CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

latest News

ਮੀਤ ਹੇਅਰ ਤੇ ਗੁਰਵੀਨ ਕੌਰ ਨਾਲ ਵਿਆਹ ਬੰਧਨ ’ਚ ਬੱਝੇ

ਮੀਤ ਹੇਅਰ ਤੇ ਗੁਰਵੀਨ ਕੌਰ ਨਾਲ ਵਿਆਹ ਬੰਧਨ ’ਚ ਬੱਝੇਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਡਾਕਟਰ ਗੁਰਵੀਨ ਕੌਰ ਨਾਲ ਵਿਆਹ ਕਰਵਾ ਲਿਆ। ਵਿਆਹ ਦੀ ਰਸਮ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਈ। 33 ਸਾਲਾ ਹੇਅਰ ਬਰਨਾਲਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਭਗਵੰਤ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ। […]

•CNC News
latest News

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਚੋਣ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਦੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਰਾਏ ਲੈਣ ਮਗਰੋਂ ਕੀਤਾ […]

•CNC News
latest News

Navjot Sidhu की पत्नी ने Cancer को दी मात

अमृतसर: पूर्व कैबिनेट मंत्री व कांग्रेस के पूर्व प्रदेश अध्यक्ष नवजोत सिंह सिद्धू की पत्नी डॉ. नवजोत कौर ने 7 महीने की जंग के बाद कैंसर को हराकर मात दी है। नवजोत सिद्धू भी मैडम सिद्धू के बीमार होने से राजनीति में भी समय नहीं दे रहे। मैडम सिद्धू कई महीने तकलीफ में काटने के बाद कैंसर […]

•CNC News
Political

सुखबीर बादल का CM मान को अल्टीमेटम

चंडीगढ़: शिरोमणि अकाली दल के अध्यक्ष सुखबीर बादल ने मुख्यमंत्री भगवंत मान से कहा कि वह पी.ए.यू. लुधियाना में दिखावटी बहस के दौरान बादल परिवार के खिलाफ बोले गए दुर्भावनापूर्ण झूठ के लिए 10 दिनों के भीतर माफी मांगें अथवा आपराधिक मानहानि के मुकद्दमे का सामना करने के लिए तैयार रहें। उन्होंने कहा कि पी.ए.यू. लुधियाना […]

•CNC News
India

नवजोत सिद्धू ने फिर साधे केजरीवाल और CM मान पर निशाने

पटियाला: पंजाब कांग्रेस के पूर्व प्रधान नवजोत सिंह सिद्धू ने कहा कि एक्साइज में घपला दिल्ली में ही नहीं बल्कि पंजाब में भी हुआ है। अरविन्द केजरीवाल और भगवंत मान लोगों के टैक्स के पैसे और सरकारी खजाने को लूटने की कला में माहिर हैं। सिद्धू पटियाला में अपने घर में पत्रकारों के साथ बातचीत […]

•CNC News
India

ਐੱਸਵਾਈਐੱਲ ਲਈ ਕਾਂਗਰਸ ਤੇ ਅਕਾਲੀ ਦਲ ਜ਼ਿੰਮੇਵਾਰ: ਮਾਨ

ਐੱਸਵਾਈਐੱਲ ਲਈ ਕਾਂਗਰਸ ਤੇ ਅਕਾਲੀ ਦਲ ਜ਼ਿੰਮੇਵਾਰ: ਮਾਨ ਖੁੱਲ੍ਹੀ ਬਹਿਸ ’ਚੋਂ ਵਿਰੋਧੀ ਧਿਰ ਦੇ ਆਗੂ ਰਹੇ ਗੈਰਹਾਜ਼ਰ ਲੁਧਿਆਣਾ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਡਿਬੇਟ ਕਰਵਾਉਣ ਲਈ ਸਮਾਂ ਨਿਸ਼ਚਿਤ ਕੀਤਾ ਗਿਆ ਸੀ। ਇਸ ਖੁੱਲ੍ਹੀ ਬਹਿਸ ਵਿੱਚ ਵਿਰੋਧੀ ਧਿਰ ਦੇ ਆਗੂ ਗੈਰਹਾਜ਼ਰ ਰਹੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁਜ ਯਮੁਨਾ ਲਿੰਕ […]

