CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡੀਸੀ, ਰੋਪੜ ਰੇਂਜ ਦੇ ਏਡੀਜੀਪੀ ਅਤੇ ਬਾਰਡਰ ਰੇਂਜ ਦੇ ਡੀਆਈਜੀ ਬਦਲੇੇ

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡੀਸੀ, ਰੋਪੜ ਰੇਂਜ ਦੇ ਏਡੀਜੀਪੀ ਅਤੇ ਬਾਰਡਰ ਰੇਂਜ ਦੇ ਡੀਆਈਜੀ ਬਦਲੇੇ ਚੰਡੀਗੜ੍ਹ: ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ’ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਕਮਿਸ਼ਨ ਨੇ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ […]

•CNC News
latest News

ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫੇ ਦੇਣ: ਸੁਖਬੀਰ ਬਾਦਲ

ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫੇ ਦੇਣ: ਸੁਖਬੀਰ ਬਾਦਲ ਬਿਠਿੰਡਾ ਛ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਮਹਿਮਾ ਸਰਜਾ ਤੋਂ ਸ਼ੁਰੂ ਹੋਈ। ਯਾਤਰਾ ਸੁਰੂ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਗੁਰਦੁਆਰਾ ਲੱਖੀ ਜੰਗਲ ਵਿੱਚ ਮੱਥਾ ਟੇਕਿਆ। ਪਿੰਡ ਦੇ ਫੋਕਲ ਪੁਆਇੰਟ […]

•CNC News
latest News

ਪੰਜਾਬ ਸਰਕਾਰ ਖਿਲਾਫ ਵਰ੍ਹੇ ਬਲਕੌਰ ਸਿੰਘ

ਪੰਜਾਬ ਸਰਕਾਰ ਖਿਲਾਫ ਵਰ੍ਹੇ ਬਲਕੌਰ ਸਿੰਘ ਬਠਿੰਡਾ : ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਸ ਦੇ ਪੁੱਤਰ ਸਿੱਧੂ ਦੀ ਮੌਤ ਮਾਮਲੇ ਵਿੱਚ ਇਸ ਸਰਕਾਰ ਤੋਂ ਹਾਲੇ ਤੱਕ ਇਨਸਾਫ਼ ਤਾਂ ਨਹੀਂ ਮਿਲਿਆ ਪਰ ਉਸ ਅਕਾਲ ਪੁਰਖ ਤੋਂ ਲੋਕਾਂ ਦੀਆਂ ਦੁਆਵਾਂ […]

•CNC News
latest News

ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰੋ: ਭਗਵੰਤ ਮਾਨ

ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰੋ: ਭਗਵੰਤ ਮਾਨ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੂੰ ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ਜਾਖੜ ਨੇ […]

•CNC News
latest News

ਧਮਕੀ ਤੇ ਫਿਰੌਤੀ ਮਾਮਲੇ ’ਚ ਗਿ੍ਰਫਤਾਰੀ ਪੁਲੀਸ ਦਾ ਡਰਾਮਾ: ਚੰਨੀ

ਧਮਕੀ ਤੇ ਫਿਰੌਤੀ ਮਾਮਲੇ ’ਚ ਗਿ੍ਰਫਤਾਰੀ ਪੁਲੀਸ ਦਾ ਡਰਾਮਾ: ਚੰਨੀ ਰੂਪਨਗਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਧਮਕੀ ਦੇਣ ਤੇ ਫਿਰੌਤੀ ਮੰਗਣ ਦੇ ਮਾਮਲੇ ’ਚ ਗਿ੍ਰਫਤਾਰੀ ਨੂੰ ਮਹਿਜ ਡਰਾਮਾ ਕਰਾਰ ਦਿੱਤਾ ਹੈ। ਪੁਲੀਸ ਦੀ ਇਸ ਕਾਰਵਾਈ ਨੂੰ ਡਰਾਮਾ ਦੱਸਦਿਆਂ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਹੈ, ਉਹ ਹਿੰਦੀ […]

