CNC coverage
Politics News Political developments, elections and public policy from India, the United States and beyond. Reports distinguish attributed claims from confirmed developments.
India ਹਜਾਰਾਂ ਕਰੋੜ ਰੁਪਏ ਦਾ ਬਕਾਇਆ ਲੈਣ ਲਈ ਮਮਤਾ ਵੱਲੋਂ ਧਰਨਾ ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਥੇ ਕੇਂਦਰ ਤੋਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਰਾਜ ਦੇ ਬਕਾਇਆ ਦੇ ਭੁਗਤਾਨ ਲਈ ਧਰਨਾ ਸੁਰੂ ਕੀਤਾ। ਬੈਨਰਜੀ ਨੇ ਆਪਣੀ ਪਾਰਟੀ ਤਿ੍ਰਣਮੂਲ ਕਾਂਗਰਸ ਦੇ ਨੇਤਾਵਾਂ ਨਾਲ ਸਹਿਰ ਦੇ ਮੱਧ ‘ਚ ‘ਮੈਦਾਨ’ ਇਲਾਕੇ ‘ਚ ਬੀਆਰ […]
Feb 2, 2024 • CNC News
India ਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ: ‘ਆਪ’ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ […]
Feb 2, 2024 • CNC News
latest News ਚੰਡੀਗੜ੍ਹ ਮੇਅਰ ਦੀ ਚੋਣ ਖ਼?ਲਾਫ਼ ਆਪ ਤੇ ਕਾਂਗਰਸ ਨੇ ਹਾਈ ਕੋਰਟ ਦਾ ਦਰ ਖੜਕਾਇਆ, ਸੁਣਵਾਈ 31 ਨੂੰ ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਵਿੱਚ ਮੇਅਰ ਚੋਣ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਇਸ ਮਾਮਲੇ ‘ਤੇ 31 ਜਨਵਰੀ ਨੂੰ ਸੁਣਵਾਈ ਕਰੇਗੀ। ਪੰਜਾਬ ਹਰਿਆਣਾ ਹਾਈਕੋਰਟ ‘ਚ ਆਮ […]
Jan 30, 2024 • CNC News
India ਮਾਲਦੀਵ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਭਾਰਤ ਪ੍ਰਤੀਬੱਧ ਮਾਲੇ : ਭਾਰਤ ਨੇ ਅੱਜ ਕਿਹਾ ਕਿ ਉਹ ਮਾਲੇ ਤੋਂ ਤਿਲਾਫੁਸ਼ੀ ਲਿੰਕ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਕਰਨ ਲਈ ਮਾਲਦੀਵ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਪ੍ਰਤੀਬੱਧ ਹੈ। ਪ੍ਰਾਜੈਕਟ ਦਾ ਮਕਸਦ ਮਾਲਦੀਵ ਦੇ ਸ਼ਹਿਰ ਮਾਲੇ ਅਤੇ ਦੱਖਣੀ ਭਾਰਤ ਦੇ ਸਮੁੰਦਰ ’ਚ ਸਥਿਤ ਟਾਪੂ ਤਿਲਾਫੁਸ਼ੀ […]
Jan 30, 2024 • CNC News
latest News ਚੰਡੀਗੜ੍ਹ ਮੇੇਅਰ ਚੋਣ: ਦੇਸ਼ ਦੇ ਲੋਕਤੰਤਰ ਲਈ ਕਾਲਾ ਦਿਨ: ਮਾਨ-ਕੇਜਰੀਵਾਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੇ ਚੰਡੀਗੜ੍ਹ ਮੇਅਰ ਚੋਣਾਂ ‘ਚ ਧੋਖਾਧੜੀ ਦੇ ਦੋਸ਼ ਲਾਏ ਹਨ ਤੇ ਕਿਹਾ ਹੈ ਕਿ ਦੇਸ਼ ਦੇ ਲੋਕਤੰਤਰ ਲਈ ਇਹ ਕਾਲਾ ਦਿਨ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਆਪਣੇ […]
Jan 30, 2024 • CNC News
latest News ਭਾਜਪਾ ਦੇ ਮਨੋਜ ਸੋਨਕਰ ਨੇ ਆਪ-ਕਾਂਗਰਸ ਉਮੀਦਵਾਰ ਨੂੰ ਹਰਾ ਕੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ ਚੰਡੀਗੜ੍ਹ : ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਕਾਂਗਰਸ ਸਮਰਥਕ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾ ਦਿੱਤਾ। ਸੋਨਕਰ ਨੂੰ 16 ਜਦਕਿ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਅੱਠ […]
Jan 30, 2024 • CNC News
latest News ਕਾਂਗਰਸ ਵਿੱਚੋਂ ਕੱਢੇ ਜਾਣ ਬਾਰੇ ਕੋਈ ਨੋਟਿਸ ਨਹੀਂ ਮਿਲਿਆ: ਪ੍ਰਨੀਤ ਕੌਰ ਡੇਰਾਬੱਸੀ: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲੇ ਕਾਂਗਰਸ ਪਾਰਟੀ ਵਿੱਚੋਂ ਕੱਢੇ ਜਾਣ ਬਾਰੇ ਉਨ੍ਹਾਂ ਨੂੰ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜੋ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਸੀ […]
Jan 29, 2024 • CNC News
