CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਅਕਾਲੀ ਧੜੇ ਇਕਜੁੱਟ ਹੋਣ: ਜਾਖੜ

ਅਕਾਲੀ ਧੜੇ ਇਕਜੁੱਟ ਹੋਣ: ਜਾਖੜ ਚੰਡੀਗੜ੍ਹ: ਸੰਗਰੂਰ ਜ਼ਿਲ੍ਹੇ ਵਿਚ ਸ. ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਰੇ ਅਕਾਲੀ ਧੜਿਆਂ ਨੂੰ ਆਪਣੀ ‘ਹਊਮੈ’ ਤੇ ਵੱਖਰੇਵੇਂ ਪਾਸੇ ਰੱਖ ਕੇ ਇਕਜੁੱਟ ਹੋਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਮਜ਼ਬੂਤ ਪੰਥਕ ਪਾਰਟੀ ਦੀ ਲੋੜ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਨੂੰ ਵੀ […]

•CNC News
latest News

ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ

ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਸ੍ਰੀ ਮੁਕਤਸਰ ਸਾਹਿਬ : ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋ ਗਿਆ ਹੈ। ਗੁਰਪੰਥ ਮਾਨ ਨ ਐਸਏਐਸ ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਆਖ਼ਰੀ ਸਾਹ ਲਿਆ। ਗਿੱਦੜਬਾਹਾ ਸ਼ਹਿਰ ਦੇ ਵਸਨੀਕ 68 ਸਾਲਾ ਗੁਰਪੰਥ ਇੱਕ […]

•CNC News
latest News

ਪੰਜਾਬ ਸਰਕਾਰ ਵੱਲੋਂ ਡੀਐੱਸਪੀ ਮੁਅੱਤਲ

ਪੰਜਾਬ ਸਰਕਾਰ ਵੱਲੋਂ ਡੀਐੱਸਪੀ ਮੁਅੱਤਲ ਬਠਿੰਡਾ : ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਡੀਐੱਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਲ੍ਹੇ ਦੇ ਵੱਡੇ ਪੁਲੀਸ ਅਧਿਕਾਰੀ ਭਾਵੇਂ ਇਸ ਅਹਿਮ ਕਾਰਵਾਈ ਦੀ ਭਾਫ਼ ਬਾਹਰ ਕੱਢਣ ਤੋਂ ਕੰਨੀ ਕਤਰਾ ਰਹੇ ਹਨ, ਪਰ ਭਰੋਸੇਯੋਗ ਸੂਤਰਾਂ ਅਨੁਸਾਰ ਡੀਐਸਪੀ ਦੀ ਮੁਅੱਤਲੀ ਪਿੱਛੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਵੱਲੋਂ ਵਿੱਢੀ ਗਈ ਆਰ-ਪਾਰ ਦੀ […]

•CNC News
Crime

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਦਾ ਬਜ਼ੁਰਗ ਗ੍ਰਿਫ਼ਤਾਰ

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਦਾ ਬਜ਼ੁਰਗ ਗ੍ਰਿਫ਼ਤਾਰ ਬਰਨਾਲਾ (ਰਵਿੰਦਰ ਰਵੀ): ਨੇੜਲੇ ਪਿੰਡ ਹਰੀਗੜ੍ਹ ਵਿੱਚ ਕੱਲ੍ਹ ਰਾਤ 75 ਸਾਲ ਦੇ ਬੁਜ਼ੁਰਗ ਵੱਲੋਂ ਸਰਕਾਰੀ ਸਕੂਲ ਵਿੱਚ ਪਾਣੀ ਪੀਣ ਗਈ 9 ਸਾਲ ਦੀ ਬੱਚੀ ਨਾਲ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਇਸ ਸਬੰਧੀ ਧਨੌਲਾ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ […]

•CNC News
Crime

ਇਨਸਾਨੀਅਤ ਹੋਈ ਸ਼ਰਮਸਾਰ

ਇਨਸਾਨੀਅਤ ਹੋਈ ਸ਼ਰਮਸਾਰ ਹੁਸ਼ਿਆਰਪੁਰ : ਹਵਾਨੀਅਤ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਖਬਰ ਹੈ ਕਿ ਹੁਸ਼ਿਆਰਪੁਰ ਦੇ ਇੱਕ ਪਿੰਡ ਵਿੱਚ 11 ਸਾਲਾ ਲੜਕੀ ਨਾਲ ਕਥਿਤ ਤੌਰ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਉਸ ਦੇ ਆਪਣੇ ਹੀ ਪਿਤਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਕੇਰੀਆਂ ਦੇ ਐੱਸਐੱਚਓ ਜੋਗਿੰਦਰ ਸਿੰਘ ਦੇ ਅਨੁਸਾਰ ਇਹ ਮਾਮਲਾ ਲੜਕੀ ਦੀ ਮਾਂ […]

