CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

India

ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਤਿਆਰੀਆਂ ਲਈ ਕਰੇਗਾ ਰਾਜਾਂ ਦਾ ਦੌਰਾ

ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਤਿਆਰੀਆਂ ਲਈ ਕਰੇਗਾ ਰਾਜਾਂ ਦਾ ਦੌਰਾ ਨਵੀਂ ਦਿੱਲੀ: ਚੋਣ ਕਮਿਸਨ (ਈਸੀ) ਅਗਲੇ ਹਫਤੇ ਆਂਧਰਾ ਪ੍ਰਦੇਸ ਅਤੇ ਤਾਮਿਲਨਾਡੂ ਦੇ ਦੌਰੇ ਨਾਲ ਲੋਕ ਸਭਾ ਚੋਣਾਂ ਲਈ ਰਾਜਾਂ ਦੀਆਂ ਤਿਆਰੀਆਂ ਦੀ ਸਮੀਖਿਆ ਸੁਰੂ ਕਰੇਗਾ। ਮੁੱਖ ਚੋਣ ਕਮਿਸਨਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਕਮਿਸਨ ਦੇ ਅਧਿਕਾਰੀ 7 ਤੋਂ 10 ਜਨਵਰੀ ਦਰਮਿਆਨ ਆਂਧਰਾ ਪ੍ਰਦੇਸ […]

•CNC News
India

ਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ

ਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਏਜੰਸੀ ਸਾਹਮਣੇ ਪੇਸ ਹੋਣ ਤੋਂ ਇਨਕਾਰ ਕਰਨ ਸਬੰਧੀ ਭੇਜੇ ਗਏ ਜਵਾਬ ਦੀ ਸਮੀਖਿਆ ਕਰ ਰਿਹਾ ਹੈ ਅਤੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਵਿੱਚ ਸਾਮਲ ਹੋਣ ਲਈ ਉਨ੍ਹਾਂ ਨੂੰ […]

•CNC News
India

ਅਡਾਨੀ-ਹਿੰਡਨਬਰਗ ਮਾਮਲੇ ਦੀ ਪੜਤਾਲ ਸਿੱਟ ਜਾਂ ਕਿਸੇ ਹੋਰ ਏਜੰਸੀ ਨੂੰ ਸੌਂਪਣ ਦੀ ਲੋੜ ਨਹੀਂ

ਅਡਾਨੀ-ਹਿੰਡਨਬਰਗ ਮਾਮਲੇ ਦੀ ਪੜਤਾਲ ਸਿੱਟ ਜਾਂ ਕਿਸੇ ਹੋਰ ਏਜੰਸੀ ਨੂੰ ਸੌਂਪਣ ਦੀ ਲੋੜ ਨਹੀਂ ਨਵੀਂ ਦਿੱਲੀ : ਅਡਾਨੀ-ਹਿੰਡਨਬਰਗ ਵਿਵਾਦ ’ਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਪੜਤਾਲ ਵਿਸ਼ੇਸ਼ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਵੇ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਸੇਬੀ ਨੂੰ ਬਾਕੀ […]

•CNC News
India

ਮੇਰੇ ਸਾਥੀ ਮੈਨੂੰ ਘਰ ਬਿਠਾ ਕੇ ਚੁੱਪ ਕਰਵਾਉਣਾ ਚਾਹੁੰਦੇ ਨੇ: ਨਵਜੋਤ ਸਿੱਧੂ

ਮੇਰੇ ਸਾਥੀ ਮੈਨੂੰ ਘਰ ਬਿਠਾ ਕੇ ਚੁੱਪ ਕਰਵਾਉਣਾ ਚਾਹੁੰਦੇ ਨੇ: ਨਵਜੋਤ ਸਿੱਧੂ ਪਟਿਆਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਸ ਦੇ ਸਾਥੀ ਉਸ ਨੂੰ ਘਰ ਬਿਠਾ ਕੇ ਚੁੱਪ ਕਰਵਾਉਣਾ ਚਾਹੁੰਦੇ ਹਨ ਤਾਂ ਜੋ ਉਹ ਸਰਕਾਰ ਦੀਆਂ ਗਲਤੀਆਂ ਤੋਂ ਪਰਦੇ ਨਾ ਉਠਾ ਸਕੇ। ਉਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। […]

