CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣ ਵੱਲ ਤਰਜੀਹ ਦੇਵੇ ਅਮਰੀਕਾ: ਹੇਲੀਨਿਊਯਾਰਕ, :ਰਪਬਲਿਕਨ ਪਾਰਟੀ ਦੀ ਆਗੂ ਨਿੱਕੀ ਹੇਲੀ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣਾ ਅਮਰੀਕਾ ਦੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖਿਆ ਜਾਣਾ ਚਾਹੀਦਾ ਹੈ।ਭਾਰਤ-ਅਮਰੀਕੀ ਆਗੂ ਨੇ ‘ਨਿਊਜ਼ਵੀਕ’ ਮੈਗਜ਼ੀਨ ’ਚ ਪ੍ਰਕਾਸ਼ਿਤ […]

Indiaਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕਭਾਰਤੀ ਟਰੱਕ ਡਰਾਈਵਰ ਦੀ ਗਲਤੀ ਮਗਰੋਂ ਸਰਕਾਰ ਨੇ ਲਿਆ ਵੱਡਾ ਫ਼ੈਸਲਾਵਾਸ਼ਿੰਗਟਨ : ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ ਪਵੇਗਾ, ਜੋ […]

latest Newsਅਮਰੀਕਾ ’ਚ ਇਮੀਗ੍ਰੇਸ਼ਨ ਲਈ ਹੋਰ ਸਖਤੀ ਦੀ ਸੰਭਾਵਨੀਵਾਸ਼ਿੰਗਟਨ : ਅਮਰੀਕਾ ਵਿੱਚ ਰਹਿਣ ਅਤੇ ਕੰਮ ਕਰਨ ਲਈ ਕਾਨੂੰਨੀ ਰਾਹ ਲੱਭਣ ਵਾਲੇ ਪਰਵਾਸੀਆਂ ਲਈ ਹੁਣ ‘ਅਮਰੀਕਾ ਵਿਰੋਧੀ’ ਸਕਰੀਨਿੰਗ ਚਿੰਤਾ ਦਾ ਵਿਸ਼ਾ ਹੈ।ਯੂਐੱਸ ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਕਿਹਾ ਕਿ ਅਧਿਕਾਰੀ ਹੁਣ ਇਸ ਗੱਲ ’ਤੇ ਵਿਚਾਰ ਕਰਨਗੇ ਕਿ ਕੀ ਗਰੀਨ ਕਾਰਡ ਵਰਗੇ ਲਾਭ ਲੈਣ ਵਾਲਾ ਬਿਨੈਕਾਰ ਅਮਰੀਕਾ-ਵਿਰੋਧੀ, ਅਤਿਵਾਦੀ […]

latest Newsਨੇਤਨਯਾਹੂ ਨੇ ਆਸਟਰੇਲੀਆ ਵਿਰੁੱਧ ਗੁੱਸਾ ਕੱਢਿਆ: ਬਰਕਇਜ਼ਰਾਈਲ : ਆਸਟਰੇਲਿਆਈ ਗ੍ਰਹਿ ਮਾਮਲਿਆਂ ਦੇ ਮੰਤਰੀ ਟੋਨੀ ਬਰਕ ਨੇ ਅੱਜ ਬੈਂਜਾਮਿਨ ਨੇਤਨਯਾਹੂ ’ਤੇ ਆਸਟਰੇਲੀਆ ਵਿਰੁੱਧ ਗੁੱਸਾ ਕੱਢਣ ਦਾ ਦੋਸ਼ ਲਗਾਇਆ। ਬਰਕ ਨੇ ਇਸ ਗੱਲ ਦਾ ਖੰਡਨ ਕੀਤਾ ਕਿ ਐਲਬਨੀਜ਼ ਕਮਜ਼ੋਰ ਹਨ। ਬਰਕ ਨੇ ਆਸਟਰੇਲਿਆਈ ਬਰਾਡਕਾਸਟਿੰਗ ਕਾਰਪੋਰੇਸ਼ਨ ਨੂੰ ਕਿਹਾ, ‘‘ਤਾਕਤ ਇਸ ਗੱਲ ਨਾਲ ਨਹੀਂ ਮਾਪੀ ਜਾਂਦੀ ਕਿ ਤੁਸੀਂ ਕਿੰਨੇ […]

