CNC coverage

Latest News

The latest published reports from Cross Nation Chronical. Follow news from Punjab, India, the United States and communities around the world.

latest News

ਸਮੁੱਚੀ ਦੁਨੀਆਂ ਵਿੱਚ ਅਮਰੀਕਾ ਦਾ ਕੱਦ ਮੁੜ ਉੱਚਾ ਹੋਇਆ : ਡਾ. ਜਸਦੀਪ ਸਿੰਘ ਜੈਸੀ

ਸਮੁੱਚੀ ਦੁਨੀਆਂ ਵਿੱਚ ਅਮਰੀਕਾ ਦਾ ਕੱਦ ਮੁੜ ਉੱਚਾ ਹੋਇਆ : ਡਾ. ਜਸਦੀਪ ਸਿੰਘ ਜੈਸੀਰਾਸ਼ਟਰਪਤੀ ਟਰੰਪ ਦੁਨੀਆਂ ਲਈ ਕੇਂਦਰੀ ਲੀਡਰ ਵਜੋਂ ਉਭਰੇਵਾਸ਼ਿੰਗਟਨ : ਸਾਰੀ ਦੁਨੀਆਂ ਦਾ ਧਿਆਨ ਅਮਰੀਕਾ ਵਿੱਚ ਰੂਸ-ਅਮਰੀਕਾ ਅਤੇ ਯੂਕਰੇਨ-ਅਮਰੀਕਾ ਦੀਆਂ ਮੀਟਿੰਗਾਂ ਵੱਲ ਹੈ। ਕੀ ਇਹ ਮੀਟਿੰਗਾਂ ਕਾਮਯਾਬ ਹੋਣਗੀਆਂ ਜਾਂ ਕੀ ਰੂਸ-ਯੂਕਰੇਨ ਵਿੱਚ ਸ਼ਾਂਤੀ ਦੀ ਬਹਾਲੀ ਹੋ ਪਾਵੇਗੀ। ਕੀ ਰਾਸ਼ਟਰਪਤੀ ਟਰੰਪ ਇਨ੍ਹਾਂ ਦੋਹਾਂ ਮੁਲਕਾਂ […]

•CNC News0 views
latest News

ਟਰੰਪ ਪੂਤਿਨ ਤੇ ਜ਼ੇਲੈਂਸਕੀ ਦਰਮਿਆਨ ਮੀਟਿੰਗਾਂ ਦਾ ਸਿਲਸਿਲਾ

ਟਰੰਪ ਪੂਤਿਨ ਤੇ ਜ਼ੇਲੈਂਸਕੀ ਦਰਮਿਆਨ ਮੀਟਿੰਗਾਂ ਦਾ ਸਿਲਸਿਲਾਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਖਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਦੇ ਆਗੂਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦਰਮਿਆਨ ਆਹਮੋ-ਸਾਹਮਣੇ ਮੁਲਾਕਾਤ ਕਰਾਉਣ ਦੀ ਤਿਆਰੀ ਕਰ ਰਹੇ ਹਨ। ਅਮਰੀਕੀ ਰਾਸ਼ਟਰਪਤੀ ਨੇ ਨਾਲ ਹੀ […]

•CNC News0 views
latest News

ਟਰੰਪ ਨੇ ਯੂਰਪੀ ਆਗੂਆਂ ਨਾਲ ਮੀਟਿੰਗ ਰੋਕ ਕੇ ਪੂਤਿਨ ਨੂੰ ਕੀਤਾ ਫੋਨ

ਟਰੰਪ ਨੇ ਯੂਰਪੀ ਆਗੂਆਂ ਨਾਲ ਮੀਟਿੰਗ ਰੋਕ ਕੇ ਪੂਤਿਨ ਨੂੰ ਕੀਤਾ ਫੋਨਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ (ਸਥਾਨਕ ਸਮੇਂ ਅਨੁਸਾਰ) ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਅਤੇ ਹੋਰ ਯੂਰਪੀ ਆਗੂਆਂ ਨਾਲ ਆਪਣੀ ਮੀਟਿੰਗ ਰੋਕ ਕੇ ਰੂਸ ਦੇ ਆਪਣੇ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਲਗਪਗ 40 ਮਿੰਟ ਗੱਲਬਾਤ ਕੀਤੀ। ਇਸ ਮਾਮਲੇ ਨਾਲ ਜੁੜੇ […]

