CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
latest News ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਸੁਖਪਾਲ ਖਹਿਰਾ ਅਤੇ ਰਵਨੀਤ ਬਿੱਟੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਵਿਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਮਾਰੇ ਛਾਪੇ ਮਗਰੋਂ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਕਾਲੀ ਆਗੂ ਦੀ ਹਮਾਇਤ ਵਿਚ ਖੁੱਲ੍ਹ ਕੇ ਨਿੱਤਰ ਆਏ ਹਨ। ਖਹਿਰਾ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪੋਸਟ ਕੀਤੀ ਵੀਡੀਓ ਵਿਚ […]
Jun 25, 2025 • CNC News
India ਵਿਜੀਲੈਂਸ ਵੱਲੋਂ ਮਜੀਠੀਆ ਹਿਰਾਸਤ ’ਚਐਸਏਐਸ ਨਗਰ (ਮੁਹਾਲੀ), ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ 68 ਸਥਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ‘ਵਿਜੀਲੈਂਸ ਭਵਨ’ ਵਿਖੇ ਲਿਆਂਦਾ। ਜਾਣਕਾਰੀ ਮੁਤਾਬਕ ਵਿਜੀਲੈਂਸ ਭਵਨ ਵਿਖੇ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ। ਇਸ ਲਈ […]
Jun 25, 2025 • CNC News
latest News 26 ਨੂੰ ਹੋਵੇਗੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ’ਕੈਬਨਿਟ ਮੀਟਿੰਗ ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ਉੱਤੇ ਵਿਚਾਰ ਕੀਤਾ ਜਾਣਾ ਹੈ। ਫਿਲਹਾਲ ਮੰਤਰੀ ਮੰਡਲ ਦੀ ਬੈਠਕ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ […]
Jun 24, 2025 • CNC News
latest News ਸੰਜੀਵ ਅਰੋੜਾ ਜਲਦ ਪੰਜਾਬ ਕੈਬਨਿਟ ’ਚ ਬਣਨਗੇ ਮੰਤਰੀ ਚੰਡੀਗੜ੍ਹ “: ਪੰਜਾਬ ਕੈਬਨਿਟ ਵਿੱਚ ਵਿਸਥਾਰ ਹੁਣ ਕਿਸੇ ਵੇਲੇ ਵੀ ਸੰਭਵ ਹੈ। ਸੰਭਾਵਨਾ ਹੈ ਕਿ ਇਸੇ ਹਫ਼ਤੇ ਦੌਰਾਨ ਹੀ ਕੈਬਨਿਟ ਵਿੱਚ ਫੇਰਬਦਲ ਹੋ ਸਕਦਾ ਹੈ। ਲੁਧਿਆਣਾ ਪੱਛਮੀ ਦੀ ਉਪ ਚੋਣ ’ਚ ਸੰਜੀਵ ਅਰੋੜਾ ਦੀ ਜਿੱਤ ਨਾਲ ‘ਆਪ’ ਨੂੰ ਵੱਡਾ ਹੁਲਾਰਾ ਮਿਲਿਆ ਹੈ। ਕੈਬਨਿਟ ਫੇਰਬਦਲ ’ਚ ਸੰਜੀਵ ਅਰੋੜਾ […]
Jun 24, 2025 • CNC News
India ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਨੂੰ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਜੂਨ ਨੂੰ ਹੋਣਗੀਆਂ। ਇਹ ਜਾਣਕਾਰੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਤੀ। ਉਨ੍ਹਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ […]
