CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

India

ਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ

ਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ ਚੰਡੀਗੜ੍ਹ : ਇੱਕ 158 ਸਾਲ ਪੁਰਾਣੀ ਯੂਕੇ ਟਰਾਂਸਪੋਰਟ ਕੰਪਨੀ ਉੱਤੇ ਰੈਨਸਮਵੇਅਰ ਅਟੈਕ ਹੋਇਆ, ਜਿਸ ਕਰ ਕੇ ਕੰਪਨੀ ਬੰਦ ਹੋ ਗਈ ਅਤੇ 700 ਵਿਅਕਤੀਆਂ ਦਾ ਰੁਜ਼ਗਾਰ ਖੁੱਸ ਗਿਆ। ਰਿਪੋਰਟ ਅਨੁਸਾਰ ਅਕੀਰਾ ਹੈਕਰ ਗਰੁੱਪ ਨੇ ਕਥਿਤ ਤੌਰ ’ਤੇ ਇੱਕ ਕਰਮਚਾਰੀ ਦੇ ਪਾਸਵਰਡ ਦਾ ਅੰਦਾਜ਼ਾ ਲਗਾ ਕੇ ਕੰਪਨੀ ਦੇ ਡੇਟਾ ਨੂੰ ਐਨਕ੍ਰਿਪਟ ਕੀਤਾ […]

•CNC News
India

ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ

ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੁਲੀਸ ਇਹਨਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਮਾਨ […]

•CNC News
India

ਦਲਜੀਤ ਦੋਸਾਂਝ ‘ਬਾਰਡਰ 2’ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚਿਆ

ਦਲਜੀਤ ਦੋਸਾਂਝ ‘ਬਾਰਡਰ 2’ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚਿਆ ਅੰਮ੍ਰਿਤਸਰ : ਗਾਇਕ-ਅਦਾਕਾਰ ਦਿਲਜੀਤ ਦੋਸਾਂਝ 1971 ਦੀ ਜੰਗ ’ਤੇ ਆਧਾਰਿਤ ਫਿਲਮ ‘ਬਾਰਡਰ 2’ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਪਿੰਡ ਤੋਂ ਸ਼ੂਟਿੰਗ ਮੌਕੇ ਪਰਦੇ ਪਿੱਛੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਪਹੁੰਚਣ ਬਾਰੇ […]

•CNC News
India

19 ਤੋਂ 25 ਨਵੰਬਰ ਤੱਕ ਗੁਰੂ ਤੇਗ ਬਹਾਦਰ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਵੇਗੀ ਪੰਜਾਬ ਸਰਕਾਰ

19 ਤੋਂ 25 ਨਵੰਬਰ ਤੱਕ ਗੁਰੂ ਤੇਗ ਬਹਾਦਰ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਵੇਗੀ ਪੰਜਾਬ ਸਰਕਾਰ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ […]

•CNC News
Crime

ਪਤਨੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਪਤੀ ਦਾ ਕਤਲ

ਪਤਨੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਪਤੀ ਦਾ ਕਤਲ ਜ਼ੀਰਕਪੁਰ, ਇੱਥੋਂ ਦੇ ਪਿੰਡ ਭਬਾਤ ’ਚ ਪਤਨੀ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਪਰਵਾਸੀ ਮਜ਼ਦੂਰ ਨੇ ਆਪਣੇ ਹੀ ਸਾਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਮੋਦ ਕੁਮਾਰ (40) ਅਤੇ ਮੁਲਜ਼ਮ ਦੀ ਪਛਾਣ ਫੈਜ਼ਾਨ ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕ ਪ੍ਰਮੋਦ ਕੁਮਾਰ […]

•CNC News
India

ਵਿਧਾਇਕਾ ਅਨਮੋਲ ਗਗਨ ਮਾਨ ਵੱਲੋਂ ਯੂ-ਟਰਨ ਹਲਕੇ ਦੀ ਸੇਵਾ ਕਰਦੇ ਰਹਿਣ ਦਾ ਕੀਤਾ ਐਲਾਨ

ਵਿਧਾਇਕਾ ਅਨਮੋਲ ਗਗਨ ਮਾਨ ਵੱਲੋਂ ਯੂ-ਟਰਨ ਹਲਕੇ ਦੀ ਸੇਵਾ ਕਰਦੇ ਰਹਿਣ ਦਾ ਕੀਤਾ ਐਲਾਨ ਕੁਰਾਲੀ : ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਪਾਰਟੀ ਵੱਲੋਂ ਨਾ-ਮਨਜ਼ੂਰ ਕੀਤੇ ਜਾਣ ਮਗਰੋਂ ‘ਆਪ’ ਆਗੂ ਨੇ ਹਲਕੇ ਦੀ ਸੇਵਾ ਕਰਦੇ ਰਹਿਣ ਦਾ ਫ਼ੈਸਲਾ ਕੀਤਾ ਹੈ, ਜਿਸ ਮਗਰੋਂ ਪਾਰਟੀ ਵਰਕਰ ਅਤੇ ਸਮਰਥਕ ਕਾਫ਼ੀ ਉਤਸ਼ਾਹਿਤ ਹਨ। ਵਿਧਾਇਕਾ ਦੇ ਅਸਤੀਫ਼ੇ ਮਗਰੋਂ […]

