CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਸਿੱਖ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ’ਤੇ ਭਾਜਪਾ ਦੇਸ਼ ਤੋਂ ਮੁਆਫੀ ਮੰਗੇ: ‘ਆਪ’ ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ […]
Feb 21, 2024 • CNC News
Crime ਅੱਥਰੂ ਗੈਸ ਦੇ ਗੋਲਿਆਂ ਤੇ ਰਬੜ ਦੀਆਂ ਗੋਲੀਆਂ ਕਾਰਨ ਦਰਜਨ ਕਿਸਾਨ ਜ਼ਖ਼ਮੀ ਸੰਗਰੂਰ/ਖਨੌਰੀ : ਖਨੌਰੀ ਬਾਰਡਰ ਉਪਰ ਮਾਹੌਲ ਤਣਾਅਪੂਰਨ ਹੈ। ਹਰਿਆਣਾ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਵਲੋਂ ਅੱਥਰੂ ਗੈਸ ਦੇ ਗੋਲਿਆਂ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਕੀਤੀ ਕਾਰਵਾਈ ’ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਸਮੇਤ ਕਰੀਬ ਦੋ ਦਰਜਨ ਕਿਸਾਨ ਜ਼ਖ਼ਮੀ ਹੋਏ ਹਨ। […]
Feb 21, 2024 • CNC News
Crime ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਪਟਿਆਲਾ : ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਲ੍ਹਿਾ ਬਠਿੰਡਾ ਦੇ ਵਸਨੀਕ ਸੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ […]
Feb 21, 2024 • CNC News
India 21 ਫਰਵਰੀ ਨੂੰ ਚਾਰ ਸੂਬਿਆਂ ਵਿੱਚ ਧਰਨੇ ਦੇਣਗੇ ਕਿਸਾਨ: ਟਿਕੈਤ ਉੱਤਰ ਪ੍ਰਦੇਸ਼ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ […]
Feb 17, 2024 • CNC News
India ਕੇਂਦਰ ਐੱਮਐੱਸਪੀ ਬਾਰੇ ਆਰਡੀਨੈਂਸ ਲਿਆਏ, ਤਦ ਹੀ ਗੱਲਬਾਤ ਅੱਗੇ ਤੁਰੇਗੀ: ਪੰਧੇਰ ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਲਈ ਆਰਡੀਨੈਂਸ ਲਿਆਂਦਾ ਜਾਵੇ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸੰਭੂ ਅਤੇ ਖਨੌਰੀ ‘ਚ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ […]
Feb 17, 2024 • CNC News
Crime ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ ਕੀਤਾ ਗੁਰਦਾਸਪੁਰ : ਬੀਐੱਸਐੱਫ ਨੇ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨੀ ਨਾਗਰਿਕ ਨੂੰ ਫੜ ਲਿਆ। ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਨਾਗਰਿਕ ਅੰਤਰਰਾਸਟਰੀ ਸਰਹੱਦ ਪਾਰ ਕਰਕੇ ਗੁਰਦਾਸਪੁਰ ਜਲ੍ਹਿੇ ਦੇ ਪਿੰਡ ਠਾਕੁਰਪੁਰ ਨੇੜੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ। ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਦੇਖਿਆ ਤੇ ਕਾਬੂ ਕਰ ਲਿਆ। ਪੁੱਛ […]
Feb 17, 2024 • CNC News
latest News 21 ਫਰਵਰੀ ਨੂੰ ਚਾਰ ਸੂਬਿਆਂ ਵਿੱਚ ਧਰਨੇ ਦੇਣਗੇ ਕਿਸਾਨ: ਟਿਕੈਤ ਉੱਤਰ ਪ੍ਰਦੇਸ਼ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ […]
Feb 17, 2024 • CNC News
India ਕੇਂਦਰ ਐੱਮਐੱਸਪੀ ਬਾਰੇ ਆਰਡੀਨੈਂਸ ਲਿਆਏ, ਤਦ ਹੀ ਗੱਲਬਾਤ ਅੱਗੇ ਤੁਰੇਗੀ: ਪੰਧੇਰ ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਲਈ ਆਰਡੀਨੈਂਸ ਲਿਆਂਦਾ ਜਾਵੇ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸੰਭੂ ਅਤੇ ਖਨੌਰੀ ‘ਚ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ […]
Feb 17, 2024 • CNC News