•CNC News
India

ਰਾਜਸਥਾਨ ਕੈਬਨਿਟ ਦਾ ਵਿਸਤਾਰ, 22 ਵਿਧਾਇਕ ਮੰਤਰੀ ਬਣੇ

ਰਾਜਸਥਾਨ ਕੈਬਨਿਟ ਦਾ ਵਿਸਤਾਰ, 22 ਵਿਧਾਇਕ ਮੰਤਰੀ ਬਣੇ ਜੈਪੁਰ : ਰਾਜਸਥਾਨ ਵਿਚ ਸੱਤਾਧਾਰੀ ਭਾਜਪਾ ਦੇ 22 ਵਿਧਾਇਕਾਂ ਨੇ ਅੱਜ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਇਨ੍ਹਾਂ ਵਿਚੋਂ 12 ਨੂੰ ਕੈਬਨਿਟ ਤੇ 10 ਨੂੰ ਰਾਜ ਮੰਤਰੀ ਬਣਾਇਆ ਗਿਆ ਹੈ। ਰਾਜਪਾਲ ਕਲਰਾਜ ਮਿਸ਼ਰਾ ਨੇ ਅੱਜ ਭਜਨ ਲਾਲ ਸ਼ਰਮਾ ਦੀ ਅਗਵਾਈ ਵਾਲੀ ਕੈਬਨਿਟ ਨੂੰ ਹਲਫ ਦਿਵਾਇਆ। ਇਸ ਸਬੰਧੀ […]

•CNC News
India

ਵਿਕਾਸ ਤੇ ਵਿਰਾਸਤ ਦੀ ਤਾਕਤ ਭਾਰਤ ਨੂੰ ਅੱਗੇ ਲਿਜਾਵੇਗੀ: ਮੋਦੀ

ਵਿਕਾਸ ਤੇ ਵਿਰਾਸਤ ਦੀ ਤਾਕਤ ਭਾਰਤ ਨੂੰ ਅੱਗੇ ਲਿਜਾਵੇਗੀ: ਮੋਦੀ ਅਯੁੱਧਿਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਯੁੱਧਿਆ ਦੀ ਪੁਰਾਤਨ ਵਿਰਾਸਤ ਅਤੇ ਵਿਕਾਸ ਕਾਰਜਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਵਿਕਾਸ ਤੇ ਵਿਰਾਸਤ ਦੀ ਸਾਂਝੀ ਤਾਕਤ 21ਵੀਂ ਸਦੀ ਵਿੱਚ ਭਾਰਤ ਨੂੰ ਸਭ ਤੋਂ ਅੱਗੇ ਲਿਜਾਵੇਗੀ। ਮੋਦੀ ਨੇ ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਅੱਜ […]

•CNC News
India

ਜੇ ਜਾਖੜ ਦੋਸ਼ ਸਾਬਤ ਕਰ ਦੇਣ ਤਾਂ ਸਿਆਸਤ ਛੱਡ ਦਿਆਂਗਾ: ਮਾਨ

ਜੇ ਜਾਖੜ ਦੋਸ਼ ਸਾਬਤ ਕਰ ਦੇਣ ਤਾਂ ਸਿਆਸਤ ਛੱਡ ਦਿਆਂਗਾ: ਮਾਨ ਚੰਡੀਗੜ੍ਹ: ਆਪਣੇ ਨਿੱਜੀ ਪ੍ਰਚਾਰ ਲਈ ਸੂਬੇ ਦੀ ਝਾਕੀ ਦੀ ਵਰਤੋਂ ਕਰਨ ਦੇ ਦੋਸ਼ ਲੱਗਣ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਇਹ ਦੋਸ ਸਾਬਤ ਕਰਨ ਲਈ ਚੁਣੌਤੀ ਦਿੱਤੀ ਹੈ ਤੇ ਕਿਹਾ ਹੈ ਕਿ […]

•CNC News
latest News

ਪ੍ਰਤਾਪ ਸਿੰਘ ਬਾਜਵਾ ‘ਤੇ ਫਿਰ ਭੜਕੇ ਨਵਜੋਤ ਸਿੱਧੂ, ਹੁਣ ਪੁੱਛੇ ਸਵਾਲ ‘ਤੇ ਸਵਾਲ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਐਕਸ ‘ਤੇ ਇਕ ਫੋਟੇ ਸ਼ੇਅਰ ਕੀਤੀ ਹੈ, ਜਿਸ ‘ਚ ਪ੍ਰਤਾਪ ਸਿੰਘ ਬਾਜਵਾ ਤੋਂ ਕੁੱਝ ਸਵਾਲ ਪੁੱਛੇ ਗਏ ਹਨ। ਫੋਟੋ ਸ਼ੇਅਰ ਕਰਨ ਦੇ ਨਾਲ ਹੀ ਨਵਜੋਤ ਸਿੱਧੂ ਨੇ ਧੰਨਵਾਦ ਵੀ ਲਿਖਿਆ ਹੈ। ਉਨ੍ਹਾਂ […]

