CNC coverage

Latest News

The latest published reports from Cross Nation Chronical. Follow news from Punjab, India, the United States and communities around the world.

latest News

ਨਿਊਯਾਰਕ ’ਚ ਪਲਟੀ ਸੈਲਾਨੀ ਬੱਸ, 5 ਲੋਕਾਂ ਦੀ ਮੌਤ

ਨਿਊਯਾਰਕ ’ਚ ਪਲਟੀ ਸੈਲਾਨੀ ਬੱਸ, 5 ਲੋਕਾਂ ਦੀ ਮੌਤ“our bus crash in New York: ਨਿਊਯਾਰਕ : ਨਿਊਯਾਰਕ ਵਿੱਚ ਨਿਆਗਰਾ ਫਾਲਸ ਤੋਂ ਨਿਊਯਾਰਕ ਸਿਟੀ ਜਾ ਰਹੀ ਇੱਕ ਸੈਲਾਨੀ ਬੱਸ ਪਲਟ ਗਈ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਦੱਸ ਦੇਈਏ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਵਾਪਰਿਆ। ਨਿਊਯਾਰਕ ਸਟੇਟ ਪੁਲਿਸ ਦੇ […]

•CNC News0 views
latest News

ਫਲੋਰੀਡਾ ਵਿੱਚ ਪੰਜਾਬੀ ਡਰਾਈਵਰ ਗ੍ਰਿਫ਼ਤਾਰੀ ਮਗਰੋਂ ਪਰਵਾਸੀ ਟਰੱਕ ਡਰਾਈਵਰਾਂ ਲਈ ਮੁਸ਼ਕਲਾਂ ਵੱਧ ਗਈਆਂ

ਫਲੋਰੀਡਾ ਵਿੱਚ ਪੰਜਾਬੀ ਡਰਾਈਵਰ ਗ੍ਰਿਫ਼ਤਾਰੀ ਮਗਰੋਂਪਰਵਾਸੀ ਟਰੱਕ ਡਰਾਈਵਰਾਂ ਲਈ ਮੁਸ਼ਕਲਾਂ ਵੱਧ ਗਈਆਂਫਲੋਰੀਡਾ : ਅਮਰੀਕਾ ਦੇ ਫਲੋਰੀਡਾ ਵਿੱਚ ਵਾਪਰਿਆ ਟਰੱਕ ਹਾਦਸਾ 10 ਦਿਨਾਂ ਬਾਅਦ ਵੀ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿੱਚ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਂਦੇ ਲਾਇਸੈਂਸਾਂ ਅਤੇ ਵਰਕਰ ਵੀਜ਼ਾ ਉਪਰ ਵੀ ਸਵਾਲ ਉੱਠੇ। ਹੁਣ ਅਮਰੀਕੀ ਸਰਕਾਰ ਨੇ ਕਮਰਸ਼ੀਅਲ ਟਰੱਕ ਡਰਾਈਵਰਾਂ ਨੂੰ ਵਰਕਰ ਵੀਜ਼ਾ ਦੇਣ ਉਪਰ […]

•CNC News0 views
latest News

ਟਰੰਪ ਵੱਲੋਂ ਕਰੋੜਾਂ ਲੋਕਾਂ ਨੂੰ ਅਮਰੀਕਾ ਤੋਂ ਬਾਹਰ ਕੱਢਣ ਦੀ ਤਿਆਰੀ?

ਟਰੰਪ ਵੱਲੋਂ ਕਰੋੜਾਂ ਲੋਕਾਂ ਨੂੰ ਅਮਰੀਕਾ ਤੋਂ ਬਾਹਰ ਕੱਢਣ ਦੀ ਤਿਆਰੀ?6000 ਵਿਦਿਆਰਥੀ ਵੀਜ਼ੇ ਵੀ ਹੋ ਸਕਦੇ ਹਨ ਰੱਦਵਾਸ਼ਿੰਗਟਨ : ਅਮਰੀਕਾ ਨੇ ਪ੍ਰਵਾਸੀਆਂ ਵਿਰੁੱਧ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਐਲਾਨ ਕੀਤਾ ਹੈ ਕਿ ਉਹ 5.5 ਕਰੋੜ ਤੋਂ ਵੱਧ ਵਿਦੇਸ਼ੀਆਂ ਦੇ ਵੈਧ ਵੀਜ਼ਾ ਰਿਕਾਰਡਾਂ ਦੀ ਸਮੀਖਿਆ ਕਰ ਰਿਹਾ ਹੈ। ਇਸ ਜਾਂਚ […]