•CNC News
India

ਪੰਜਾਬ ਦੀ ਸ਼ਰਾਬ ਨੀਤੀ ’ਚ ਹੋ ਰਿਹਾ ਹੈ ਵੱਡਾ ਘਪਲਾ: ਨਵਜੋਤ ਸਿੱਧੂ

ਪੰਜਾਬ ਦੀ ਸ਼ਰਾਬ ਨੀਤੀ ’ਚ ਹੋ ਰਿਹਾ ਹੈ ਵੱਡਾ ਘਪਲਾ: ਨਵਜੋਤ ਸਿੱਧੂ ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਦੋਸ਼ ਲਗਾਇਆ ਹੈ ਕਿ ਰਾਜ ਦੀ ਆਪ ਸਰਕਾਰ ਦੀ ਸ਼ਰਾਬ ਨੀਤੀ ਵਿੱਚ ਵੱਡਾ ਘਪਲਾ ਹੈ ਤੇ ਇਹ ਦਿੱਲੀ ਤੋਂ ਵੱਖਰੀ ਨੀਤੀ ਨਹੀਂ ਹੈ। ਦਿੱਲੀ ਵਿਚ ਸ਼ਰਾਬ ਦੀ ਨਵੀਂ ਨੀਤੀ ਵਾਪਸ ਲੈ […]

•CNC News
India

ਕੇਜਰੀਵਾਲ ਈਡੀ ਅੱਗੇ ਨਹੀਂ ਹੋਏ ਪੇਸ਼

ਕੇਜਰੀਵਾਲ ਈਡੀ ਅੱਗੇ ਨਹੀਂ ਹੋਏ ਪੇਸ਼ ਨਵੀਂ ਦਿੱਲੀ : ਜਿਵੇਂ ਕਿ ਖ਼ਬਰ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਗਿ੍ਰਫ਼ਤਾਰ ਕੀਤਾ ਜਾ ਸਕਦਾ ਹੈ ਪਰ ਕੇਜਰੀਵਾਲ ਈ.ਡੀ. ਪੇਸ ਨਹੀਂ ਹੋਏ। ਈਡੀ ਵੱਲੋਂ ਹੁਣ ਉਸ ਨੂੰ ਨਵੇਂ ਸਿਰੇ ਤੋਂ ਸੰਮਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ […]

•CNC News
latest News

ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਦੀਆਂ ਵਧ ਸਕਦੀਆਂ ਮੁਸ਼ਕਲਾ

ਪੰਜਾਬ ਕੈਬਨਿਟ ਦੇ ਸਾਬਕਾ ਮੰਤਰੀ ਰਹਿ ਚੁੱਕੇ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਪੰਜਾਬ ਦੀ ਪਿਛਲੀ ਕੈਪਟਨ ਸਰਕਾਰ ਨੇ ਸਤੰਬਰ 2021 ਨੂੰ ਤਰਸ ਦੇ ਆਧਾਰ ‘ਤੇ ਤੱਤਕਾਲੀ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਦੀ ਤਰਸ ਦੇ ਆਧਾਰ ’ਤੇ ਕਸਟਮ ਡਿਊਟੀ ‘ ਤੇ ਟੈਕਸੇਸ਼ਨ ਇੰਸਪੈਕਟਰ ਵਜੋਂ ਕੀਤੀ […]

•CNC News
latest News

ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਰਾਜਪਾਲ ਨੇ ਬਿੱਲਾਂ ਨੂੰ ਲੈ ਕੇ ਲਿਆ ਫੈਸਲਾ

ਚੰਡੀਗੜ੍ਹ – ਮਾਨ ਸਰਕਾਰ ਵੱਲੋਂ ਪਿਛਲੇ ਮਹੀਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾ ਕੇ ਪੰਜਾਬ ਦੇ ਰਾਜਪਾਲ ਜੋ ਵਿਵਾਦ ਪੈਦਾ ਹੋਇਆ ਸੀ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਹੁਣ ਜਾਣਕਾਰੀ ਮਿਲੀ ਹੈ ਕਿ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 2 ਬਿੱਲਾਂ ਨੂੰ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। […]

•CNC News
latest News

केंद्रीय भाजपा नेता व पंजाब के पूर्व कैबिनेट मंत्री राणा गुरमीत सिंह सोढी को सदमा

फिरोजपुर : केंद्रीय भाजपा नेता और पंजाब के पूर्व कैबिनेट मंत्री राणा गुरमीत सिंह सोढी के भाई गुरु हरदीप सिंह सोढी की धर्मपत्नी हरविंदर कौर जी का अचानक देहांत हो गया है, उनके अचानक चले जाने से सोढी परिवार को कभी भी पूरा न होने वाला घाटा पड़ा है। हरविंदर कौर बहुत अच्छे स्वभाव वाले नेक […]

