CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਪੁੱਜੇ, ਕੀਤੀ ਬੁਲੇਟ ਟਰੇਨ ਦੀ ਯਾਤਰਾਪੇਚਿੰਗ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫੇ ਤੋਂ ਬਾਅਦ ਚੀਨ ਪੁੱਜ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਵਾਸੰਿਗਟਨ ਦੀਆਂ ਟੈਰਿਫ ਨੀਤੀਆਂ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਅਚਾਨਕ ਗਿਰਾਵਟ ਆ ਗਈ ਹੈ। ਮੋਦੀ ਪਹਿਲੀ […]

latest Newsਕਰਤਾਰਪੁਰ ਸਾਹਿਬ ਸਣੇ ਹੜ੍ਹ ਪ੍ਰਭਾਵਿਤ ਸਾਰੇ ਸਿੱਖ ਧਾਰਮਿਕ ਸਥਾਨ ਬਚਾਏ ਜਾਣਗੇ: ਮੁਨੀਰਇਸਲਾਮਾਬਾਦ : ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸਲ ਸਈਦ ਅਸੀਮ ਮੁਨੀਰ ਨੇ ਅੱਜ ਇੱਥੇ ਕਿਹਾ ਕਿ ਭਾਰੀ ਹੜ੍ਹਾਂ ਕਾਰਨ ਪ੍ਰਭਾਵਿਤ ਦਰਬਾਰ ਸਾਹਿਬ ਕਰਤਾਰਪੁਰ ਸਣੇ ਸਿੱਖ ਧਾਰਮਿਕ ਸਥਾਨਾਂ ਨੂੰ ਉਨ੍ਹਾਂ ਦੇ ਅਸਲ ਰੂਪ ਵਿੱਚ ਬਹਾਲ ਕਰ ਦਿੱਤਾ ਜਾਵੇਗਾ।ਪਾਕਿਸਤਾਨੀ ਫੌਜ ਤਰਫੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ […]

latest Newsਚੜ੍ਹਦਾ ਅਤੇ ਲਹਿੰਦਾ ਪੰਜਾਬ ਭਾਰੀ ਹੜ੍ਹਾਂ ਦੀ ਮਾਰ ਹੇਠਭਾਰਤੀ ਪੰਜਾਬ ਦੇ ਨਾਲ-ਨਾਲ ਪਾਕਿਸਤਾਨੀ ਪੰਜਾਬ ਦੀ ਵੀ ਮੱਦਦ ਕੀਤੀ ਜਾਵੇ : ਜਸਦੀਪ ਸਿੰਘ ਜੈਸੀਵਾਸ਼ਿੰਗਟਨ : ਚੜ੍ਹਦਾ ਅਤੇ ਲਹਿੰਦਾ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਦਾ ਸਾਹਮਣਾ ਕਰ ਰਿਹਾ ਹੈ। ਜਾਨੀ ਅਤੇ ਮਾਲੀ ਨੁਕਸਾਨ ਵੱਡੀ ਪੱਧਰ ਉੱਤੇ ਹੋ ਰਿਹਾ ਹੈ। ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਭਾਵੇਂ ਆਪੋ-ਆਪਣੀ ਸਮਰੱਥਾ ਅਨੁਸਾਰ […]

Crimeਬੰਦੂਕ ’ਤੇ ‘ਨਿਊਕ ਇੰਡੀਆ’ ਤੇ ‘ਮਾਸ਼ਾਅੱਲ੍ਹਾ’ ਲਿਖਿਆ ਹੋਇਆ ਸੀ ਗੋਲੀ ਚਲਾਉਣ ਵਾਲੀ ਕੁੜੀ ਨੇਨਿਊਯਾਰਕ : ਅਮਰੀਕਾ ਦੇ ਮਿਨੀਆਪੋਲਿਸ ਦੇ ਕੈਥੋਲਿਕ ਸਕੂਲ ’ਚ ਬੀਤੇ ਦਿਨ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗੋਲੀਬਾਰੀ ਕਰਨ ਵਾਲੀ ਹਮਲਾਵਰ ਦੀ ਬੰਦੂਕ ’ਤੇ ‘ਨਿਊਕ ਇੰਡੀਆ’ ਲਿਖਿਆ ਹੋਇਆ ਮਿਲਿਆ ਹੈ। ਇਸ ਹਮਲੇ ’ਚ ਦੋ ਬੱਚਿਆਂ ਦੀ ਮੌਤ ਹੋ ਗਈ ਤੇ 17 ਹੋਰ ਜ਼ਖ਼ਮੀ […]