•CNC News0 views
latest News

ਇਮਰਾਨ ਖ਼ਾਨ ਦੇ ਦੋ ਭਾਣਜੇ ਗ੍ਰਿਫ਼ਤਾਰ

ਇਮਰਾਨ ਖ਼ਾਨ ਦੇ ਦੋ ਭਾਣਜੇ ਗ੍ਰਿਫ਼ਤਾਰਲਾਹੌਰ : ਲਹਿੰਦੇ ਪੰਜਾਬ ਦੀ ਪੁਲੀਸ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦੋ ਭਾਣਜਿਆਂ ਸ਼ਾਹਰੇਜ਼ ਖ਼ਾਨ ਤੇ ਸ਼ੇਰਸ਼ਾਹ ਖ਼ਾਨ ਨੂੰ 9 ਮਈ, 2023 ਦੇ ਦੰਗਿਆਂ ਦੇ ਮਾਮਲੇ ’ਚ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕੀਤੀ ਹੈ। ਪੁਲੀਸ ਨੇ ਕਿਹਾ ਕਿ ਉਸ ਨੇ ਦੋਹਾਂ ਨੂੰ ਅਗਵਾ ਨਹੀਂ ਕੀਤਾ ਹੈ। ਲਾਹੌਰ ਅਤਿਵਾਦ ਵਿਰੋਧੀ […]

•CNC News0 views
latest News

ਦੱਖਣੀ ਐਟਲਾਂਟਿਕ ’ਚ ਭੂਚਾਲ

ਦੱਖਣੀ ਐਟਲਾਂਟਿਕ ’ਚ ਭੂਚਾਲਅੰਟਾਰਕਟਿਕਾ : ਦੱਖਣੀ ਐਟਲਾਂਟਿਕ ਸਾਗਰ ਵਿੱਚ ਵੀਰਵਾਰ ਨੂੰ ਦੇਰ ਰਾਤ 7.5 ਸ਼ਿੱਦਤ ਦਾ ਭੂਚਾਲ ਆਇਆ। ਅਮਰੀਕਾ ਦੇ ਭੂਵਿਗਿਆਨਕ ਸਰਵੇਖਣ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਭੂਚਾਲ ਤੋਂ ਬਾਅਦ ਚਿਲੀ ਦੇ ਅਧਿਕਾਰੀਆਂ ਨੇ ਅੰਟਾਰਕਟਿਕਾ ਦੇ ਕੁਝ ਹਿੱਸਿਆਂ ਵਿੱਚ ਸੁਨਾਮੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਐਡਵਾਈਜ਼ਰੀ ਜਾਰੀ ਕੀਤੀ। ਹਾਲਾਂਕਿ, ਦੱਖਣੀ ਐਟਲਾਂਟਿਕ ਸਾਗਰ ਨੇੜੇ ਸਥਿਤ ਦੋ […]

•CNC News0 views
India

ਮੋਦੀ ਦਾ ਜਪਾਨ ਤੇ ਚੀਨ ਦੌਰਾ 29 ਤੋਂ

ਮੋਦੀ ਦਾ ਜਪਾਨ ਤੇ ਚੀਨ ਦੌਰਾ 29 ਤੋਂਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਅਗਸਤ ਤੋਂ ਜਪਾਨ ਤੇ ਚੀਨ ਦੇ ਚਾਰ ਰੋਜ਼ਾ ਦੌਰੇ ’ਤੇ ਜਾਣਗੇ। ਇਹ ਜਾਣਕਾਰੀ ਅੱਜ ਵਿਦੇਸ਼ ਮੰਤਰਾਲੇ ਨੇ ਦਿੱਤੀ। ਆਪਣੇ ਇਸ ਦੌਰੇ ਦੇ ਪਹਿਲੇ ਪੜਾਅ ਤਹਿਤ ਮੋਦੀ ਦੋ ਦਿਨ ਜਪਾਨ ਵਿੱਚ ਰਹਿਣਗੇ। ਉਪਰੰਤ ਜਪਾਨ ਤੋਂ ਉਹ ਸ਼ੰਘਾਈ ਸਹਿਯੋਗ ਸੰਸਥਾ (ਐੱਸਸੀਓ) ਦੇ ਸਾਲਾਨਾ […]

