CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਅਖੌਤੀ ਏਜੰਟਾਂ ਦੀਆਂ ਧੋਖਾਧੜੀਆਂ ਤੋਂ ਪੰਜਾਬ ਦੀ ਜਨਤਾ ਨੂੰ ਬਚਾਇਆ ਜਾਵੇ : ਵਰਿੰਦਰ ਸਿੰਘ ਪੰਜਾਬ ਵਿੱਚ ਇਮੀਗ੍ਰੇਸ਼ਨ ਧੋਖਾਧੜੀ ਅਤੇ ਮਨੁੱਖੀ ਤਸਕਰੀ ਦੀ ਬਹੁਤਾਤ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਦੇਸ਼ ਜਾਣ ਦੀ ਲਾਲਸਾ ਕਾਰਨ ਪੰਜਾਬ ਦੀ ਗਰੀਬ ਜਨਤਾ ਦੀ ਮਿਹਨਤ ਦੀ ਕਮਾਈ ਦਾ ਪੈਸਾ ਅਖੌਤੀ ਇਮੀਗ੍ਰੇਸ਼ਨ ਵਾਲਿਆਂ ਵੱਲੋਂ ਲੁੱਟਿਆ ਜਾ ਰਿਹਾ ਹੈ। ਆਏ […]
Dec 22, 2023 • CNC News
Punjab ਵਿਵਾਦਾਂ ਵਿੱਚ ਰਹਿਣ ਵਾਲੇ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਮੁੜ ਤੋਂ ਚਰਚਾ ਵਿੱਚ ਆ ਗਿਆ ਹੈ। ਕੁੱਲ੍ਹੜ ਪੀਜ਼ਾ ਦੁਕਾਨ ਦੇ ਮਾਲਕ ਸਹਿਜ ਅਰੋੜਾ ‘ਤੇ ਇਲਜ਼ਾਮ ਲਾਏ ਜਾ ਰਹੇ ਹਨ ਕਿ ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਣਾਈ ਹੈ ਜਿਸ ਵਿੱਚ ਉਹਨਾ ਨੇ ਸਾਰੇ ਸਮਾਜ ਲਈ ਮਾਡੇ ਸ਼ਬਦਾਂ ਦੀ ਵਰਤੋਂ ਕੀਤੀ ਹੈ। […]
Dec 22, 2023 • CNC News
latest News ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਤੇ ਚਮਕੌਰ ਸਾਹਿਬ ਦੇ ਮੁਗਲ ਸਾਮਰਾਜ ਨਾਲ ਹੋਏ ਇਤਿਹਾਸਕ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਸਿਆਸੀ ਕਾਨਫਰੰਸਾਂ ਹੋਣਗੀਆਂ। ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]
Dec 22, 2023 • CNC News
latest News ਪੰਜਾਬ ਵਿੱਚ ਠੰਢ ਰਿਕਾਰਡ ਤੋੜ ਰਹੀ ਹੈ। ਪੰਜਾਬ ਦੇ ਕਈ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢੇ ਹਨ। ਇਸ ਸਰਦੀ ਦੇ ਮੌਸਮ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਪਟਿਆਲਾ ਦਾ […]
Dec 22, 2023 • CNC News
latest News ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਮਤਲਬ ਕਿ ਅੱਜ ਚੰਡੀਗੜ੍ਹ ਆ ਰਹੇ ਹਨ। ਇੱਥੇ ਉਹ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਮੇਅਰ ਚੋਣਾਂ ਦੇ ਨਾਲ-ਨਾਲ ਲੋਕ ਸਭਾ ਚੋਣਾਂ ਵੀ ਨੇੜੇ ਹਨ, ਜਿਸ ਕਾਰਨ ਸ਼ਾਹ ਕੋਈ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਸ਼ਾਹ ਨੇ ਪਿਛਲੇ ਸਾਲ ਚੰਡੀਗੜ੍ਹ ਫੇਰੀ ਦੌਰਾਨ ਹਜ਼ਾਰਾਂ ਪ੍ਰਸ਼ਾਸਨਿਕ ਮੁਲਾਜ਼ਮਾਂ […]
Dec 22, 2023 • CNC News
