CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਟਕਰਾਅ ਟਲਿਆ ਅੰਮ੍ਰਿਤਸਰ, 14 ਜੁਲਾਈਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਪੈਦਾ ਹੋਇਆ ਵਿਵਾਦ ਅੱਜ ਉਸ ਵੇਲੇ ਖਤਮ ਹੋ ਗਿਆ ਜਦੋਂ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਪਿਛਲੇ ਸਮੇਂ ਦੌਰਾਨ ਇੱਕ ਦੂਜੇ ਖ਼?ਲਾਫ ਕੀਤੇ ਗਏ ਫੈਸਲੇ ਵਾਪਸ ਲੈ ਲਏ ਗਏ ਹਨ। ਇਸ ਦਾ ਖੁਲਾਸਾ ਸ੍ਰੀ […]
Jul 14, 2025 • CNC News
Crime ਮੋਹਾਲੀ : ਜ਼ਿਲ੍ਹਾ ਮੁਹਾਲੀ ਦੀ ਪੁਲੀਸ ਨੂੰ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਦੌਰਾਨ 52 ਗ੍ਰਾਮ ਆਈਸ (ਸਿੰਥੈਟਿਕ ਨਸ਼ੀਲਾ ਪਦਾਰਥ) ਦੀ ਬਰਾਮਦਗੀ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲ?ੀਸ ਹਰਮਨਦੀਪ ਸਿੰਘ ਹਾਂਸ ਅਤੇ ਉਪ ਕਪਤਾਨ ਪੁਲੀਸ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀਆਂ ਸੇਧਾਂ ਹੇਠ ਇਹ ਗ੍ਰਿਫਤਾਰੀ ਨਗਲਾ ਮੋੜ, ਹੰਡੇਸਰਾ ਵਿਖੇ ਲਾਈ ਨਾਕਾਬੰਦੀ ਦੌਰਾਨ ਹੋਈ। ਐੱਸਪੀ […]
Jul 14, 2025 • CNC News
India ਮਜੀਠੀਆ ਦੀ ਬੈਰਕ ਬਦਲਣ ਬਾਰੇ ਸੁਣਵਾਈ 17 ਨੂੰ ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਕੇਸ ’ਚ ਨਾਭਾ ਦੀ ਨਿਊ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਤਹਿਤ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿਚਲੀ ਬੈਰਕ ਬਦਲਣ ਸਬੰਧੀ ਪਟੀਸ਼ਨ ’ਤੇ ਹੁਣ 17 ਜੁਲਾਈ ਨੂੰ ਸੁਣਵਾਈ ਹੋਵੇਗੀ। ਮਜੀਠੀਆ ਦੀ ਜ਼ਮਾਨਤ ਲਈ ਅੱਜ ਉਨ੍ਹਾਂ ਦੇ ਵਕੀਲ ਐੱਚਐੱਸ ਧਨੋਆ […]
Jul 14, 2025 • CNC News
Crime ਜ਼ਮੀਨੀ ਵਿਵਾਦ ਕਾਰਨ ਚਚੇਰੇ ਭਰਾ ਦੀ ਹੱਤਿਆ ਪਠਾਨਕੋਟ : ਪਿੰਡ ਭੋਆ ਵਿੱਚ ਅੱਜ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ਦਰਮਿਆਨ ਤਕਰਾਰ ਹੋ ਗਿਆ ਜਿਸ ਵਿੱਚ ਚਚੇਰੇ ਭਰਾ ਦੀ ਮੌਤ ਹੋ ਗਈ ਜਦਕਿ ਉਸ ਦਾ ਭਰਾ ਤੇ ਦੋ ਦੋਸਤ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਸੂਰਜ ਕੁਮਾਰ (32) ਤੇ ਜ਼ਖਮੀਆਂ ਦੀ ਪਛਾਣ ਉਸ ਦੇ ਭਰਾ ਰਾਕੇਸ਼ ਕੁਮਾਰ […]
Jul 12, 2025 • CNC News
India ਵਿਧਾਨ ਸਭਾ ’ਚ ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਈ ਜਾਵੇ: ਬਾਜਵਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਤਾਧਾਰੀ ਧਿਰ ’ਤੇ ਵਿਰੋਧੀਆਂ ਨੂੰ ਬੋਲਣ ਨਾ ਦੇਣ ਸਬੰਧੀ ਲਾਏ ਦੋਸ਼ਾਂ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ […]
Jul 12, 2025 • CNC News
India ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ’ਤੇ ਕੇਂਦਰੀ ਬਲਾਂ ਖ਼ਿਲਾਫ਼ ਮਤਾ ਪਾਸ ਚੰਡੀਗੜ੍ਹ (ਰਾਜੇਸ਼ ਸੈਣੀ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਸਰੇ ਦਿਨ ਸਦਨ ਨੇ ਪੰਜਾਬ ਦੇ ਡੈਮਾਂ ’ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ। ਸਦਨ ’ਚ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਮਤੇ ਦੀ ਜ਼ੋਰਦਾਰ ਹਮਾਇਤ ਕੀਤੀ ਜਦਕਿ […]
Jul 12, 2025 • CNC News
India ਡੀਐੱਸਪੀ ਨਾਲ 22 ਲੱਖ ਦੀ ਠੱਗੀ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਪੁਲੀਸ ਨੇ ਡੀਐੱਸਪੀ ਅਤੁਲ ਸੋਨੀ ਨਾਲ ਸਵਾ 22 ਲੱਖ ਰੁਪਏ ਦੀ ਠੱਗੀ ਦੇ ਦੋਸ਼ ਹੇਠ ਮੁਹਾਲੀ ਨਾਲ ਸਬੰਧਤ ਪਿਓ-ਪੁੱਤ ਖ਼?ਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਵਿੱਚ ਤਾਇਨਾਤ ਡੀਐੱਸਪੀ ਸੋਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ। ਪੁਲੀਸ […]