•CNC News0 views
India

ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ ’ਚ ਲਿਆਅਬੋਹਰ : ਪੰਜਾਬ ਪੁਲੀਸ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਬੱਲੂਆਣਾ ਹਲਕੇ ਦੇ ਪਿੰਡ ਰਾਏਪੁਰਾ ਵਿੱਚ ‘ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੱਗਣ ਵਾਲੇ ਲੋਕ ਭਲਾਈ ਕੈਂਪ ਨੂੰ ਅਸਫਲ ਬਣਾ ਦਿੱਤਾ। ਪੁਲੀਸ ਨੇ ਕੈਂਪ ’ਚ ਪੁੱਜਣ ਤੋਂ ਪਹਿਲਾਂ ਹੀ ਭਾਜਪਾ ਪ੍ਰਧਾਨ ਸੁਨੀਲ ਜਾਖੜ […]

•CNC News0 views
India

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮੌਕੇ 400 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮੌਕੇ 400 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ ਸਜਾਵਟ: ਸ੍ਰੀ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਪੂਰੇ ਦਰਬਾਰ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਦਰਬਾਰ ਸਾਹਿਬ ਨੂੰ […]

•CNC News0 views
India

ਪੰਜਾਬ ਹਾਸ-ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ

ਪੰਜਾਬ ਹਾਸ-ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏਲੁਧਿਆਣਾ : ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ ਜਗਤ ਸੋਗ ਵਿੱਚ ਹੈ। ਜਸਵਿੰਦਰ ਭੱਲਾ ਨੂੰ ਪੰਜਾਬੀ ਸਿਨੇਮਾ ਵਿੱਚ ਆਪਣੇ ਕਾਮੇਡੀ ਸੁਭਾਅ ਅਤੇ ਅਭੁੱਲ ਭੂਮਿਕਾਵਾਂ ਲਈ […]

•CNC News0 views
Crime

ਇਮਰਾਨ ਖ਼ਾਨ ਨੂੰ ਹਿੰਸਾ ਕੇਸ ’ਚ ਜ਼ਮਾਨਤ

ਇਮਰਾਨ ਖ਼ਾਨ ਨੂੰ ਹਿੰਸਾ ਕੇਸ ’ਚ ਜ਼ਮਾਨਤਇਸਲਾਮਾਬਾਦ : ਪਾਕਿਸਤਾਨ ਦੇ ਸੁਪਰੀਮ ਕੋਰਟ ਨੇ 9 ਮਈ ਦੀ ਹਿੰਸਾ ਨਾਲ ਜੁੜੇ ਅੱਠ ਕੇਸਾਂ ’ਚ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਖ਼ਾਨ ਦੇ ਹਮਾਇਤੀਆਂ ਨੇ 9 ਮਈ, 2023 ਨੂੰ ਇਸਲਾਮਾਬਾਦ ’ਚ ਹਿਰਾਸਤ ’ਚ ਲਏ ਜਾਣ ਮਗਰੋਂ ਭੰਨ-ਤੋੜ ਤੇ ਹਿੰਸਾ ਦਾ […]

•CNC News0 views
Crime

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮ ਸਿੰਘੇ ਗ੍ਰਿਫ਼ਤਾਰ

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮ ਸਿੰਘੇ ਗ੍ਰਿਫ਼ਤਾਰਕੋਲੰਬੋ : ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮ ਸਿੰਘੇ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਕਿਹਾ ਕਿ 76 ਸਾਲਾ ਵਿਕਰਮਸਿੰਘੇ ਖ਼?ਲਾਫ਼ ਸਤੰਬਰ, 2023 ਵਿੱਚ ਆਪਣੀ ਪਤਨੀ ਮੈਤਰੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਇੰਗਲੈਂਡ ਜਾਣ ਲਈ ਜਨਤਕ ਫੰਡਾਂ ਦੀ […]

•CNC News0 views
India

ਲਾਰਡ ਸਵਰਾਜ ਪਾਲ ਦਾ ਲੰਡਨ ’ਚ ਦੇਹਾਂਤ

ਲਾਰਡ ਸਵਰਾਜ ਪਾਲ ਦਾ ਲੰਡਨ ’ਚ ਦੇਹਾਂਤਜਲੰਧਰ ਦੇ ਜੰਮਪਲ ਨੇ 94 ਸਾਲ ਦੀ ਉਮਰ ’ਚ ਲਿਆ ਆਖ਼ਰੀ ਸਾਹਲੰਡਨ : ਭਾਰਤੀ ਵਾਸੀ ਤੇ ਲੰਡਨ ਨਿਵਾਸੀ ਪ੍ਰਸਿੱਧ ਬਿਜਨੈੱਸਮੈਨ ਹਾਊਸ ਆਫ ਲਾਰਡਜ਼ ਦੇ ਮੈਂਬਰ, ਲਾਰਡ ਸਵਰਾਜ ਪਾਲ ਦਾ ਵੀਰਵਾਰ ਸ਼ਾਮ ਨੂੰ ਲੰਡਨ ਵਿੱਚ 94 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਯੂਕੇ ਆਧਾਰਿਤ 3aparo 7roup of industries ਦੇ […]

