CNC coverage
Politics News Political developments, elections and public policy from India, the United States and beyond. Reports distinguish attributed claims from confirmed developments.
latest News ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ : ਵਡਾਲਾ ਕਰਤਾਰਪੁਰ : ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਸ਼?ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ ਅਤੇ ਪੰਥਕ ਹਿੱਤਾਂ ਨੂੰ […]
May 27, 2025 • CNC News
India > ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਨੂੰ ਕਾਂਗਰਸ ਨੇ ‘ਅਣਐਲਾਨੀ ਐਮਰਜੈਂਸੀ’ ਕਰਾਰ ਦਿੱਤਾ ਨਵੀਂ ਦਿੱਲੀ : ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਨਾਲ ਕਾਂਗਰਸ ਨੇ ਦੋਸ਼ ਲਗਾਇਆ ਕਿ ‘ਅਣਐਲਾਨੀ ਐਮਰਜੈਂਸੀ’ 11 ਸਾਲ ਦੀ ਹੋ ਗਈ ਹੈ ਅਤੇ ‘ਅੱਛੇ ਦਿਨਾਂ’ ਦਾ ਵਾਅਦਾ ਹਕੀਕਤ ਵਿੱਚ ਇੱਕ ਭੈੜਾ ਸੁਪਨਾ ਸਾਬਤ ਹੋਇਆ ਹੈ। ਕਾਂਗਰਸ ਪ੍ਰਧਾਨ […]
May 26, 2025 • CNC News
latest News ਲੁਧਿਆਣਾ ਪੱਛਮੀ ਦੀ ਉਪ ਚੋਣ ’ਚ ਪਾਰਟੀਆਂ ਦਿਖਾਉਣਗੀਆਂ ਦਮਖਮ ਲੁਧਿਆਣਾ : ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਦੀ ਉਪ ਚੋਣ 19 ਜੂਨ ਨੂੰ ਕਰਾਏ ਜਾਣ ਦੇ ਐਲਾਨ ਨਾਲ ਹੀ ਸਿਆਸੀ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ। ਸਿਆਸੀ ਧਿਰਾਂ ਲਈ ਇਹ ਉਪ ਚੋਣ ਕਿਸੇ ਅਗਨੀ ਪ੍ਰੀਖਿਆ ਤੋਂ ਘੱਟ ਨਹੀਂ ਹੋਵੇਗੀ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਸਿਆਸੀ ਧਿਰਾਂ […]
May 26, 2025 • CNC News
latest News ਅਰੋੜਾ ’ਤੇ ਵਿਜੀਲੈਂਸ ਦੀ ਕਾਰਵਾਈ ਮਹਿਜ਼ ਡਰਾਮਾ: ਸੁਖਬੀਰ ਮੁਹਾਲੀ : ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜਲੰਧਰ ਦੇ ‘ਆਪ’ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਮਹਿਜ਼ ਡਰਾਮੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦਾ ਵੱਡਾ ਭੁਲੇਖਾ ਹੈ ਕਿ ਇਸ ਤਰ੍ਹਾਂ ਦੇ ਡਰਾਮੇ ਕਾਰਨ ਲੋਕਾਂ ਨੂੰ ਗੁਮਰਾਹ […]
May 26, 2025 • CNC News
Business Sikhs of America Provide Financial Support to Families Affected by Border Shelling Jammu 24 May : In a compassionate act of solidarity, Sikhs of America have extended financial help to families who lost loved ones during recent India-Pakistan border shelling. The organization reached out to several grieving families in Jammu and Kashmir, offering much-needed assistance. […]
May 24, 2025 • CNC News
latest News ਭਾਖੜਾ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਦਾ ਵਿਰੋਧ ਕਰਾਂਗੇ: ਮਾਨ ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕੇਂਦਰ ਨੂੰ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ: ਮੁੱਖ ਮੰਤਰੀ ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਖੜਾ ਡੈਮ ’ਤੇ ਸੀਆਈਐੱਸਐੱਫ ਦੇ ਜਵਾਨ ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਡਟ ਕੇ ਵਿਰੋਧ ਕੀਤਾ […]
May 23, 2025 • CNC News
latest News ਭਗਵੰਤ ਮਾਨ ਡੰਮੀ ਮੁੱਖ ਮੰਤਰੀ: ਚੰਨੀ ‘ਪੰਜਾਬ ਦਾ ਕੋਈ ਵੀ ਮੰਤਰੀ ਆਜ਼ਾਦ ਤੌਰ ’ਤੇ ਨਹੀਂ ਲੈ ਸਕਦਾ ਕੋਈ ਫੈਸਲਾ’ ਸ਼ਾਹਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀਏ ਸੁਖਦੀਪ ਸਿੰਘ (ਸੋਨੂੰ) ਕੰਗ ਦੇ ਫਾਰਮ ਹਾਊਸ ’ਤੇ ਪਾਰਟੀ […]
