CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਬੰਬ ਦੀ ਧਮਕੀ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਇੰਟਰਨੈੱਟ ਰਾਹੀਂ ਕਰਨਗੇ ਕੰਮ

ਬੰਬ ਦੀ ਧਮਕੀ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਇੰਟਰਨੈੱਟ ਰਾਹੀਂ ਕਰਨਗੇ ਕੰਮ ਚੰਡੀਗੜ੍ਹ : ਬੰਬ ਧਮਕੀ ਵਾਲੇ ਈਮੇਲ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪ੍ਰਸ਼ਾਸਨ ਨੇ ਵਕੀਲਾਂ ਨੂੰ ਵਰਚੁਅਲ ਮੋਡ ਰਾਹੀਂ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਕੋਈ ਵਕੀਲ ਸਰੀਰਕ […]

•CNC News
Crime

ਫ਼ਿਰੋਜ਼ਪੁਰ ’ਚ ਦਸ ਕਿਲੋ ਹੈਰੋਇਨ ਬਰਾਮਦ

ਫ਼ਿਰੋਜ਼ਪੁਰ ’ਚ ਦਸ ਕਿਲੋ ਹੈਰੋਇਨ ਬਰਾਮਦ ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ’ਤੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਪਹਿਲਾਂ, ਪੁਲੀਸ ਨੇ ਇਨ੍ਹਾਂ ਤਸਕਰਾਂ ਕੋਲੋਂ 2.70 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਪਿੰਡ ਬੁੱਕਣ ਖਾਂ ਵਾਲਾ ਦੇ […]

•CNC News
latest News

ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਨਹੀਂ ਹੋਣ ਦਿਆਂਗੇ

ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਨਹੀਂ ਹੋਣ ਦਿਆਂਗੇ ਖਰਚੇ ਦਾ ਬੋਝ ਵੀ ਨਹੀਂ ਉਠਾਵਾਂਗੇ: ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਏਜੰਸੀ ਸੀਆਈਐਸਐਫ਼ ਦੇ 296 ਜ਼ਵਾਨਾਂ ਦੀ ਤਾਇਨਾਤੀ ਕਰਨ ਅਤੇ ਪ੍ਰਤੀ ਸਾਲ ਕਰੀਬ ਸਾਢੇ ਅੱਠ ਕਰੋੜ ਰੁਪਏ ਦਾ ਖਰਚੇ […]

•CNC News
latest News

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸ਼ੁਰੂ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸ਼ੁਰੂ ਰਿਸ਼ੀਕੇਸ਼ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ, ਜਿਸ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਰਵਾਨਾ ਕੀਤਾ। ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਅਤੇ […]

•CNC News
latest News

ਪੰਜਾਬ ’ਚ ਬਿਜਲੀ ਦੀ ਮੰਗ ਨੇ ਵਿਭਾਗ ਦੇ ਕੱਢੇ ਤਰਾਹ

ਪੰਜਾਬ ’ਚ ਬਿਜਲੀ ਦੀ ਮੰਗ ਨੇ ਵਿਭਾਗ ਦੇ ਕੱਢੇ ਤਰਾਹ 14 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦਾ ਮੌਸਮ ਪੂਰੇ ਜ਼ੋਰਾਂ ’ਤੇ ਹੈ, ਇਸ ਲਈ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਨੇ ਬਿਜਲੀ ਵਿਭਾਗ ਦੇ ਹੋਸ਼ ਭੁਲਾ ਰੱਖੇ ਹਨ। ਪੰਜਾਬ ਵਿੱਚ ਬਿਜਲੀ ਦੀ […]

•CNC News
latest News

ਭਗਵੰਤ ਮਾਨ ਡੰਮੀ ਮੁੱਖ ਮੰਤਰੀ: ਚੰਨੀ

ਭਗਵੰਤ ਮਾਨ ਡੰਮੀ ਮੁੱਖ ਮੰਤਰੀ: ਚੰਨੀ ‘ਪੰਜਾਬ ਦਾ ਕੋਈ ਵੀ ਮੰਤਰੀ ਆਜ਼ਾਦ ਤੌਰ ’ਤੇ ਨਹੀਂ ਲੈ ਸਕਦਾ ਕੋਈ ਫੈਸਲਾ’ ਸ਼ਾਹਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀਏ ਸੁਖਦੀਪ ਸਿੰਘ (ਸੋਨੂੰ) ਕੰਗ ਦੇ ਫਾਰਮ ਹਾਊਸ ’ਤੇ ਪਾਰਟੀ […]