•CNC News
latest News

CM ਮਾਨ ਦੇ ਲੈਫਟ ਹੈਂਡ ਜਾਖੜ ਤੇ ਰਾਈਟ ਹੈਂਡ ਲੱਗੀ ਸੁਖਬੀਰ ਬਾਦਲ ਦੀ ਕੁਰਸੀ

ਲੁਧਿਆਣਾ – ਲੁਧਿਆਣਾ ਵਿਖੇ ਹੋਣ ਜਾ ਰਹੀ ਮਹਾਂ ਡਿਬੇਟ ਵਿੱਚ ਵਿਰੋਧੀ ਧਿਰਾਂ ਦੇ ਪਹੁੰਚਣ ਦੀ ਬੇਸ਼ੱਕ ਕੋਈ ਸੂਚਨਾ ਨਹੀਂ ਮਿਲੀ ਹੈ ਪਰ ਸਰਕਾਰ ਨੇ ਆਪਣੀ ਤਿਆਰੀ ਮੁਕੰਮਲ ਕਰ ਲਈ ਹੈ। ਬਾਕਾਇਦਾ ਸਾਰੇ ਲੀਡਰਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਸਿਟਿੰਗ ਪਲਾਨ ਦੀ ਗੱਲ ਕਰੀਏ ਤਾਂ ਸਟੇਜ ‘ਤੇ ਸੱਜੇ ਪਾਸੇ ਰਾਜਾ ਵੜਿੰਗ ਦੀ ਕੁਰਸੀ ਹੈ, […]

•CNC News
latest News

AAP ਦੇ ਸਭ ਤੋਂ ਅਮੀਰ ਵਿਧਾਇਕ ‘ਤੇ ED ਦੀ ਰੇਡ ! ਸ਼ਰਾਬ ਘੁਟਾਲੇ ਨਾਲ ਜੁੜੀਆਂ ਤਾਰਾਂ

ਦਿੱਲੀ ਸ਼ਰਾਬ ਘੁਟਾਲੇ ਦੀਆਂ ਤਾਰਾਂ ਹੁਣ ਪੰਜਾਬ ਵਿੱਚ ਵੀ ਜੁੜਦੀਆਂ ਦਿਖਾਈ ਦੇ ਰਹੀਆਂ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਸ਼ਰਾਬ ਘੁਟਾਲੇ ਦੀ ਜਾਂਚ ਕਰਨ ਦੇ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ‘ਤੇ ਰੇਡ ਕੀਤੀ ਹੈ। ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਤੇ […]

•CNC News
latest News

ਮਜੀਠੀਆ ਬੋਲੇ ਜੇ ਲੱਤਾਂ ਭਾਰ ਝੱਲਦੀਆਂ ਤਾਂ 1 ਨਵੰਬਰ ਨੂੰ ਇੱਥੇ ਆਓ

ਪੰਜਾਬ ਦੇ ਮੱਦਿਆਂ ਬਾਰੇ ਇੱਕ ਨਵੰਬਰ ਨੂੰ ਹੋ ਰਹੀ ਬਹਿਸ ਨੂੰ ਲੈ ਕੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਇੱਕ ਪਾਸੇ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ ਤਾਂ ਦੂਜੇ ਪਾਸੇ ਸੱਤਾ ਧਿਰ ਆਮ ਆਦਮੀ ਪਾਰਟੀ ਵਿਰੋਧੀਆਂ ਨੂੰ ਵੰਗਾਰ ਰਹੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਉਪਰ ਹਮਲਾ ਬੋਲਿਆਂ ਤਾਂ ਅੱਗੇ ਆਮ […]

•CNC News
India

ਨਵਾਜ ਸ਼ਰੀਫ ਦੀ ਸੁਣਵਾਈ 15 ਨੂੰ

ਨਵਾਜ ਸ਼ਰੀਫ ਦੀ ਸੁਣਵਾਈ 15 ਨੂੰ… ਇਸਲਾਮਾਬਾਦ: ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸਰੀਫ ਵੱਲੋਂ ਪੰਜ ਸਾਲ ਪਹਿਲਾਂ ਕਥਤਿ ਤੌਰ ’ਤੇ ਨਿਆਂਪਾਲਿਕਾ ਵਿਰੋਧੀ ਭਾਸਣ ਦੇਣ ਦੇ ਦੋਸ ਹੇਠ ਦਾਇਰ ਪਟੀਸਨ ਦੀ ਸੁਣਵਾਈ ਲਈ 15 ਨਵੰਬਰ ਨੂੰ ਤਰੀਕ ਤੈਅ ਕੀਤੀ ਹੈ। ਇਸਲਾਮਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਆਮਿਰ ਫਾਰੂਕ ਇਸ ਮਾਮਲੇ ਦੀ […]

•CNC News
Send a news tip