latest Newsਐਂਥਨੀ ਐਲਬਨੀਜ਼ ਨੇ ਇਜ਼ਰਾਇਲੀ ਪ੍ਰਧਾਨ ਮੰਤਰੀ ਦੇ ਦਾਅਵਿਆਂ ਨੂੰ ਨਕਾਰਿਆਮੈਲਬੌਰਨ : ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਾਅਵਿਆਂ ਨੂੰ ਨਕਾਰਦਿਆਂਕਿਹਾ ਸੀ ਕਿ ਆਸਟਰੇਲਿਆਈ ਆਗੂ ਕਮਜ਼ੋਰ ਸਿਆਸਤਦਾਨ ਹੈ ਜਿਸ ਨੇ ਇਜ਼ਰਾਈਲ ਨਾਲ ਧੋਖਾ ਕੀਤਾ ਹੈ। ਨੇਤਨਯਾਹੂ ਵੱਲੋਂ ਅਜਿਹਾ ਫਲਸਤੀਨੀ ਰਾਜ ਨੂੰ ਮਾਨਤਾ ਦੇਣ ਕਰ ਕੇ ਕਿਹਾ ਗਿਆ ਹੈ। ਐਲਬਨੀਜ਼ ਨੇ ਅੱਜ […]

latest Newsਸ਼ਾਂਤੀ ਦੀਆਂ ਕੋਸ਼ਿਸ਼ਾਂ ਪਿੱਛੇ ਉੱਤਰੀ ਕੋਰੀਆ ਖ਼ਿਲਾਫ਼ ‘ਮਾੜੇ ਇਰਾਦੇ ਲੁਕੇ’ : ਕਿਮ ਯੋ ਜੌਂਗਸਿਓਲ : ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਦੀ ਭੈਣ ਕਿਮ ਯੋ ਜੌਂਗ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਕਦੀ ਵੀ ਦੱਖਣੀ ਕੋਰੀਆ ਨੂੰ ਕੂਟਨੀਤਕ ਗੱਲਬਾਤ ਲਈ ਭਾਈਵਾਲ ਵਜੋਂ ਨਹੀਂ ਦੇਖੇਗਾ। ਸਰਕਾਰੀ ਮੀਡੀਆ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੇ ਇਸ […]

Indiaਪਾਕਿ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਪਾਬੰਦੀ ਵਧਾਈਲਾਹੌਰ : ਪਾਕਿਸਤਾਨੀ ਅਧਿਕਾਰੀਆਂ ਨੇ ਅੱਜ ਭਾਰਤੀ ਜਹਾਜ਼ਾਂ ਲਈ ਆਪਣੀ ਹਵਾਈ ਖੇਤਰ ਪਾਬੰਦੀ 23 ਸਤੰਬਰ ਤੱਕ ਵਧਾ ਦਿੱਤੀ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਿਟੀ ਨੇ ਇੱਕ ਤਾਜ਼ਾ NO“1M (ਹਵਾਈ ਕਰਮਚਾਰੀਆਂ ਨੂੰ ਨੋਟਿਸ) ਜਾਰੀ ਕਰਕੇ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਭਾਰਤੀ ਜਹਾਜ਼ਾਂ ’ਤੇ ਪਾਬੰਦੀ ਨੂੰ ਇੱਕ ਮਹੀਨੇ ਲਈ ਵਧਾਉਣ ਦਾ […]

Indiaਦਿੱਲੀ ਦੀ ਮੁੱਖ ਮੰਤਰੀ ਨੂੰ ਮਿਲੀ ‘ਜ਼ੈੱਡ’ ਸੁਰੱਖਿਆਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ’ਤੇ ਹੋਏ ਹਮਲੇ ਤੋਂ ਇਕ ਦਿਨ ਮਗਰੋੋਂ 3RP6 ਜਵਾਨਾਂ ਵਾਲੀ ‘Z’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਮੰਤਰਾਲੇ ਦੇ ਸੂਤਰਾਂ ਅਨੁਸਾਰ ਨਵੇਂ ਸੁਰੱਖਿਆ ਪ੍ਰਬੰਧ 19 ਅਗਸਤ ਦੀ ਸ਼ਾਮ ਨੂੰ ਲਾਗੂ ਕੀਤੇ ਗਏ ਸਨ। […]