•CNC News0 views
latest News

ਜ਼ੇਲੈਂਸਕੀ ਵੱਲੋਂ ਮੇਲਾਨੀਆ ਟਰੰਪ ਦਾ ਧੰਨਵਾਦ

ਜ਼ੇਲੈਂਸਕੀ ਵੱਲੋਂ ਮੇਲਾਨੀਆ ਟਰੰਪ ਦਾ ਧੰਨਵਾਦਕੀਵ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਲਿਖੇ ‘ਸ਼ਾਂਤੀ ਪੱਤਰ’ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਪੱਤਰ ਵਿੱਚ ਯੂਕਰੇਨੀ ਬੱਚਿਆਂ ਦੇ ਅਗਵਾ ਦਾ ਮੁੱਦਾ ਚੁੱਕਿਆ ਸੀ। ਜ਼ੇਲੈਂਸਕੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰੇ ਜੰਗੀ […]

•CNC News0 views
Crime

ਦੱਖਣੀ ਕੋਰੀਆ ਅਤੇ ਅਮਰੀਕੀ ਵੱਲੋਂ ‘ਜੰਗ ਭੜਕਾਉਣ ਦੇ ਇਰਾਦੇ’: ਕਿਮ ਜੌਂਗ

ਦੱਖਣੀ ਕੋਰੀਆ ਅਤੇ ਅਮਰੀਕੀ ਵੱਲੋਂ ‘ਜੰਗ ਭੜਕਾਉਣ ਦੇ ਇਰਾਦੇ’: ਕਿਮ ਜੌਂਗਸਿਓਲ : ਉੱਤਰੀ ਕੋਰੀਆ ਦੇ ਆਗੂੁ ਕਿਮ ਜੌਂਗ ਉਨ ਨੇ ਦੱਖਣੀ ਕੋਰੀਆ ਤੇ ਅਮਰੀਕਾ ਦੀਆਂ ਸਾਂਝੀਆਂ ਫੌਜੀ ਮਸ਼ਕਾਂ ਦੀ ਆਲੋਚਨਾ ਕਰਦਿਆਂ ਇਸ ਨੂੰ ‘ਜੰਗ ਭੜਕਾਉਣ ਦੇ ਇਰਾਦੇ’ ਕਰਾਰ ਦਿੱਤਾ ਅਤੇ ਦੁਸ਼ਮਣ ਦੇ ਟਾਕਰੇ ਲਈ ਮੁਲਕ ਦੀ ਪਰਮਾਣੂ ਤਾਕਤ ਤੇਜ਼ੀ ਨਾਲ ਵਧਾਉਣ ਦਾ ਅਹਿਦ ਕੀਤਾ ਹੈ। […]

•CNC News0 views
latest News

ਕੈਨੇਡਾ ’ਚ ਪੌਲਿਵਰ ਨੇ 80 ਫੀਸਦ ਵੋਟਾਂ ਲੈ ਕੇ ਸੰਸਦੀ ਚੋਣ ਜਿੱਤੀ

ਕੈਨੇਡਾ ’ਚ ਪੌਲਿਵਰ ਨੇ 80 ਫੀਸਦ ਵੋਟਾਂ ਲੈ ਕੇ ਸੰਸਦੀ ਚੋਣ ਜਿੱਤੀਵੈਨਕੂਵਰ : ਕੈਨੇਡਾ ਵਿੱਚ ਵਿਰੋਧੀ ਪਾਰਟੀ ਆਗੂ ਪੀਅਰ ਪੌਲਿਵਰ ਨੇ ਕੈਲਗਰੀ ਵਿਚਲੀ ਬੈਟਲ ਰਿਵਰ ਕਰੋਫੁੱਟ ਹਲਕੇ ਦੀ ਜ਼ਿਮਨੀ ਚੋਣ ਜਿੱਤ ਕੇ ਪਾਰਲੀਮੈਂਟ ਵਿੱਚ ਪਹੁੰਚ ਬਣਾ ਲਈ ਹੈ। 244 ਉਮੀਦਵਾਰਾਂ ਵਲੋਂ ਉਸਦੀਆਂ ਵੋਟਾਂ ਵੰਡ ਕੇ ਸੰਸਦੀ ਦਾਖਲੇ ਨੂੰ ਰੋਕਣ ਦੇ ਸਾਰੇ ਯਤਨ ਅਸਫ਼ਲ ਹੋ ਗਏ। […]

