CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
latest News ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਡਾਇਰੈਟਰ ਜਨਰਲ ਆਫ ਪੁਲੀਸ ਨੂੰ ਕਿਹਾ ਸੀ ਕਿ ਜੇਲ੍ਹਾਂ ਨਾਲ […]
May 21, 2025 • CNC News
latest News 11 ਤੇ 34 ਸਾਲਾ ‘ਚਿੱਟੇ’ ਦੀਆਂ ਸ਼ਿਕਾਰ ਲੜਕੀਆਂ ਕਪੂਰਥਲਾ ਦੇ ਨਸ਼ਾ ਛੁਡਾਊ ਕੇਂਦਰ ਭੇਜੀਆਂ ਮੁਕਤਸਰ : ਸੂਬੇ ਵਿਚ ਨੌਜਵਾਨਾਂ ਤੋਂ ਬਾਅਦ ਹੁਣ ਮੁਟਿਆਰਾਂ ਵਿਚ ਨਸ਼ੇ ਦਾ ਰੁਝਾਨ ਵਧਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧਤ ਇਕ ਮਾਮਲੇ ਵਿਚ 11 ਸਾਲਾ ਨਾਬਾਲਗ ਲੜਕੀ ਅਤੇ 34 ਸਾਲਾ ਮਹਿਲਾ, ਦੋਵੇਂ ਕਥਿਤ ਤੌਰ ‘ਤੇ ‘ਚਿੱਟੇ’ ਦੀਆਂ ਆਦੀ ਅਤੇ ਕਥਿਤ […]
May 21, 2025 • CNC News
latest News ਪੰਜਾਬ ਸਰਕਾਰ ਵੱਲੋਂ 450 ਨਵ-ਨਿਯੁਕਤ ਮੁਲਾਜ਼ਮ ਨਿਯੁਕਤ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ 450 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਵਿੱਚ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ 184, ਜਲ ਸਰੋਤ ਵਿਭਾਗ ਦੇ 28, ਪੁੱਡਾ ਦੇ 22, ਖੇਡ ਵਿਭਾਗ […]
May 21, 2025 • CNC News
latest News ਅਟਾਰੀ, ਹੁਸੈਨੀ ਵਾਲਾ ਅਤੇ ਸਾਦਕੀ ’ਚ ਮੁੜ ਬੇਹਾਲ ਹੋਵੇਗੀ ਰੀਟ੍ਰੀਟ ਸੈਰਾਮਨੀ ਅੰਮ੍ਰਿਤਸਰ : ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਖ਼ਿਲਾਫ਼ ਕੁਝ ਸਖ਼ਤ ਫੈਸਲੇ ਲਏ ਗਏ ਸਨ, ਜਿਸ ਦਾ ਪ੍ਰਭਾਵ ਰੀਟ੍ਰੀਟ ਰਸਮ ਤੇ ਵੀ ਪਿਆ ਸੀ। ਪੰਜਾਬ ਦੀ ਸਰਹੱਦ ਤੇ ਅਟਾਰੀ (ਅੰਮ੍ਰਿਤਸਰ), ਹੁਸੈਨੀ ਵਾਲਾ (ਫਿਰੋਜ਼ਪੁਰ), ਸਾਦਕੀ (ਫਾਜ਼ਿਲਕਾ) ਵਿਖੇ ਰੀਟ੍ਰੀਟ ਸੈਰਾਮਨੀ ਮੁੜ […]
May 21, 2025 • CNC News
latest News ਪੰਜਾਬ ਤੇ ਹਰਿਆਣੇ ’ਚ ਗਰਮੀ ਨੇ ਕੱਢੇ ਵੱਟ, ਪਾਰਾ 45 ਡਿਗਰੀ ਤੋਂ ਪਾਰ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਵਧੀ ਗਰਮੀ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਗਰਮੀ ਵਧਣ ਕਾਰਨ ਚੱਲ ਰਹੀਆਂ ਗਰਮ ਹਵਾਵਾਂ ਨੇ ਲੋਕਾਂ ਦਾ ਘਰਾਂ ਵਿੱਚੋਂ ਬਾਹਰ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਅੱਜ ਪੰਜਾਬ ਤੇ ਹਰਿਆਣਾ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ […]
May 19, 2025 • CNC News
Crime ਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ ਚੰਡੀਗੜ੍ਹ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਭਾਜਪਾ ਵਫਦ ਨੇ ਪੰਜਾਬ ਦੇ ਰਾਜਪਾਲ […]
May 19, 2025 • CNC News
latest News ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: ਮੁੱਖ ਸਕੱਤਰ ਐੱਸਜੀਪੀਸੀ ਅੰਮ੍ਰਿਤਸਰ : ਪਾਕਿਸਤਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤੇ ਜਾਣ ਸਬੰਧੀ ਭਾਰਤੀ ਫੌਜ ਵੱਲੋਂ ਕੀਤੇ ਖੁਲਾਸੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਬਿਆਨ ਤੇ ਵਿਸ਼ਵਾਸ ਨਹੀਂ ਕਰਦੇ ਹਨ। ਉਨ੍ਹਾਂ ਕਿਹਾ […]
May 19, 2025 • CNC News
latest News ਗੁਰੂ ਸਾਹਿਬ ਦੇ ਐਨੀਮੇਸ਼ਨ ਵੀਡੀਓ ’ਤੇ ਸ਼੍ਰੋਮਣੀ ਕਮੇਟੀ ਨਰਾਜ਼ ਅੰਮ੍ਰਿਤਸਰ:ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ […]
May 19, 2025 • CNC News
