CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
latest News ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ 300 ਤੋਂ ਵੱਧ ਲੋਕ ਆਪਣੇ ਮੁਲਕਾਂ ਵਿੱਚ ਵਾਪਸ ਪਰਤੇ ਅੰਮ੍ਰਿਤਸਰ : ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ 1 ਮਈ ਨੂੰ ਅਟਾਰੀ ਸਰਹੱਦ ਮੁਕੰਮਲ ਤੌਰ ’ਤੇ ਬੰਦ ਕੀਤੇ ਜਾਣ ਤੋਂ ਪਹਿਲਾਂ ਆਖਰੀ ਦਿਨ ਲਗਪਗ 300 ਤੋਂ ਵੱਧ ਵਿਅਕਤੀ ਦੋਵਾਂ ਦੇਸ਼ਾਂ ਤੋਂ ਆਪੋ ਆਪਣੇ ਮੁਲਕਾਂ ਵਿੱਚ ਵਾਪਸ ਪਰਤੇ ਹਨ। ਦੇਸ਼ ਵਾਪਸੀ ਕਰਨ […]
May 1, 2025 • CNC News
India ਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਾਨਵਤਾ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦੈ: ਨਾਇਬ ਸਿੰਘ ਸੈਣੀ ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਧੂ ਪਾਣੀ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਾਨਵਤਾ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦਾ […]
May 1, 2025 • CNC News
latest News ਭਗਵੰਤ ਮਾਨ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ ਪਾਣੀ ਦਾ ਮੁੱਦਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ: ਭਗਵੰਤ ਮਾਨ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ […]
May 1, 2025 • CNC News
latest News ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੈਨੇਡਾ ’ਚ ਜਿੱਤੀਆਂ ਪੰਜਾਬੀ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਚੋਣਾਂ ਵਿਚ ਵੱਡੀ ਗਿਣਤੀ ਪੰਜਾਬੀ ਖਾਸ ਕਰ ਸਿੱਖ ਆਗੂਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ […]
Apr 30, 2025 • CNC News
latest News ਸੁੱਚਾ ਸਿੰਘ ਛੋਟੇਪੁਰ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ ਗੁਰਦਾਸਪੁਰ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ […]
Apr 30, 2025 • CNC News
latest News ਭਗਵੰਤ ਮਾਨ ਵੱਲੋਂ ਦਰਿਆਈ ਪਾਣੀਆਂ ਦਾ ਮੁੱਦਾ ਚੁੱਕਣਾ ਮੰਦਭਾਗਾ: ਬਿੱਟੂ ਚੰਡੀਗੜ੍ਹ/ਨਵੀਂ ਦਿੱਲੀ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਰਵਨੀਤ ਬਿੱਟੂ ਨੇ ਕੌਮੀ ਐਮਰਜੈਂਸੀ ਸਮੇਂ ਜਦੋਂ ਭਾਰਤ ਪਾਕਿਸਤਾਨ ਦੀ ਸਰਪ੍ਰਸਤੀ ਵਾਲੇ ਅਤਿਵਾਦ ਨਾਲ ਲੜ ਰਿਹਾ ਹੈ, ਤਾਂ ਅਜਿਹੇ ਮੌਕੇ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ਦਾ ਮੁੱਦਾ ਉਠਾਉਣ ਲਈ ਪੰਜਾਬ ਦੇ ਮੁੱਖ ਮੰਤਰੀ […]
Apr 30, 2025 • CNC News
India ਪੰਜਾਬ ਰਾਜ ਧਰਮ ਨਹੀਂ ਨਿਭਾ ਰਿਹਾ: ਮਨੋਹਰ ਲਾਲ ਖੱਟਰ ਚੰਡੀਗੜ੍ਹ :ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਇਨਕਾਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਖੱਟਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਾਧੂ ਪਾਣੀ ਬਾਰੇ ਕਾਰਵਾਈ ਸਹੀ ਨਹੀਂ ਹੈ ਅਤੇ ਪੰਜਾਬ ਸਰਕਾਰ ਰਾਜ […]
Apr 30, 2025 • CNC News
