CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

Crime

ਸਾਬਕਾ ਵਿਧਾਇਕ ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, 300 ਕਾਰਤੂਸ, 5 ਕਰੋੜ ਰੁਪਏ ਤੇ 5 ਕਿਲੋ ਦੇ ਕਰੀਬ ਸੋਨਾ ਬਰਾਮਦ

ਸਾਬਕਾ ਵਿਧਾਇਕ ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, 300 ਕਾਰਤੂਸ, 5 ਕਰੋੜ ਰੁਪਏ ਤੇ 5 ਕਿਲੋ ਦੇ ਕਰੀਬ ਸੋਨਾ ਬਰਾਮਦ ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਖਲਿਾਫ ਛਾਪੇਮਾਰੀ ਦੌਰਾਨ ਵਿਦੇਸੀ ਹਥਿਆਰ, ਕਰੀਬ 300 ਕਾਰਤੂਸ, 5 ਕਰੋੜ ਰੁਪਏ ਅਤੇ 100 ਤੋਂ ਵੱਧ ਸਰਾਬ ਦੀਆਂ […]

•CNC News
latest News

ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ

ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ ਬਠਿੰਡਾ : ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਰਹਿ […]

•CNC News
latest News

ਸਿੱਖ ਆਫ ਅਮੈਰਿਕਾ ਨੇ ਕੀਤੀ ਵਿੱਤੀ ਸੇਵਾ

ਸਿੱਖ ਆਫ ਅਮੈਰਿਕਾ ਨੇ ਕੀਤੀ ਵਿੱਤੀ ਸੇਵਾ ਕਪੂਰਥਲਾ : ਮਨੁੱਖਤਾ ਅਤੇ ਸਿੱਖ ਪੰਥ ਦੀ ਸੇਵਾ ਨੂੰ ਸਮਰਪਿਤ ਸੰਸਥਾ ‘ਸਿੱਖ ਆਫ ਅਮੈਰਿਕਾ’ ਦੁਨੀਆਂ ਦੇ ਕੋਨੇ ਕੋਨੇ ਵਿੱਚ ਵੱਸਦੀ ਸਿੱਖ ਕਮਿੳੂਨਿਸਟੀ ਲਈ ਵੱਧ ਚੜ੍ਹ ਕੇ ਸੇਵਾ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੀ ਹੈ। ਸੰਸਥਾ ਦੇ ਮੈਂਬਰ ਸਾਹਿਬਾਨ ਅੱਜ (ਮਿਤੀ 05-01-2024) ਨੂੰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਟਾਂਡੀ ਵਿਖੇ ਪਹੁੰਚੇ […]

•CNC News
latest News

ਕਾਂਗਰਸੀ ਵਿਧਾਇਕ ਤੇ ਇਨੈਲੋ ਵਿਧਾਇਕ ਦੇ ਟਿਕਾਣਿਆਂ ’ਤੇ ਈਡੀ ਦੇ ਛਾਪੇ

ਕਾਂਗਰਸੀ ਵਿਧਾਇਕ ਤੇ ਇਨੈਲੋ ਵਿਧਾਇਕ ਦੇ ਟਿਕਾਣਿਆਂ ’ਤੇ ਈਡੀ ਦੇ ਛਾਪੇ ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਰਿਆਣਾ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ, ਇੰਡੀਅਨ ਨੈਸਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਕੁਝ ਹੋਰਾਂ ਦੇ ਟਿਕਾਣਿਆਂ ’ਤੇ ਯਮੁਨਾਨਗਰ ਜਲ੍ਹਿੇ ਵਿੱਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਛਾਪੇ ਮਾਰੇ। ਮਨੀ ਲਾਂਡਰਿੰਗ ਰੋਕੂ […]

•CNC News
latest News

ਹਾਈ ਕੋਰਟ ਤੋਂ ਜਮਾਨਤ ਮਿਲਦੇ ਸਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ

ਹਾਈ ਕੋਰਟ ਤੋਂ ਜਮਾਨਤ ਮਿਲਦੇ ਸਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ ਨਾਭਾ : ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਐੱਨਡੀਪੀਐੱਸ ਕੇਸ ਵਿੱਚ ਜਮਾਨਤ ਮਿਲਦੇ ਸਾਰ ਕਪੂਰਥਲਾ ਪੁਲੀਸ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿੱਚੋਂ ਲੈ ਗਈ। ਨਾਭਾ ਜੇਲ੍ਹ ਅਧਿਕਾਰੀਆਂ ਨੇ ਇਸ ਦੀ ਪੁਸਟੀ ਕੀਤੀ। ਖਹਿਰਾ ਦੇ ਪੀਏ ਜਸਮੀਤ ਸਿੰਘ […]