•CNC News0 views
latest News

ਆਸਟਰੇਲੀਆ ਵੱਲੋਂ ਏਅਰਲਾਈਨ ਕੰਪਨੀ ਨੂੰ 5 ਅਰਬ ਰੁਪਏ ਦਾ ਜੁਰਮਾਨਾ

ਆਸਟਰੇਲੀਆ ਵੱਲੋਂ ਏਅਰਲਾਈਨ ਕੰਪਨੀ ਨੂੰ 5 ਅਰਬ ਰੁਪਏ ਦਾ ਜੁਰਮਾਨਾਸਿਡਨੀ : ਆਸਟਰੇਲੀਆ ਦੀ ਸਰਬਉੱਚ ਅਦਾਲਤ ਨੇ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਕਾਂਟਾਸ ਨੂੰ 1800 ਤੋਂ ਵੱਧ ਕਰਮਚਾਰੀਆਂ ਨੂੰ ਗੈਰ-ਕਾਨੂੰਨੀ ਤੌਰ ’ਤੇ ਨੌਕਰੀ ਤੋਂ ਕੱਢਣ ਦੇ ਦੋਸ਼ ਹੇਠ 90 ਮਿਲੀਅਨ ਡਾਲਰ (ਲਗਪਗ 5 ਅਰਬ ਰੁਪਏ) ਤੋਂ ਵੱਧ ਦਾ ਜੁਰਮਾਨਾ ਲਾਇਆ ਹੈ। ਅਦਾਲਤ ਨੇ ਕੰਪਨੀ […]

•CNC News0 views
India

ਲੋਕ ਸਭਾ ਵਿਚ ਬਿੱਲ ਪੇਸ਼ :

ਲੋਕ ਸਭਾ ਵਿਚ ਬਿੱਲ ਪੇਸ਼ :ਪੀਐੱਮ, ਸੀਐੱਮ ਤੇ ਮੰਤਰੀਆਂ ਜੇਕਰ ਗੰਭੀਰ ਅਪਰਾਧਾਂ ਲਈ 30 ਦਿਨਾਂ ਦੀ ਹਿਰਾਸਤ ’ਚ ਰਹੇ ਤਾਂ ਹੋਵੇਗੀ ਛੁੱਟੀਬਿੱਲ ਸਿਲੈਕਟ ਕਮੇਟੀ ਹਵਾਲੇ; ਵਿਰੋਧੀ ਧਿਰਾਂ ਵੱਲੋਂ ਹੰਗਾਮਾ; ਮੈਂਬਰਾਂ ਨੇ ਬਿੱਲ ਦੀਆਂ ਕਾਪੀਆਂ ਪਾੜੀਆਂ; ਲੋਕ ਸਭਾ 5 ਵਜੇ ਤੱਕ ਮੁਲਤਵੀਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ […]

•CNC News0 views
Crime

ਗੁਰਦਾਸਪੁਰ ਸਰਹੱਦ ਨੇੜੇ ਪੁਲੀਸ ਮੁਕਾਬਲੇ ’ਚ ਗੈਂਗਸਟਰ ਜ਼ਖ਼ਮੀ

ਗੁਰਦਾਸਪੁਰ ਸਰਹੱਦ ਨੇੜੇ ਪੁਲੀਸ ਮੁਕਾਬਲੇ ’ਚ ਗੈਂਗਸਟਰ ਜ਼ਖ਼ਮੀਗੁਰਦਾਸਪੁਰ : ਸਰਹੱਦੀ ਪਿੰਡ ਮੀਰਕਚਾਣਾ ਨੇੜੇ ਡਰੇਨ ’ਤੇ ਅੱਜ ਤੜਕੇ ਪੁਲੀਸ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਗੈਂਗਸਟਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪੁਲੀਸ ਥਾਣਾ ਕਲਾਨੌਰ ਵੱਲੋਂ ਖੁਫੀਆ ਸੂਚਨਾ ਮਿਲਣ ਮਗਰੋਂ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਸਵੇਰੇ ਲਗਪਗ 5 ਵਜੇ ਜਦੋਂ ਇੱਕ ਮੋਟਰਸਾਈਕਲ ਸਵਾਰ ਨੂੰ ਪੁਲੀਸ ਕਰਮਚਾਰੀਆਂ ਨੇ […]

•CNC News0 views
India

ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇ, ਲੋਕ ਪ੍ਰੇਸ਼ਾਨ

ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇ, ਲੋਕ ਪ੍ਰੇਸ਼ਾਨਚੰਡੀਗੜ੍ਹ : ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼?ਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ ਸ਼ਿਮਲਾ ਖ਼?ੱਤੇ ਤੋਂ ਇਲਾਵਾ ਕੁੱਲੂ ਤੇ ਮੰਡੀ ਖੇਤਰ ’ਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਬੀਬੀਐੱਮਬੀ ਨੇ ਮੌਸਮ ਵਿਭਾਗ ਦੀ […]

