CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ‘ਆਪ’ ਇਕੱਲੇ ਚੋਣ ਲੜੇਗੀ ਤੇ ਜਿੱਤੇਗੀ: ਮਾਨ

ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ‘ਆਪ’ ਇਕੱਲੇ ਚੋਣ ਲੜੇਗੀ ਤੇ ਜਿੱਤੇਗੀ: ਮਾਨ ਚੰਡੀਗੜ੍ਹ: ਕਾਂਗਰਸ ਅਤੇ ‘ਆਪ’ ਦਰਮਿਆਨ ਸੀਟਾਂ ਦੀ ਵੰਡ ਦੀ ਗੱਲਬਾਤ ਚੱਲ ਰਹੀ ਹੈ ਤੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਇਕੱਲੇ ਚੋਣ […]

•CNC News
latest News

ਪੰਜਾਬ ਸਿਰ ਹਰ ਰੋਜ਼ ਚੜ੍ਹ ਰਿਹੈ 80 ਹਜ਼ਾਰ ਕਰੋੜ ਦਾ ਕਰਜ਼ਾ: ਸਿੱਧੂ

ਪੰਜਾਬ ਸਿਰ ਹਰ ਰੋਜ਼ ਚੜ੍ਹ ਰਿਹੈ 80 ਹਜ਼ਾਰ ਕਰੋੜ ਦਾ ਕਰਜ਼ਾ: ਸਿੱਧੂ ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਵੱਡੇ ਪਿੰਡ ਮਹਿਰਾਜ ਵਿਖ਼ੇ ਦੂਜੀ ਵਾਰ ਪੁੱਜੇ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ। ਉਨ੍ਹਾਂ ਕਿਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਦੀ ਬਦੋਲਤ ਹਰ ਰੋਜ਼ ਸੂਬੇ ਸਿਰ 80 ਕਰੋੜ […]

•CNC News
Crime

ਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ

ਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ ਫਗਵਾੜਾ : ਇਥੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਿਤ ਬੇਅਦਬੀ ਕਰਨ ਆਏ ਨੌਜਵਾਨ ਦਾ ਨਿਹੰਗ ਸਿੰਘ ਨੇ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ। ਮੁਲਜਮ ਦੀ ਪਛਾਣ ਨਿਹੰਗ ਰਮਨਦੀਪ ਸਿੰਘ ਉਰਫ਼ ਮੰਗੂ ਮੱਠ ਲੁਧਿਆਣਾ ਵਜੋਂ ਹੋਈ ਹੈ, ਜੋ ਰਾਤ ਕੱਟਣ ਲਈ ਗੁਰਦੁਆਰੇ ’ਚ ਰੁਕਿਆ ਸੀ। ਉਧਰ ਬੇਅਦਬੀ ਕਰਨ […]

•CNC News
Crime

ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਨੂੰ ਧਮਕੀ

ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਨੂੰ ਧਮਕੀ ਚੰਡੀਗੜ੍ਹ : ਭਾਰਤ ਵੱਲੋਂ ਅਤਿਵਾਦੀ ਘੋਸ਼ਿਤ ਕੀਤੇ ਜੀਐਸ ਪੰਨੂ ਨੇ ਪੰਜਾਬ ’ਚ ‘ਗੈਂਗਸਟਰਾਂ’ ਨੂੰ ਸਿਖਸ ਫਾਰ ਜਸਟਿਸ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਨੀਅਰ ਆਗੂਆਂ ਸਣੇ ਗਣਤੰਤਤਰ ਦਿਵਸ ਪਰੇਡ ’ਚ ਭਾਗ […]

•CNC News
latest News

ਛੇ ਮੈਂਬਰੀ ਸਿੱਟ ਨੇ ਮਜੀਠੀਆ ਤੋਂ ਕੀਤੀ ਪੁੱਛਗਿੱਛ

ਛੇ ਮੈਂਬਰੀ ਸਿੱਟ ਨੇ ਮਜੀਠੀਆ ਤੋਂ ਕੀਤੀ ਪੁੱਛਗਿੱਛ ਪਟਿਆਲਾ : ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਲਈ ਛੇ ਮੈਂਬਰੀ ਸਿੱਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਨਸਾ ਤਸਕਰੀ ਮਾਮਲੇ ਵਿੱਚ ਛੇ ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਐਲਾਨ ਕੀਤਾ ਕਿ 26 ਜਨਵਰੀ ਨੂੰ ਝੰਡਾ ਲਹਿਰਾਉਣ ਤੋਂ ਪਹਿਲਾਂ […]

