CNC coverage
Politics News Political developments, elections and public policy from India, the United States and beyond. Reports distinguish attributed claims from confirmed developments.
latest News ਪੰਜਾਬ ਸਿਰ ਹਰ ਰੋਜ਼ ਚੜ੍ਹ ਰਿਹੈ 80 ਹਜ਼ਾਰ ਕਰੋੜ ਦਾ ਕਰਜ਼ਾ: ਸਿੱਧੂ ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਵੱਡੇ ਪਿੰਡ ਮਹਿਰਾਜ ਵਿਖ਼ੇ ਦੂਜੀ ਵਾਰ ਪੁੱਜੇ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ। ਉਨ੍ਹਾਂ ਕਿਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਦੀ ਬਦੋਲਤ ਹਰ ਰੋਜ਼ ਸੂਬੇ ਸਿਰ 80 ਕਰੋੜ […]
Jan 16, 2024 • CNC News
Crime ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਨੂੰ ਧਮਕੀ ਚੰਡੀਗੜ੍ਹ : ਭਾਰਤ ਵੱਲੋਂ ਅਤਿਵਾਦੀ ਘੋਸ਼ਿਤ ਕੀਤੇ ਜੀਐਸ ਪੰਨੂ ਨੇ ਪੰਜਾਬ ’ਚ ‘ਗੈਂਗਸਟਰਾਂ’ ਨੂੰ ਸਿਖਸ ਫਾਰ ਜਸਟਿਸ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਨੀਅਰ ਆਗੂਆਂ ਸਣੇ ਗਣਤੰਤਤਰ ਦਿਵਸ ਪਰੇਡ ’ਚ ਭਾਗ […]
Jan 16, 2024 • CNC News
latest News ਛੇ ਮੈਂਬਰੀ ਸਿੱਟ ਨੇ ਮਜੀਠੀਆ ਤੋਂ ਕੀਤੀ ਪੁੱਛਗਿੱਛ ਪਟਿਆਲਾ : ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਲਈ ਛੇ ਮੈਂਬਰੀ ਸਿੱਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਨਸਾ ਤਸਕਰੀ ਮਾਮਲੇ ਵਿੱਚ ਛੇ ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਐਲਾਨ ਕੀਤਾ ਕਿ 26 ਜਨਵਰੀ ਨੂੰ ਝੰਡਾ ਲਹਿਰਾਉਣ ਤੋਂ ਪਹਿਲਾਂ […]
Jan 16, 2024 • CNC News
latest News ਵਿਰੋਧੀਆਂ ਨੂੰ ਲੋਕ ਸਭਾ ’ਚ ਬੋਲਣ ਨਹੀਂ ਦਿੰਦੀ ਮੋਦੀ ਸਰਕਾਰ: ਸਿਮਰਨਜੀਤ ਸਿੰਘ ਮਾਨ ਸ੍ਰੀ ਮੁਕਤਸਰ ਸਾਹਿਬ : ਮਾਘੀ ਮੇਲੇ ਮੌਕੇ ਅੱਜ ਡੇਰਾ ਭਾਈ ਮਸਤਾਨ ਸਿੰਘ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੋਦੀ ਸਰਕਾਰ ਉਪਰ ਤਾਨਾਸਾਹੀ ਦੇ ਦੋਸ ਲਾਏ। ਉਨ੍ਹਾਂ […]
Jan 15, 2024 • CNC News