•CNC News
Crime

ਹੁਸ਼ਿਆਪੁਰ ’ਚ ਮੋਟਰਸਾਈਕਲ ਸਵਾਰਾਂ ਨੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ

ਹੁਸ਼ਿਆਰਪੁਰ : ਟਾਂਡਾ ਰੋਡ ’ਤੇ ਅੱਡਾ ਦੁਸੜਕਾ ਵਿਖੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ 3 ਨੌਜਵਾਨਾਂ ਵਲੋਂ ਕਾਜਲ ਅਰਥ ਮੂਵਰ ਦੇ ਮਾਲਕ ਸਾਬਕਾ ਸਰਪੰਚ ਸੰਦੀਪ ਸਿੰਘ ਕਾਜਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੰਦੀਪ ਸਿੰਘ ਸਵੇਰੇ 10 ਵਜੇ ਦੇ ਕਰੀਬ ਟਾਂਡਾ ਰੋਡ ‘ਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਵਿਅਕਤੀ […]

•CNC News
latest News

ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜਾ: ਸਿੱਧੂ

ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜਾ: ਸਿੱਧੂ ਮੋਗਾ:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਾਨ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ। ਉਨ੍ਹਾਂ ਇਹ ਗੱਲ ਇਥੇ ਪਿੰਡ ਖੋਟੇ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। […]

•CNC News
latest News

ਪੰਜਾਬ ’ਚ ਪੈਟਰੋਲ ਪੰਪਾਂ ’ ਤੇ ਹਾਲਾਤ ਆਮ ਵਾਂਗ ਹੋਏ

ਪੰਜਾਬ ’ਚ ਪੈਟਰੋਲ ਪੰਪਾਂ ’ ਤੇ ਹਾਲਾਤ ਆਮ ਵਾਂਗ ਹੋਏ ਜਲੰਧਰ: ਤੇਲ ਟਰੱਕ ਅਪ੍ਰੇਟਰਾਂ ਦੀ ਹੜਤਾਲ ਦੀ ਖਬਰ ਬਾਰੇ ਸੁਣ ਕੇ ਪੰਜਾਬ ਦੇ ਪੈਟਰਰੋਲ ਪੰਪਾਂ ਉੱਤੇ ਬਹੁਤ ਜ਼ਿਆਦਾ ਭੀੜ ਲੱਗ ਗਈ। ਪੰਜਾਬ ਅਤੇ ਹਰਿਆਣਾ ’ਚ ਵਾਹਨ ਚਾਲਕਾਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਗਈਆਂ।ਟਰੱਕਾਂ ਦੀ ਹੜਤਾਲ ਕਾਰਨ ਰਾਜ ਦੇ ਲਗਪਗ ਸਾਰੇ ਪੈਟਰੋਲ ਪੰਪਾਂ ’ਤੇ ਲੋਕਾਂ ਦੀ ਵੱਡੀ […]

•CNC News
India

ਖੰਨਾ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ

ਖੰਨਾ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ ਖੰਨਾ : ਖੰਨਾ ਨੈਸ਼ਨਲ ਹਾਈਵੇਅ ਬੱਸ ਸਟੈਂਡ ਨੇੜੇ ਪੁੱਲ ਉੱਪਰ ਤੇਲ ਟੈਂਕਰ ਪਲਟਣ ਕਾਰਨ ਉਸ ਵਿੱਚ ਅੱਗ ਲੱਗ ਗਈ। ਇਸ ਨਾਲ ਪੂਰਾ ਨੈਸ਼ਨਲ ਹਾਈਵੇਅ ਜਾਮ ਹੋ ਗਿਆ ਤੇ ਲੋਕ ਸਹਿਮ ਗਏ। ਜਲੰਧਰ ਤੋਂ ਤੇਲ ਦਾ ਭਰਿਆ ਇੰਡੀਅਨ ਆਇਲ ਦਾ ਟੈਂਕਰ ਗੋਬਿੰਦਗੜ੍ਹ ਪੈਟਰੋਲ ਪੰਪ ’ਤੇ ਜਾ ਰਿਹਾ ਸੀ। […]

•CNC News
India

ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਚੰਡੀਗੜ੍ਹ : ਇਥੋਂ ਦੀ ਦਾਣਾ ਮੰਡੀ ਵਿੱਚ ਉਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ’ਤੇ ਹੋਈ ਮਹਾਰੈਲੀ ਵਿੱਚ ਵੱਡਾ ਇਕੱਠ ਹੋਇਆ ਤੇ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰਕੇ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ ਦਾ […]