•CNC News
India

ਸ਼ਾਹ ਮਹਿਮੂਦ ਕੁਰੈਸ਼ੀ ਪਕਿਸਤਾਨ ’ਚ ਮੁੜ ਗਿ੍ਰਫਤਾਰ

ਸ਼ਾਹ ਮਹਿਮੂਦ ਕੁਰੈਸ਼ੀ ਪਕਿਸਤਾਨ ’ਚ ਮੁੜ ਗਿ੍ਰਫਤਾਰ ਇਸਲਾਮਾਬਾਦ : ਇਮਰਾਨ ਖਾਨ ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਸਾਬਕਾ ਪ੍ਰਧਾਨ ਮੰਤਰੀ ਨੂੰ ਮੁੜ ਗਿ੍ਰਫਤਾਰ ਕਰ ਲਿਆ ਗਿਆ ਹੈ ਪਰਿਵਾਰਕ ਮੈਂਬਰਾਂ ਤੇ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਨੇ ਇਸ ਗਿ੍ਰਫਤਾਰੀ ਨੂੰ ‘ਗੈਰਕਾਨੂੰਨੀ’ ਕਰਾਰ ਦਿੱਤਾ ਹੈ। ਪੀਟੀਆਈ ਨੇ ਇਸ ਸਬੰਧ ’ਚ ਸੋਸ਼ਲ ਮੀਡੀਆ ‘ਐਕਸ’ ’ਤੇ ਇਕ ਵੀਡੀਓ ਸੁਨੇਹਾ ਵੀ ਜਾਰੀ […]

•CNC News
India

ਮਜੀਠੀਆ ਨੇ ਸਿਟ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ

ਮਜੀਠੀਆ ਨੇ ਸਿਟ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ ਪਟਿਆਲਾ: ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਇੱਕ ਕੇਸ ਸਬੰਧੀ ਸੰਮਨ ਭੇਜ ਕੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁੜ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਮਜੀਠੀਆ ਅੱਜ […]

•CNC News
India

ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਤੋਹਫਾ

ਨਵੀਂ ਦਿੱਲੀ- ਕੇਂਦਰੀ ਮੰਤਰੀ ਮੰਡਲ ਨੇ ਨਾਰੀਅਲ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦੇਣ ਦਾ ਬੁੱਧਵਾਰ ਫੈਸਲਾ ਕੀਤਾ। ਸਰਕਾਰ ਨੇ 2024 ਦੇ ਸੀਜ਼ਨ ਲਈ ਨਾਰੀਅਲ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਚ 250-300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਕੇ ਇਸ ਨੂੰ 11,160-12,000 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ […]

•CNC News
India

SYL ਮੁੱਦੇ ‘ਤੇ ਅੱਜ ਹੋਵੇਗੀ ਮੀਟਿੰਗ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਇਸ ਦੌਰਾਨ ਕੇਂਦਰੀ […]

•CNC News
India

Lok Sabha Election 2024: लोकसभा चुनाव से पहले से पंजाब में बड़ा खेल

शिरोमणि अकाली दल में सोमवार को जागो पार्टी का विलय हो गया. अकाली दल के अध्यक्ष सुखबीर सिंह बादल ने दिल्ली में दिल्ली गुरुद्वारा कमेटी के पूर्व अध्यक्ष और जागो पार्टी के संरक्षक मनजीत सिंह जीके को अपनी पार्टी में शामिल किया है. इसके अलावा अन्य कई वरिष्ठ नेता भी अकाली दल में शामिल हुए […]

•CNC News
India

ਹੁਣ ਨਹੀਂ ਚੱਲਣਗੇ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨ!

ਸੰਸਦ ’ਚ ਤਿੰਨ ਬਿੱਲਾਂ ’ਤੇ ਹੋਈ ਚਰਚਾ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਇਨ੍ਹਾਂ ਬਿੱਲਾਂ ਦਾ ਮਕਸਦ ਪਿਛਲੇ ਕਾਨੂੰਨਾਂ ਦੀ ਤਰ੍ਹਾਂ ਸਜ਼ਾ ਦੇਣਾ ਨਹੀਂ ਸਗੋਂ ਨਿਆਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਉਦੇਸ਼ ਵੱਖ-ਵੱਖ ਅਪਰਾਧਾਂ ਤੇ ਉਨ੍ਹਾਂ ਦੀ ਸਜ਼ਾ ਨੂੰ ਪਰਿਭਾਸ਼ਾ ਦੇ ਕੇ ਦੇਸ਼ ਵਿਚ […]

•CNC News
India

ਸਿੱਧੂ ਦਾ ਭਗਵੰਤ ਮਾਨ – ਕੇਜਰੀਵਾਲ ‘ਤੇ ਵੱਡਾ ਹਮਲਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 2 ਸਾਲ ਦੇ ਕਰੀਬ ਸਮਾਂ ਹੋ ਗਿਆ ਹੈ। ਹੁਣ ਸਰਕਾਰ ‘ਤੇ ਵਿਰੋਧੀ ਸਵਾਲ ਖੜ੍ਹੇ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਬਿਨਾ ਨਾਲ ਲਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਵੈਂਟ ਮੈਨਜਰ ਅਤੇ […]

•CNC News
Send a news tip