Crimeਬਰੈਂਪਟਨ ’ਚ ਭਾਰਤੀ ਨੌਜਵਾਨ ਦਾ ਕਤਲ ਵੈਨਕੂਵਰ :ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਅਣਪਛਾਤਿਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਦੌਰਾਨ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮਾਰੇ ਗਏ ਨੌਜਵਾਨ ਦੀ ਪਛਾਣ ਸੋਨੂੰ ਚੱਠਾ ਵਜੋਂ ਕੀਤੀ […]

Indiaਭਾਰਤੀ ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀਨਵੀਂ ਦਿੱਲੀ, :ਲੋਕ ਸਭਾ ਦੀ ਕਾਰਵਾਈ ਅੱਜ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮੌਨਸੂਨ ਸੈਸ਼ਨ ਦੀ ਕਾਰਵਾਈ ਵਿੱਚ ਡੈੱਡਲਾਕ ਬਣਾਈ ਰੱਖਣ ਲਈ ਵਿਰੋਧੀ ਪਾਰਟੀਆਂ ਪ੍ਰਤੀ ਨਿਰਾਸ਼ਾ ਪ੍ਰਗਟ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸਦਨ ਦੇ ਕੰਮਕਾਜ ਵਿੱਚ ਵਿਘਨ ਪਾਇਆ […]

Internationalਟਰੰਪ ਨੇ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ: ਕੈਰੋਲਿਨ ਲੈਵਿਟਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ ਹਨ। ਇਹ ਜਾਣਕਾਰੀ ਵ?ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੈਵਿਟ ਨੇ ਦਿੱਤੀ।ਲੈਵਿਟ ਨੇ ਦੱਸਿਆ ਕਿ ਟਰੰਪ ਨੇ ਭਾਰਤ ’ਤੇ ਕੁੱਲ 50 […]

Crimeਲੰਮੇ ਸਮੇਂ ਤੋਂ ਫਰਾਰ ਸਿੰਡੀ ਰੌਡਰਿੰਗਜ਼ ਸਿੰਘ ਭਾਰਤ ’ਚੋਂ ਗ੍ਰਿਫ਼ਤਾਰਛੇ ਸਾਲਾ ਪੁੱਤਰ ਦੇ ਕਤਲ ਲਈ ਐੱਫਬੀਆਈ ਨੇ ਰੱਖਿਆ ਸੀ 25,000 ਲਾਡਰ ਦਾ ਇਨਾਮਵਾਸ਼ਿੰਗਟਨ ਡੀਸੀ : ਅਮਰੀਕਾ ਤੇ ਭਾਰਤ ਦੀਆਂ ਕਾਨੂੰਨ ਏਜੰਸੀਆਂ ਦੀ ਸਾਂਝੇ ਯਤਨਾਂ ਸਦਕਾ ਅਮਰੀਕਾ ਦੀ ਸੰਘੀ ਜਾਂਚ ਏਜੰਸੀ (629) ਸਿਖਰਲੇ ਦਸ ਅਤਿ ਲੋੜੀਂਦੇ ਭਗੌੜਿਆਂ ਵਿਚੋਂ ਇਕ, ਸਿੰਡੀ ਰੌਡਰਿਗਜ਼ ਸਿੰਘ ਨੂੰ ਗ੍ਰਿਫਤਾਰ ਕਰਨ ਵਿਚ […]

latest NewsBandipora, August 20: In a major enforcement drive conducted today, ARTO Bandipora, Mudasir Ahmad Wani, along with his team, inspected more than 400 vehicles across the district. The rigorous checking led to challaning of 120 vehicles, resulting in a total fine of Rs.1,44,200. As part of strict action against traffic violations, three driving licenses were […]

Businessلون سلیمان بانڈی پورہ:ضلع بانڈی پورہ کے دور افتادہ اور سرحدی زون گریز میں تعلیمی نظام شدید بحران سے دوچار ہے۔ مقامی ذرائع سے حاصل شدہ معلومات کے مطابق، گریز میں اس وقت لیکچرر کی 57، ماسٹرز کی 48 اور ٹیچرز کی 68 آسامیاں خالی ہیں۔ یہ اعداد و شمار علاقے کے تعلیمی مستقبل کے […]

latest NewsMir Aatif Jammu, August 20, 2025:Kashmiri social worker Mehak Nabi has been awarded the National Youth Excellence Award 2025 by Live for Others, Being Helpful Foundation for her exceptional contributions to social work and community welfare. The award ceremony took place in Jammu on Wednesday. Over the last four years, Mehak has worked extensively in […]