•CNC News
latest News

ਦਿੱਲੀ ਦੇ ਧਾੜਵੀਆਂ ਨੂੰ ਪੰਜਾਬ ਲੁੱਟਣ ਨਹੀਂ ਦੇਵਾਂਗੇ: ਸੁਖਬੀਰ

ਦਿੱਲੀ ਦੇ ਧਾੜਵੀਆਂ ਨੂੰ ਪੰਜਾਬ ਲੁੱਟਣ ਨਹੀਂ ਦੇਵਾਂਗੇ: ਸੁਖਬੀਰ ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਆਏ ਆਮ ਆਦਮੀ ਪਾਰਟੀ ਦੇ ਧਾੜਵੀਆਂ ਨੂੰ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਲੁੱਟ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ ਅਤੇ ਜ਼ੋਰਦਾਰ ਸੰਘਰਸ਼ ਕਰਕੇ ਇਨ੍ਹਾਂ ਨੂੰ ਵਾਪਸ ਭੇਜੇਗਾ। […]

•CNC News
latest News

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਮੁਫਾਦਾਂ ਲਈ ਕੀਤੇ ਫ਼ੈਸਲਿਆਂ ਦੀ ਭਰਪਾਈ ਦਾ ਨੁਕਸਾਨ ਅੱਜ ਪੂਰਾ ਪੰਥ ਅਤੇ ਕੌਮ ਝੱਲ ਰਿਹਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਮੁਫਾਦਾਂ ਲਈ ਕੀਤੇ ਫ਼ੈਸਲਿਆਂ ਦੀ ਭਰਪਾਈ ਦਾ ਨੁਕਸਾਨ ਅੱਜ ਪੂਰਾ ਪੰਥ ਅਤੇ ਕੌਮ ਝੱਲ ਰਿਹਾ — ਜਥੇ: ਹਰਪ੍ਰੀਤ ਸਿੰਘ ਹੁਸ਼ਿਆਰਪੁਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਗੁਰੂਘਰਾਂ ਦੀ ਰਾਖੀ ਅਤੇ ਵਾੜ ਦੇ ਰੂਪ ਵਿੱਚ ਹੋਇਆ ਸੀ ਪਰ ਵਾੜ ਹੀ ਸਿੱਖ ਸੰਥਸਾਵਾਂ ਦਾ […]

•CNC News
latest News

ਬਿੱਟੂ ਨੇ ਗ਼ੈਰ ਪੰਜਾਬੀਆਂ ਨੂੰ ਚੇਅਰਮੈਨ ਲਾਉਣ ’ਤੇ ਮੁੱਖ ਮੰਤਰੀ ਨੂੰ ਘੇਰਿਆ

ਬਿੱਟੂ ਨੇ ਗ਼ੈਰ ਪੰਜਾਬੀਆਂ ਨੂੰ ਚੇਅਰਮੈਨ ਲਾਉਣ ’ਤੇ ਮੁੱਖ ਮੰਤਰੀ ਨੂੰ ਘੇਰਿਆ ਨਵੀਂ ਦਿੱਲੀ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਦਿੱਲੀ ਦੇ ਆਮ ਆਦਮੀ ਪਾਰਟੀ ਆਗੂਆਂ ਨੂੰ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਵਿੱਚ ਉੱਚ ਅਹੁਦਿਆਂ ’ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ […]

•CNC News
Crime

ਕਰਤਾਰਪੁਰ ’ਚ ਨਸ਼ੀਲੇ ਪਦਾਰਥ ਸਮੇਤ ਔਰਤ ਗ੍ਰਿਫ਼ਤਾਰ

ਕਰਤਾਰਪੁਰ ’ਚ ਨਸ਼ੀਲੇ ਪਦਾਰਥ ਸਮੇਤ ਔਰਤ ਗ੍ਰਿਫ਼ਤਾਰ ਜਲੰਧਰ : ਕਰਤਾਰਪੁਰ ਦੇ ਇੱਕ ਪਿੰਡ ’ਚ ਕਥਿਤ ਨਸ਼ੀਲੇ ਪਦਾਰਥ ਤੋਲਦੇ ਹੋਏ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਲੰਧਰ ਦਿਹਾਤੀ ਪੁਲੀਸ ਨੇ ਗ੍ਰਿਫ਼ਤਾਰ ਉਸ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਮਹਿਲਾ ਨੂੰ ਨਾਕੇ ਦੌਰਾਨ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਸ ਦੀ […]