•CNC News
India

ਪੰਜਾਬ, ਹਰਿਆਣ ਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਮੀਆਂ ਕਤਾਰਾਂ

ਪੰਜਾਬ, ਹਰਿਆਣ ਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਮੀਆਂ ਕਤਾਰਾਂ ਜਲੰਧਰ ਦੇ ਪੈਟਰੋਲ ਪੰਪ ’ਤੇ ਲੋਕਾਂ ਦੀ ਲੱਗੀ ਭੀੜ ਜਲੰਧਰ : ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਰਹੀ। ਇਨ੍ਹਾਂ ਰਾਜਾਂ ਵਿੱਚ ਅਫਵਾਹ ਹੈ ਕਿ ਹੜਤਾਲ ਕਾਰਨ ਪੈਟਰੋਲ […]

•CNC News
India

ਪੰਜਾਬ ਤੇ ਹਰਿਆਣਾ ’ਚ ਠੰਡ ਦਾ ਪ੍ਰਕੋਪ

ਪੰਜਾਬ ਤੇ ਹਰਿਆਣਾ ’ਚ ਠੰਡ ਦਾ ਪ੍ਰਕੋਪ ਲੁਧਿਆਣਾ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿੱਚ ਸਾਲ 2024 ਦੂਜੇ ਦਿਨ ਵੀ ਸੀਤ ਲਹਿਰ ਨੇ ਜੋਰ ਫੜੀ ਰੱਖਿਆ ਹੈ ਅਤੇ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਦਿਨ ਭਰ ਕੰਬਣੀ ਛੇੜ ਰੱਖੀ। ਪੰਜਾਬ ਤੇ ਹਰਿਆਣਾ ਵਿੱਚ ਸਾਰਾ ਦਿਨ ਸੂਰਜ ਨਹੀਂ ਨਿਕਲਿਆ ਤੇ ਚੱਲ ਰਹੀਆਂ […]

•CNC News
India

ਨਵੇਂ ਸਾਲ ਦੀ ਸ਼ੁਰੂਆਤ ‘ਤੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਰਹੇ ਲੋਕ

ਨਵੇਂ ਸਾਲ-2024 ਦੀ ਸ਼ੁਰੂਆਤ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਥਾਨ ਗੁਰਦੁਆਰਾ ਕੰਧ ਸਾਹਿਬ ਅਤੇ ਸਿੱਧ ਸ਼ਕਤੀਪੀਠ ਮੰਦਿਰ ਕਾਲੀਦਵਾਰ ਬਟਾਲਾ ਵਿਖੇ ਲੋਕਾਂ ਨੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਉੱਥੇ ਹੀ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਪਹੁੰਚੇ ਲੋਕਾਂ ਦਾ ਕਹਿਣਾ ਸੀ ਕਿ ਉਹ ਇਸ ਸਾਲ ਦੀ ਸ਼ੁਰੂਆਤ ਇੱਥੇ ਗੁਰੂ […]

•CNC News
India

ਦੇਖਦਿਆਂ ਹੀ ਦੇਖਦਿਆਂ ਗੁਜ਼ਰ ਗਿਆ ‘2023’, ‘ਜੀ ਆਇਆਂ ਨੂੰ’ 2024, ਦੁਨੀਆ ਕਹਿ ਰਹੀ Happy New Year!

ਰਾਤੀਂ 12 ਵੱਜਦੇ ਹੀ ਦੇਸ਼ ਭਰ ‘ਚ ਨਵੇਂ ਸਾਲ ਦਾ ਜਸ਼ਨ ਸ਼ੁਰੂ ਹੋ ਗਿਆ। ਸਾਲ 2023 ਅਮਿੱਟ ਯਾਦਾਂ ਛੱਡਦਾ ਅਲਵਿਦਾ ਕਹਿ ਗਿਆ ਅਤੇ ਨਵੇਂ ਸਾਲ 2024 ਨੇ ਦਸਤਕ ਦੇ ਦਿੱਤੀ ਹੈ। ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ‘ਚ ਲੋਕਾਂ ਨੇ ਆਤਿਸ਼ਬਾਜ਼ੀ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ। ਰਾਜਧਾਨੀ ਦਿੱਲੀ ਦੇ ਕਨਾਟ ਪਲੇਸ ‘ਚ ਵੱਡੀ ਗਿਣਤੀ ‘ਚ ਲੋਕ […]

•CNC News
latest News

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜਨਵਰੀ, 2024)

ਜੈਤਸਰੀ ਮਹਲਾ ੫ ਘਰੁ ੨ ਛੰਤ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ […]

•CNC News
Send a news tip