May 21, 2025 • CNC News
latest News ਬਿੱਟੂ ਨੇ ਗ਼ੈਰ ਪੰਜਾਬੀਆਂ ਨੂੰ ਚੇਅਰਮੈਨ ਲਾਉਣ ’ਤੇ ਮੁੱਖ ਮੰਤਰੀ ਨੂੰ ਘੇਰਿਆ ਨਵੀਂ ਦਿੱਲੀ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਦਿੱਲੀ ਦੇ ਆਮ ਆਦਮੀ ਪਾਰਟੀ ਆਗੂਆਂ ਨੂੰ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਵਿੱਚ ਉੱਚ ਅਹੁਦਿਆਂ ’ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ […]
May 21, 2025 • CNC News
latest News ਰਵਨੀਤ ਬਿੱਟੂ ਵੱਲੋਂ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆ ’ਤੇ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ ਨਵੀਂ ਦਿੱਲੀ : ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੋਵਾਂ ਆਗੂਆਂ ਦਰਮਿਆਨ 40 ਮਿੰਟ […]
May 16, 2025 • CNC News
India Breaking News: All Flights Cancelled at Amritsar Airport Today Amritsar, Punjab – In an unexpected turn of events, all flights departing from and arriving at Amritsar Airport have been cancelled today due to ongoing disruptions related to a regional strike. Passengers are advised to check with their airlines for updates on flight statuses as operations […]
May 7, 2025 • CNC News
latest News ਇਲੈਕਸ਼ਨ ਕੈਨੇਡਾ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਆਖਰੀ ਗੇੜ ਦੀ ਗਿਣਤੀ ਤੋਂ ਪਹਿਲਾਂ ਲਿਬਰਲ 168, ਕੰਜ਼ਰਵਟਿਵ 144, ਬਲਾਕ ਕਿਊਬਕਵਾ 23, ਐਨਡੀਪੀ 7 ਅਤੇ ਗਰੀਨ ਪਾਰਟੀ 1 ਸੀਟ ‘ਤੇ ਸੀਟ ਅੱਗੇ ਚਲ ਰਹੇ ਸਨ। ਰਾਜਸੀ ਮਾਹਿਰਾਂ ਮੁਤਾਬਕ ਇਹ ਅੰਕੜੇ ਲਗਪਗ ਅੰਤਿਮ ਹੀ ਹਨ ਕਿਉਂਕਿ ਹੁਣ ਇਨ੍ਹਾਂ ਵਿਚ ਕੋਈ ਫੇਰ ਬਦਲ ਹੋਣ ਦੀ ਸੰਭਾਵਨਾ ਨਾਂਮਾਤਰ ਹੀ ਹੈ। […]
Apr 29, 2025 • CNC News
Political ਪੰਜਾਬ ਮੁੜ ਤੋਂ ਕਾਲੇ ਦੌਰ ’ਚ ਜਾ ਸਕਦੈ: ਵੜਿੰਗ ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੇ ਹਾਲਾਤ ਦੇਖਦਿਆਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਸ੍ਰੀ ਵੜਿੰਗ ਨੇ ਇੱਥੇ ਪਾਰਟੀ ਦਫ਼ਤਰ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ […]
Apr 29, 2025 • CNC News
India ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਘੀ ਚੋਣਾਂ ਵਿਚ ਮਿਲੀ ਜਿੱਤ ਲਈ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਰਤ-ਕੈਨੇਡਾ ਦੁਵੱਲੇ ਸਬੰਧਾਂ ਨੂੰ ਮਜ਼ਬੂਤ ??ਕਰਨ ਅਤੇ ਦੋਵਾਂ ਦੇਸ਼ਾਂ ਦੇ […]
Apr 29, 2025 • CNC News
India ਕੇਂਦਰ ਵੱਲੋਂ ਸੁਪਰੀਮ ਕੋਰਟ ਦਾ ਵਕਫ਼ ਐਕਟ ਉਤੇ ਰੋਕ ਲਾਉਣ ਦਾ ਵਿਰੋਧ ਨਵੀਂ ਦਿੱਲੀ “: ਕੇਂਦਰ ਨੇ ਸੁਪਰੀਮ ਕੋਰਟ ਤੋਂ ਵਕਫ਼ (ਸੋਧ) ਐਕਟ 2025 ਦੀ ਵਾਜਬੀਅਤ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਕਾਨੂੰਨ ‘ਤੇ ਇਸ ਕਾਰਨ “ਪੂਰੀ ਤਰ੍ਹਾਂ ਰੋਕ” ਨਹੀਂ ਲਗਾਈ ਜਾ ਸਕਦੀ ਕਿਉਂਕਿ ਇਸ ਦੀ […]
Apr 25, 2025 • CNC News
Business ਬੀਬੀ ਜਗੀਰ ਕੌਰ ਨੇ ਖੋਲ੍ਹੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਦੇ ਭੇਦ. ਅਮੇਜਿੰਗ ਟੀ.ਵੀ. ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਨਾਲ ਸਿੱਖ ਪੰਥ, ਪੰਜਾਬ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਮੌਕੇ ਵਰਿੰਦਰ ਸਿੰਘ ਚੀਫ ਐਡੀਟਰ ਅਮੇਜਿੰਗ ਟੀ.ਵੀ. ਦੇ ਸਵਾਲਾਂ ਜਵਾਬ ਦਿੰਦਿਆਂ ਬੀਬੀ ਜਾਗੀਰ ਕੌਰ ਨੇ ਕਿਹਾ […]
Apr 23, 2025 • CNC News