Indiaਕੈਨੇਡਾ ਤੇ ਭਾਰਤ ਵੱਲੋਂ ਨਵੇਂ ਰਾਜਦੂਤ ਨਿਯੁਕਤਵਿਨੀਪੈੱਗ : ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕ੍ਰਿਸਟੋਫ਼ਰ ਕੂਟਰ ਨੂੰ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤਕਰੀਬਨ 10 ਮਹੀਨੇ ਬਾਅਦ ਹੋਈ ਹੈ, ਜਦੋਂ ਦੋਵਾਂ ਮੁਲਕਾਂ ਨੇ ਇੱਕ ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਕ੍ਰਿਸਟੋਫ਼ਰ ਕੂਟਰ ਹੁਣ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ […]

Indiaਪ੍ਰਧਾਨ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇਟੋਕੀਓ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦੋ ਰੋਜ਼ਾ ਫੇਰੀ ਲਈ ਟੋਕੀਓ ਪਹੁੰਚ ਗਏ ਹਨ, ਜਿੱਥੇ ਉਹ ਆਪਣੇ ਜਾਪਾਨੀ ਹਮਰੁਤਬਾ ਸ਼ਿਗੇਰੂ ਇਸ਼ੀਬਾ ਨਾਲ ਸਿਖਰ ਵਾਰਤਾ ਕਰਨਗੇ।ਵਿਦੇਸ਼ ਮੰਤਰਾਲੇ ਨੇ ਇੱਕ ਪੋਸਟ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ, ਜਾਪਾਨ ਪਹੁੰਚੇ ਹਨ। ਪ੍ਰਧਾਨ ਮੰਤਰੀ ਭਾਰਤ-ਜਾਪਾਨ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਸ਼ਾਮ […]

latest Newsਆਸਟਰੇਲੀਆ ਦੀ ਸੈਨੇਟ ’ਚ ਜਸਵੰਤ ਸਿੰਘ ਖਾਲੜਾ ਨੂੰ ਯਾਦ ਕੀਤਾਮੈਲਬਰਨ, ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ’ਚ ਅੱਜ ਸੰਸਾਰ ’ਚ ਧੱਕੇਸ਼ਾਹੀ ਨਾਲ ਵੱਖ ਵੱਖ ਹਕੂਮਤਾਂ ਵੱਲੋਂ ਲਾਪਤਾ ਕਰ ਦਿੱਤੇ ਗਏ ਪੀੜਤਾਂ ਦੀ ਯਾਦ ’ਚ ਕੌਮਾਂਤਰੀ ਦਿਹਾੜੇ ’ਤੇ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਗਰੀਨਜ਼ ਪਾਰਟੀ ਦੇ ਸੈਨੇਟਰ ਡੇਵਿਡ ਸ਼ੂਬ੍ਰਿਜ ਨੇ 30 ਸਾਲ ਪਹਿਲਾਂ ਲਾਪਤਾ ਕਰ ਦਿੱਤੇ ਗਏ ਸ਼ਹੀਦ […]

latest Newsਪਾਕਿਸਤਾਨ ’ਚ ਹੜ੍ਹਾਂ ਨੇ ਮਚਾਈ ਤਬਾਹੀ; 17 ਮੌਤਾਂਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ, ਜਿਸ ਕਾਰਨ ਪਿਛਲੇ 24 ਘੰਟਿਆਂ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਤਲੁਜ, ਰਾਵੀ ਅਤੇ ਚਨਾਬ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਆਏ ਹਨ ਤੇ ਇਨ੍ਹਾਂ ਹੜ੍ਹਾਂ ਕਾਰਨ […]

latest Newsਚੀਨ ਵਿਜੈ ਦਿਵਸ ਪਰੇਡ ’ਚ ਪੂਤਿਨ ਤੇ ਕਿਮ ਸਣੇ 26 ਆਗੂ ਸ਼ਾਮਲ ਹੋਣਗੇਪੇਈਚਿੰਗ : ਚੀਨ ਦੀ 3 ਸਤੰਬਰ ਨੂੰ ਹੋਣ ਵਾਲੀ ਵਿਜੈ ਦਿਵਸ ਪਰੇਡ ਮੌਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਸਮੇਤ 26 ਵਿਦੇਸ਼ੀ ਆਗੂ ਹਾਜ਼ਰ ਰਹਿਣਗੇ।ਚੀਨ ਇਸ ਪਰੇਡ ਨੂੰ ਦੂਜੀ ਵਿਸ਼ਵ ਜੰਗ ’ਚ ਜਪਾਨੀ ਹਮਲੇ ਖ਼?ਲਾਫ਼ ਟਾਕਰੇ ਦੀ […]