latest News ‘ਮੇਰੇ ’ਤੇ ਨਜਰ ਰੱਖਣ ਲਈ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ’ : ਖਹਿਰਾ ਨਾਭਾ : ਕਪੂਰਥਲਾ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿਚੋਂ ਰਿਹਾਈ ਮਿਲੀ ਗਈ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਉਨ੍ਹਾਂ ਦੇ ਕਮਰੇ ਵਿੱਚ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ […]
Jan 15, 2024 • CNC News
latest News ਕੈਨੇਡਾ ਸਰਕਾਰ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਤਿਆਰੀ ’ਚ ਓਟਾਵਾ: ਕੈਨੇਡਾ ਵਿਚ ਵਧਦੇ ਬੇਰੁਜਗਾਰੀ ਤੇ ਹਾਊਸਿੰਗ ਸੰਕਟ ਦੇ ਮੱਦੇਨਜਰ ਅਗਲੇ ਕੁਝ ਮਹੀਨਿਆਂ ’ਚ ਦੇਸ਼ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕੈਨੇਡਾ ਵਿਚ ਰਿਹਾਇਸ਼ ਕਾਫੀ ਮਹਿੰਗੀ ਹੋ ਗਈ ਹੈ ਤੇ ਘਰ ਖਰੀਦਣਾ ਲੋਕਾਂ ਦੀ ਸਮਰੱਥਾ ਤੋਂ ਬਾਹਰ ਹੁੰਦਾ […]
Jan 15, 2024 • CNC News
latest News ਬਾਦਲਾਂ ਖ਼ਿਲਾਫ ਸਬੂਤ ਅਦਾਲਤ ’ਚ ਪੇਸ਼ ਕਰਾਂਗਾ: ਭਗਵੰਤ ਮਾਨ ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਕੰਮਾਂ ਦਾ ਪਰਦਾਫ਼ਾਸ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ ਅਤੇ […]
Jan 12, 2024 • CNC News
latest News ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਸ੍ਰੀ ਮੁਕਤਸਰ ਸਾਹਿਬ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦਿੱਤੀ ਅਰਜੀ ਵਿੱਚ ਉਨ੍ਹਾਂ ਭਗਵੰਤ ਮਾਨ […]
Jan 12, 2024 • CNC News
India ਮੋਦੀ ਵੱਲੋਂ ਮੁੰਬਈ ’ਚ ਦੇਸ਼ ਦੇ ਸਭ ਤੋਂ ਲੰਮੇ ਪੁਲ ਦਾ ਉਦਘਾਟਨ ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਰਾਸਟਰੀ ਯੁਵਕ ਮੇਲੇ ਦਾ ਉਦਘਾਟਨ ਕਰਨ ਬਾਅਦ 30,500 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸੁਰੂਆਤ ਕੀਤੀ। ਇਸ ਦੌਰਾਨ ਸ੍ਰੀ ਮੋਦੀ ਮੁੰਬਈ ਟਰਾਂਸ-ਹਾਰਬਰ ਲਿੰਕ ਦਾ ਉਦਘਾਟਨ ਕੀਤਾ, ਜਿਸ ਨੂੰ ਹੁਣ […]
Jan 12, 2024 • CNC News
latest News ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ ਜਲੰਧਰ :ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਕੈਬਨਿਟ […]
Jan 9, 2024 • CNC News