•CNC News0 views
India

ਇਟਲੀ ਦੀ ਪ੍ਰਧਾਨ ਮੰਤਰੀ ਨੇ ਅਮਰੀਕੀ ਅਧਿਕਾਰੀ ਨੂੰ ‘ਨਮਸਤੇ’ ਕਿਹਾ

ਇਟਲੀ ਦੀ ਪ੍ਰਧਾਨ ਮੰਤਰੀ ਨੇ ਅਮਰੀਕੀ ਅਧਿਕਾਰੀ ਨੂੰ ‘ਨਮਸਤੇ’ ਕਿਹਾਵਾਸ਼ਿੰਗਟਨ ਡੀਸੀ : ਭਾਰਤ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਟਲੀ ਦੀ ਪ੍ਰਧਾਨ ਮੰਤਰੀ ਨੇ ਅਮਰੀਕਾ ਦੌਰੇ ਦੌਰਾਨ ਭਾਰਤੀ ਸੱਭਿਅਤਾ ਦਾ ਮਾਣ ਮੱਤਾ ਸ਼ਬਦ ‘ਨਮਸਤੇ’ ਕਹਿ ਕੇ ਸੰਬੋਧਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਵਲਾਦੀਮੀਰ, ਜ਼ੇਲੈਂਸਕੀ ਤੇ ਯੂਰੋਪੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਵੇਲੇ […]

•CNC News0 views
Business

ਖਾਲਿਸਤਾਨ ਰਿਫਰੈਂਡਮ ਪੂਰੀ ਤਰ੍ਹਾਂ ਫੇਲ੍ਹ

ਖਾਲਿਸਤਾਨ ਰਿਫਰੈਂਡਮ ਪੂਰੀ ਤਰ੍ਹਾਂ ਫੇਲ੍ਹਵਾਸ਼ਿੰਗਟਨ : ਵਾਸ਼ਿੰਗਟਨ ਡੀ.ਸੀ. ’ਚ ਖਾਲਿਸਤਾਨ ਦੇ ਹੱਕ ਵਿੱਚ ‘ਖਾਲਿਸਤਾਨ ਰਿਫਰੈਂਡਮ’ ਕਰਵਾਇਆ ਗਿਆ ਜੋ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਸਥਾਨਕ ਲੋਕਾਂ ਨੇ ਇਸ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ, ਇਸ ਸੰਬੰਧੀ ‘ਸਿੱਖਸ ਆਫ ਅਮੈਰਿਕਾ’ ਦੇ ਅਤੇ ਸਿੱਖ ਬੁੱਧੀਜੀਵੀ ਡਾ. jasdip singh ਜੈਸੀ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਡਾ. jasdip singh ਜੈਸੀ […]

•CNC News0 views
latest News

Aloosa Woman Dies In Bandipora Road Accident.Bandipora

Aloosa Woman Dies In Bandipora Road Accident.Bandipora, Aug 19:A tragic road accident claimed the life of a woman from Aloosa village of Bandipora on Tuesday morning. Reports said Sara Begum(55) wife of Ali Mohammad Dar, resident of Aloosa was critically injured in an accident at Gulshan Chowk, Bandipora. She succumbed to her injuries during treatment […]

•CNC News0 views
latest News

خطاطی کا سفیر: مصطفیٰ ابن جمیل، جس نے مٹی سے تاریخ تراشی

لون سلیمان بانڈی پورہ: شمالی کشمیر کے ضلع بانڈی پورہ کے ایک دور افتادہ، سرحدی اور پسماندہ گاؤں “رفوجی تلیل” سے تعلق رکھنے والے نوجوان مصطفیٰ ابن جمیل نے دنیا کو دکھا دیا کہ جذبہ، خلوص اور فن کی طاقت سرحدوں اور محرومیوں کی قید کو توڑ سکتی ہے۔ مصطفیٰ نہ صرف فنِ خطاطی میں […]

•CNC News0 views
India

ਸਿਆਟਲ ਦੇ ‘ਸਪੇਸ ਨੀਡਲ’ ਉੱਤੇ ਪਹਿਲੀ ਵਾਰ ਤਿਰੰਗਾ ਲਹਿਰਾਇਆ

ਸਿਆਟਲ ਦੇ ‘ਸਪੇਸ ਨੀਡਲ’ ਉੱਤੇ ਪਹਿਲੀ ਵਾਰ ਤਿਰੰਗਾ ਲਹਿਰਾਇਆਨਿਊਯਾਰਕ : ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ ’ਤੇ ਸਿਆਟਲ ਵਿੱਚ ਸਥਿਤ 605 ਫੁੱਟ ਉੱਚੇ ਸਪੇਸ ਨੀਡਲ ’ਤੇ ਭਾਰਤੀ ਤਿਰੰਗਾ ਲਹਿਰਾਇਆ ਗਿਆ। ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਦੂਜੇ ਦੇਸ਼ ਦਾ ਕੌਮੀ ਝੰਡਾ ਇਸ ਵੱਕਾਰੀ ਅਮਰੀਕੀ ਸਥਾਨ ’ਤੇ ਲਹਿਰਾਇਆ ਗਿਆ ਹੈ।ਸਿਆਟਲ ਵਿੱਚ ਭਾਰਤ ਦੇ ਕੌਂਸੁਲ ਜਨਰਲ ਪ੍ਰਕਾਸ਼ ਗੁਪਤਾ, […]

•CNC News0 views
Send a news tip