Crimeਸੜਕ ’ਤੇ ਸੁੱਟੇ ਮਰੇ ਹੋਏ ਮੁਰਗੇ, ਹੋਵੇਗੀ ਕਾਰਵਾਈ: ਡਿਪਟੀ ਡਾਇਰੈਕਟਰਗੁਰਦਾਸਪੁਰ, ਗਾਲ੍ਹੜੀ ਰੋਡ ’ਤੇ ਸਥਿਤ ਪਿੰਡ ਸੱਦਾ ਦੀ ਸੜਕ ਉੱਤੇ ਕੋਈ ਅਣਪਛਾਤਾ ਵਿਅਕਤੀ ਹਜ਼ਾਰਾਂ ਮਰੇ ਹੋਏ ਮੁਰਗ਼ੇ ਸੁੱਟ ਗਿਆ, ਜਿਸ ਨਾਲ ਦੂਰ ਦੂਰ ਤੱਕ ਬਦਬੂ ਫੈਲ ਗਈ, ਜਿਸ ਕਾਰਨ ਬਿਮਾਰੀਆਂ ਦਾ ਖਦਸ਼ਾ ਵੀ ਬਣ ਗਿਆ ਹੈ।ਇਹ ਮੁਰਗ਼ੇ ਕਿਸੇ ਪੋਲਟਰੀ ਫਾਰਮ ਵਿੱਚ ਹੜ੍ਹਾਂ ਦੀ ਮਾਰ ਜਾਂ ਫਿਰ […]

latest Newsਫਲੌਰਿਡਾ ਵਿਖੇ ਪੀੜ੍ਹਤ ਟਰੱਕ ਡਰਾਇਵਰ ਨੂੰ ਝੂਠੀ ਹਮਦਰਦੀ ਦੇਣ ਦੀ ਬਜਾਏ ਹੋਰਾਂ ਡਰਾਇਵਰਾਂ ਨੂੰ ਸੁਚੇਤ ਕੀਤਾ ਜਾਏ : ਡਾ. ਜਸਦੀਪ ਸਿੰਘ ਜੈਸੀਵਾਸ਼ਿੰਗਟਨ : ਅਖੌਤੀ ਖਾਲਿਸਤਾਨੀ ਲੀਡਰ ਗੁਰਪਤਵੰਤ ਸਿੰਘ ਪੰਨੂੰ ਦਾ ਕਹਿਣਾ ਹੈ ਕਿ ਫਲੌਰਿਡਾ (ਅਮਰੀਕਾ) ਵਿਖੇ ਯੂ-ਟਰਨ ਲੈਣ ਵਾਲੇ ਉਸ ਟਰੱਕ ਡਰਾਇਵਰ ਨੂੰ ਜੇਲ੍ਹ ਵਿੱਚ ਮਿਲ ਕੇ ਆਇਆ ਹਾਂ, ਪਰ ਇਸ ਗੱਲ ਦਾ ਯਕੀਨ ਕਿਵੇਂ […]