Political ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੂਬਾ ਕਾਂਗਰਸ ਦੇ ਹੋਰ ਆਗੂਆਂ ਵਿਚਾਲੇ ਟਕਰਾਅ ਦਾ ਮਾਮਲਾ ਦਿੱਲੀ ਸਥਿਤ ਕਾਂਗਰਸ ਹਾਈਕਮਾਨ ਤੱਕ ਪਹੁੰਚ ਗਿਆ ਹੈ। ਸੂਤਰਾਂ ਮੁਤਾਬਕ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਜਵਾ ਤੇ ਹੋਰ ਕਾਂਗਰਸੀ ਆਗੂਆਂ ਦੀ ਬਿਆਨਬਾਜ਼ੀ ਬਾਰੇ ਰਿਪੋਰਟ ਮੰਗਵਾ ਲਈ ਹੈ। ਇਹ ਮਾਮਲਾ ਪ੍ਰਿਯੰਕਾ ਗਾਂਧੀ ਤੱਕ ਵੀ ਪਹੁੰਚਾ […]
Dec 22, 2023 • CNC News
latest News फगवाड़ा नजदीक सुबह-सुबह एक भयानक हादसा हो गया जब एक कार अनियंत्रित होकर नहर में जा गिरी। इस दौरान एक व्यक्ति और एक महिला की मौत हो गई। मृतकों की पहचान इंद्रजीत सिंह और पुरूषोतम कौर के रूप में हुई है। घटना की सूचना मिलते ही नजदीक नाके पर खड़े पुलिसकर्मी तुरंत नहर में कूद […]
Dec 20, 2023 • CNC News
latest News ਫਗਵਾੜਾ ਨੇੜੇ ਸਵੇਰੇ ਤੜਕਸਾਰ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਇਕ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਇਸ ਦੌਰਾਨ ਇਕ ਵਿਅਕਤੀ ਅਤੇ ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਪੁਰਸ਼ੋਤਮ ਕੌਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਨੇੜੇ ਨਾਕੇ ‘ਤੇ ਖੜ੍ਹੇ ਪੁਲਸ ਮੁਲਾਜ਼ਮਾਂ ਨੇ ਤੁਰੰਤ ਨਹਿਰ ‘ਚ […]
Dec 20, 2023 • CNC News
latest News ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਜੀਲੈਂਸ ਬਿਊਰੋ (ਰਿਪੀਲ) ਬਿੱਲ-2022 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਇੱਕ ਸਾਲ ਤੋਂ ਵੱਧ ਸਮੇਂ ਤੋਂ ਪੈਂਡਿੰਗ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 1 ਅਕਤੂਬਰ 2022 ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਬਣਾਏ ਕਮਿਸ਼ਨ ਨੂੰ ਭੰਗ ਕਰਨ ਲਈ ਬਿੱਲ ਪੇਸ਼ ਕੀਤਾ ਸੀ। ਇਸੇ ਸਾਲ 10 […]
Dec 20, 2023 • CNC News
Punjab ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਕੋਲ ਸਿਟੀ-ਕੈਂਟ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਐਕਸਪ੍ਰੈਸ ਦਾ ਸਟਾਪੇਜ ਰੱਖਣ ਦੀ ਮੰਗ ਉਠਾਈ ਹੈ। ਜਿਸ ‘ਚ ਮੁੱਖ ਤੌਰ ‘ਤੇ ਨਵੀਂ ਦਿੱਲੀ-ਕਟੜਾ ਰੂਟ ‘ਤੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਜਲੰਧਰ ਕੈਂਟ ‘ਚ ਸਟਾਪੇਜ ਰੱਖਣ ਦੀ ਮੰਗ […]
Dec 20, 2023 • CNC News