•CNC News
latest News

ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ

ਡੇਰਾ ਮੁਖੀ ਅਤੇ ਹਨੀਪ੍ਰੀਤ ਖ਼ਿਲਾਫ਼ ਕਾਰਵਾਈ ਨਾ ਹੋਣਾ ਸੱਕ ਦੇ ਘੇਰੇ ’ਚ: ਗਿਆਨੀ ਹਰਪ੍ਰੀਤ ਸਿੰਘ ਤਲਵੰਡੀ ਸਾਬੋ : ਹੁਣ ਜਦ ਡੇਰਾ ਸਿਰਸਾ ਪ੍ਰੇਮੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀਆਂ ’ਚੋਂ ਇੱਕ ਪ੍ਰਦੀਪ ਕਲੇਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਬੇਅਦਬੀ ਦੇ ਮੁੱਖ ਸਾਜਸ਼ਿਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ […]

•CNC News
latest News

ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਅੰਮਿ੍ਰਤਸਰ: ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਵਰ੍ਹੇ ਸੰਮਤ 556 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿੱਚ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਵੱਡੀ ਗਿਣਤੀ ਸਰਧਾਲੂਆਂ ਨੇ ਨਵੇਂ ਵਰ੍ਹੇ ਦੀ ਸੁਰੂਆਤ ਸ੍ਰੀ ਹਰਿਮੰਦਰ […]

•CNC News
Crime

ਕੈਦੀ ਗੁਰਦਾਸਪੁਰ ਜੇਲ੍ਹ ’ਚ ਬੂਰੀ ਤਰ੍ਹਾਂ ਭਿੜੇ, 4 ਪੁਲੀਸ ਮੁਲਾਜਮ ਵੀ ਜਖਮੀ

ਕੈਦੀ ਗੁਰਦਾਸਪੁਰ ਜੇਲ੍ਹ ’ਚ ਬੂਰੀ ਤਰ੍ਹਾਂ ਭਿੜੇ, 4 ਪੁਲੀਸ ਮੁਲਾਜਮ ਵੀ ਜਖਮੀ ਗੁਰਦਾਸਪੁਰ : ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਹਾਲਾਤ ਬੇਕਾਬੂ ਹੋਣ ’ਤੇ ਜੇਲ੍ਹ ਦਾ ਸਾਇਰਨ ਦਸ ਮਿੰਟ ਤੋਂ ਵੀ ਵੱਧ ਲਗਾਤਾਰ ਵੱਜਦਾ ਰਿਹਾ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲੀਸ ਫੋਰਸ ਬੁਲਾਏ ਜਾਣ ’ਤੇ ਕੈਦੀ ਹੋਰ ਜਅਿਾਦਾ […]

•CNC News
latest News

ਕਿਸਾਨ ਮੋਰਚੇ ਦੀ ਮਹਾਂਪੰਚਾਇਤ ਕਾਰਨ ਆਵਾਜਾਈ ਪ੍ਰਭਾਵਿਤ

ਕਿਸਾਨ ਮੋਰਚੇ ਦੀ ਮਹਾਂਪੰਚਾਇਤ ਕਾਰਨ ਆਵਾਜਾਈ ਪ੍ਰਭਾਵਿਤ ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸੁਰੂ ਹੋ ਗਈ ਹੈ ਤੇ ਦੇਸ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਪੁਲੀਸ ਵੱਲੋਂ ਰਾਮ ਲੀਲਾ ਮੈਦਾਨ ਨੂੰ ਜਾਂਦੇ ਰਾਹਾਂ ਦੀ ਆਵਾਜਾਈ ਦਾ […]

•CNC News
India

ਈ.ਡੀ. ਵੱਲੋਂ ਧਰਮਸੋਤ ਦੀ 4.58 ਕਰੋੜ ਦੀ ਸੰਪਤੀ ਕੁਰਕ

ਈ.ਡੀ. ਵੱਲੋਂ ਧਰਮਸੋਤ ਦੀ 4.58 ਕਰੋੜ ਦੀ ਸੰਪਤੀ ਕੁਰਕ ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀਆਂ 4.58 ਕਰੋੜ ਰੁਪਏ ਦੀਆਂ ਜਾਇਦਾਦਾਂ ਅਸਥਾਈ ਤੌਰ ’ਤੇ ਕੁਰਕ ਕਰ ਦਿੱਤੀਆਂ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ […]

