ਨਾਂਅ ਤੇ ਸਿੱਖਾਂ ਨੂੰ ਗੁੰਮਰਾਹ ਕਰਨ ਵਾਲੇ ਗੁਰਪਤਵੰਤ ਸਿੰਘ ਪੰਨੂੰ ਬਾਰੇ ਬਹੁਤ ਹੀ ਵੱਡੇ ਖੁਲਾਸੇ ਹੋਏ ਹਨ। ਇਨ੍ਹਾਂ ਖੁਲਾਸਿਆਂ ਨੂੰ ਬੇ-ਨਕਾਬ ਕਰਨ ਦਾ ਕਾਰਜ ਉਸ ਦੇ ਆਪਣੇ ਕਿਸੇ ਸਮੇਂ ਵਰਕਰ ਰਹੇ ਸ. ੇ ਗੁਰਪ੍ਰੀਤ […]

•CNC News0 views
Send a news tip