•CNC News
latest News

ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮਿਲੀ ਗਰਮੀ ਤੋਂ ਰਾਹਤ

ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮਿਲੀ ਗਰਮੀ ਤੋਂ ਰਾਹਤ ਚੰਡੀਗੜ੍ਹ, ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਬਾਅਦ ਦੁਪਹਿਰ ਕਰੀਬ ਚਾਰ ਵਜੇ ਹਨੇਰਾ ਛਾ ਗਿਆ। ਹਨੇਰੀ ਅਤੇ ਚੰਡੀਗੜ੍ਹ ਵਿਖੇ ਪਏ ਤੇਜ਼ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ। ਮੀਂਹ ਅਤੇ ਹਨੇਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਦਵਾ ਦਿੱਤੀ ਹੈ। ਚੰਡੀਗੜ੍ਹ ਵਿੱਚ ਸਵੇਰ ਤੋਂ ਗਰਮੀ […]

•CNC News
latest News

ਲੁਧਿਆਣਾ, ਫਿਰੋਜ਼ਪੁਰ ਦੇ ਡੀਸੀ ਦਫ਼ਤਰਾਂ ਨੂੰ ਬੰਬ ਦੀ ਧਮਕੀ

ਲੁਧਿਆਣਾ, ਫਿਰੋਜ਼ਪੁਰ ਦੇ ਡੀਸੀ ਦਫ਼ਤਰਾਂ ਨੂੰ ਬੰਬ ਦੀ ਧਮਕੀ ਲੁਧਿਆਣਾ : ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਤੋਂ ਬਾਅਦ ਦਹਿਸ਼ਤ ਫੈਲ ਗਈ। ਇਸ ਸਬੰਧੀ ਜਾਣਕਾਰੀ ਮਿਲਣ ਉਪਰੰਤ ਲੁਧਿਆਣਾ ਪੁਲੀਸ ਨੇ ਹਰਕਤ ਵਿੱਚ ਆਉਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਆਈਪੀ […]

•CNC News
latest News

ਸ਼ੋਭਾ ਸਿੰਘ ਦੇ ਪੋਤੇ ਨੂੰ ਪੰਜਾਬ ਸਰਕਾਰ ਨਾਲ ਇਤਰਾਜ

ਸ਼ੋਭਾ ਸਿੰਘ ਦੇ ਪੋਤੇ ਨੂੰ ਪੰਜਾਬ ਸਰਕਾਰ ਨਾਲ ਇਤਰਾਜ ਰੋਪੜ : ਪ੍ਰਸਿੱਧ ਕਲਾਕਾਰ ਸ਼ੋਭਾ ਸਿੰਘ ਦੇ ਪੋਤੇ ਹਿਰਦੇਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਦੀ ਪੇਂਟਿੰਗ ਜੋ ਉਨ੍ਹਾਂ ਦੇ ਦਾਦਾ ਸ਼ੋਭਾ ਸਿੰਘ ਵੱਲੋਂ ਬਣਾਈ ਗਈ ਸੀ, ਦੀ ਅਣਅਧਿਕਾਰਤ ਵਰਤੋਂ ’ਤੇ ਇਤਰਾਜ਼ ਜਤਾਇਆ ਹੈ। ਉਸ ਦਾ ਕਹਿਣਾ ਹੈ ਕਿ ਇਸ ਪੇਂਟਿੰਗ ਨੂੰ ਕਲਾਕਾਰ ਦਾ […]

•CNC News
latest News

ਨੇਪਾਲ ਅਤੇ ਬੰਗਾਲ ਦੀ ਖਾੜੀ ’ਚ ਭੂਚਾਲ

ਨੇਪਾਲ ਅਤੇ ਬੰਗਾਲ ਦੀ ਖਾੜੀ ’ਚ ਭੂਚਾਲ ਨਵੀਂ ਦਿੱਲੀ : ਬੰਗਾਲ ਦੀ ਖਾੜੀ ਵਿੱਚ 4.4 ਤੀਬਰਤਾ ਵਾਲਾ ਭੂਚਾਲ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਨੇਪਾਲ ਤੋਂ ਵੀ ਇਸ ਤਰ੍ਹਾਂ ਦੀਆਂ ਖਬਰਾਂ ਆਈਆਂ ਹਨ। ਬੰਗਾਲ ਦੀ ਖਾੜੀ ਵਿੱਚ ਰਿਕਟਰ ਪੈਮਾਨੇ ’ਤੇ 4.4 ਤੀਬਰਤਾ ਵਾਲਾ ਭੂਚਾਲ ਆਇਆ। ਇਹ ਭੂਚਾਲ ਦੁਪਹਿਰ 3:15 ਵਜੇ ਆਇਆ ਜਿਸ ਦੀ ਡੂੰਘਾਈ ਦਸ […]

•CNC News
latest News

ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤ

ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਡਾਇਰੈਟਰ ਜਨਰਲ ਆਫ ਪੁਲੀਸ ਨੂੰ ਕਿਹਾ ਸੀ ਕਿ ਜੇਲ੍ਹਾਂ ਨਾਲ […]

•CNC News
Send a news tip