•CNC News
latest News

ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਸਮੇਤ ਕਾਬੂ

ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਸਮੇਤ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਮਲਿਆਂ ਦਾ ਪਰਦਾਫਾਸ਼ ਕਰਦਿਆਂ ਇੱਕ ਮਹਿਲਾ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ […]

•CNC News
latest News

ਪਾਕਿਸਤਾਨ ਨਾਲ ਸਿੰਧ ਖ਼ਤਮ ਕਰਕੇ ਪਾਣੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਦਿੱਤਾ ਜਾਵੇਗਾ : ਚੌਹਾਨ

ਪਾਕਿਸਤਾਨ ਨਾਲ ਸਿੰਧ ਖ਼ਤਮ ਕਰਕੇ ਪਾਣੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਦਿੱਤਾ ਜਾਵੇਗਾ : ਚੌਹਾਨ ਪਟਿਆਲਾ :ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਵੱਲੋਂ ਪਾਕਿਸਤਾਨ ਨਾਲ ਸਿੰਧ ਜਲ ਸੰਧੀ ਖ਼ਤਮ ਕਰਕੇ ਦੇਸ਼ ਦੇ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ […]

•CNC News
latest News

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਮੁਕੰਮਲ ਬੰਦ

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਮੁਕੰਮਲ ਬੰਦ ਅੰਮ੍ਰਿਤਸਰ : ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41 ਵਰ੍ਹੇਗੰਢ ਮੌਕੇ ਰੋਸ ਵਜੋਂ ਅੱਜ ਦਲ ਖਾਲਸਾ ਜਥੇਬੰਦੀ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਹਿਰ ਵਿੱਚ ਮੁਕੰਮਲ ਬੰਦ ਰਿਹਾ। ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੀਆਂ ਦੁਕਾਨਾਂ ਤੇ ਹੋਰ ਕਾਰੋਬਾਰ, ਸ਼ਹਿਰ ਵਿੱਚ ਵੱਖ-ਵੱਖ […]

•CNC News
latest News

ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ

ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ ਅੰਮ੍ਰਿਤਸਰ “: ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਇਸੇ ਤਰ੍ਹਾਂ ਦਾ ਇੱਕ ਪੱਤਰ ਕਾਂਗਰਸ […]

•CNC News
Crime

ਸਾਬਕਾ ਫ਼ੌਜੀ ਦੀਆਂ ਲੱਤਾਂ ਤੋੜਨ ਵਾਲੇ ਗ੍ਰਿਫਤਾਰ

ਸਾਬਕਾ ਫ਼ੌਜੀ ਦੀਆਂ ਲੱਤਾਂ ਤੋੜਨ ਵਾਲੇ ਗ੍ਰਿਫਤਾਰ ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਈ ਬਖ਼ਤੌਰ ’ਚ ਸਾਬਕਾ ਸੈਨਿਕ ਰਣਵੀਰ ਸਿੰਘ ’ਤੇ ਕਥਿਤ ਕਾਤਲਾਨਾ ਹਮਲਾ ਕਰਨ ਦੇ ਮਾਮਲੇ ’ਚ ਨਾਮਜ਼ਦ ਦੋ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਟ ਫੱਤਾ ’ਚ ਇੱਕ ਹੋਰ ਨਵਾਂ ਕੇਸ (ਨੰਬਰ 45) ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਦਰਜ ਕੀਤਾ ਗਿਆ ਹੈ। ਮੁਲਜ਼ਮ ਕੁਲਦੀਪ […]

•CNC News
Crime

ਨਸ਼ਾ ਤਸਕਰ ਨੂੰ ਫੜਨ ਗਈ ਪੁਲੀਸ ਟੀਮ ’ਤੇ ਹਮਲਾ

ਨਸ਼ਾ ਤਸਕਰ ਨੂੰ ਫੜਨ ਗਈ ਪੁਲੀਸ ਟੀਮ ’ਤੇ ਹਮਲਾ ਕਾਦੀਆਂ : ਨਜ਼ਦੀਕੀ ਪਿੰਡ ਮੁਰਾਦਪੁਰ ਵਿੱਚ ਨਸ਼ਾ ਤਸਕਰ ਨੂੰ ਫੜਨ ਗਏ ਪੁਲੀਸ ਮੁਲਾਜ਼ਮਾਂ ’ਤੇ ਨਸ਼ਾ ਤਸਕਰ ਤੇ ਉਸ ਦੇ ਪੁੱਤ ਵੱਲੋਂ ਹਮਲਾ ਕਰਨ ’ਤੇ ਟੀਮ ਨੂੰ ਬੇਰੰਗ ਪਰਤਣਾ ਪਿਆ। ਇਸ ਦੌਰਾਨ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਐੱਨਡੀਪੀਐੱਸ ਐਕਟ ਦੇ ਮਾਮਲੇ ਵਿੱਚ ਨਾਮਜ਼ਦ ਸ਼ਿਵੰਦਰ ਸਿੰਘ ਵਾਸੀ […]