latest News ਬਟਾਲਾ ਵਿਚ ਬੰਬ ਨੁਮਾ ਪਦਾਰਥ ਮਿਲਿਆ ਬਟਾਲਾ: ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਕਸਬੇ ਵਿਚ ਸ਼ਨਿਚਰਵਾਰ ਨੂੰ ਇਕ ਸ਼ਰਾਬ ਦੇ ਠੇਕੇ ਦੇ ਬਾਹਰ ਬੰਬ ਨੁਮਾ(ਹੈਂਡ-ਗਰਨੇਡ) ਪਦਾਰਥ ਮਿਲਿਆ ਹੈ। ਪੁਲੀਸ ਨੇ ਦੱਸਿਆ ਕਿ ਇਕ ਬੰਬ ਨਿਰੋਧਕ ਟੀਮ ਨੂੰ ਬੁਲਾਇਆ ਗਿਆ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਇਕ ਪੁਲੀਸ ਅਧਿਕਾਰੀ ਜਾਣਕਾਰੀ ਦਿੰਦਿਆਂ ਕਿਹਾ, ‘‘ਸਾਨੂੰ ਇਕ ਅਜਿਹੀ ਚੀਜ਼ ਬਾਰੇ […]
May 17, 2025 • CNC News
latest News ਪੰਜਾਬ ਦਾ ਕੋਈ ਮੰਤਰੀ ਨਸ਼ਾ ਨਹੀਂ ਕਰਦਾ: ਕੇਜਰੀਵਾਲ ਜੰਡਿਆਲਾ ਮੰਜਕੀ/ਨਵਾਂ ਸ਼ਹਿਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜੰਡਿਆਲਾ ਅਤੇ ਲੰਗੜੋਆ ’ਚ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਨਸ਼ਾ ਨਹੀਂ ਕਰਦਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ […]
May 17, 2025 • CNC News
India ‘ਸਿੱਖ ਆਫ ਅਮੈਰਿਕਾ’ ਵੱਲੋਂ ਸਵ: ਭਾਈ ਅਮਰੀਕ ਸਿੰਘ ਨਮਿੱਤ ਭੋਗ ਮੌਕੇ 2 ਲੱਖ ਸਹਾਇਤਾ ਵਜੋਂ ਭੇਂਟ ਜੰਮੂ ਕਸ਼ਮੀਰ : ਭਾਰਤ ਪਾਕਿਸਤਾਨ ਵਿੱਚ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਰਾਗੀ ਭਾਈ ਅਮਰੀਕ ਸਿੰਘ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿੱਤ ਭੋਗ ਤੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ‘ਸਿੱਖਸ […]
May 17, 2025 • CNC News
Crime ਸੰਗਰੂਰ ਜੇਲ੍ਹ ਦਾ ਡੀਐੱਸਪੀ ਨਸ਼ਾ ਤਸਕਰੀ ’ਚ ਗ੍ਰਿਫ਼ਤਾਰ ਸੰਗਰੂਰ “: ਜੇਲ੍ਹ ਸੰਗਰੂਰ ਦੇ ਡੀਐੱਸਪੀ (ਸੁਰੱਖਿਆ) ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਜੇਲ੍ਹ ਦਾ ਇਕ ਦਰਜਾ-4 ਮੁਲਾਜ਼ਮ ਪਹਿਲਾਂ ਹੀ ਪੁਲੀਸ ਦੀ ਗ੍ਰਿਫ਼ਤ ਵਿੱਚ ਹੈ। ਇਸ ਕੇਸ ਵਿੱਚ ਹੁਣ ਤੱਕ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਜੇਲ੍ਹ ਅੰਦਰ ਛਾਪਿਆਂ ਦੌਰਾਨ 12 ਮੋਬਾਈਲ […]
May 16, 2025 • CNC News
latest News ਰਵਨੀਤ ਬਿੱਟੂ ਵੱਲੋਂ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆ ’ਤੇ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ ਨਵੀਂ ਦਿੱਲੀ : ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੋਵਾਂ ਆਗੂਆਂ ਦਰਮਿਆਨ 40 ਮਿੰਟ […]
May 16, 2025 • CNC News
Crime ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 23 ਮੌਤਾਂ ਦਿੱਲੀ ਦੇ ਦੋ ਵਪਾਰੀਆਂ ਸਮੇਤ 15 ਗ੍ਰਿਫ਼ਤਾਰ, ਅੰਮ੍ਰਿਤਸਰ/ਮਜੀਠਾ : ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਹੋਰ ਮੌਤਾਂ ਵਿੱਚ ਵਾਧਾ ਹੋਇਆ ਹੈ ਅਤੇ ਹੁਣ ਇਹ ਗਿਣਤੀ 23 ਹੋ ਗਈ ਹੈ, ਇਸ ਤੋਂ ਇਲਾਵਾ ਅੱਠ ਵਿਅਕਤੀ ਗੰਭੀਰ ਰੂਪ ਵਿੱਚ ਦਾਖਲ ਹਨ। ਉਧਰ, ਇਸ ਸਬੰਧ ਵਿੱਚ ਹੁਣ ਤੱਕ 16 ਵਿਅਕਤੀਆਂ […]
May 15, 2025 • CNC News
Crime ਕੁੰਵਰ ਵਿਜੈ ਪ੍ਰਤਾਪ ਨੇ ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਆਪਣੀ ਸਰਕਾਰ ਹੀ ਘੇਰੀ ਅੰਮ੍ਰਿਤਸਰ: ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਬਹੁਤ ਹੀ ਸੰਜੀਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਆਪਣੀ ਬੇਬਾਕ ਸ਼ੈਲੀ ਅਤੇ ਸਚਾਈ ਕਾਰਨ ਸੁਰਖੀਆਂ ਵਿੱਚ ਰਹਿੰਦੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ’ਤੇ ਵਰ੍ਹਦਿਆ ਦੋਸ਼ ਲਗਾਇਆ […]
May 15, 2025 • CNC News