•CNC News0 views
India

ਰੂਸ ’ਚ ਜੈਸ਼ੰਕਰ-ਪੂਤਿਨ ਮੁਲਾਕਾਤ ਰਹੀ ਸਫਲ

ਰੂਸ ’ਚ ਜੈਸ਼ੰਕਰ-ਪੂਤਿਨ ਮੁਲਾਕਾਤ ਰਹੀ ਸਫਲਮਾਸਕੋ : ਵਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਤੇ ਦੋਵਾਂ ਨੇ ਰੂਸ ਤੇ ਭਾਰਤ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਜੈਸ਼ੰਕਰ ਨੇ ਰੂਸ ਦੇ ਹਮਰੁਤਬਾ ਸਰਗੇਈ ਲਾਵਰੋਵ ਨਾਲ ਮੁਲਕਾਤ ਕੀਤੀ। ਇਸ ਦੌਰਾਨ ਭਾਰਤੀ ਵਿਦੇਸ਼ […]

•CNC News0 views
India

ਅਮਰੀਕਾ ਵੱਲੋਂ ਭਾਰਤ ’ਤੇ 50 ਫੀਸਦੀ ਟੈਕਸ ਲਾਉਣ ਦਾ ਚੀਨ ਵਲੋਂ ਵਿਰੋਧ

ਅਮਰੀਕਾ ਵੱਲੋਂ ਭਾਰਤ ’ਤੇ 50 ਫੀਸਦੀ ਟੈਕਸ ਲਾਉਣ ਦਾ ਚੀਨ ਵਲੋਂ ਵਿਰੋਧਪੇਚਿੰਗ : ਚੀਨੀ ਰਾਜਦੂਤ ਜ਼ੂ ਫੀਹੋਂਗ ਨੇ ਇੱਥੇ ਕਿਹਾ ਕਿ ਅਮਰੀਕਾ ਵਲੋਂ ਭਾਰਤ ’ਤੇ 50 ਫੀਸਦੀ ਤੱਕ ਟੈਕਸ ਲਗਾਉਣ ਦੇ ਫੈਸਲੇ ਦਾ ਚੀਨ ਪੂਰੀ ਤਰ੍ਹਾਂ ਵਿਰੋਧ ਕਰਦਾ ਹੈ। ਇੱਥੇ ਇੱਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟੈਕਸ ਅਤੇ ਵਪਾਰ ਜੰਗ ਵਿਸ਼ਵ ਆਰਥਿਕ ਅਤੇ […]

•CNC News0 views
Crime

ਕੋਲੰਬੀਆ ਵਿਚ ਕਾਰ ਬੰਬ ਧਮਾਕਾ, 17 ਮੌਤਾਂ

ਕੋਲੰਬੀਆ ਵਿਚ ਕਾਰ ਬੰਬ ਧਮਾਕਾ, 17 ਮੌਤਾਂਬੋਗੋਟਾ : ਕੋਲੰਬੀਆ ਵਿੱਚ ਇੱਕ ਕਾਰ ਬੰਬ ਧਮਾਕੇ ਅਤੇ ਪੁਲੀਸ ਹੈਲੀਕਾਪਟਰ ’ਤੇ ਹਮਲੇ ਵਿੱਚ ਘੱਟੋ-ਘੱਟ 17 ਲੋਕ ਮਾਰੇ ਗਏ ਹਨ। ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਵੀਰਵਾਰ ਨੂੰ ਦੋਵਾਂ ਘਟਨਾਵਾਂ ਲਈ ਕੋਲੰਬੀਆ ਦੇ ਰੈਵੋਲਿਊਸ਼ਨਰੀ ਆਰਮਡ ਫੋਰਸਿਜ਼, ਜਿਸ ਨੂੰ ਆਮ ਤੌਰ ’ਤੇ 61R3 ਵਜੋਂ ਜਾਣਿਆ ਜਾਂਦਾ ਹੈ, ਦੇ ਬਾਗੀਆਂ ਨੂੰ ਜ਼ਿੰਮੇਵਾਰ ਠਹਿਰਾਇਆ। […]

•CNC News0 views
Send a news tip