latest News ਪੰਜਾਬ ਵਿਚ ਰਾਤ ਦੇ ਬਾਅਦ ਹੁਣ ਦਿਨ ਦਾ ਪਾਰਾ ਵੀ ਸਾਧਾਰਨ ਤੋਂ ਹੇਠਾਂ ਪਹੁੰਚ ਗਿਆ ਹੈ। ਬਠਿੰਡਾ ਦਾ ਅਧਿਕਤਮ ਤਾਪਮਾਨ 21.0 ਡਿਗਰੀ ਦਰਜ ਕੀਤਾ ਗਿਆ ਜੋ ਕਿ ਸਾਧਾਰਨ ਤੋਂ 0.9 ਡਿਗਰੀ ਸੈਲਸੀਅਸ ਘੱਟ ਰਿਹਾ। ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਘੱਟੋ-ਘੱਟ ਪਾਰਾ ਸ਼ਿਮਲਾ-ਧਰਮਸ਼ਾਲਾ ਤੋਂ ਵੀ ਹੇਠਾਂ ਚਲਾ ਗਿਆ ਹੈ। ਪੰਜਾਬ ਦੇ ਫਰੀਦਕੋਟ ਦਾ ਨਿਊਨਤਮ ਤਾਪਮਾਨ ਸਭ ਤੋਂ […]
Dec 20, 2023 • CNC News
Political ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਮੁੜ ਵਿਧਾਨ ਸਭਾ ਚੋਣਾਂ ਵਾਲਾ ਕਾਟੋ ਕਲੇਸ਼ ਦੇਖਣ ਨੂੰ ਮਿਲਿਆ ਹੈ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਨਵਜੋਤ ਸਿੰਘ ਸਿੱਧੂ ‘ਤੇ ਸਵਾਲ ਖੜ੍ਹੇ ਕਰਕੇ ਉਹਨਾਂ ਨੂੰ ਤਾੜਨਾ ਪਾਈ ਹੈ। ਹਾਲ ਹੀ ‘ਚ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ 25 ਸਾਲਾਂ ਤੋਂ ਮੁੱਖ ਮੰਤਰੀ ਰਹੇ […]
Dec 20, 2023 • CNC News
Business ਮਾਣਯੋਗ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਬੇਨਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ : ਵਰਿੰਦਰ ਸਿੰਘ ‘‘ਪੰਜਾਬ ਵਿੱਚ ਬਹੁਤ ਸਾਰੇ ਸਕੂਲੀ ਬੱਸਾਂ ਦੀ ਸਥਿਤੀ ਬਹੁਤ ਚਿੰਤਾ ਜਨਤਕ ਹੈ। ਸਾਡੀ ਜਾਣਕਾਰੀ ਵਿੱਚ ਆਇਆ ਹੈ ਕਿ ਪੰਜਾਬ ਵਿੱਚ ਬਹੁਤ ਸਾਰੀਆਂ ਸਕੂਲੀ ਬੱਸਾਂ ਵਿੱਚ ਸੁਰੱਖਿਆ ਸਹੂਲਤਾਂ ਜਿਵੇਂ ਕਿ ਧੁੰਦ ਦੌਰਾਨ ਫੋਗ ਲਾਈਟਾਂ ਅਤੇ ਬ੍ਰੇਕ […]
Dec 18, 2023 • CNC News
Crime ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਏਅਰ ਪੋਰਟ ਤੋਂ ਗ੍ਰਿਫ਼ਤਾਰ ਕੀਤੇ ਗਏ ਯੂ. ਕੇ. ਦੇ ਵਾਸੀ ਪਰਮਜੀਤ ਸਿੰਘ ਉਰਫ ਢਾਡੀ ਨੂੰ ਪੁਲਸ ਨੇ ਰਿਹਾਅ ਕਰ ਦਿੱਤਾ ਹੈ। ਪੁਲਸ ਵੱਲੋਂ ਇਸ ਕੇਸ ਨੂੰ ਗਲਤ ਪਛਾਣ ਦਾ ਮਾਮਲਾ ਦੱਸਿਆ ਜਾ ਰਿਹਾ। ਉਸ ਨੂੰ 5 ਦਸੰਬਰ ਨੂੰ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ […]
Dec 16, 2023 • CNC News
Political ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਥਕ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਸਮੂਹ ਸਿੱਖ ਸੰਗਤ ਤੋਂ ਨਿਮਰਤਾ ਸਹਿਤ ਮੁਆਫ਼ੀ ਮੰਗਣ ਨਾਲ ਪੰਜਾਬ ਤੇ ਪੰਥਕ ਰਾਜਨੀਤੀ ’ਚ ਨਵਾਂ ਮੋੜ ਆ ਗਿਆ ਹੈ। ਸਥਾਪਨਾ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ […]
Dec 16, 2023 • CNC News