•CNC News
Crime

ਗੰਨ ਹਾਊਸ ਲੁੱਟਣ ਵਾਲੇ 5 ਮੁਲਜ਼ਮ ਕਾਬੂ

ਗੰਨ ਹਾਊਸ ਲੁੱਟਣ ਵਾਲੇ 5 ਮੁਲਜ਼ਮ ਕਾਬੂ ਸੰਗਰੂਰ : ਵੱਲੋਂ 3 ਦਿਨ ਪਹਿਲਾਂ ਇਥੇ ਗੰਨ ਹਾਊਸ ਤੋਂ ਚੋਰੀ ਕੀਤੇ ਹਥਿਆਰਾਂ ਦੇ ਮਾਮਲੇ ਦਾ ਪਰਦਾਫਾਸ ਕਰਦਿਆਂ 5 ਮੁਲਜਮਾਂ ਨੂੰ ਕਾਬੂ ਕਰਕੇ ਚੋਰੀ 14 ਹਥਿਆਰ ਬਰਾਮਦ ਕਰ ਲਏ ਹਨ। ਇਨ੍ਹਾਂ ’ਚ 5 ਪਿਸਟਲ, 5 ਰਿਵਾਲਵਰ, 3 ਬੰਦੂਕਾਂ ਤੇ ਰਾਈਫਲ ਸ਼ਾਮਲ ਹੈ। ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ […]

•CNC News
latest News

ਵਿਰੋਧੀਆਂ ਨੂੰ ਲੋਕ ਸਭਾ ’ਚ ਬੋਲਣ ਨਹੀਂ ਦਿੰਦੀ ਮੋਦੀ ਸਰਕਾਰ: ਸਿਮਰਨਜੀਤ ਸਿੰਘ ਮਾਨ

ਵਿਰੋਧੀਆਂ ਨੂੰ ਲੋਕ ਸਭਾ ’ਚ ਬੋਲਣ ਨਹੀਂ ਦਿੰਦੀ ਮੋਦੀ ਸਰਕਾਰ: ਸਿਮਰਨਜੀਤ ਸਿੰਘ ਮਾਨ ਸ੍ਰੀ ਮੁਕਤਸਰ ਸਾਹਿਬ : ਮਾਘੀ ਮੇਲੇ ਮੌਕੇ ਅੱਜ ਡੇਰਾ ਭਾਈ ਮਸਤਾਨ ਸਿੰਘ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੋਦੀ ਸਰਕਾਰ ਉਪਰ ਤਾਨਾਸਾਹੀ ਦੇ ਦੋਸ ਲਾਏ। ਉਨ੍ਹਾਂ […]

•CNC News
latest News

ਮੇਰੇ ’ਤੇ ਨਜਰ ਰੱਖਣ ਲਈ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ’ : ਖਹਿਰਾ

‘ਮੇਰੇ ’ਤੇ ਨਜਰ ਰੱਖਣ ਲਈ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ’ : ਖਹਿਰਾ ਨਾਭਾ : ਕਪੂਰਥਲਾ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿਚੋਂ ਰਿਹਾਈ ਮਿਲੀ ਗਈ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਉਨ੍ਹਾਂ ਦੇ ਕਮਰੇ ਵਿੱਚ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ […]

•CNC News
latest News

ਕੈਨੇਡਾ ਸਰਕਾਰ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਤਿਆਰੀ ’ਚ

ਕੈਨੇਡਾ ਸਰਕਾਰ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਤਿਆਰੀ ’ਚ ਓਟਾਵਾ: ਕੈਨੇਡਾ ਵਿਚ ਵਧਦੇ ਬੇਰੁਜਗਾਰੀ ਤੇ ਹਾਊਸਿੰਗ ਸੰਕਟ ਦੇ ਮੱਦੇਨਜਰ ਅਗਲੇ ਕੁਝ ਮਹੀਨਿਆਂ ’ਚ ਦੇਸ਼ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕੈਨੇਡਾ ਵਿਚ ਰਿਹਾਇਸ਼ ਕਾਫੀ ਮਹਿੰਗੀ ਹੋ ਗਈ ਹੈ ਤੇ ਘਰ ਖਰੀਦਣਾ ਲੋਕਾਂ ਦੀ ਸਮਰੱਥਾ ਤੋਂ ਬਾਹਰ ਹੁੰਦਾ […]

•CNC News
Crime

ਥਾਣਾ ਜਮਾਲਪੁਰ ਵੱਲੋਂ ਇੱਕ ਭਗੌੜਾ ਵਿਅਕਤੀ ਗਿ੍ਰਫ਼ਤਾਰ

ਥਾਣਾ ਜਮਾਲਪੁਰ ਵੱਲੋਂ ਇੱਕ ਭਗੌੜਾ ਵਿਅਕਤੀ ਗਿ੍ਰਫ਼ਤਾਰ ਲੁਧਿਆਣਾ : ਥਾਣਾ ਜਮਾਲਪੁਰ ਲੁਧਿਆਣਾ ਦੇ ਐਸ.ਆਈ. ਜਸਪਾਲ ਸਿੰਘ ਅਤੇ ਏ.ਐਸ.ਆਈ. ਸੁਰਜੀਤ ਸਿੰਘ ਇੰਚਾਰਜ ਚੌਕੀ ਮੁੰਡੀਆ ਕਲਾਂ ਦੀ ਨਿਗਰਾਨੀ ਹੇਠ ਥਾਣਾ ਜਮਾਲਪੁਰ ਦੀ ਪੁਲਿਸ ਟੀਮ ਨੇ ਵੱਖ-ਵੱਖ ਮੁਕੱਦਮਿਆ ਵਿੱਚ ਇੱਕ ਭਗੋੜੇ ਹੋਏ ਦੋਸ਼ੀ ਨੂੰ ਫੜਨ ਵਿੱਚ ਸਫਲਤਾ ਹਾਸਿਲ ਕੀਤੀ ਹੈ, ਸੰਜੀਵ ਸੋਨੀ ਉਰਫ ਨੰਨੂ ਪੁੱਤਰ ਇੰਦਰ ਰਾਜ ਨੂੰ […]