•CNC News
India

ਦਰਬਾਰ ਸਾਹਿਬ ਬਾਰੇ ਧਮਕੀਆਂ ਦਾ ਸੱਚ ਲੋਕਾਂ ਸਾਹਮਣੇ ਰੱਖੇ ਸਰਕਾਰ :ਧਾਮੀ

ਦਰਬਾਰ ਸਾਹਿਬ ਬਾਰੇ ਧਮਕੀਆਂ ਦਾ ਸੱਚ ਲੋਕਾਂ ਸਾਹਮਣੇ ਰੱਖੇ ਸਰਕਾਰ :ਧਾਮੀ ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇੱਥੇ ਗੁਰਦੁਆਰਾ ਸੀਸ ਮਹਿਲ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਨੂੰ ਈਮੇਲ ਰਾਹੀਂ ਆ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਸਰਕਾਰ ਕੋਲ ਵੱਡੇ ਹੀਲੇ ਵਸੀਲੇ ਹਨ […]

•CNC News
India

ਪੰਜਾਬ ’ਚ ਹੁਣ ਤੱਕ ਹੋਈਆਂ ਬੇਅਦਬੀਆਂ ਦੀ ਨਿਆਂਇਕ ਜਾਂਚ ਹੋਵੇ: ਬਾਦਲ

ਪੰਜਾਬ ’ਚ ਹੁਣ ਤੱਕ ਹੋਈਆਂ ਬੇਅਦਬੀਆਂ ਦੀ ਨਿਆਂਇਕ ਜਾਂਚ ਹੋਵੇ: ਬਾਦਲ ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਿਛਲੇ ਦਸ ਸਾਲਾਂ ਦੌਰਾਨ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੱਜਾਂ ਦੀ ਨਿਗਰਾਨੀ ਵਿੱਚ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਬੇਅਦਬੀ ਮਾਮਲਿਆਂ ’ਚ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਇੱਕੋ […]

•CNC News
India

ਰਮਨ ਅਰੋੜਾ ਖਿਲਾਫ਼ ਚਾਰਜਸ਼ੀਟ ਦਾਇਰ, ਮੁਸ਼ਕਿਲਾਂ ਵਧੀਆਂ

ਰਮਨ ਅਰੋੜਾ ਖਿਲਾਫ਼ ਚਾਰਜਸ਼ੀਟ ਦਾਇਰ, ਮੁਸ਼ਕਿਲਾਂ ਵਧੀਆਂ ਜਲੰਧਰ : ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਚਾਰਜਸ਼ੀਟ ਅਨੁਸਾਰ, ਰਮਨ ਅਰੋੜਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ, ਸਰਕਾਰੀ ਫੰਡਾਂ ਦੀ ਦੁਰਵਰਤੋਂ […]

•CNC News
India

ਮਜੀਠੀਆ ਦਾ ਜੁਡੀਸ਼ਲ ਰਿਮਾਂਡ 14 ਦਿਨ ਲਈ ਵਧਾਇਆ

ਮਜੀਠੀਆ ਦਾ ਜੁਡੀਸ਼ਲ ਰਿਮਾਂਡ 14 ਦਿਨ ਲਈ ਵਧਾਇਆ ਮੁਹਾਲੀ : ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ […]

•CNC News
India

ਬੇਅਦਬੀ ਸਬੰਧੀ ਕਾਨੂੰਨ ਲਈ 15 ਮੈਂਬਰੀ ਕਮੇਟੀ ਬਣੀ

ਬੇਅਦਬੀ ਸਬੰਧੀ ਕਾਨੂੰਨ ਲਈ 15 ਮੈਂਬਰੀ ਕਮੇਟੀ ਬਣੀ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਅੱਜ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ ਕਮੇਟੀ ਬਣਾ ਦਿੱਤੀ ਹੈ ਇਹ ਕਮੇਟੀ ਛੇ ਮਹੀਨਿਆਂ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਕਮੇਟੀ ਵਿਚ 11 ‘ਆਪ’, ਦੋ ਕਾਂਗਰਸ, ਇਕ […]

•CNC News
India

ਲੁਧਿਆਣਾ ’ਚ 27 ਜੁਲਾਈ ਨੂੰ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀ

ਲੁਧਿਆਣਾ ’ਚ 27 ਜੁਲਾਈ ਨੂੰ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀ ਲੁਧਿਆਣਾ : ਲੁਧਿਆਣਾ ਤੋਂ ਮਹਿਜ਼ 35 ਕਿਲੋਮੀਟਰ ਦੂਰ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਹੋਣ ਜਾ ਰਿਹਾ ਹੈ। ਮਿਤੀ 27 ਜੁਲਾਈ ਨੁੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕਰਨਗੇ। ਸ਼ੁਰੂਆਤੀ ਤੌਰ ’ਤੇ ਏਅਰ ਇੰਡੀਆ ਅਤੇ ਵਿਸਤਾਰਾ ਏਅਰਲਾਈਨ ਪਹਿਲੇ ਹਫ਼ਤੇ ਹਲਵਾਰਾ ਤੋਂ […]

•CNC News
India

ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ

ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ ਚੰਡੀਗੜ੍ਹ : ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ […]

•CNC News
India

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦੀ ਨਿਯਮਤ ਜਾਂਚ ਹੋਵੇਗੀ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦੀ ਨਿਯਮਤ ਜਾਂਚ ਹੋਵੇਗੀ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਸਥਾਨਕ ਸਰਕਾਰਾਂ ਵਿਭਾਗ ਨੇ ਨੋਟਿਸ ਲਿਆ ਹੈ ਅਤੇ ਇਸ ਸਬੰਧ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਗੁਰੂਘਰ ਦੇ ਆਲੇ ਦੁਆਲੇ ਬਣ […]

•CNC News
Send a news tip