latest News ਨਾਂਦੇੜ: ਐਕਟ ’ਚ ਸੋਧ ਖ਼ਿਲਾਫ ਸਿੱਖਾਂ ਵੱਲੋਂ ਪ੍ਰਦਰਸ਼ਨ ਅੰਮਿ੍ਰਤਸਰ : ਮਹਾਰਾਸਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਸ੍ਰੀ ਹਜੂਰ ਅਬਚਲ ਨਗਰ ਸਾਹਿਬ ਐਕਟ 1956 ਵਿੱਚ ਕੀਤੀ ਗਈ ਸੋਧ ਖਲਿਾਫ ਅੱਜ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਸਰਕਾਰ ਖਲਿਾਫ ਪ੍ਰਦਰਸ਼ਨ ਕਰ ਕੇ ਸੋਧ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖਤ […]
Feb 10, 2024 • CNC News
latest News ਕਿਸਾਨਾਂ ਦਾ ਦਿੱਲੀ ਕੂਚ ਨੂੰ ਅਸਫਲ ਕਰਨ ਲਈ ਸਰਹੱਦਾਂ ਸੀਲ ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸਨਰ ਸੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲੀਸ ਨੇ ਸੰਭੂ ਟੌਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ […]
Feb 10, 2024 • CNC News
latest News ਕਿਸਾਨੀ ਮੰਗਾਂ ਦੇ ਹੱਲ ਲਈ ਬਣੇਗੀ ਚਾਰ ਮੈਂਬਰੀ ਉੱਚ ਤਾਕਤੀ ਕਮੇਟੀ : ਭਗਵੰਤ ਮਾਨ ਚੰਡੀਗੜ੍ਹ : ਕੇਂਦਰੀ ਵਜ਼ੀਰਾਂ ਦੀ ਤਿੰਨ ਮੈਂਬਰੀ ਟੀਮ ਨੇ ਅੱਜ ਪਹਿਲੇ ਗੇੜ ’ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫਦ ਨਾਲ ਸੁਖਾਵੇਂ ਮਾਹੌਲ ਵਿਚ ਦੇਰ ਸ਼ਾਮ ਕਰੀਬ ਦੋ ਘੰਟੇ ਮੀਟਿੰਗ ਕੀਤੀ ਤਾਂ ਜੋ ਇਨ੍ਹਾਂ ਕਿਸਾਨ ਧਿਰਾਂ ਵੱਲੋਂ ਸਾਂਝੇ […]
Feb 9, 2024 • CNC News
Crime ਲੰਡਾ ਤੇ ਰਿੰਦਾ ਦੇ ਤਿੰਨ ਸਾਥੀਆਂ ਸਣੇ ਕਾਬੂ ਕੀਤਾ ਚੰਡੀਗੜ੍ਹ: ਪੰਜਾਬ ਵਿਚ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਲੰਡਾ ਕੈਨੇਡਾ ਵਿੱਚ ਅਤੇ ਰਿੰਦਾ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਨੇ ਤਿੰਨਾਂ ਦੇ ਕਬਜੇ […]
Feb 9, 2024 • CNC News
Crime ਹਥਿਆਰਬੰਦ ਨਕਾਬਪੋਸ਼ਾਂ ਨੇ 33 ਲੱਖ ਲੁੱਟੇ ਪਟਿਆਲਾ : ਕਸਬਾ ਘੱਗਾ ਵਿੱਚ ਬੀਤੀ ਰਾਤ ਨਕਾਬਪੋਸ਼ ਲੁਟੇਰਿਆਂ ਨੇ ਇੱਕ ਘਰ ਵਿੱਚ ਵੜ ਕੇ ਹਥਿਆਰਾਂ ਦੀ ਨੋਕ ’ਤੇ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾ ਲਿਆ ਅਤੇ 33 ਲੱਖ ਰੁਪਏ ਲੁੱਟ ਲਏ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦਾ ਮੁਖੀ ਸੰਜੀਵ ਕੁਮਾਰ ਘਰ ਦੇ ਥੱਲੇ ਵਾਲੇ ਹਿੱਸੇ ਵਿੱਚ ਕਰਿਆਨੇ […]
Feb 6, 2024 • CNC News
India ਕਿਲਾ ਰਾਏਪੁਰ ਖੇਡਾਂ 12 ਫਰਵਰੀ ਤੋਂ ਮੰਡੀ ਅਹਿਮਦਗੜ੍ਹ : ਖੇਡ ਜਗਤ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੇ ਜਾਂਦੇ ਕਿਲਾ ਰਾਏਪੁਰ ਖੇਡ ਮੇਲੇ ਦੀਆਂ ਸਾਰੀਆਂ ਕਿਆਸਅਰਾਈਆਂ ਤੋਂ ਪਰਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਇਹ ਤਿੰਨ ਦਿਨਾ ਖੇਡ ਮੇਲਾ ਆਉਂਦੇ ਸੋਮਵਾਰ ਤੋਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਡਾਇਰੈਕਟੋਰੇਟ ਸੱਭਿਆਚਾਰਕ ਮਾਮਲੇ ਪੁਰਾਤਤਵ ਅਤੇ ਅਜਾਇਬਘਰ ਵਿਭਾਗ, ਪੰਜਾਬ ਅਤੇ ਜਿਲ੍ਹਾ […]
Feb 6, 2024 • CNC News
latest News ਰਾਜਪਾਲ ਦਾ ਅਚਾਨਕ ਅਸਤੀਫਾ ਲੋਕਾਂ ਲਈ ਬਣਿਆ ਭੇਦ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਿੱਤੇ ਗਏ ਅਚਾਨਕ ਅਸਤੀਫੇ ਨਾ ਅਜੇ ਤੱਕ ਭੇਦ ਬਰਕਾਰ ਰੱਖਿਆ ਹੋਇਆ ਹੈ। ਚਰਚਾਵਾਂ ਤਾਂ ਬਹੁਤ ਹੋ ਰਹੀਆਂ ਹਨ ਪਰ ਕਿਸੇ ਦੇ ਹੱਥ ਅਸਤੀਫੇ ਦੇ ਠੋਸ ਕਾਰਨ ਨਹੀਂ ਲਗ ਰਹੇ। ਬਨਵਾਰੀ ਲਾਲ ਪੁਰੋਹਿਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ […]
Feb 6, 2024 • CNC News