CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Crime ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ ਕਰਨ ਵਾਲੇ ਸ਼ਰਾਰਤੀ ਅਨਸਰ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਕਾਊਂਟਰ ’ਤੇ ਪੈਸੇ ਦਿੰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ […]
Nov 29, 2023 • CNC News
Political ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ ਸਿਰਫ 2 ਦਿਨਾਂ ਲਈ ਸੱਦਿਆ ਗਿਆ ਹੈ। ਪਹਿਲੇ ਦਿਨ ਮਤਲਬ ਕਿ ਅੱਜ ਦੁਪਹਿਰ 2 ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਇਜਲਾਸ ਦੇ ਸ਼ਾਮ 5 ਵਜੇ ਤੱਕ ਚੱਲਣ ਦੀ ਉਮੀਦ ਹੈ। […]
Nov 28, 2023 • CNC News
Crime कनाडा में घर पर ताबड़तोड़ फायरिंग होने के बाद मशहूर पंजाबी गायक गिप्पी ग्रेवाल का बयान सामने आया है। दरअसल, गिप्पी ने घर पर हुई फायरिंग की पुष्टि करते हुए गैंगस्टर लॉरेंस की पोस्ट पर हैरानी जाहिर की है। मीडिया से बातचीत करते हुए गिप्पी ने कहा कि उनकी किसी के साथ कोई दुश्मनी नहीं […]
Nov 27, 2023 • CNC News
Punjab चंडीगढ़: केंद्र सरकार के खिलाफ प्रदर्शन कर रहे पंजाब के किसानों को चंडीगढ़ में घुसने से रोकने के लिए चंडीगढ़ पुलिस ने सभी एंट्री प्वाइंट सील कर दिए हैं। पुलिस ने बस स्टैंड, रेलवे स्टेशन और अन्य स्थानों पर जवानों को तैनात किया है। सी.आई.ए. विभाग को अलर्ट कर दिया गया है। दूसरे राज्यों से आने […]
Nov 27, 2023 • CNC News
India ‘सतगुरु नानक प्रगट्या मिटी धुंध जग चानण होआ’ प्रथम पातशाह श्री गुरु नानक देव जी का प्रकाश गुरुपर्व आज देश-विदेश के लोग बड़ी श्रद्धा के साथ मना रहे हैं। श्री गुरु नानक देव जी के प्रकाश पर्व के अवसर पर सचखंड श्री हरमंदिर साहिब, श्री अकाल तख्त साहिब को खूबसूरती से सजाया गया था। बाबा […]
Nov 27, 2023 • CNC News
Punjab ਉੱਤਰੀ ਰੇਲਵੇ ਨੇ ਪੰਜਾਬ ਵਿੱਚ ਤਿੰਨ ਮਹੀਨੇ ਲਈ ਕੁੱਝ ਐਕਸਪ੍ਰੈੱਸ ਗੱਡੀਆਂ ਬੰਦ ਕਰ ਦਿੱਤੀਆਂ ਹਨ। ਇਹ ਫੈਸਲਾ ਧੁੰਦ ਕਾਰਨ ਲਿਆ ਗਿਆ ਹੈ। ਉੱਤਰੀ ਰੇਲਵੇ ਨੇ ਅੰਬਾਲਾ ਡਿਵੀਜ਼ਨ ਦੇ ਸਰਹਿੰਦ ਸੈਕਸ਼ਨ ‘ਚ ਚੱਲਣ ਵਾਲੀਆਂ ਦੋ ਟਰੇਨਾਂ ਨੂੰ ਤਿੰਨ ਮਹੀਨਿਆਂ ਲਈ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਦੀ ਪੁਸ਼ਟੀ ਟਰੈਫਿਕ ਇੰਸਪੈਕਟਰ ਤੇਜਿੰਦਰ ਪਾਲ ਨੇ ਕੀਤੀ […]
Nov 27, 2023 • CNC News
Punjab ਸੋਮਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ। ਕਈ ਥਾਵਾਂ ‘ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਗੁਰਦਾਸਪੁਰ ਵਿੱਚ 10 ਡਿਗਰੀ ਦਰਜ ਕੀਤਾ ਗਿਆ ਹੈ ਤਾਪਮਾਨ ਮੌਸਮ ਵਿਭਾਗ ਦੇ […]
Nov 27, 2023 • CNC News
India ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 27 ਨਵੰਬਰ ਭਾਵ ਅੱਜ ਤੋਂ ਸ਼ੁਰੂ ਹੋਵੇਗੀ। ਯਾਤਰਾ ‘ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ ‘ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਵੱਡੀ ਗੱਲ ਇਹ ਹੈ ਕਿ ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ ‘ਤੇ ਪਹੁੰਚਦੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿੱਚ […]
Nov 27, 2023 • CNC News
EDUCATION ਲੁਧਿਆਣਾ : ਅਕਾਦਮਿਕ ਸਾਲ 2022-23 ’ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ‘ਮਿਸ਼ਨ 100 ਪ੍ਰਤੀਸ਼ਤ ਗਿਵ ਔਰ ਬੈਸਟ’ ਲਾਂਚ ਕੀਤਾ ਗਿਆ ਸੀ। 100 ਫ਼ੀਸਦੀ ਸਫਲਤਾ ਯਕੀਨੀ ਕਰਨ ਦੇ ਅਭਿਲਾਸ਼ੀ ਟੀਚੇ ਨਾਲ ਮਿਸ਼ਨ ਨੇ ਸਾਰਥਕ ਨਤੀਜੇ ਦਿੱਤੇ ਹਨ, ਜੋ ਸਿੱਖਿਆ ਪ੍ਰਣਾਲੀ ਦੀ ਉਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸੇ ਲੜੀ ਤਹਿਤ ਸਿੱਖਿਆ […]
Nov 27, 2023 • CNC News
India ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰੇ ਨੂੰ ਅੱਗੇ ਵਧਾਉਣ ਦੀ ਜੋ ਸਿੱਖਿਆ ਸਿੱਖਾਂ ਦੇ ਪਹਿਲੇ ਗੁਰੂ ਨੇ ਦਿੱਤੀ, ਉਹ ਦੁਨੀਆ ਭਰ ‘ਚ ਲੱਖਾਂ ਲੋਕਾਂ ਨੂੰ ਤਾਕਤ ਦਿੰਦੀ ਹੈ। ਸ੍ਰੀ ਗੁਰੂ […]
Nov 27, 2023 • CNC News
Punjab ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੂਰੀ ਦੁਨੀਆ ‘ਚ ਹਰ ਧਰਮ ਦੇ ਲੋਕਾਂ ਵੱਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਕਰਮ ਤੇ ਧਰਮ ਨੂੰ […]
Nov 27, 2023 • CNC News
Punjab ਸੁਲਤਾਨਪੁਰ ਲੋਧੀ :- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ‘ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ […]
Nov 27, 2023 • CNC News
Crime ਫਗਵਾੜਾ: ਪਿਓ ਬਣਿਆ ਹੈਵਾਨ : ਧੀ ਨਾਲ ਕਰਦਾ ਰਿਹਾ ਜਬਰ-ਜ਼ਨਾਹ, ਬਾਹਰ ਗੱਲ ਦੱਸਣ ‘ਤੇ ਮਾਂ ਸਮੇਤ ਮਾਰਨ ਦੀ ਦਿੰਦਾ ਸੀ ਧਮਕੀ ਫਗਵਾੜਾ ‘ਚ ਪਿਤਾ ਹੀ ਆਪਣੀ 11 ਸਾਲ ਦੀ ਧੀ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਮੁਲਜ਼ਮ ਪਿਤਾ ਨੇ ਉਸ ਨੂੰ ਧਮਕੀ ਦੇ ਰੱਖੀ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ […]
Nov 26, 2023 • CNC News
Punjab ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿੱਚ ਡਰਾਈ ਡੇਅ ਵਜੋਂ ਮਨਾਇਆ ਜਾਵੇਗਾ। ਇਸ ਦਾ ਮਤਲਬ ਹੈ ਕਿ ਹੁਣ ਹਰ ਸਾਲ 24 ਨਵੰਬਰ ਨੂੰ ਰਾਜਧਾਨੀ ‘ਚ ਡਰਾਈ ਡੇਅ ਹੋਵੇਗਾ। ਜਦੋਂ ਕਿ 25 ਦਸੰਬਰ ਨੂੰ […]
Nov 24, 2023 • CNC News
Punjab ਖੇਤੀ ਦੇ ਮਾਹਿਰ ਮੰਨੇ ਜਾਂਦੇ ਪੰਜਾਬੀਆਂ ਨੂੰ ਸਬਜ਼ੀਆਂ ਤੇ ਫਲਾਂ ਨੇ ਮੁੜ ਝਟਕਾ ਦਿੱਤੀ ਹੈ। ਰੋਸਈ ਵਿੱਚੋਂ ਹਰੀਆਂ ਸਬਜ਼ੀਆਂ ਮੁੜ ਗਾਇਬ ਹੋਣ ਲੱਗੀਆਂ ਹਨ। ਤਿਉਹਾਰੀ ਸੀਜ਼ਨ ਦੌਰਾਨ ਛੁੱਟੀਆਂ ਕਾਰਨ ਮੰਡੀਆਂ ਵਿੱਚ ਸਬਜ਼ੀਆਂ ਦੀ ਸਪਲਾਈ ਬੰਦ ਹੋ ਗਈ ਹੈ। ਇਸ ਕਾਰਨ ਸਬਜ਼ੀਆਂ ਦੇ ਭਾਅ ਵਿੱਚ ਅਚਾਨਕ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਫਲਾਂ ਦੇ ਰੇਟ […]
Nov 24, 2023 • CNC News