Jul 12, 2025 • CNC News
India ਕੇਜਰੀਵਾਲ ਚਲਾ ਰਹੇ ਨੇ ਪੰਜਾਬ ਸਰਕਾਰ: ਸੁਖਬੀਰ ਬਾਦਲ ਮੋਗਾ : ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਹਾਕਮ ਧਿਰ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰ […]
Jul 12, 2025 • CNC News
India ਮੁੱਖ ਮੰਤਰੀ ਭਗਵੰਤ ਮਾਨ ਆਪਣੀ ਮਰਿਆਦਾ ਭੁੱਲੇ ਮੁੱਖ ਮੰਤਰੀ: ਜਾਖੜ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼?ਲਾਫ਼ ਕੀਤੀਆਂ ਟਿੱਪਣੀਆਂ ਵਿਰੁੱਧ ਪੰਜਾਬ ਭਾਜਪਾ ਦੇ ਕਈ ਆਗੂ ਨਿੱਤਰ ਆਏ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਮਰਿਆਦਾ ਭੁੱਲ ਚੁੱਕੇ […]
Jul 12, 2025 • CNC News
India ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਬਾਰੇ ਟਿੱਪਣੀਆਂ ਸੰਵਿਧਾਨਕ ਅਹੁਦੇ ਦਾ ਅਪਮਾਨ: ਸੈਣੀ ਚੰਡੀਗੜ੍ਹ “: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਬਾਰੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਦੀਆਂ ਹਾਲੀਆ ਟਿੱਪਣੀਆਂ ਦੀ ਅਲੋਚਨਾ ਕੀਤੀ ਹੈ। ਇਨ੍ਹਾਂ ਟਿੱਪਣੀਆਂ ਨੂੰ “ਗੈਰ-ਉਚਿਤ”ਅਤੇ ਜਮਹੂਰੀ ਕਦਰਾਂ-ਕੀਮਤਾਂ ਤੇ ਸੰਵਿਧਾਨਕ ਅਹੁਦਿਆਂ ਦੀ ਸ਼ਾਨ ਦਾ […]
Jul 12, 2025 • CNC News
Crime ਆਪ’ ਆਗੂ ਦੇ ਕਰੀਬੀ ਰਿਸ਼ਤੇਦਾਰ ਹੈਰੋਇਨ ਸਣੇ ਕਾਬੂ ਘਨੌਲੀ : ਇੱਥੋਂ ਦੀ ਪੁਲੀਸ ਵੱਲੋਂ ਦੋ ਵਿਅਕਤੀਆਂ ਨੂੰ 25 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵੇਂ ਸਕੇ ਭਰਾ ਹਨ ਜੋ ਆਨੰਦਪੁਰ ਸਾਹਿਬ ਦੇ ਇੱਕ ਆਪ ਆਗੂ ਦੇ ਕਰੀਬੀ ਰਿਸ਼ਤੇਦਾਰ ਦੱਸੇ ਜਾ ਰਹੇ ਹਨ। ਐਸ.ਐਚ.ਓ. ਸਦਰ ਰੂਪਨਗਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ […]
Jul 12, 2025 • CNC News
India ਪੰਜਾਬ ਪੁਲੀਸ ’ਚ ਵੱਡਾ ਫੇਰਬਦਲ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਡਾ. ਨਾਨਕ ਸਿੰਘ ਬਣੇ ਬਾਰਡਰ ਰੇਂਜ ਅੰਮ੍ਰਿਤਸਰ ਡੀ.ਆਈ.ਜੀ. ਚੰਡੀਗੜ੍ਹ (ਰਾਜੇਸ਼ ਸੈਣੀ) ਪੰਜਾਬ ਦੇ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ ਜਗਦਲੇ ਨੂੰ ਡੀਆਈਆਰ ਕਾਉੂਂਟਰ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। ਕੁਲਦੀਪ ਸਿੰਘ […]
Jul 12, 2025 • CNC News
India ਬਾਜਵਾ ਦੀ ਵੀਡੀਓ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਐੱਫਆਈਆਰ ਦਰਜ ਚੰਡੀਗੜ੍ਹ : ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਚੰਡੀਗੜ੍ਹ ਪੁਲੀਸ ਕੋਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਰਸਮੀ […]
Jul 11, 2025 • CNC News
India ਹਰਿਆਣਾ ਦੇ ਮੁੱਖ ਮੰਤਰੀ ਨੂਰਮਹਿਲ ਪੁੱਜੇ ਜਲੰਧਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂਰਮਹਿਲ ਵਿਖੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਕਰਵਾਏ ਗੁਰੂ ਪੂਰਨਿਮਾ ਮਹਾਉਤਸਵ ਵਿੱਚ ਹਿੱਸਾ ਲਿਆ। ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸਰਬਜੀਤ ਮੱਕੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। ਸ੍ਰੀ ਸੈਣੀ ਬਾਅਦ ਦੁਪਹਿਰ […]
Jul 11, 2025 • CNC News
India ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ […]
Jul 11, 2025 • CNC News