India ਸ਼ੇਖ ਹਸੀਨਾ ਨੇ ਚੌਥੀ ਵਾਰ ਵੀ ਜਿੱਤ ਢਾਕਾ : ਬੰਗਲਾਦੇਸ ਦੀ 67 ਸਾਲਾ ਪ੍ਰਧਾਨ ਮੰਤਰੀ ਸੇਖ ਹਸੀਨਾ ਨੇ ਲਗਾਤਾਰ ਚੌਥੀ ਵਾਰ ਆਮ ਚੋਣਾਂ ਜਿੱਤ ਲਈਆਂ ਹਨ। ਮੁੱਖ ਵਿਰੋਧੀ ਧਿਰ ਬੰਗਲਾਦੇਸ ਨੈਸਨਲਿਸਟ ਪਾਰਟੀ (ਬੀਐੱਨਪੀ) ਅਤੇ ਇਸ ਦੇ ਸਹਿਯੋਗੀਆਂ ਵੱਲੋਂ ਚੋਣਾਂ ਦੇ ਬਾਈਕਾਟ ਨੇ ਹਸੀਨਾ ਦੀ ਪਾਰਟੀ ਅਵਾਮੀ ਲੀਗ ਲਈ ਜਿੱਤ ਦਾ ਰਾਹ ਆਸਾਨ ਬਣਾ ਦਿੱਤਾ ਹੈ। […]
Jan 8, 2024 • CNC News
latest News ਪੰਜਾਬ ਨੂੰ ਬਚਾਉਣ ਲਈ ਇਮਾਨਦਾਰ ਆਗੂ ਚੁਣਨ ਦੀ ਲੋੜ: ਨਵਜੋਤ ਸਿੱਧੂ ਬਠਿੰਡਾ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਿੰਡ ਕੋਟਸ਼ਮੀਰ ’ਚ ‘ਜਿੱਤੇਗਾ ਪੰਜਾਬ-ਜਿੱਤੇਗੀ ਕਾਂਗਰਸ’ ਰੈਲੀ ਦੌਰਾਨ ਕਿਹਾ ਕਿ ਜਦੋਂ ਤੱਕ ਚੰਗੇ ਕਿਰਦਾਰ ਵਾਲੀ ਕੋਈ ਸ਼ਖ਼ਸੀਅਤ ਸੂਬੇ ਦੀ ਅਗਵਾਈ ਨਹੀਂ ਕਰੇਗੀ, ਉਦੋਂ ਤੱਕ ਸੂਬਾ ਪੈਰਾਂ ਸਿਰ ਨਹੀਂ ਹੋ ਸਕਦਾ। ਵਿਵਾਦਾਂ ਦੌਰਾਨ ਹੋਈ ਇਸ […]
Jan 8, 2024 • CNC News
India ਆਪ ਤੇ ਕਾਂਗਰਸ ਲੋਕ ਸਭਾ ਚੋਣਾਂ ਮਿਲਕੇ ਲੜੇਗੀ ਨਵੀਂ ਦਿੱਲੀ: ਕਾਂਗਰਸ ਨੇਤਾ ਮੁਕੁਲ ਵਾਸਨਿਕ ਨੇਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਬਾਅਦ ਕਿਹਾ ਕਿ ਦੋਵੇਂ ਪਾਰਟੀਆਂ ਸੀਟਾਂ ਦੀ ਵੰਡ ’ਤੇ ਆਖਰੀ ਫੈਸਲਾ ਕਰਨ ਲਈ ਇਕ ਵਾਰ ਫੇਰ ਮੀਟਿੰਗ ਕਰਨਗੀਆਂ। ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਦੋਵੇਂ ਪਾਰਟੀਆਂ ਲੋਕ ਸਭਾ ਚੋਣਾਂ ਰਲ ਕੇ ਲੜਨਗੀਆਂ। ਕਾਂਗਰਸ ਨੇਤਾ […]
Jan 8, 2024 • CNC News
latest News ਪਰਵਿੰਦਰ ਕੌਰ ਐੱਨਆਰਆਈ ਸਭਾ ਦੀ ਪ੍ਰਧਾਨ ਨਿਯੁਕਤ ਜਲੰਧਰ : ਐੱਨਆਰਆਈ ਸਭਾ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਇੱਥੇ ਵੋਟਿੰਗ ਹੋਈ। ਸਭਾ ਦੇ ਕੁੱਲ 23 ਹਜ਼ਾਰ 600 ਐੱਨਆਰਆਈ ਵੋਟਰਾਂ ਵਿੱਚੋਂ ਸਿਰਫ਼ 168 ਵੋਟਰ ਹੀ ਆਪਣੀ ਵੋਟ ਪਾਉਣ ਲਈ ਆਏ। ਨਤੀਜਾ ਆਉਣ ਤੋਂ ਪਹਿਲਾਂ ਕਮਲਜੀਤ ਹੇਅਰ, ਜਸਬੀਰ ਗਿੱਲ ਅਤੇ ਪਰਵਿੰਦਰ ਕੌਰ ਦੇ ਨਾਂ ਪ੍ਰਧਾਨ ਬਣਨ ਦੀ ਦੌੜ […]
Jan 6, 2024 • CNC News
India ‘ਆਪ’ ਤੇ ਕਾਂਗਰਸ ’ਚ ਸਿਆਸੀ ਗੱਠਜੋੜ ਦੇ ਆਸਾਰ ਬਹੁਤ ਮੱਧਮ ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦਰਮਿਆਨ ਪੰਜਾਬ ਵਿਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਤਰ੍ਹਾਂ ਦਾ ਸਿਆਸੀ ਗੱਠਜੋੜ ਹੋਣ ਦੀ ਸੰਭਾਵਨਾ ਖਟਾਈ ਵਿਚ ਪੈ ਗਈ ਜਾਪਦੀ ਹੈ। ਪੰਜਾਬ ਵਿਚ ਸਿਆਸੀ ਗੱਠਜੋੜ ਬਣਨ ਤੋਂ ਪਹਿਲਾਂ ਹੀ ਦੋਵਾਂ ਧਿਰਾਂ ਦੇ ਰਾਹ ਅੱਡ ਹੋ […]
Jan 5, 2024 • CNC News