•CNC News
India

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਲੋਕਾਂ ਨਾਲ ਮਨਾਇਆ ਲੋਹੜੀ ਦੀ ਤਿਉਹਾਰ

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਲੋਕਾਂ ਨਾਲ ਮਨਾਇਆ ਲੋਹੜੀ ਦੀ ਤਿਉਹਾਰ ਸਾਹਨੇਵਾਲ : ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਜੋ ਕਿ ਹਲਕੇ ਦੇ ਹਰਮਨ ਪਿਆਰੇ ਆਗੂ ਹਨ ਨੇ ਲੋਕਾਂ ਦੇ ਨਾਲ ਲੋਹੜੀ ਦਾ ਤਿਓਹਾਰ ਮਨਾਇਆ ਤੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਦਿੱਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਭਾਈਚਾਰਕ ਭਾਵਨਾ ’ਤੇ ਜ਼ੋਰ ਦਿੰਦੇ ਹੋਏ ਇਸ […]

•CNC News
latest News

ਬਾਦਲਾਂ ਖ਼ਿਲਾਫ ਸਬੂਤ ਅਦਾਲਤ ’ਚ ਪੇਸ਼ ਕਰਾਂਗਾ: ਭਗਵੰਤ ਮਾਨ

ਬਾਦਲਾਂ ਖ਼ਿਲਾਫ ਸਬੂਤ ਅਦਾਲਤ ’ਚ ਪੇਸ਼ ਕਰਾਂਗਾ: ਭਗਵੰਤ ਮਾਨ ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਕੰਮਾਂ ਦਾ ਪਰਦਾਫ਼ਾਸ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ ਅਤੇ […]

•CNC News
latest News

ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ

ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਸ੍ਰੀ ਮੁਕਤਸਰ ਸਾਹਿਬ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦਿੱਤੀ ਅਰਜੀ ਵਿੱਚ ਉਨ੍ਹਾਂ ਭਗਵੰਤ ਮਾਨ […]

•CNC News
latest News

ਨਾਭਾ ਜੇਲ੍ਹ ਖਹਿਰਾ ਨੂੰ ਮਿਲਣ ਪਹੁੰਚੀ ਕਾਂਗਰਸ ਲੀਡਰਸ਼ਿਪ

ਨਾਭਾ ਜੇਲ੍ਹ ਖਹਿਰਾ ਨੂੰ ਮਿਲਣ ਪਹੁੰਚੀ ਕਾਂਗਰਸ ਲੀਡਰਸ਼ਿਪ ਨਾਭਾ: ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲਣ ਪਾਰਟੀ ਦੇ ਸੀਨੀਅਰ ਆਗੂ ਅੱਜ ਨਾਭਾ ਜੇਲ੍ਹ ਪਹੁੰਚੇ। ਪੰਜਾਬ ਕਾਂਗਰਸ ਇੰਚਾਰਜ ਦੇਵਿੰਦਰ ਯਾਦਵ, ਪਾਰਟੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੇ ਖਹਿਰਾ ਨਾਲ ਘੰਟਾ ਮੁਲਾਕਾਤ ਕੀਤੀ। ਇਸ ਮੌਕੇ […]

•CNC News
Crime

ਅੱਤਵਾਦੀ ਰਿੰਦਾ ਦੇ ਸਾਥੀ ਨੂੰ ਹਥਿਆਰਾਂ ਸਣੇ ਕਾਬੂ

ਅੱਤਵਾਦੀ ਰਿੰਦਾ ਦੇ ਸਾਥੀ ਨੂੰ ਹਥਿਆਰਾਂ ਸਣੇ ਕਾਬੂ ਚੰਡੀਗੜ੍ਹ : ਪਾਕਿਸਤਾਨ ਸਥਿਤ ਅਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਪੰਜਾਬ ਵਿਚ ਵਾਰਦਾਤ ਨੂੰ ਅੰਜਾਮ ਦੇਣ ਲਈ ਅਤਿਵਾਦੀ ਸੰਗਠਨ ਨਾਲ ਸਬੰਧਤ ਵਿਅਕਤੀਆਂ ਨੂੰ ਹਥਿਆਰ ਮੁਹੱਈਆ ਕਰਵਾ ਰਿਹਾ ਸੀ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਕੋਲੋਂ ਚੀਨੀ […]

•CNC News
Send a news tip