Jun 23, 2025 • CNC News
Crime ਪਾਕਿ ਲਈ ਜਾਸੂਸੀ ਕਰਦੇ ਦੋ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (9S9) ਨਾਲ ਸਬੰਧਤ ਜਾਸੂਸੀ ਸਰਗਰਮੀਆਂ ਦੇ ਦੋਸ਼ ਹੇਠ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ। […]
Jun 23, 2025 • CNC News
latest News ਉਮੀਦਵਾਰ ਐਲਾਨਣ ’ਚ ਦੇਰੀ ਭਾਜਪਾ ਦੀ ਹਾਰ ਦਾ ਕਾਰਨ: ਬਿੱਟੂ ਲੁਧਿਆਣਾ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਮਿਲੀ ਹਾਰ ਦੀ ਜ਼ਿੰਮੇਵਾਰੀ ਲਈ ਹੈ। ਬਿੱਟੂ ਨੇ ਹਾਲਾਂਕਿ ਪਾਰਟੀ ਉਮੀਦਵਾਰ ਜੀਵਨ ਗੁਪਤਾ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਵਧੀਆ ਮੁਕਾਬਲਾ ਦਿੱਤਾ ਅਤੇ 20,000 ਤੋਂ ਵੱਧ ਵੋਟਾਂ ਲਈਆਂ। ਬਿੱਟੂ ਨੇ […]
Jun 23, 2025 • CNC News
latest News ਲੁਧਿਆਣਾ ਜਿਮਨੀ ਚੋਣਾਂ ’ਚ ‘ਆਪ’ ਦੇ ਸੰਜੀਵ ਅਰੋੜਾ ਨੇ ਮਾਰੀ ਬਾਜ਼ੀ ਲੁਧਿਆਣਾ, 23 ਜੂਨਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ (ਆਪ) ਨੇ ਜਿੱਤ ਹਾਸਲ ਕੀਤੀ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਇਸ ਹਲਕੇ ਵਿੱਚੋਂ 10,637 ਦੀ ਵੱਡੀ ਲੀਡ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ […]
Jun 23, 2025 • CNC News
Crime ਮਕਾਨ ਉਸਾਰੀ ਦੌਰਾਨ ਚੱਲੀਆਂ ਗੋਲੀਆਂ ਜਲੰਧਰ : ਇਥੇ ਛੋਟੀ ਬਾਰਾਂਦਰੀ ਦੇ ਪਲਾਟ ਨੰਬਰ ਤਿੰਨ ਦੀ ਉਸਾਰੀ ਦੌਰਾਨ ਦੋ ਧਿਰਾਂ ਵਿੱਚ ਝਗੜਾ ਹੋ ਗਿਆ, ਜਿਸ ਕਾਰਨ ਪਲਾਟ ਨੰਬਰ ਤਿੰਨ ਦੇ ਮਾਲਕ ਹਰਪ੍ਰੀਤ ਸਿੰਘ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਕਾਨ ਨੰਬਰ ਚਾਰ ਛੋਟੀ ਬਾਰਾਂਦਰੀ ਦੇ ਮਾਲਕ ਸਟੀਵਨ […]
Jun 21, 2025 • CNC News
latest News ਆਪਣੇ ਪੁੱਤਰ 17 ਸਾਲ ਦੇ ਪੁੱਤਰ ਦੀ ਮੰਗੇਤਰ ਨਾਲ ਹੀ ਕਰ ਲਿਆ ਵਿਆਹ ਬਠਿੰਡਾ “: ਇੱਥੋਂ ਦੇ ਇੱਕ 55 ਸਾਲਾ ਵਿਅਕਤੀ ਨੇ ਆਪਣੇ ਪੁੱਤਰ ਦੀ ਮੰਗੇਤਰ ਨਾਲ ਹੀ ਵਿਆਹ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਉਸ ਦਾ ਪੂਰਾ ਪਰਿਵਾਰ ਹੈਰਾਨ ਅਤੇ ਸਦਮੇ ਵਿੱਚ ਹੈ। ਵਿਅਕਤੀ ਦਾ ਨਾਮ ਸ਼ਕੀਲ ਦੱਸਿਆ ਗਿਆ ਹੈ। ਉਹ 6 ਬੱਚਿਆਂ […]
Jun 21, 2025 • CNC News