•CNC News
latest News

ਮਨੀ ਐਕਸਚੇਂਜਰ ਤੋਂ 20 ਲੱਖ ਲੁੱਟਣ ਵਾਲੇ ਕਾਬੂ

ਮਨੀ ਐਕਸਚੇਂਜਰ ਤੋਂ 20 ਲੱਖ ਲੁੱਟਣ ਵਾਲੇ ਕਾਬੂ ਪਟਿਆਲਾ : 15 ਦਿਨ ਪਹਿਲਾਂ ਇਥੇ ਮਨੀ ਐਕਸਚੇਂਜਰ ਜਸਦੀਪ ਸਿੰਘ ਦੇ ਸਿਰ ‘ਚ ਸੱਟ ਮਾਰ ਕੇ ਉਸ ਤੋਂ 20 ਲੱਖ ਰੁਪਏ ਲੁੱਟਣ ਦੇ ਮਾਮਲੇ ਨੂੰ ਪੁਲੀਸ ਨੇ ਮੁਲਜਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਛੇ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ […]

•CNC News
India

ਮਹਾਂਰਾਣੀ ਪ੍ਰਨੀਤ ਕੌਰ ਨੇ ਫੜ੍ਹਿਆ ਭਾਜਪਾ ਦਾ ਪੱਲਾ

ਮਹਾਂਰਾਣੀ ਪ੍ਰਨੀਤ ਕੌਰ ਨੇ ਫੜ੍ਹਿਆ ਭਾਜਪਾ ਦਾ ਪੱਲਾ ਪਟਿਆਲਾ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਭਾਜਪਾ ਦਾ ਪੱਲਾ ਫੜ ਲਿਆ। ਉਹ ਅੱਜ ਬਾਅਦ ਦੁਪਹਿਰ 2 ਵਜੇ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸਾਮਲ ਹੋਏ। ਭਾਜਪਾ ਵਿੱਚ ਸਾਮਲ ਹੋਣ ਵਾਲੀ 79 ਸਾਲਾ ਪ੍ਰਨੀਤ ਕੌਰ ਨੇ ਕਿਹਾ […]

•CNC News
Crime

ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ ਯਾਤਰਾ

ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ ਯਾਤਰਾ ਪਟਿਆਲਾ : ਕਿਸਾਨ ਅੰਦੋਲਨ ਦਾ ਪਹਿਲਾ ਮਹੀਨਾ ਪੂਰਾ ਹੋਣ ’ਤੇ ਅੱਜ ਅੰਦੋਲਨਕਾਰੀ ਕਿਸਾਨਾਂ ਨੇ ਦੇਸ ਭਰ ਵਿੱਚ ਸਹੀਦ ਕਿਸਾਨ ਸੁਭਕਰਨ ਸਿੰਘ ਦੀਆਂ ਅਸਥੀਆਂ ਦੀ ਕਲਸ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦਾ ਆਗਾਜ 16 ਮਾਰਚ ਨੂੰ ਹਰਿਆਣਾ ਤੋਂ ਕੀਤਾ ਜਾਵੇਗਾ। ਇਸ ਦੌਰਾਨ ਜਿਥੇ 22 ਮਾਰਚ […]

•CNC News
Political

ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚ ਮੁੜ ਸ਼ਾਮਲ

ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚ ਮੁੜ ਸ਼ਾਮਲ ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ ਹਨ। […]

•CNC News
Crime

ਕਿਸਾਨ ਅੰਦੋਲਨ ਦੌਰਾਨ ਇਕ ਹੋਰ ਪ੍ਰਦਰਸ਼ਨਕਾਰੀ ਦੀ ਮੌਤ, ਗਿਣਤੀ 7 ਤੱਕ ਪੁੱਜੀ

ਕਿਸਾਨ ਅੰਦੋਲਨ ਦੌਰਾਨ ਇਕ ਹੋਰ ਪ੍ਰਦਰਸ਼ਨਕਾਰੀ ਦੀ ਮੌਤ, ਗਿਣਤੀ 7 ਤੱਕ ਪੁੱਜੀ ਖਨੌਰੀ : ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਬਲਦੇਵ ਸਿੰਘ ਪਿੰਡ ਕਾਂਗਥਲਾ ਜਲ੍ਹਿਾ ਪਟਿਆਲਾ ਦਾ ਵਸਨੀਕ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਸਰਗਰਮ ਮੈਂਬਰ ਸੀ। ਕੱਲ੍ਹ ਉਸ ਨੂੰ ਸਾਹ ਲੈਣ ਚ ਤਕਲੀਫ […]

•CNC News
Send a news tip