latest Newsਟਰੰਪ ਪ੍ਰਸ਼ਾਸਨ ਵੱਲੋਂ ਵੀਜ਼ਾ ਮਿਆਦ ਸੀਮਤਨਿਊਯਾਰਕ/ਵਾਸ਼ਿੰਗਟਨ, ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਤੇ ਮੀਡੀਆ ਕਰਮੀਆਂ ਲਈ ਵੀਜ਼ੇ ਦੀ ਮਿਆਦ ਸੀਮਤ ਕਰਨ ਦੀ ਤਜਵੀਜ਼ ਰੱਖੀ ਹੈ। ਉਨ੍ਹਾਂ ਪ੍ਰੈੱਸ ਬਿਆਨ ’ਚ ਕਿਹਾ ਕਿ ਜੇਕਰ ਤਜਵੀਜ਼ਤ ਨੇਮ ਨੂੰ ਅੰਤਿਮ ਰੂਪ ਦਿੱਤਾ ਜਾਂਦਾ ਹੈ ਤਾਂ ਵਿਦੇਸ਼ੀ ਵਿਦਿਆਰਥੀਆਂ ਸਣੇ ਕੁਝ ਵੀਜ਼ਾਧਾਰਕਾਂ ਲਈ ਅਮਰੀਕਾ ’ਚ ਰਹਿਣ ਲਈ ਮਿਆਦ (ਸਮਾਂ ਹੱਦ) ਸੀਮਤ ਹੋ […]

Indiaਟਰੰਪ ਪ੍ਰਸ਼ਾਸਨ ਵੱਲੋਂ ਭਾਰਤ ’ਤੇ 50 ਫ਼ੀਸਦ ਟੈਰਿਫ ਲਾਉਣ ਕਾਰਨਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰਮੁੰਬਈ : ਸ਼ੇਅਰ ਬਾਜ਼ਾਰ ਦੇ ਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆ ਗਏ, ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਤੇਲ ਦੀ ਖਰੀਦ ’ਤੇ ਭਾਰਤ ’ਤੇ ਲਗਾਇਆ ਗਿਆ ਵਾਧੂ 25 ਫੀਸਦੀ ਟੈਕਸ ਲਾਗੂ ਹੋ ਗਿਆ। ਇਸ […]

India‘ਇਹ ਮੋਦੀ ਦੀ ਜੰਗ ਹੈ’ : ਪੀਟਰ ਨੈਵਰੋ ਨੇ ਭਾਰਤ ’ਤੇ ਸਾਧਿਆ ਨਿਸ਼ਾਨਾਵਸ਼ਿੰਗਟਨ : ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨੈਵਰੋ ਨੇ ਯੂਕਰੇਨ ਸੰਘਰਸ਼ ਨੂੰ ‘ਮੋਦੀ ਦੀ ਜੰਗ’ ਕਹਿ ਕੇ ਅਤੇ ਭਾਰਤ ਦੀ ਰੂਸੀ ਤੇਲ ਖਰੀਦ ਨੂੰ ਸਿੱਧੇ ਤੌਰ ’ਤੇ ਮਾਸਕੋ ਦੀਆਂ ਜੰਗ ਦੇ ਮੈਦਾਨ ਵਿੱਚ ਪ੍ਰਾਪਤੀਆਂ ਅਤੇ ਅਮਰੀਕੀ ਟੈਕਸਦਾਤਾਵਾਂ ’ਤੇ ਵੱਧ ਰਹੇ ਬੋਝ ਨਾਲ […]

Crimeਕੈਥੋਲਿਕ ਸਕੂਲ ’ਚ ਗੋਲੀਬਾਰੀ; ਹਮਲਾਵਰ ਸਣੇ ਤਿੰਨ ਦੀ ਮੌਤ, 17 ਜ਼ਖਮੀਨਿਊਯਾਰਕ : ‘ਝੀਲਾਂ ਦੇ ਸ਼ਹਿਰ’ ਵਜੋਂ ਜਾਣੇ ਜਾਂਦੇ ਅਮਰੀਕਾ ਦੇ ਸ਼ਹਿਰ ਮਿਨੀਆਪੋਲਿਸ ਵਿੱਚ ਗੋਲੀਬਾਰੀ ਦੀ ਘਟਨਾ ਮਗਰੋਂ ਦਹਿਸ਼ਤ ਦਾ ਮਾਹੌਲ ਹੈ। ਮਿਨੀਆਪੋਲਿਸ ਦੇ ਇੱਕ ਕੈਥਲਿਕ ਸਕੂਲ ਵਿੱਚ ਕਲਾਸਾਂ ਸ਼ੁਰੂ ਹੋਣ ਦੀ ਸ਼ੁਰੂਆਤ ਦੇ ਪਹਿਲੇ ਹਫ਼ਤੇ ਵਿੱਚ ਹੀ ਗੋਲੀਬਾਰੀ ਦੀ ਇੱਕ ਘਟਨਾ ’ਚ ਦੋ ਬੱਚਿਆਂ ਦੀ […]