•CNC News
Crime

ਡੇਢ ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਗ੍ਰਿਫਤਾਰ

ਡੇਢ ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਗ੍ਰਿਫਤਾਰ ਜਲੰਧਰ : ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਡੇਢ ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਪੁਲੀਸ ਨੂੰ ਸੂਚਿਤ ਕੀਤਾ। ਪੁਲਿਸ ਨੇ ਪਰਵਾਸੀ ਨਾਬਾਲਗ਼ ਮੁਲਜ਼ਮ ਵਿਰੁੱਧ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਨਾਬਾਲਗ ਨੂੰ ਹਿਰਾਸਤ […]

•CNC News
Crime

ਮਾਰੂ ਹਥਿਆਰਾਂ ਦੀ ਤਸਕਰੀ ’ਚ ਦੋ ਕਾਬੂ

ਮਾਰੂ ਹਥਿਆਰਾਂ ਦੀ ਤਸਕਰੀ ’ਚ ਦੋ ਕਾਬੂ ਤਰਨ ਤਾਰਨ : ਥਾਣਾ ਵਲਟੋਹਾ ਪੁਲੀਸ ਨੇ ਬੀਤੀ ਸ਼ਾਮ ਸਰਹੱਦੀ ਖੇਤਰ ਦੇ ਪਿੰਡ ਮਹਿਮੂਦਪੁਰ ਨੇੜੇ ਲਗਾਏ ਨਾਕੇ ਤੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਜਣਿਆਂ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਜਦੋਂਕਿ ਉਨ੍ਹਾਂ ਦਾ ਇਕ ਸਾਥੀ ਅਜੇ ਗ੍ਰਿਫ਼ਤ ’ਚੋਂ ਬਾਹਰ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ […]

•CNC News
latest News

ਭਗਵੰਤ ਮਾਨ ‘ਅਪਰੇਸ਼ਨ ਸਿੰਧੂਰ’ ਬਾਰੇ ਦਿੱਤੇ ਬਿਆਨ ਲਈ ਮੁਆਫ਼ੀ ਮੰਗਣ : ਜਾਖੜ

ਭਗਵੰਤ ਮਾਨ ‘ਅਪਰੇਸ਼ਨ ਸਿੰਧੂਰ’ ਬਾਰੇ ਦਿੱਤੇ ਬਿਆਨ ਲਈ ਮੁਆਫ਼ੀ ਮੰਗਣ : ਜਾਖੜ ਲੁਧਿਆਣਾ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਸੈਲਾਨੀਆਂ ਦੀਆਂ ਵਿਧਵਾਵਾਂ ਦਾ ਅਪਮਾਨ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਪਹਿਲਗਾਮ ਅਤਿਵਾਦੀ ਹਮਲੇ ਦਾ ਬਦਲਾ ਲੈਣ ਖ਼ਾਤਰ […]

•CNC News
Crime

ਪਤੀ ਲਈ ਜੇਲ੍ਹ ’ਚ ਨਸ਼ਾ ਲਿਆਉਣ ਵਾਲੀ ਮਹਿਲਾ ਕਾਬੂ

ਪਤੀ ਲਈ ਜੇਲ੍ਹ ’ਚ ਨਸ਼ਾ ਲਿਆਉਣ ਵਾਲੀ ਮਹਿਲਾ ਕਾਬੂ ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਇੱਕ ਕੈਦੀ ਦੀ ਪਤਨੀ ਨੂੰ ਨਸ਼ੀਲਾ ਪਦਾਰਥ ਲਿਜਾਣ ਦੀ ਕੋਸ਼ਿਸ਼ ਕਰਦਿਆਂ ਜੇਲ੍ਹ ਅਮਲੇ ਨੇ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਾਕਾਤ ਲਈ ਆਈ ਜਸਵੀਰ ਕੌਰ ਨਾਂ ਦੀ ਔਰਤ ਕੋਲੋਂ 40 ਨਸ਼ੀਲੇ ਕੈਪਸੂਲ, 51 ਗ੍ਰਾਮ ਚਿੱਟਾ ਪਾਊਡਰ ਅਤੇ 93 ਗ੍ਰਾਮ […]

•CNC News
Send a news tip