India 3.50 ਲੱਖ ਦੀ ਸ਼ਰਾਬ ਤੇ 5 ਹਜ਼ਾਰ ਲੁੱਟ ਕੇ ਗਏ ਚੋਰ ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਕੌਮੀ ਮਾਰਗ 54 ’ਤੇ ਪਿੰਡ ਜੌਣੇਕੇ ਵਿਖੇ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰਾਂ ਨੇ ਸ਼ਟਰ ਤੋੜ ਕੇ ਕਰੀਬ ਸਾਢੇ ਤਿੰਨ ਲੱਖ ਰੁਪਏ ਦੀ ਸ਼ਰਾਬ ਅਤੇ ਕਰੀਬ 5000 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ […]
Jun 21, 2025 • CNC News
latest News 10 ਸਾਲਾ ਬੱਚੇ ਦੀ ਨਹਿਰ ‘ਚ ਡੁੱਬਣ ਨਾਲ ਮੌਤ ਹਰਿਆਣਾ : ਸਥਾਨਕ ਆਰੀਆ ਹਾਈ ਸਕੂਲ ਦੇ ਪਿਛਲੇ ਪਾਸੇ ਰਹਿੰਦੇ ਸੁਨੀਲ ਕੁਮਾਰ ਦੇ 10 ਸਾਲ ਦਾ ਪੁੱਤਰ ਖੁਸ਼ਦੀਪ ਸਿੰਘ ਦੀ ਹਰਿਆਣਾ ਦੇ ਰਤੀਆ?ਵਿਚ ਆਪਣੇ ਨਾਨਕੇ ਘਰ ਗਏ ਦੀ ਘਰ ਦੇ ਨੇੜਿਉਂ ਲੰਘਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬੱਚਾ ਸਕੂਲ ’ਚ ਛੁੱਟੀਆਂ […]
Jun 21, 2025 • CNC News
latest News 24 ਘੰਟਿਆਂ ’ਚ ਕਤਲ ਕੇਸ ਦੀ ਗੁੱਥੀ ਸੁਲਝੀ ਜਲੰਧਰ : ਕਮਿਸ਼ਨਰੇਟ ਪੁਲੀਸ ਜਲੰਧਰ ਨੇ 24 ਘੰਟਿਆਂ ਅੰਦਰ ਕਤਲ ਕੇਸ ਸੁਲਝਾਉਂਦਿਆਂ ਚਾਰ ਵਿਅਕਤੀਆਂ ਨੂੰ ਅਪਰਾਧ ਲਈ ਵਰਤੇ ਵਾਹਨ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਮੁਕੇਸ਼ ਕੁਮਾਰ ਦੇ ਬਿਆਨਾਂ ’ਤੇ 17 ਜੂਨ ਨੂੰ ਥਾਣਾ ਰਾਮਾ ਮੰਡੀ ਵਿਚ ਕੇਸ ਦਰਜ […]
Jun 21, 2025 • CNC News
India ਕੰਚਨ ਭਾਬੀ ਦੀ ਮੌਤ ਨੂੰ ਸਹੀ ਕਹਿਣ ਵਾਲੇ 106 ਆਨਲਾਈਨ ਅਕਾਊਂਟ ਬੰਦ ਚੰਡੀਗੜ੍ਹ : ਕੰਚਨ ਕੁਮਾਰੀ ਜੋ ਸੋਸ਼ਲ ਮੀਡੀਆ ਉੱਤੇ ਆਪਣੇ ਕੰਨਟੈਂਟ ਕਰਕੇ ਚਰਚਾ ਵਿੱਚ ਰÇੰਹਦੀ ਸੀ ਅਤੇ ਕੁਝ ਅਸ਼ਲੀਲ ਪੋਸਟਾਂ ਸ਼ੇਅਰ ਕਰਦੀ ਸੀ ਉਸ ਨੂੰ ਕਤਲ ਕਰ ਦਿੱਤਾ ਗਿਆ। ਪੰਜਾਬ ਪੁਲੀਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਕਮਲ ਕੌਰ ਭਾਬੀ ਦੇ ਕਤਲ ਅਤੇ ਕਾਤਲਾਂ ਵੱਲੋਂ […]
Jun 21, 2025 • CNC News
latest News ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਨਿੰਦਣ ਯੋਗ : ਵੜਿੰਗ ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਆਪਣੇ ਸੂਬੇ ਦੇ ਤਿੰਨ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਨਹੀਂ ਵਗਣ ਦੇਣ ਦੇ ਦਿੱਤੇ ਕਥਿਤ ਬਿਆਨ ਦੀ ਆਲੋਚਨਾ ਕੀਤੀ ਹੈ। ਵੜਿੰਗ ਨੇ ਕਿਹਾ, ‘‘ਜੰਮੂ-ਕਸ਼ਮੀਰ ਦੇ […]
Jun 21, 2025 • CNC News