latest News ਪੰਜਾਬ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰ ਰਹੀ ਹੈ ਭਾਜਪਾ : ਮੁੱਖ ਮੰਤਰੀ ਪੰਜਾਬ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਇਬ ਸਿੰਘ ਸੈਣੀ ਨੂੰ ਜੁਆਬੀ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦਾ ਪਾਣੀ ਹਰਿਆਣਾ ਨੂੰ ਨਹੀਂ ਦਿੱਤਾ ਜਾ ਸਕਦਾ ਹੈ ਅਤੇ ਪੰਜਾਬ ਦਾ ਪਾਣੀ ਪੰਜਾਬ ਲਈ ਹੀ […]
Apr 30, 2025 • CNC News
Political ਪੰਜਾਬ ਮੁੜ ਤੋਂ ਕਾਲੇ ਦੌਰ ’ਚ ਜਾ ਸਕਦੈ: ਵੜਿੰਗ ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੇ ਹਾਲਾਤ ਦੇਖਦਿਆਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਸ੍ਰੀ ਵੜਿੰਗ ਨੇ ਇੱਥੇ ਪਾਰਟੀ ਦਫ਼ਤਰ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ […]
Apr 29, 2025 • CNC News
latest News ਪੰਜਾਬ ’ਚ ਦੋ ਸੌ ਤੋਂ ਵੱਧ ਪਾਕਿਸਤਾਨੀਆਂ ਦੀ ਪਛਾਣ : ਡੀ.ਜੀ.ਪੀ.ਪੰਜਾਬ ਚੰਡੀਗੜ੍ਹ : ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 200 ਤੋਂ ਵੱਧ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ’ਤੇ ਧਿਆਨ ਕੇਂਦਰਿਤ […]
Apr 29, 2025 • CNC News
latest News ਪੰਜਾਬ ਤੋਂ ਵਾਧੂ ਪਾਣੀ ਦੀ ਉਮੀਦ ਨਾ ਰੱਖੇ ਹਰਿਆਣਾ: ਭਗਵੰਤ ਮਾਨ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ ਪੰਜਾਬ ਕੋਲ ਇੱਕ ਬੂੰਦ ਵੀ ਪਾਣੀ ਫ਼ਾਲਤੂ ਨਹੀਂ ਜਿਸ ਕਰਕੇ ਹਰਿਆਣਾ ਇਸ ਸਬੰਧੀ ਪੰਜਾਬ ਤੋਂ ਕੋਈ ਉਮੀਦ ਨਾ ਰੱਖੇ। […]
Apr 29, 2025 • CNC News
India ਪੰਜਾਬੀ ਮੂਲ ਦੇ 60 ਤੋਂ ਵੱਧ ਉਮੀਦਵਾਰਾਂ ਨੇ ਕਿਸਮਤ ਅਜ਼ਮਾਈ ਇਸ ਵਾਰ ਦੀਆਂ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਵੱਲੋਂ 60 ਤੋਂ ਵੀ ਵੱਧ ਪੰਜਾਬੀ ਮੂਲ ਦੇ ਉਮੀਦਵਾਰ ਚੋਣ ਮੈਦਾਨ ਵਿਚ ਸਨ। ਇਨ੍ਹਾਂ ਵਿਚ ਮੁੱਖ ਤੌਰ ‘ਤੇ ਸੁਖ ਧਾਲੀਵਾਲ/ਹਰਜੀਤ ਸਿੰਘ, ਰੂਬੀ ਸਹੋਤਾ/ਅਮਨਦੀਪ ਜਗਦੇ, ਸੋਨੀਆ ਸਿੱਧੂ/ਸੁਖਦੀਪ ਕੰਗ, ਕਮਲ ਖਹਿਰਾ, ਐਡਮੰਟਨ ਤੋਂ ਟਿਮ ਉਪਲ, ਜਗਸ਼ਰਨ ਸਿੰਘ, ਅਮਰਜੀਤ ਸਿੰਘ ਸੋਹੀ, […]
Apr 29, 2025 • CNC News
latest News ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼ ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ […]
Apr 28, 2025 • CNC News
India ਪੰਜਾਬ ਦੇ ਵਿਜੀਲੈਂਸ ਚੀਫ਼ ਐਸ.ਪੀ. ਸਿੰਘ ਪਰਮਾਰ ਸਮੇਤ ਦੋ ਹੋਰ ਅਫ਼ਸਰਾਂ ਨੂੰ ਕੀਤਾ ਸਸਪੈਂਡ ਪ੍ਰਵੀਨ ਕੁਮਾਰ ਸਿਨਹਾ ਹੋਣਗੇ ਪੰਜਾਬ ਵਿਜੀਲੈਂਸ ਚੀਫ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਸਮੇਤ ਏ.ਆਈ.ਜੀ. ਅਤੇ ਐਸ.ਐਸ.ਪੀ. ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡਰਾਈਵਿੰਗ ਲਾਈਸੈਂਸ ਘੁਟਾਲੇ ਵਿੱਚ ਹੋਈ ਹੈ। ਸਵਰਨਦੀਪ ਸਿੰਘ […]
Apr 26, 2025 • CNC News
latest News ਹਰਸਿਮਰਤ ਰੰਧਾਵਾ ਨੂੰ ਪਿੰਡ ਧੂੰਦਾ ’ਚ ਨਮ ਅੱਖਾਂ ਨਾਲ ਵਿਦਾਇਗੀ ਸ੍ਰੀ ਗੋਇੰਦਵਾਲ ਸਾਹਿਬ : ਕੈਨੇਡਾ ਵਿਚ ਪਿਛਲੇ ਦਿਨੀਂ ਦੋ ਧਿਰਾਂ ਦੀ ਆਪਸੀ ਗੋਲੀਬਾਰੀ ਦਾ ਸ਼ਿਕਾਰ ਹੋਈ ਹਰਸਿਮਰਤ ਕੌਰ ਰੰਧਾਵਾ (21) ਨੂੰ ਅੱਜ ਉਸ ਦੇ ਜੱਦੀ ਪਿੰਡ ਧੂੰਦਾ ਵਿਚ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਪਿੰਡ ਦੇ ਸ਼ਮਸ਼ਾਨਘਾਟ ਵਿਚ ਕੀਤੇ ਸਸਕਾਰ ਮੌਕੇ ਸੈਂਕੜੇ ਲੋੜ ਮੌਜੂਦ ਸਨ। […]
Apr 26, 2025 • CNC News