India ਰਾਜ ਸਭਾ ਦੀਆਂ 15 ਰਾਜਾਂ ਵਿਚਲੀਆਂ 56 ਸੀਟਾਂ ਲਈ ਚੋਣਾਂ 27 ਫਰਵਰੀ ਨੂੰ ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ ਨੂੰ ਸੇਵਾਮੁਕਤ ਹੋ ਰਹੇ ਹਨ, […]
Jan 29, 2024 • CNC News
latest News ਆਵਾਜਾਈ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ‘ਸੜਕ ਸੁਰੱਖਿਆ ਫੋਰਸ’ ਨੂੰ ਹਰੀ ਝੰਡੀ ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ। ਇੱਥੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ […]
Jan 27, 2024 • CNC News
India ਸਾਡੇ ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਤੇ ਟਿਕਟ ਦੀ ਪੇਸ਼ਕਸ਼ ਕੀਤੀ: ਕੇਜਰੀਵਾਲ ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਦਿੱਲੀ ਦੇ ਉਨ੍ਹਾਂ ਦੇ 7 ਵਿਧਾਇਕਾਂ ਨੂੰ 25-25 ਕਰੋੜ ’ਚ ਖਰੀਦਣ ਦੀ ਪੇਸ਼ਕਸ਼ ਕੀਤੀ ਗਈ ਹੈ। ਸ੍ਰੀ ਕੇਜਰੀਵਾਲ ਵੱਲੋਂ ਸੋਸ਼ਲ […]
Jan 27, 2024 • CNC News
latest News ਚੋਣ ਮੁਹਿੰਮ ਸ਼ੁਰੂ ਕਰੋ ਨਹੀਂ ਤਾਂ ਟਿਕਟਾਂ ਕੱਟੀਆਂ ਜਾਣਗੀਆਂ: ਇਮਰਾਨ ਖਾਨ ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸੰਸਥਾਪਕ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਚੋਣ ਮੁਹਿੰਮ ਆਰੰਭ ਦੇਣ ਨਹੀਂ ਤਾਂ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਉਨ੍ਹਾਂ ਦੀਆਂ ਟਿਕਟਾਂ ਰੱਦ ਕਰ […]
Jan 25, 2024 • CNC News
latest News ਅਨੁਸਾਸਨ ਸਾਰਿਆਂ ਲਈ ਇੱਕੋ ਜਿਹਾ ਹੋਵੇ: ਨਵਜੋਤ ਸਿੱਧੂ ਡੇਰਾ ਬਾਬਾ ਨਾਨਕ,(ਵਿਸ਼ਵ ਬਾਣੀ ਬਿੳੂਰੋ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ 37 ਕੁ ਸਾਥੀਆਂ ਨੂੰ ਨਾਲ ਲੈ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ਼ਾਮ ਤਕ ਉਹ ਪਰਤ ਆਏ. ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਦੋਵਾਂ […]
Jan 25, 2024 • CNC News
latest News ਕਾਂਗਰਸ ਪ੍ਰਧਾਨ ਖੜਗੇ 11 ਨੂੰ ਕਰਨਗੇ ਪੰਜਾਬ ਦੌਰਾ: ਨਤਾਸ਼ਾ ਚੰਡੀਗੜ੍ਹ (ਵਿਸ਼ਵ ਬਾਣੀ ਬਿੳੂਰੋ) ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਵਿਸ਼ੇਸ਼ ਮੀਟਿੰਗ ਕਾਂਗਰਸ ਭਵਨ ’ਚ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਦਿੱਲੀ ਤੋਂ ਬਤੌਰ ਆਬਜਰਵਰ ਪਹੁੰਚੀ ਨਤਾਸ਼ਾ ਸ਼ਰਮਾ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਲੋਕ ਸਭਾ ਚੋਣਾਂ ਦੀ ਵਿਉਂਤਬੰਦੀ ਲਈ 11 ਫਰਵਰੀ ਨੂੰ […]
Jan 25, 2024 • CNC News
latest News ਮੋਗਾ ਰੈਲੀ ਕਾਰਨ ਪੰਜਾਬ ਕਾਂਗਰਸ ’ਚ ਅੰਦਰੂਨੀ ਟਕਰਾਅ ਵਧਿਆ ਚੰਡੀਗੜ੍ਹ : ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਰੈਲੀ ਤੋਂ ਪੰਜਾਬ ਕਾਂਗਰਸ ਵਿਚ ਅੰਦਰੂਨੀ ਟਕਰਾਅ ਤਿੱਖਾ ਹੋ ਗਿਆ ਹੈ। ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਬੈਨਰ ਹੇਠ ਨਵਜੋਤ ਸਿੱਧੂ ਨੇ ਰੈਲੀ ਕਰ ਕੇ ਆਪਣੀ ਰਣਨੀਤੀ ਤੋਂ ਪਿੱਛੇ ਨਾ ਮੁੜਨ ਦਾ ਸੰਕੇਤ ਦਿੱਤਾ ਸੀ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ […]
Jan 23, 2024 • CNC News
latest News ‘ਆਪ’ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ: ਸੁਖਬੀਰ ਅੰਮਿ੍ਰਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪੰਜਾਬ ਵਾਸੀਆਂ ਨੂੰ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਤੇ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ […]
Jan 23, 2024 • CNC News